ਸੁਖਪਾਲ ਖਹਿਰਾ ਦੇ ਆਰੋਪਾਂ ਨੂੰ ਦੱਸਿਆ ਬੇਬੁਨਿਆਦ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸੀ ਆਗੂ ਅਤੇ ਭੁਲੱਥ ਹਲਕੇ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਆਰੋਪਾਂ ਨੂੰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਬੇਬੁਨਿਆਦ ਅਤੇ ਝੂਠਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੇਰਾ ਪੁੱਤਰ ਕਦੇ ਵੀ ਮੇਰਾ ਸਰਕਾਰੀ …
Read More »Yearly Archives: 2023
ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ‘ਆਪ’ ਲਈ ਵਕਾਰ ਦਾ ਸਵਾਲ
ਅਰਵਿੰਦ ਕੇਜਰੀਵਾਲ 6 ਮਈ ਨੂੰ ਚੋਣ ਪ੍ਰਚਾਰ ਕਰਨ ਜਲੰਧਰ ਪਹੁੰਚਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਆਉਂਦੀ 10 ਮਈ ਨੂੰ ਵੋਟਾਂ ਪੈਣ ਜਾ ਰਹੀਆਂ ਹਨ ਅਤੇ ਇਸਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ। ਪੰਜਾਬ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਲਈ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਵੱਕਾਰ …
Read More »ਪੰਜਾਬ ’ਚ ਸਰਕਾਰੀ ਦਫਤਰਾਂ ਦਾ ਸਮਾਂ ਅੱਜ ਮੰਗਲਵਾਰ ਤੋਂ ਬਦਲਿਆ
ਭਗਵੰਤ ਮਾਨ, ਅਰੋੜਾ, ਚੀਮਾ, ਧਾਲੀਵਾਲ ਤੇ ਕਈ ਹੋਰ ਮੰਤਰੀ ਨਵੇਂ ਸਮੇਂ ਮੁਤਾਬਕ ਦਫਤਰ ਪੁੱਜੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਰਕਾਰੀ ਦਫ਼ਤਰਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦਾ ਸਮਾਂ ਅੱਜ 2 ਮਈ ਦਿਨ ਮੰਗਲਵਾਰ ਤੋਂ ਬਦਲ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਨਾ ਸਿਰਫ ਬਿਜਲੀ ਦੀ …
Read More »ਅਮਰੀਕੀ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਵਲੋਂ ਦਾਨੀ ਸੱਜਣਾਂ ਨਾਲ ਮੁਲਾਕਾਤ
ਮੀਟਿੰਗ ਵਿੱਚ ਸ਼ਾਮਲ ਦਾਨੀਆਂ ’ਚ ਭਾਰਤੀ-ਅਮਰੀਕੀ ਵੀ ਸ਼ਾਮਲ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਚੋਟੀ ਦੇ 150 ਦਾਨੀ ਸੱਜਣਾਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਵਿੱਚ ਇਕ ਭਾਰਤੀ-ਅਮਰੀਕੀ ਕਾਰੋਬਾਰੀ ਵੀ ਸ਼ਾਮਲ ਹੈ। ਦੋਹਾਂ ਆਗੂਆਂ ਨੇ ਇਹ ਮੁਲਾਕਾਤ 2024 ਦੀ ਚੋਣ ਪ੍ਰਚਾਰ ਮੁਹਿੰਮ ਲਈ ਧਨ ਇਕੱਠਾ ਕਰਨ …
Read More »ਲੁਧਿਆਣਾ ’ਚ ਗੈਸ ਲੀਕ ਹੋਣ ਕਾਰਨ ਵਾਪਰੇ ਹਾਦਸੇ ’ਤੇ ਪ੍ਰਧਾਨ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ
ਮਿ੍ਰਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਲੰਘੇ ਕੱਲ੍ਹ ਐਤਵਾਰ ਨੂੰ ਲੁਧਿਆਣਾ ਦੇ ਗਿਆਸਪੁਰਾ ਇਲਾਕੇ ’ਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 11 ਵਿਅਕਤੀਆਂ ਦੀ ਜਾਨ ਚਲੇ ਗਈ ਸੀ। ਇਸ ਹਾਦਸੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ …
Read More »ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਦਾਅਵਾ
ਇਸੇ ਮਹੀਨੇ 13 ਹਜ਼ਾਰ ਅਧਿਆਪਕ ਹੋਣਗੇ ਪੱਕੇ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਲੰਧਰ ’ਚ ਕਿਹਾ ਕਿ ਇਸੇ ਮਈ ਮਹੀਨੇ ਕੈਬਨਿਟ ਦੀ ਹੋਣ ਵਾਲੀ ਮੀਟਿੰਗ ਦੌਰਾਨ ਕਈ ਅੜਚਣਾਂ ਨੂੰ ਦੂਰ ਕਰਕੇ ਸੂਬੇ ਦੇ 13 ਹਜ਼ਾਰ ਕੱਚੇ ਅਧਿਆਪਕਾਂ ਨੂੰ ਰੈਗੂਲਰ ਕੀਤਾ ਜਾਵੇਗਾ। ਬੈਂਸ ਨੇ ਕਿਹਾ ਕਿ ਇਨ੍ਹਾਂ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਐਸਜੀਪੀਸੀ ਪ੍ਰਧਾਨ ਵਲੋਂ ਕੀਤੇ ਜਾ ਰਹੇ ਚੋਣ ਪ੍ਰਚਾਰ ’ਤੇ ਚੁੱਕੇ ਸਵਾਲ
ਚੰਦੂਮਾਜਰਾ ਬੋਲੇ : ਇਸ ਵਿਚ ਗਲਤ ਕੀ ਹੈ? ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਦੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਦੀ ਹਮਾਇਤ ਵਿੱਚ ਕੀਤੇ ਜਾ ਰਹੇ …
Read More »ਪਠਾਨਕੋਟ ਨੇੜੇ ਕਾਰ ਨਹਿਰ ’ਚ ਡਿੱਗੀ
3 ਬੈਂਕ ਕਰਮਚਾਰੀਆਂ ਦੀ ਗਈ ਜਾਨ ਪਠਾਨਕੋਟ/ਬਿਊਰੋ ਨਿਊਜ਼ ਪਠਾਨਕੋਟ ’ਚ ਪੈਂਦੇ ਮਾਧੋਪੁਰ ਨੇੜੇ ਲੰਘੀ ਰਾਤ ਸਮੇਂ ਇਕ ਕਾਰ ਯੂਬੀਡੀਸੀ ਨਹਿਰ ਵਿਚ ਡਿੱਗ ਗਈ। ਇਸ ਕਾਰ ਵਿਚ 5 ਵਿਅਕਤੀ ਸਵਾਰ ਸਨ, ਜਿਨ੍ਹਾਂ ਵਿਚੋਂ 3 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਵਿਅਕਤੀਆਂ ਦੀ ਜਾਨ ਬਚ ਗਈ। ਪੁਲਿਸ ਨੇ ਇਸ ਮਾਮਲੇ ਵਿਚ …
Read More »ਆਸਾ ਰਾਮ ਨੂੰ ਮਿਲੀ ਜ਼ਮਾਨਤ
ਫਿਰ ਵੀ ਜੇਲ੍ਹ ’ਚੋਂ ਬਾਹਰ ਨਹੀਂ ਆ ਸਕੇਗਾ ਆਸਾ ਰਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਜਬਰ ਜਨਾਹ ਦੇ ਮਾਮਲੇ ਵਿਚ ਜੋਧਪੁਰ ਦੀ ਜੇਲ੍ਹ ਵਿੱਚ ਬੰਦ ਆਸਾ ਰਾਮ ਨੂੰ ਹਾਈਕੋਰਟ ਨੇ ਜ਼ਮਾਨਤ ਦਿੱਤੀ ਹੈ। ਇਹ ਜ਼ਮਾਨਤ ਆਸਾ ਰਾਮ ਵਲੋਂ ਸੁਪਰੀਮ ਕੋਰਟ ਵਿਚ ਫਰਜ਼ੀ ਦਸਤਾਵੇਜ਼ ਪੇਸ਼ ਕਰਨ ਦੇ ਮਾਮਲੇ ਵਿਚ ਮਿਲੀ ਹੈ, ਪਰ ਆਸਾ …
Read More »ਪਹਿਲਵਾਨਾਂ ਦੇ ਧਰਨੇ ’ਚ ਸ਼ਾਮਲ ਹੋਏ ਨਵਜੋਤ ਸਿੱਧੂ
ਭਾਰਤੀ ਕੁਸ਼ਤੀ ਸੰਘ ਦੇ ਮੁਖੀ ਖਿਲਾਫ ਚੱਲ ਰਿਹਾ ਹੈ ਜੰਤਰ ਮੰਤਰ ’ਤੇ ਧਰਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਅੱਜ ਭਾਰਤੀ ਕੁਸ਼ਤੀ ਸੰਘ ਦੇ ਮੁਖੀ ਬਿ੍ਰਜ਼ ਭੂਸ਼ਣ ਸ਼ਰਣ ਸਿੰਘ ਖਿਲਾਫ ਨਵੀਂ ਦਿੱਲੀ ਵਿਖੇ ਜੰਤਰ ਮੰਤਰ ’ਤੇ ਚੱਲ ਰਹੇ ਪਹਿਲਵਾਨਾਂ ਦੇ ਧਰਨੇ ਵਿਚ ਸ਼ਾਮਲ ਹੋਏ। ਇਸ …
Read More »