Breaking News
Home / 2023 (page 33)

Yearly Archives: 2023

ਸੀਬੀਸੀ 600 ਮੁਲਾਜ਼ਮਾਂ ਦੀ ਕਰੇਗੀ ਛਾਂਟੀ

ਓਟਵਾ/ਬਿਊਰੋ ਨਿਊਜ਼ : ਕੈਨੇਡੀਅਨ ਬ੍ਰੌਡਕਾਸਟਿੰਗ ਕਾਰਪੋਰੇਸ਼ਨ ਅਤੇ ਰੇਡੀਓ ਕੈਨੇਡਾ ਵੱਲੋਂ 600 ਮੁਲਾਜ਼ਮਾਂ ਦੀ ਛਾਂਟੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ 200 ਹੋਰ ਖਾਲੀ ਅਸਾਮੀਆਂ ਨੂੰ ਵੀ ਪੁਰ ਨਹੀਂ ਕੀਤਾ ਜਾਵੇਗਾ ਕਿਉਂਕਿ ਕੰਪਨੀ ਕੋਲ 125 ਮਿਲੀਅਨ ਡਾਲਰ ਬਜਟ ਘੱਟ ਹੈ। ਪਬਲਿਕ ਬ੍ਰੌਡਕਾਸਟਰ ਨੇ ਲੰਘੇ ਦਿਨੀਂ ਆਖਿਆ ਕਿ ਸੀਬੀਸੀ …

Read More »

ਚਾਰ ਸੂਬਿਆਂ ਵਿੱਚ ‘ਆਪ’ ਦਾ ਖਾਤਾ ਵੀ ਨਾ ਖੁੱਲ੍ਹਿਆ: ਸੁਖਬੀਰ

ਮਾਨਸਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਦੇਸ਼ ਦੇ ਹੋਰਨਾਂ ਸੂਬਿਆਂ ਵਾਂਗ ਪੰਜਾਬ ਵਿੱਚੋਂ ਵੀ ‘ਆਪ’ ਸਰਕਾਰ ਨੂੰ ਚੰਗੀ ਤਰ੍ਹਾਂ ਹਰਾ ਕੇ ਇਸ ਤੋਂ ਛੁਟਕਾਰਾ ਪਾਉਣਾ ਹੁਣ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਗੁਮਰਾਹ ਕਰਨ ਵਾਲੀ …

Read More »

ਬੇਬੀ ਫਾਰਮੂਲਾ ਦੀਆਂ ਵਧੀਆਂ ਹੋਈਆਂ ਕੀਮਤਾਂ ਤੇ ਘੱਟ ਸਪਲਾਈ ਕਾਰਨ ਨਵੇਂ ਮਾਪੇ ਪ੍ਰੇਸ਼ਾਨ

ਓਟਵਾ : ਇੱਕ ਪਾਸੇ ਕੈਨੇਡੀਅਨਾਂ ਨੂੰ ਗਰੌਸਰੀ ਦੀਆਂ ਆਸਮਾਨੀ ਚੜ੍ਹੀਆਂ ਕੀਮਤਾਂ ਨਾਲ ਦੋ ਚਾਰ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਇੱਕ ਅਜਿਹਾ ਸੈਕਟਰ ਵੀ ਹੈ ਜਿਸ ਪਾਸੇ ਕਿਸੇ ਦਾ ਬਹੁਤਾ ਧਿਆਨ ਨਹੀਂ ਜਾਂਦਾ ਅਤੇ ਸਿਰਫ ਨਵੇਂ ਬਣੇ ਮਾਪਿਆਂ ਨੂੰ ਹੀ ਇਸ ਦਾ ਸੇਕ ਮਹਿਸੂਸ ਹੋ ਰਿਹਾ ਹੈ। ਇਹ ਹੈ ਬੇਬੀ …

Read More »

ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਰਾਜਸਥਾਨ ‘ਚ ਆਮ ਆਦਮੀ ਪਾਰਟੀ ਦੇ ਹੱਥ ਖਾਲੀ

ਆਮ ਆਦਮੀ ਪਾਰਟੀ ਨੂੰ ‘ਨੋਟਾ’ ਤੋਂ ਵੀ ਘੱਟ ਪਈਆਂ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ : ਕੌਮੀ ਰਾਜਧਾਨੀ ਦਿੱਲੀ ਤੇ ਪੰਜਾਬ ਵਿੱਚ ਵੱਡੇ ਬਹੁਮਤ ਨਾਲ ਸੱਤਾ ਵਿੱਚ ਕਾਬਜ਼ ਹੋ ਕੇ ਕੌਮੀ ਪਾਰਟੀ ਦਾ ਦਰਜਾ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਦੇਸ਼ ਦੇ ਪੰਜ ਸੂਬਿਆਂ ਵਿੱਚ ਹੋਈਆਂ ਚੋਣਾਂ ਵਿੱਚ ਆਪਣੇ ਪੈਰ ਲਾਉਣ ਵਿੱਚ ਨਾਕਾਮ …

Read More »

ਵਿਧਾਨ ਸਭਾ ਚੋਣਾਂ ਜਿੱਤੇ ਕੇਂਦਰੀ ਮੰਤਰੀਆਂ ਸਣੇ ਭਾਜਪਾ ਦੇ 10 ਸੰਸਦ ਮੈਂਬਰਾਂ ਨੇ ਅਸਤੀਫਾ ਦਿੱਤਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਨਰਿੰਦਰ ਤੋਮਰ ਅਤੇ ਪ੍ਰਹਿਲਾਦ ਸਿੰਘ ਪਟੇਲ ਨੇ ਲੋਕ ਸਭਾ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ ਕਿਉਂਕਿ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਫੈਸਲਾ ਲਿਆ ਹੈ ਕਿ ਹਾਲ ਹੀ ਵਿੱਚ ਵਿਧਾਨ ਸਭਾ ਚੋਣਾਂ ‘ਚ ਚੁਣੇ ਗਏ ਸਾਰੇ ਸੰਸਦ ਮੈਂਬਰ ਸੰਸਦ ਦੀ ਮੈਂਬਰਸ਼ਿਪ ਤੋਂ ਅਸਤੀਫਾ …

Read More »

ਨਸ਼ਾ ਮੁਕਤੀ ਲਈ ਦ੍ਰਿੜ ਸੰਕਲਪ ਦੀ ਲੋੜ

ਮੋਹਨ ਸ਼ਰਮਾ ਪੰਜਾਬ ਵਿਚ ਨਸ਼ਾਮੁਕਤ ਸਮਾਜ ਸਿਰਜਣ ਦਾ ਜਿੰਨਾ ‘ਰਾਮ ਰੌਲਾ’ ਪੈ ਰਿਹਾ ਹੈ, ਓਨੇ ਇਸ ਦੇ ਸਾਰਥਕ ਨਤੀਜੇ ਸਾਹਮਣੇ ਨਹੀਂ ਆ ਰਹੇ। ਇੱਕ ਪਾਸੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਚ ਜੀਭ ‘ਤੇ ਰੱਖਣ ਵਾਲੀ ਗੋਲੀ (ਬੁਪਰੀਨੌਰਫਿਨ, ਮਿਥਾਡੋਨ ਤੇ ਆਡੋਨਿਕ) ਲੈਣ ਲਈ ਨਸ਼ੇੜੀਆਂ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ਹਨ ਅਤੇ ਬਹੁਤ …

Read More »

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਦੇ ਜਨਮ ਦਿਨ ਮੌਕੇ ਸੁਖਬੀਰ ਬਾਦਲ ਹੋਏ ਭਾਵੁਕ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਦੇ ਜਨਮ ਦਿਨ ਮੌਕੇ ਸੁਖਬੀਰ ਬਾਦਲ ਹੋਏ ਭਾਵੁਕ ਕਿਹਾ : ਅੱਜ ਦਾ ਦਿਨ ਮੇਰੇ ਲਈ ਬਹੁਤ ਹੀ ਤਕਲੀਫ਼ ਵਾਲਾ ਦਿਨ ਚੰਡੀਗੜ੍ਹ/ਬਿਊਰੋ ਨਿਊਜ਼ : ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਜਨਮ ਦਿਨ ਹੈ। ਸ਼ੋ੍ਰਮਣੀ ਅਕਾਲੀ ਦਲ …

Read More »

ਭਾਰਤ ਲਈ ਉੱਚ ਸਿੱਖਿਆ-ਵਧਦੀਆਂ ਚੁਣੌਤੀਆਂ

ਗੁਰਮੀਤ ਸਿੰਘ ਪਲਾਹੀ ਭਾਰਤ ਵਿਚ ਸਮੇਂ-ਸਮੇਂ ‘ਤੇ ਸਿੱਖਿਆ ਨੀਤੀ ਬਨਾਉਣ ਅਤੇ ਲਾਗੂ ਕਰਨ ਦਾ ਯਤਨ ਹੋਇਆ। ਇਹਨਾਂ ਵਿਚ ਉੱਚ ਸਿੱਖਿਆ ਲਈ ਵੱਡੇ ਦਾਈਏ ਸਿਰਜੇ ਗਏ, ਪਰ ਉੱਚ ਸਿੱਖਿਆ ਕਦੇ ਵੀ ਨੌਜਵਾਨਾਂ ਦੇ ਹਾਣ ਦੀ ਨਾ ਹੋ ਸਕੀ। ਇਹ ਸਿੱਖਿਆ ਬੁਨਿਆਦੀ ਢਾਂਚੇ ਤੇ ਅਧਿਆਪਕਾਂ ਦੀ ਕਮੀ, ਸਿੱਖਿਆ ਦੇ ਅਸਲ ਸੰਕਲਪ ਤੋਂ …

Read More »

ਭਾਰਤ ਵਿਚ 310 ਜ਼ਿਲ੍ਹਿਆਂ ਲਈ ਖਤਰਾ ਬਣੀ ਜਲਵਾਯੂ ਤਬਦੀਲੀ

ਉੱਤਰ ਪ੍ਰਦੇਸ਼ ਦੇ 48 ਜ਼ਿਲ੍ਹੇ ਜ਼ਿਆਦਾ ਖਤਰੇ ਵਾਲੇ ਵਰਗ ਵਿਚ ਨਵੀਂ ਦਿੱਲੀ/ਬਿਊਰੋ ਨਿਊਜ਼ : ਇਕ ਵਿਆਪਕ ਮੁਲਾਂਕਣ ‘ਚ ਭਾਰਤ ਭਰ ਦੇ 310 ਅਜਿਹੇ ਜ਼ਿਲ੍ਹਿਆਂ ਦੀ ਪਹਿਚਾਣ ਕੀਤੀ ਗਈ ਹੈ, ਜਿਨ੍ਹਾਂ ਲਈ ਜਲਵਾਯੂ ਤਬਦੀਲੀ ਦੀਆਂ ਚੁਣੌਤੀਆਂ ਨੇ ‘ਸਭ ਤੋਂ ਵੱਧ ਖ਼ਤਰਾ’ ਖੜ੍ਹਾ ਕਰ ਦਿੱਤਾ ਹੈ। ਇਨ੍ਹਾਂ ਵਿਚੋਂ 109 ਜ਼ਿਲ੍ਹੇ ‘ਬੇਹੱਦ ਜ਼ਿਆਦਾ …

Read More »

ਬੌਨੀ ਕ੍ਰੌਂਬੀ ਨੇ ਜਿੱਤੀ ਓਨਟਾਰੀਓ ਲਿਬਰਲ ਪਾਰਟੀ ਦੀ ਲੀਡਰਸ਼ਿਪ ਦੌੜ

ਟੋਰਾਂਟੋ/ਬਿਊਰੋ ਨਿਊਜ਼ : ਸਾਬਕਾ ਐਮਪੀ ਤੇ ਤਿੰਨ ਵਾਰੀ ਮਿਸੀਸਾਗਾ ਦੀ ਮੇਅਰ ਰਹਿ ਚੁੱਕੀ ਬੌਨੀ ਕ੍ਰੌਂਬੀ ਨੂੰ ਓਨਟਾਰੀਓ ਦੇ ਲਿਬਰਲਾਂ ਨੇ ਆਪਣਾ ਨਵਾਂ ਆਗੂ ਚੁਣ ਲਿਆ ਹੈ। ਕ੍ਰੌਂਬੀ ਦਾ ਕਹਿਣਾ ਹੈ ਕਿ ਅਗਲੀਆਂ ਪ੍ਰੋਵਿੰਸੀਅਲ ਚੋਣਾਂ ਵਿੱਚ ਉਹ ਪ੍ਰੀਮੀਅਰ ਡੱਗ ਫੋਰਡ ਨਾਲ ਸਿੱਧਾ ਮੱਥਾ ਲਾਵੇਗੀ। ਦੋ ਵਾਰੀ ਪ੍ਰੋਵਿੰਸੀਅਲ ਚੋਣਾਂ ਵਿੱਚ ਹਾਰਨ ਤੋਂ …

Read More »