ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੂੰ ਵੀ ਵਿਜੀਲੈਂਸ ਨੇ ਫਿਰ ਸੱਦਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਵੱਲੋਂ ਜਾਂਚ ‘ਚ ਸ਼ਾਮਲ ਨਾ ਹੋ ਸਕਣ ਲਈ ਪੇਸ਼ ਕੀਤੇ ਜਾ ਰਹੇ ਮੈਡੀਕਲ ਸਰਟੀਫਿਕੇਟਾਂ ਦੀ ਜਾਂਚ ਦੇ ਹੁਕਮ ਦਿੱਤੇ ਹਨ। …
Read More »Yearly Archives: 2023
ਚਾਰਲਸ ਦੀ ਬਰਤਾਨੀਆ ਦੇ ਮਹਾਰਾਜਾ ਵਜੋਂ ਤਾਜਪੋਸ਼ੀ
ਉਪ ਰਾਸ਼ਟਰਪਤੀ ਧਨਖੜ ਨੇ ਭਾਰਤ ਦੇ ਪ੍ਰਤੀਨਿਧੀ ਵਜੋਂ ਵੈਸਟਮਿੰਸਟਰ ਐਬੇ ਦੇ ਸਮਾਰੋਹ ‘ਚ ਕੀਤੀ ਸ਼ਿਰਕਤ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਤਾਜਪੋਸ਼ੀ ਦੀਆਂ ਰਸਮਾਂ ਵਿਚ ਲਿਆ ਹਿੱਸਾ ਲੰਡਨ/ਬਿਊਰੋ ਨਿਊਜ਼ : ‘ਕਿੰਗ’ ਚਾਰਲਸ (ਤੀਜੇ) ਦੀ ਅਧਿਕਾਰਤ ਤੌਰ ‘ਤੇ ਬਰਤਾਨੀਆ (ਯੂਕੇ) ਦੇ ਮਹਾਰਾਜਾ ਵਜੋਂ ਤਾਜਪੋਸ਼ੀ ਕਰ ਦਿੱਤੀ ਗਈ। ਲੰਡਨ ਦੇ ਵੈਸਟਮਿੰਸਟਰ ਐਬੇ ਵਿਚ …
Read More »ਕੈਨੇਡਾ ‘ਚ ਮਹਾਰਾਜਾ ਚਾਰਲਸ ਦੀ ਡਾਕ ਟਿਕਟ ਜਾਰੀ
ਐਬਟਸਫੋਰਡ/ਬਿਊਰੋ ਨਿਊਜ਼ : ਕੈਨੇਡਾ ਦੇ ਡਾਕ ਵਿਭਾਗ ਨੇ ਇੰਗਲੈਂਡ ਦੇ ਨਵੇਂ ਬਣੇ ਸ਼ਾਸਕ ਮਹਾਰਾਜਾ ਚਾਰਲਸ ਤੀਜੇ ਦੀ ਤਸਵੀਰ ਵਾਲੀ ਡਾਕ ਟਿਕਟ ਜਾਰੀ ਕੀਤੀ ਹੈ। ਇਹ ਡਾਕ ਟਿਕਟ ਉੱਘੇ ਫੋਟੋਗ੍ਰਾਫ਼ਰ ਐਲਨ ਸਾਹਕਰਾਸ ਵਲੋਂ ਡਿਜ਼ਾਇਨ ਕੀਤੀ ਗਈ ਹੈ। ਇਹ ਵੀ ਪਤਾ ਚੱਲਿਆ ਹੈ ਕਿ ਕੈਨੇਡਾ ਸਰਕਾਰ ਮਹਾਰਾਜਾ ਚਾਰਲਸ ਤੀਜੇ ਦੀ ਤਸਵੀਰ ਵਾਲਾ …
Read More »ਕਿੰਗ ਚਾਰਲਸ ਤੀਜੇ ਦੇ ਤਾਜਪੋਸ਼ੀ ਸਮਾਰੋਹ ‘ਚ ਸੋਨਮ ਕਪੂਰ ਨੇ ਕੀਤੀ ਸ਼ਿਰਕਤ
ਲੰਡਨ/ਬਿਊਰੋ ਨਿਊਜ਼ : ਭਾਰਤੀ ਸਿਨੇਮਾ ਦੀ ਅਭਿਨੇਤਰੀ ਸੋਨਮ ਕਪੂਰ ਨੇ ਬਰਤਾਨੀਆ ਦੇ ਮਹਾਰਾਜਾ ਚਾਰਲਸ ਅਤੇ ਰਾਣੀ ਕੈਮਿਲਾ ਦੇ ਤਾਜਪੋਸ਼ੀ ਸਮਾਰੋਹ ਦੇ ਸਬੰਧ ‘ਚ ਕਰਵਾਏ ਗਏ ਸੰਗੀਤਕ ਸਮਾਰੋਹ ‘ਚ ਸ਼ਿਰਕਤ ਕੀਤੀ। ਇਸ ਸਮਾਰੋਹ ‘ਚ ਰਾਸ਼ਟਰਮੰਡਲ ਦੇਸ਼ਾਂ ਦੇ ਕਲਾਕਾਰਾਂ ਨੇ ਹਿੱਸਾ ਲਿਆ। ਸੋਨਮ ਨੇ ਰਾਸ਼ਟਰ ਮੰਡਲ ਦੇਸ਼ਾਂ ਦੀ ਵਿਭਿੰਨਤਾ ਅਤੇ ਅਮੀਰ ਇਤਿਹਾਸ …
Read More »ਇਮਰਾਨ ਖਾਨ ਇਸਲਾਮਾਬਾਦ ਹਾਈਕੋਰਟ ਦੇ ਬਾਹਰੋਂ ਗ੍ਰਿਫਤਾਰ
ਧਾਰਾ 144 ਲਾਗੂ, ਇੰਟਰਨੈੱਟ ਦੇ ਮੋਬਾਈਲ ਸੇਵਾਵਾਂ ਬੰਦ ਇਸਲਾਮਾਬਾਦ/ਬਿਊਰੋ ਨਿਊਜ਼ : ਪੈਰਾਮਿਲਟਰੀ ਰੇਂਜਰਾਂ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਮੰਗਲਵਾਰ ਨੂੰ ਇਸਲਾਮਾਬਾਦ ਹਾਈਕੋਰਟ ਦੇ ਬਾਹਰੋਂ ਗ੍ਰਿਫ਼ਤਾਰ ਕਰ ਲਿਆ। ਖ਼ਾਨ ਭ੍ਰਿਸ਼ਟਾਚਾਰ ਕੇਸ ਦੀ ਸੁਣਵਾਈ ਲਈ ਕੋਰਟ ਅਹਾਤੇ ਵਿੱਚ ਮੌਜੂਦ ਸਨ। ਗ੍ਰਿਫ਼ਤਾਰੀ ਮਗਰੋਂ ਖ਼ਾਨ ਨੂੰ ਰਾਵਲਪਿੰਡੀ ਸਥਿਤ ਕੌਮੀ ਜਵਾਬਦੇਹੀ …
Read More »ਡੋਨਾਲਡ ਟਰੰਪ ਨੂੰ ਅਦਾਲਤ ਨੇ ਜਿਣਸੀ ਸੋਸ਼ਣ ਲਈ ਜ਼ਿੰਮੇਵਾਰ ਠਹਿਰਾਇਆ
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਨੂੰ 50 ਲੱਖ ਡਾਲਰ ਹੋਇਆ ਜ਼ੁਰਮਾਨਾ ਨਿਊਯਾਰਕ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਅਦਾਲਤ ਨੇ ਜਿਣਸੀ ਸੋਸ਼ਣ ਲਈ ਜ਼ਿੰਮੇਵਾਰ ਠਹਿਰਾ ਦਿੱਤਾ ਹੈ। ਅਮਰੀਕਾ ਦੇ ਮੈਨਹਟਨ ਵਿਚ ਇਕ ਫੈਡਰਲ ਅਦਾਲਤ ਨੇ ਟਰੰਪ ਨੂੰ ਮੈਗਜ਼ੀਨ ਰਾਈਟਰ ਈ. ਜੀਨ ਕੈਰੋਲ ਦਾ 1990 ਦੇ ਦਹਾਕੇ ਦੌਰਾਨ ਜਿਣਸੀ ਸੋਸ਼ਣ …
Read More »ਕੈਨੇਡਾ ਵੱਲੋਂ 700 ਭਾਰਤੀ ਵਿਦਿਆਰਥੀਆਂ ਨੂੰ ਡੀਪੋਰਟੇਸ਼ਨ ਦੇ ਨੋਟਿਸ ਕੀਤੇ ਜਾਰੀ!
ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਵਿਚ ਪੜ੍ਹਾਈ ਕਰਨ ਲਈ ਗਏ 700 ਦੇ ਕਰੀਬ ਭਾਰਤੀ ਵਿਦਿਆਰਥੀਆਂ ਨੂੰ ਕੈਨੇਡਾ ਦੀ ਬਾਰਡਰ ਸਕਿਉਰਿਟੀ ਏਜੰਸੀ (ਸੀਬੀਐਸਏ) ਨੇ ਡੀਪੋਰਟੇਸ਼ਨ ਦਾ ਨੋਟਿਸ ਜਾਰੀ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਕੁਝ ਹੀ ਦਿਨਾਂ ਵਿਚ ਕੈਨੇਡਾ ਛੱਡਣ ਦੇ ਲਈ ਕਿਹਾ ਗਿਆ ਹੈ। ਇਨ੍ਹਾਂ ਵਿਦਿਆਰਥੀਆਂ ਨੇ ਜਲੰਧਰ ਦੀ ਇਕ ਏਜੰਸੀ …
Read More »ਦਵਾਈਆਂ ਦੀਆਂ ਕੀਮਤਾਂ ਵਿੱਚ ਕਟੌਤੀ ਦੇ ਰਾਹ ‘ਚ ਫਾਰਮਾ ਕੰਪਨੀਆਂ ਨੇ ਹੀ ਡਾਹਿਆ ਸੀ ਅੜਿੱਕਾ
ਓਟਵਾ/ਬਿਊਰੋ ਨਿਊਜ਼ : ਸਿਹਤ ਮੰਤਰੀ ਜੀਨ ਯਵੇਸ ਡਕਲਸ ਵੱਲੋਂ ਇਹ ਚੇਤਾਵਨੀ ਦਿੱਤੀ ਗਈ ਸੀ ਕਿ ਫਾਰਮਾਸਿਊਟੀਕਲ ਕੰਪਨੀਆਂ ਨੇ ਦਵਾਈਆਂ ਦੀਆਂ ਕੀਮਤਾਂ ਵਿੱਚ ਸੁਧਾਰ ਦੇ ਮੁੱਦੇ ਉੱਤੇ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਇੰਡੀਪੈਂਡੈਂਟ ਫੈਡਰਲ ਏਜੰਸੀ ਇਨ੍ਹਾਂ ਸੁਧਾਰਾਂ ਦੇ ਮੁਲਾਂਕਣ ਨੂੰ ਹਾਲ ਦੀ ਘੜੀ ਰੋਕ ਦੇਣਾ ਚਾਹੀਦਾ …
Read More »ਗਰੌਸਰੀ ਰਿਬੇਟ ਤੇ ਹੈਲਥ ਟਰਾਂਸਫਰ ਸਬੰਧੀ ਬਿੱਲ ਸੈਨੇਟ ਵੱਲੋਂ ਪਾਸ
ਓਟਵਾ/ਬਿਊਰੋ ਨਿਊਜ਼ : ਗਰੌਸਰੀ ਰਿਬੇਟ ਤੇ ਫੈਡਰਲ ਹੈਲਥ ਟਰਾਂਸਫਰ ਸਬੰਧੀ ਬਿੱਲ ਸੈਨੇਟ ਵੱਲੋਂ ਵੀ ਪਾਸ ਕਰ ਦਿੱਤਾ ਗਿਆ। ਅਧਿਐਨ ਤੋਂ ਬਾਅਦ ਬੁੱਧਵਾਰ ਨੂੰ ਸੈਨੇਟ ਨੇ ਬਿੱਲ ਸੀ-46 ਉੱਤੇ ਮਨਜੂਰੀ ਦੀ ਮੋਹਰ ਲਾ ਦਿੱਤੀ। ਹੁਣ ਇੱਕ ਵਾਰੀ ਸ਼ਾਹੀ ਮੋਹਰ ਲੱਗ ਜਾਣ ਤੋਂ ਬਾਅਦ 11 ਮਿਲੀਅਨ ਯੋਗ ਕੈਨੇਡੀਅਨਜ਼ ਨੂੰ ਗਰੌਸਰੀ ਰਿਬੇਟ ਸਬੰਧੀ …
Read More »ਹੁਣ ਪਾਸਪੋਰਟ ਨਵਿਆਉਣ ਲਈ ਆਨਲਾਈਨ ਅਪਲਾਈ ਕਰ ਸਕਣਗੇ ਕੈਨੇਡੀਅਨਜ਼
ਓਟਵਾ/ਬਿਊਰੋ ਨਿਊਜ਼ : ਹੁਣ ਆਪਣੇ ਪਾਸਪੋਰਟ ਨਵਿਆਉਣ ਲਈ ਕੈਨੇਡੀਅਨਜ਼ ਨੂੰ ਲੰਮੀਆਂ ਕਤਾਰਾਂ ਵਿੱਚ ਖੜ੍ਹੇ ਹੋਣ ਦੀ ਲੋੜ ਨਹੀਂ ਪਵੇਗੀ, ਸਗੋਂ ਇਹ ਕੰਮ ਆਨਲਾਈਨ ਹੀ ਹੋ ਜਾਇਆ ਕਰੇਗਾ। ਇਸ ਦਾ ਐਲਾਨ ਇਮੀਗ੍ਰੇਸ਼ਨ ਮੰਤਰੀ ਨੇ ਕੀਤਾ ਹੈ। ਇਸ ਸਾਲ ਦੇ ਅੰਤ ਤੋਂ ਜਿਨ੍ਹਾਂ ਕੈਨੇਡੀਅਨ ਨੇ ਆਪਣੇ ਪਾਸਪੋਰਟ ਨਵਿਆਉਣੇ ਹੋਣਗੇ ਉਹ ਆਨਲਾਈਨ ਅਪਲਾਈ …
Read More »