Home / 2023 (page 329)

Yearly Archives: 2023

ਕਾਂਗਰਸ ਪ੍ਰਧਾਨ ਨੂੰ ਸੰਗਰੂਰ ਅਦਾਲਤ ਵਲੋਂ ਸੰਮਨ ਜਾਰੀ

100 ਕਰੋੜ ਰੁਪਏ ਦਾ ਮਾਣਹਾਨੀ ਦਾ ਮਾਮਲਾ ਦਰਜ ਸੰਗਰੂਰ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਸੰਗਰੂਰ ਅਦਾਲਤ ਨੇ ਮਾਣਹਾਨੀ ਦੇ ਇਕ ਮਾਮਲੇ ਵਿਚ ਸੰਮਨ ਜਾਰੀ ਕੀਤਾ ਹੈ। ਇਹ ਮਾਮਲਾ ਹਾਲ ਹੀ ਵਿਚ ਹੋਈਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੌਰਾਨ ਬਜਰੰਗ ਦਲ ਖ਼ਿਲਾਫ਼ ਕੀਤੀਆਂ ਕਥਿਤ ਅਪਮਾਨਜਨਕ ਟਿੱਪਣੀਆਂ ਨਾਲ ਸੰਬੰਧਿਤ ਹੈ। …

Read More »

ਪੰਜਾਬ ’ਚ ਬਿਜਲੀ ਹੋਈ ਮਹਿੰਗੀ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ : ਆਮ ਆਦਮੀ ’ਤੇ ਅਸਰ ਨਹੀਂ ਪਏਗਾ ਚੰਡੀਗੜ੍ਹ/ਬਿਊਰੋ ਨਿਊਜ਼ ਜਲੰਧਰ ਦੀ ਜ਼ਿਮਨੀ ਚੋਣ ਮਗਰੋਂ ਪੰਜਾਬ ’ਚ ਬਿਜਲੀ ਦੀਆਂ ਦਰਾਂ ਵਿਚ ਵਾਧਾ ਕੀਤਾ ਗਿਆ ਹੈ। ਪੀ.ਐਸ.ਪੀ.ਸੀ.ਐਲ ਵਲੋਂ ਬਿਜਲੀ ਦੀਆਂ ਦਰਾਂ ’ਚ ਪ੍ਰਤੀ ਯੂਨਿਟ 56 ਪੈਸੇ ਦਾ ਵਾਧਾ ਕੀਤਾ ਗਿਆ ਹੈ। ਨਵੀਆਂ ਦਰਾਂ 16.05.2023 ਤੋਂ 31.03.2024 …

Read More »

ਪਾਕਿਸਤਾਨ ’ਚ ਇਮਰਾਨ ਖਾਨ ਦੀ ਰਿਹਾਈ ਦੇ ਖਿਲਾਫ ਪ੍ਰਦਰਸ਼ਨ

ਸੁਪਰੀਮ ਕੋਰਟ ਪਹੁੰਚੇ ਹਜ਼ਾਰਾਂ ਪੀਡੀਐਮ ਮੈਂਬਰ ਇਸਲਾਮਾਬਾਦ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਰਿਹਾਅ ਕਰਨ ’ਤੇ ਸੁਪਰੀਮ ਕੋਰਟ ਦੇ ਸਾਹਮਣੇ ਪਾਕਿਸਤਾਨ ਡੈਮੋਕਰੇਟਿਕ ਮੂਵਮੈਂਟ (ਪੀਡੀਐਮ) ਵਿਚ ਸ਼ਾਮਲ ਪਾਰਟੀਆਂ ਧਰਨਾ ਦੇ ਰਹੀਆਂ ਹਨ। ਇਸਦੀ ਅਗਵਾਈ ਜਮੀਅਤ-ਏ-ਉਲੇਮਾ-ਇਸਲਾਮ ਫਜ਼ਲ ਦੇ ਨੇਤਾ ਮੌਲਾਨਾ ਫਜ਼ਲ-ਉਰ-ਰਹਿਮਾਨ ਕਰ ਰਹੇ ਹਨ। ਸੁਪਰੀਮ ਕੋਰਟ ਦੇ ਬਾਹਰ ਪੀਡੀਐਮ ਦੇ ਹਜ਼ਾਰਾਂ …

Read More »

ਕੇਜਰੀਵਾਲ, ਭਗਵੰਤ ਮਾਨ ਅਤੇ ਸੁਸ਼ੀਲ ਰਿੰਕੂ ਨੇ ਵਿਕਾਸ ਕਾਰਜਾਂ ਬਾਰੇ ਕੀਤੀ ਚਰਚਾ

ਜਲੰਧਰ ਤੋਂ ਜਿੱਤ ਕੇ ਰਿੰਕੂ ਪਹੁੰਚੇ ਹਨ ਲੋਕ ਸਭਾ ਨਵੀਂ ਦਿੱਲੀ/ਬਿਊਰੋ ਨਿਊਜ਼ ਜਲੰਧਰ ਲੋਕ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਵਿਕਾਸ ਸਬੰਧੀ ਯੋਜਨਾਵਾਂ ’ਤੇ ਚਰਚਾ ਕੀਤੀ। ਪੰਜਾਬ …

Read More »

ਪੰਜਾਬ ਕੈਬਨਿਟ ਦੀ ਅਗਲੀ ਬੈਠਕ 17 ਮਈ ਨੂੰ ਜਲੰਧਰ ’ਚ ਹੋਵੇਗੀ

ਲਟਕਦੇ ਮਾਮਲਿਆਂ ਸਬੰਧੀ ਹੋਵੇਗੀ ਵਿਚਾਰ-ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸਰਕਾਰ ਤੁਹਾਡੇ ਦੁਆਰ ਵਾਅਦੇ ਮੁਤਾਬਕ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 17 ਮਈ ਸਵੇਰੇ 10:30 ਵਜੇ ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਬੈਠਕ ਵਿਚ ਜਲੰਧਰ ਸਮੇਤ ਪੰਜਾਬ ਦੇ ਕਈ …

Read More »

ਪਟਿਆਲਾ ਦੇ ਗੁਰਦੁਆਰਾ ਸਾਹਿਬ ’ਚ ਮਹਿਲਾ ਵਲੋਂ ਕੀਤੀ ਘਿਨੌਣੀ ਹਰਕਤ ਦੀ ਐਸਜੀਪੀਸੀ ਪ੍ਰਧਾਨ ਨੇ ਕੀਤੀ ਨਿੰਦਾ

ਸਰਕਾਰ ਘਟਨਾ ਦੀ ਉਚ ਪੱਧਰੀ ਜਾਂਚ ਕਰੇ : ਹਰਜਿੰਦਰ ਸਿੰਘ ਧਾਮੀ ਅੰਮਿ੍ਰਤਸਰ/ਬਿਊਰੋ ਨਿਊਜ਼ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਵਾਪਰੀ ਘਟਨਾ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਿੱਖ ਵਿਰੋਧੀ ਸ਼ਕਤੀਆਂ ਵਲੋਂ ਸੋਚੀ ਸਮਝੀ ਸਾਜ਼ਿਸ਼ ਨਾਲ ਗੁਰੂ ਘਰਾਂ ਨੂੰ ਨਿਸ਼ਾਨਾ ਬਣਾਇਆ …

Read More »

ਮਨੋਹਰ ਲਾਲ ਖੱਟਰ ਵੱਲੋਂ ਡੱਬਵਾਲੀ ਨੂੰ ਪੁਲਿਸ ਜ਼ਿਲ੍ਹਾ ਬਣਾਉਣ ਦਾ ਐਲਾਨ

ਕਿਸਾਨਾਂ ਨੇ ਖੱਟਰ ਦੇ ਕਾਫਲੇ ਨੂੰ ਕਾਲੀਆਂ ਝੰਡੀਆਂ ਵਿਖਾਈਆਂ ਡੱਬਵਾਲੀ/ਬਿਊਰੋ ਨਿਊਜ਼ ਸਰਹੱਦੀ ਕਸਬਾ ਡੱਬਵਾਲੀ ਨੂੰ ਹਰਿਆਣਾ ਸਰਕਾਰ ਨੇ ਪੁਲਿਸ ਜ਼ਿਲ੍ਹਾ ਬਣਾ ਦਿੱਤਾ ਹੈ ਜਿਸ ਦਾ ਐਲਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਪਿੰਡ ਡੱਬਵਾਲੀ ਵਿਖੇ ਜਨਸੰਵਾਦ ਸਮਾਰੋਹ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਨਸ਼ਿਆਂ ਨੂੰ ਨੱਥ …

Read More »

ਜਿੱਤਣ ਤੋਂ ਬਾਅਦ ਸੁਸ਼ੀਲ ਰਿੰਕੂ ਪਹੁੰਚੇ ਦਿੱਲੀ

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਜਿੱਤਣ ਵਾਲੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦਿੱਲੀ ਪਹੁੰਚ ਗਏ ਹਨ। ਦਿੱਲੀ ਵਿਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ …

Read More »

‘ਆਪ’ ਦੇ ਸੁਸ਼ੀਲ ਰਿੰਕੂ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਜਿੱਤੀ

ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਨੂੰ ਵੱਡੇ ਫਰਕ ਨਾਲ ਹਰਾਇਆ ਜਲੰਧਰ/ਬਿਊਰੋ ਨਿਊਜ਼ : ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ ਨੇ ਜਿੱਤ ਲਈ ਹੈ। ਆਮ ਆਦਮੀ ਪਾਰਟੀ ਨੇ ਜਲੰਧਰ ਲੋਕ ਸਭਾ ’ਚ ਪਹਿਲੇ ਰਾਊਂਡ ਤੋਂ ਲੈ ਕੇ ਆਖਰੀ ਰਾਊਂਡ ਤੱਕ ਆਪਣੀ ਲੀਡ ਬਰਕਰਾਰ ਰੱਖੀ ਅਤੇ …

Read More »

ਜਲੰਧਰ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਬੋਲੇ ਮੁੱਖ ਮੰਤਰੀ ਭਗਵੰਤ ਮਾਨ

ਕਿਹਾ : ਲੋਕਾਂ ਨੇ ਸਾਡੇ 14 ਮਹੀਨਿਆਂ ਦੇ ਕੰਮ ਕੀਤਾ ਪਸੰਦ ਜਲੰਧਰ/ਬਿਊਰੋ ਨਿਊਜ : ਲੋਕ ਸਭਾ ਚੋਣ ਜਿੱਤਣ ਦੇ ਨਾਲ ਆਮ ਆਦਮੀ ਪਾਰਟੀ ਦੀ ਲੋਕ ਸਭਾ ਵਿਚ ਮੁੜ ਤੋਂ ਐਂਟਰੀ ਹੋ ਗਈ ਹੈ। ਜਿੱਤ ਤੋਂ ਬਾਅਦ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ …

Read More »