Breaking News
Home / 2023 (page 350)

Yearly Archives: 2023

ਦਿੱਲੀ ਦੇ ਰਾਜਪਾਲ ਨੇ ਕੇਜਰੀਵਾਲ ਦੇ ਘਰ ’ਤੇ ਕੀਤੇ ਗਏ ਖਰਚੇ ਦੀ ਮੰਗੀ ਰਿਪੋਰਟ

ਮੁੱਖ ਸਕੱਤਰ ਨੂੰ ਰਿਪੋਰਟ ਸੌਂਪਣ ਲਈ 15 ਦਿਨ ਦਾ ਦਿੱਤਾ ਸਮਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਉਪ ਰਾਜਪਾਲ ਵੀ ਕੇ ਸਕਸੈਨਾ ਨੇ ਦਿੱਲੀ ਸਰਕਾਰ ਤੋਂ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦੇ ਸੁੰਦਰੀਕਰਨ ’ਤੇ ਕਥਿਤ ਤੌਰ ’ਤੇ ਖਰਚ ਕੀਤੇ ਗਏ 45 ਕਰੋੜ ਰੁਪਏ ਸਬੰਧੀ …

Read More »

ਪ੍ਰਕਾਸ਼ ਸਿੰਘ ਬਾਦਲ ਨਮਿਤ ਅੰਤਿਮ ਅਰਦਾਸ 4 ਮਈ ਨੂੰ ਪਿੰਡ ਬਾਦਲ ਵਿਖੇ

ਪਰਿਵਾਰ ਵੱਲੋਂ ਫੁੱਲ ਚੁਗਣ ਦੀ ਰਸਮ ਵੀ ਕੀਤੀ ਗਈ ਅਦਾ ਲੰਬੀ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਜਿਨ੍ਹਾਂ ਦਾ ਲੰਘੇ ਦਿਨੀਂ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਪਰਿਵਾਰ ਵੱਲੋਂ 4 ਮਈ ਨੂੰ …

Read More »

ਲੁਧਿਆਣਾ ਵਿਖੇ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਬੋਲੇ – ਹੁਣ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ’ਚ ਹੋਇਆ ਕਰੇਗੀ ਕੈਬਨਿਟ ਦੀ ਮੀਟਿੰਗ ਲੁਧਿਆਣਾ/ਬਿਊਰੋ ਨਿੳਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਲੁਧਿਆਣਾ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ …

Read More »

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 8ਵੀਂ ਕਲਾਸ ਦਾ ਨਤੀਜਾ

ਮਾਨਸਾ ਦੀ ਲਵਪ੍ਰੀਤ ਕੌਰ 100 ਫੀਸਦੀ ਅੰਕਾਂ ਨਾਲ ਰਹੀ ਪਹਿਲੇ ਸਥਾਨ ’ਤੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ 8ਵੀਂ ਜਮਾਤ ਦੇ ਵਿਦਿਆਰਥੀਆਂ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਹੈ। ਐਲਾਨੇ ਗਏ ਨਤੀਜੇ ਪਹਿਲੇ ਤਿੰਨ ਸਥਾਨਾਂ ’ਤੇ ਪੰਜਾਬ ਦੀਆਂ ਧੀਆਂ ਦਾ ਕਬਜ਼ਾ ਰਿਹਾ। ਜਦਕਿ ਮਾਨਸਾ ਦੀ ਲਵਪ੍ਰੀਤ ਕੌਰ …

Read More »

ਰੈਸਲਿੰਗ ਫੈਡਰੇਸ਼ਨ ਦੇ ਮੁਖੀ ਬਿ੍ਰਜ ਭੂਸ਼ਣ ਦੀਆਂ ਵਧਣਗੀਆਂ ਮੁਸ਼ਕਿਲਾਂ

ਸੁਪਰੀਮ ਕੋਰਟ ’ਚ ਦਿੱਲੀ ਪੁਲਿਸ ਨੇ ਮਾਮਲਾ ਦਰਜ ਕਰਨ ਦਾ ਦਿੱਤਾ ਭਰੋਸਾ ਨਵੀਂ ਦਿੱਲੀ/ਬਿਊਰੋ ਨਿਊਜ਼ : ਯੌਨ ਸ਼ੋਸ਼ਣ ਦੇ ਆਰੋਪਾਂ ’ਚ ਘਿਰੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬਿ੍ਰਜਭੂਸ਼ਨ ਸ਼ਰਨ ਸਿੰਘ ਖਿਲਾਫ ਦਿੱਲੀ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਜਾ ਸਕਦਾ ਹੈ। ਦਿੱਲੀ ਪੁਲਿਸ ਨੇ ਅੱਜ ਸ਼ੁੱਕਰਵਾਰ ਨੂੰ ਮਾਨਯੋਗ ਸੁਪਰੀਮ ਕੋਰਟ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 91 ਐਫ ਐਮ ਰੇਡੀਓ ਸਟੇਸ਼ਨਾਂ ਦਾ ਕੀਤਾ ਉਦਘਾਟਨ

ਕਿਹਾ : ਮੈਂ ਰੇਡੀਓ ਦਾ ਸਰੋਤਾ ਵੀ ਹਾਂ ਅਤੇ ਹੋਸਟ ਵੀ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ੁੱਕਰਵਾਰ ਨੂੰ ਦੇਸ਼ ’ਚ ਰੇਡੀਓ ਕਨੈਕਟੀਵਿਟੀ ਵਧਾਉਣ ਲਈ 100 ਵਾਟ ਕੈਪੇਸਿਟੀ ਦੇ 91 ਐਫਐਮ ਰੇਡੀਓ ਸਟੇਸ਼ਨ ਦਾ ਉਦਘਾਟਨ ਕੀਤਾ। 18 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 84 ਜ਼ਿਲ੍ਹਿਆਂ …

Read More »

ਸ਼ੋ੍ਰਮਣੀ ਅਕਾਲੀ ਦਲ ਨੂੰ ਸੁਪਰੀਮ ਕੋਰਟ ਨੇ ਦਿੱਤੀ ਵੱਡੀ ਰਾਹਤ

ਦੋਹਰੇ ਸੰਵਿਧਾਨ ਦੇ ਮਾਮਲੇ ’ਚ ਹੁਸ਼ਿਆਰਪੁਰ ਦੀ ਅਦਾਲਤ ’ਚ ਚੱਲ ਰਹੇ ਮੁਕੱਦਮੇ ਨੂੰ ਕੀਤਾ ਰੱਦ ਹੁਸ਼ਿਆਰਪੁਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਨੂੰ ਵੱਡੀ ਰਾਹਤ ਦਿੰਦਿਆਂ ਮਾਨਯੋਗ ਸੁਪਰੀਮ ਕੋਰਟ ਨੇ ਦੋਹਰੇ ਸੰਵਿਧਾਨ ਦੇ ਮਾਮਲੇ ਵਿਚ ਹੁਸ਼ਿਆਰਪੁਰ ਦੀ ਜ਼ਿਲ੍ਹਾ ਅਦਾਲਤ ਵਿਚ ਸ਼ੋ੍ਰਮਣੀ ਅਕਾਲੀ ਦਲ ਖਿਲਾਫ਼ ਚੱਲ ਰਹੇ ਮੁਕੱਦਮੇ ਨੂੰ ਰੱਦ ਕਰ ਦਿੱਤਾ ਹੈ। …

Read More »

ਸਪਾਈਸ ਜੈਟ ਦੇ ਜਹਾਜ਼ ਨੇ 14 ਯਾਤਰੀਆਂ ਨੂੰ ਛੱਡ ਅੰਮਿ੍ਰਤਸਰ ਏਅਰਪੋਰਟ ਤੋਂ ਭਰੀ ਉਡਾਣ

ਯਾਤਰੀਆਂ ਨੇ ਟਿਕਟ ਦੇ ਪੈਸੇ ਰਿਫੰਡ ਕਰਨ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਅੰਮਿ੍ਰਤਸਰ ਦੇ ਰਾਜਾਸਾਂਸੀ ਸਥਿਤ ਸ੍ਰੀ ਗੁਰੂ ਰਾਮ ਦਾਸ ਜੀ ਇੰਟਰਨੈਸ਼ਨਲ ਏਅਰਪੋਰਟ ਤੋਂ ਸਪਾਈਸ ਜੈਟ ਦਾ ਜਹਾਜ਼ 14 ਯਾਤਰੀਆਂ ਨੂੰ ਏਅਰਪੋਰਟ ’ਤੇ ਹੀ ਛੱਡ ਅੱਜ ਦੁਬਈ ਲਈ ਰਵਾਨਾ ਹੋ ਗਿਆ। ਸਪਾਈਸ ਜੈਟ ਦੇ ਗਰਾਊਂਡ ਸਟਾਫ਼ ਨੇ ਯਾਤਰੀਆਂ ਨੂੰ …

Read More »

ਅਦਾਕਾਰਾ ਜ਼ਿਆ ਖਾਨ ਸੁਸਾਈਡ ਮਾਮਲੇ ’ਚ ਸੂਰਜ ਪੰਚੋਲੀ ਹੋਏ ਬਰੀ

ਮੁੰਬਈ ਦੀ ਸੀਬੀਆਈ ਕੋਰਟ ਨੇ 10 ਸਾਲਾਂ ਮਗਰੋਂ ਸੁਣਾਇਆ ਫੈਸਲਾ ਮੁੰਬਈ/ਬਿਊਰੋ ਨਿਊਜ਼ : ਸੀਬੀਆਈ ਦੀ ਸਪੈਸ਼ਲ ਕੋਰਟ ਨੇ ਅੱਜ ਸ਼ੁੱਕਰਵਾਰ ਨੂੰ ਅਦਾਕਾਰਾ ਜ਼ਿਆ ਖਾਨ ਸੁਸਾਈਡ ਮਾਮਲੇ ’ਚ ਸੂਰਜ ਪੰਚੋਲੀ ਨੂੰ ਬਰੀ ਕਰ ਦਿੱਤਾ। ਫੈਸਲੇ ਦੇ ਸਮੇਂ ਸੂਰਜ ਪੰਚੋਲੀ ਕੋਰਟ ’ਚ ਮੌਜੂਦ ਸਨ। ਕੋਰਟ ਨੇ ਕਿਹਾ ਕਿ ਤੁਹਾਡੇ ਖਿਲਾਫ਼ ਜ਼ਿਆਦਾ ਸਬੂਤ …

Read More »

ਕੋਟਕਪੂਰਾ ਗੋਲੀ ਕਾਂਡ ਦਾ ਮਾਮਲਾ

ਗ੍ਰਹਿ ਵਿਭਾਗ ਵੱਲੋਂ ਮੁਲਜ਼ਮਾਂ ਖਿਲਾਫ ਮੁਕੱਦਮਾ ਚਲਾਉਣ ਲਈ ਹਰੀ ਝੰਡੀ 2400 ਸਫਿਆਂ ਦੇ ਚਲਾਨ ਵਿੱਚ ਸੁਖਬੀਰ ਬਾਦਲ ਤੇ ਸੁਮੇਧ ਸੈਣੀ ਨੂੰ ਮੁੱਖ ਸਾਜਿਸ਼ਕਰਤਾ ਦੱਸਿਆ ਫਰੀਦਕੋਟ/ਬਿਊਰੋ ਨਿਊਜ਼ : ਪੰਜਾਬ ਦੇ ਗ੍ਰਹਿ ਵਿਭਾਗ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਗ੍ਰਹਿ ਮੰਤਰੀ …

Read More »