ਗੰਭੀਰ ਹਾਲਤ ਦੇ ਚਲਦਿਆਂ ਹਸਪਤਾਲ ’ਚ ਕਰਵਾਇਆ ਗਿਆ ਭਰਤੀ ਜਲੰਧਰ/ਬਿਊਰੋ ਨਿਊਜ਼ : ਕੈਨੇਡਾ ’ਚ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਕਮਲਜੀਤ ਕੰਗ ਉਰਫ ਨੀਟੂ ’ਤੇ ਸਰੀ ਵਿੱਚ ਹਮਲਾਵਰਾਂ ਨੇ ਫਾਈਰਿੰਗ ਕਰ ਦਿੱਤੀ। ਗੋਲੀਆਂ ਲੱਗਣ ਕਾਰਨ ਗੰਭੀਰ ਰੂਪ ਵਿਚ ਜਖ਼ਮੀ ਹੋਏ ਕੰਗ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਸੂਚਨਾ ਮਿਲਦਿਆਂ ਹੀ ਪੁਲਿਸ …
Read More »Yearly Archives: 2023
ਰਾਜੌਰੀ ’ਚ ਭਾਰਤੀ ਫੌਜ ਨੇ ਅੱਤਵਾਦੀ ਨੂੰ ਕੀਤਾ ਢੇਰ
ਰੱਖਿਆ ਮੰਤਰੀ ਰਾਜਨਾਥ ਸਿੰਘ ਜਾਇਜਾ ਲੈਣ ਲਈ ਰਾਜੌਰੀ ਪਹੁੰਚੇ ਰਾਜੌਰੀ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੰਘਣੇ ਜੰਗਲਾਂ ਵਾਲੇ ਇਲਾਕੇ ’ਚ ਚੱਲ ਰਹੀ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਮੁਕਾਇਆ, ਜਦਕਿ ਦੂਜੇ ਦੇ ਜ਼ਖਮੀ ਹੋਣ ਦੀ ਖਬਰ ਮੀਡੀਆ ਤੋਂ ਪ੍ਰਾਪਤ ਹੋਈ ਹੈ। ਇੱਥੇ ਚੱਲ ਰਹੇ …
Read More »ਕਰਨਾਟਕ ਚੋਣਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਮੋਦੀ ਨੇ ਬੰਗਲੁਰੂ ’ਚ ਕੀਤਾ ਰੋਡ ਸ਼ੋਅ
26 ਕਿਲੋਮੀਟਰ ਲੰਬੇ ਰੋਡ ਸ਼ੋਅ ਨਾਲ 13 ਵਿਧਾਨ ਸਭਾ ਹਲਕਿਆਂ ਨੂੰ ਕੀਤਾ ਕਵਰ ਬੰਗਲੁਰੂ/ਬਿਊਰੋ ਨਿਊਜ਼ : ਕਰਨਾਟਕ ਵਿਧਾਨ ਸਭਾ ਲਈ ਆਉਂਦੀ 10 ਮਈ ਨੂੰ ਵੋਟਾਂ ਪੈਣੀਆਂ ਹਨ ਜਦਕਿ ਚੋਣ ਨਤੀਜੇ 13 ਮਈ ਨੂੰ ਆਉਣਗੇ। ਵਿਧਾਨ ਸਭਾ ਚੋਣਾਂ ਲਈ ਕੀਤਾ ਜਾ ਰਿਹਾ ਚੋਣ ਪ੍ਰਚਾਰ ਵੀ ਆਖਰੀ ਦੌਰ ਵਿਚ ਪਹੁੰਚ ਗਿਆ ਹੈ। …
Read More »ਸ਼ਰਦ ਪਵਾਰ ਐਨ.ਸੀ.ਪੀ ਦੇ ਪ੍ਰਧਾਨ ਬਣੇ ਰਹਿਣਗੇ
16 ਮੈਂਬਰੀ ਕੋਰ ਕਮੇਟੀ ਨੇ ਅਸਤੀਫਾ ਕੀਤਾ ਨਾਮਨਜੂਰ ਮੁੰਬਈ/ਬਿਊਰੋ ਨਿਊਜ਼ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦਾ ਨਵਾਂ ਪ੍ਰਧਾਨ ਚੁਣਨ ਲਈ 16 ਮੈਂਬਰੀ ਕੋਰ ਕਮੇਟੀ ਦੀ ਅੱਜ ਸ਼ੁੱਕਰਵਾਰ ਨੂੰ ਮੁੰਬਈ ਵਿਚ ਮੀਟਿੰਗ ਹੋਈ। ਮਿਲੀ ਜਾਣਕਾਰੀ ਮੁਤਾਬਕ ਕਮੇਟੀ ਨੇ ਲੰਬੇ ਸਮੇਂ ਤੋਂ ਪਾਰਟੀ ਦੇ ਪ੍ਰਧਾਨ ਚੱਲੇ ਆ ਰਹੇ ਸ਼ਰਦ ਪਵਾਰ ਦਾ ਅਸਤੀਫਾ ਨਾਮਨਜੂਰ …
Read More »ਨਵਜੋਤ ਸਿੱਧੂ ਦੀ ਸਕਿਉਰਿਟੀ ਨੂੰ ਲੈ ਕੇ ਬੈਕਫੁੱਟ ਉਤੇ ‘ਆਪ’ ਸਰਕਾਰ
ਹਾਈਕੋਰਟ ਤੋਂ ਰੀਵਿਊ ਲਈ ਸਮਾਂ ਮੰਗਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸਕਿਉਰਿਟੀ ’ਚ ਕਟੌਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਬੈਕਫੁੱਟ ’ਤੇ ਆ ਗਈ ਹੈ। ਅੱਜ ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਵਜੋਤ ਸਿੱਧੂ ਦੀ ਅਰਜ਼ੀ ’ਤੇ ਹਾਈਕੋਰਟ ’ਚ ਸੁਣਵਾਈ ਹੋਈ। …
Read More »ਪਾਕਿ ਦੇ ਵਿਦੇਸ਼ ਮੰਤਰੀ ਸੰਘਾਈ ਸਹਿਯੋਗ ਸੰਗਠਨ ਦੀ ਮੀਟਿੰਗ ’ਚ ਹੋਏ ਸ਼ਾਮਲ
ਐਸ. ਜੈਸ਼ੰਕਰ ਨੇ ਕਿਹਾ : ਸਰਹੱਦ ਪਾਰ ਅਤਿਵਾਦ ਸਣੇ ਹਰ ਤਰ੍ਹਾਂ ਦੀ ਦਹਿਸ਼ਤਗਰਦੀ ’ਤੇ ਰੋਕ ਲੱਗੇ ਬੇਨੌਲਿਮ (ਗੋਆ)/ਬਿਊਰੋ ਨਿਊਜ਼ ਗੋਆ ਦੇ ਪਣਜੀ ਵਿਚ ਅੱਜ ਸ਼ੁੱਕਰਵਾਰ ਨੂੰ ਵਿਦੇਸ਼ ਮੰਤਰੀਆਂ ਦੀ ਸ਼ੰਘਾਈ ਸਹਿਯੋਗ ਸੰਗਠਨ ਪ੍ਰੀਸ਼ਦ ਦੀ ਬੈਠਕ ਹੋਈ ਹੈ। ਬੈਠਕ ਤੋਂ ਪਹਿਲਾਂ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸੰਕਰ ਨੇ ਐਸ.ਸੀ.ਓ. ਦੇ ਮੈਂਬਰ …
Read More »ਜੰਮੂ ਕਸ਼ਮੀਰ ਦੇ ਰਾਜੌਰੀ ’ਚ ਮੁਕਾਬਲੇ ਦੌਰਾਨ ਫੌਜ ਦੇ ਦੋ ਜਵਾਨ ਸ਼ਹੀਦ
ਮੋਬਾਈਲ ਤੇ ਇੰਟਰਨੈੱਟ ਸੇਵਾਵਾਂ ਕੀਤੀਆਂ ਠੱਪ ਜੰਮੂ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਰਾਜੌਰੀ ’ਚ ਅੱਜ ਸਵੇਰੇ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ ਦੌਰਾਨ ਭਾਰਤੀ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ ਹਨ ਅਤੇ ਇਕ ਅਧਿਕਾਰੀ ਸਣੇ 4 ਜਵਾਨ ਜ਼ਖ਼ਮੀ ਵੀ ਹੋ ਗਏ ਹਨ। ਜੰਮੂ ਜ਼ੋਨ ਦੇ ਏਡੀਜੀਪੀ ਮੁਕੇਸ਼ ਸਿੰਘ ਨੇ ਪੁਸ਼ਟੀ …
Read More »ਭਾਜਪਾ ਦਾ ਸਿਆਸੀ ਪਤਨ ਦੇਖਣਾ ਚਾਹੁੰਦੀ ਹੈ ਮਮਤਾ ਬੈਨਰਜੀ
ਕਿਹਾ : ਭਾਜਪਾ ਦਾ ਸਿਆਸੀ ਪਤਨ ਹੁੰਦਾ ਹੈ ਤਾਂ ਖੁਸ਼ੀ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਹੈ ਕਿ ਜੇਕਰ ਭਾਰਤੀ ਜਨਤਾ ਪਾਰਟੀ ਦਾ ਸਿਆਸੀ ਪਤਨ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਨਾਲ ਸ਼ੁਰੂ ਹੁੰਦਾ ਹੈ ਤਾਂ ਉਨ੍ਹਾਂ ਨੂੰ ਖੁਸ਼ੀ ਹੋਵੇਗੀ। ਮਮਤਾ ਬੈਨਰਜੀ ਮਾਲਦਾ ਵਿਚ …
Read More »ਚਰਨਜੀਤ ਸਿੰਘ ਅਟਵਾਲ ਵੀ ਭਾਜਪਾ ’ਚ ਸ਼ਾਮਲ
ਸ਼ੋ੍ਰਮਣੀ ਅਕਾਲੀ ਦਲ ’ਚੋਂ ਦੇ ਦਿੱਤਾ ਸੀ ਅਸਤੀਫਾ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਅੱਜ ਨਵੀਂ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ ਭਾਜਪਾ ਵਿਚ ਸ਼ਾਮਲ …
Read More »ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਦਰਸ਼ਨਾਂ ਲਈ ਸਿੱਖ ਸੰਗਤਾਂ ਦਾ ਪਹਿਲਾ ਜਥਾ 17 ਮਈ ਨੂੰ ਹੋਵੇਗਾ ਰਵਾਨਾ
20 ਮਈ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਵਾਸਤੇ ਖੋਲ੍ਹੇ ਜਾਣਗੇ ਅੰਮਿ੍ਰਤਸਰ/ਬਿਊਰੋ ਨਿਊਜ਼ ਉਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਦਰਸ਼ਨਾਂ ਲਈ ਸਿੱਖ ਸੰਗਤਾਂ ਦਾ ਪਹਿਲਾ ਜਥਾ 17 ਮਈ ਨੂੰ ਰਿਸ਼ੀਕੇਸ਼ ਤੋਂ ਰਵਾਨਾ ਹੋਵੇਗਾ, ਇਸ ਜਥੇ ਨੂੰ ਉਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਸੇਵਾਮੁਕਤ ਗੁਰਮੀਤ ਸਿੰਘ ਰਵਾਨਾ ਕਰਨਗੇ। …
Read More »