Breaking News
Home / 2023 (page 353)

Yearly Archives: 2023

27 ਮਿਲੀਅਨ ਡਾਲਰ ਦੀਆਂ ਚੋਰੀ ਕੀਤੀਆਂ 550 ਗੱਡੀਆਂ ਟੋਰਾਂਟੋ ਪੁਲਿਸ ਨੇ ਕੀਤੀਆਂ ਬਰਾਮਦ

ਟੋਰਾਂਟੋ/ਬਿਊਰੋ ਨਿਊਜ਼ : ਲੰਘੇ ਦਿਨੀਂ ਟੋਰਾਂਟੋ ਪੁਲਿਸ ਸਰਵਿਸ ਵੱਲੋਂ ਪ੍ਰੋਜੈਕਟ ਸਟੈਲੀਅਨ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ। ਇਸ ਪ੍ਰੋਜੈਕਟ ਦੌਰਾਨ ਪੁਲਿਸ ਨੂੰ ਚੋਰੀ ਕੀਤੀਆਂ ਗਈਆਂ 550 ਗੱਡੀਆਂ ਮਿਲੀਆਂ ਜਿਨ੍ਹਾਂ ਦਾ ਮੁੱਲ 27 ਮਿਲੀਅਨ ਡਾਲਰ ਤੋਂ ਵੀ ਜ਼ਿਆਦਾ ਦੱਸਿਆ ਜਾਂਦਾ ਹੈ। ਪੁਲਿਸ ਚੀਫ ਮਾਇਰਨ ਡੈਮਕਿਊ ਨੇ ਇਸ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ …

Read More »

ਪੁਲਿਸ ਰੰਗਰੂਟਾਂ ਲਈ ਪੋਸਟ ਸੈਕੰਡਰੀ ਸਿੱਖਿਆ ਦੀ ਸ਼ਰਤ ਨੂੰ ਖਤਮ ਕਰੇਗੀ ਫੋਰਡ ਸਰਕਾਰ

ਓਨਟਾਰੀਓ : ਓਨਟਾਰੀਓ ‘ਚ ਪੁਲਿਸ ਰਕਰੂਟਮੈਂਟ ਨੂੰ ਹੱਲਾਸੇਰੀ ਦੇਣ ਲਈ ਫੋਰਡ ਸਰਕਾਰ ਵੱਲੋਂ ਨਵੀਂ ਰਣਨੀਤੀ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਨਵੇਂ ਰੰਗਰੂਟਾਂ ਲਈ ਲਾਗਤ ਘਟਾਉਣ ਦਾ ਫੈਸਲਾ ਕੀਤਾ ਗਿਆ ਹੈ ਤੇ ਨਵੇਂ ਬਿੱਲ ਵਿੱਚ ਇਸ ਕੰਮ ਲਈ ਸਿੱਖਿਆ ਸਬੰਧੀ ਯੋਗਤਾ ਨੂੰ ਵੀ ਘਟਾਉਣ ਦਾ ਫੈਸਲਾ ਕੀਤਾ ਗਿਆ …

Read More »

ਕੰਮ ਜ਼ਿਆਦਾ ਤੇ ਤਨਖਾਹ ਘੱਟ ਹੋਣ ਕਾਰਨ ਫਲਾਈਟ ਅਟੈਂਡੈਂਟਸ ਨੇ ਕੀਤੀ ਰੈਲੀ

ਓਟਵਾ/ਬਿਊਰੋ ਨਿਊਜ਼ : ਕੈਨੇਡਾ ਭਰ ਦੇ ਫਲਾਈਟ ਅਟੈਂਡੈਂਟਸ ਨੇ ਲੰਘੇ ਦਿਨੀਂ ਕੀਤੀ ਗਈ ਰੈਲੀ ਵਿੱਚ ਹਿੱਸਾ ਲਿਆ। ਇਨ੍ਹਾਂ ਫਲਾਈਟ ਅਟੈਂਡੈਂਟਸ ਦੀ ਮੰਗ ਹੈ ਕਿ ਉਨ੍ਹਾਂ ਨੂੰ ਵੀ ਉਸ ਸਮੇਂ ਪੈਸੇ ਦਿੱਤੇ ਜਾਣ ਜਦੋਂ ਉਹ ਕੰਮ ਉੱਤੇ ਹੁੰਦੇ ਹਨ। ਇੱਥੇ ਦੱਸਣਾ ਬਣਦਾ ਹੈ ਕਿ ਹੋਰਨਾਂ ਪ੍ਰੋਫੈਸਨਜ਼ ਤੋਂ ਉਲਟ ਫਲਾਈਟ ਅਟੈਂਡੈਂਟਸ ਨੂੰ …

Read More »

ਕਾਂਗਰਸ ਸਰਕਾਰਾਂ ਨੇ ਪਿੰਡਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ : ਨਰਿੰਦਰ ਮੋਦੀ

ਰਾਸ਼ਟਰੀ ਪੰਚਾਇਤੀ ਰਾਜ ਦਿਵਸ ਮੌਕੇ ਮੱਧ ਪ੍ਰਦੇਸ਼ ਦੇ ਰੇਵਾ ‘ਚ ਕੀਤਾ ਸੰਬੋਧਨ ਰੇਵਾ (ਮੱਧ ਪ੍ਰਦੇਸ਼)/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੀਆਂ ਕਾਂਗਰਸ ਸਰਕਾਰਾਂ ‘ਤੇ ਸੁਤੰਤਰਤਾ ਤੋਂ ਬਾਅਦ ਦੇਸ਼ ਵਿਚ ਪਿੰਡਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਅਤੇ ਉਨ੍ਹਾਂ ਦਾ ਭਰੋਸਾ ਤੋੜਨ ਦਾ ਆਰੋਪ ਲਾਇਆ। ਰੇਵਾ ਵਿਖੇ ਰਾਸ਼ਟਰੀ ਪੰਚਾਇਤੀ …

Read More »

ਰਾਹੁਲ ਗਾਂਧੀ ਨੇ ਖਾਲੀ ਕੀਤਾ ਸਰਕਾਰੀ ਬੰਗਲਾ

ਕਿਹਾ, ਮੈਂ ਸੱਚ ਬੋਲਣ ਦੀ ਕੀਮਤ ਚੁਕਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਮਾਣਹਾਨੀ ਮਾਮਲੇ ‘ਚ ਸਜ਼ਾ ਹੋਣ ਤੋਂ ਬਾਅਦ ਆਪਣੀ ਲੋਕ ਸਭਾ ਮੈਂਬਰਸ਼ਿਪ ਗਵਾਉਣ ਵਾਲੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਲੰਘੇ ਸਨਿਚਰਵਾਰ ਨੂੰ ਲੁਟੀਅਨ ਦਿੱਲੀ ‘ਚ ਸਥਿਤ ਆਪਣੇ ਸਰਕਾਰੀ ਬੰਗਲੇ ਨੂੰ ਖਾਲੀ ਕਰ ਦਿੱਤਾ ਅਤੇ ਆਪਣੀ ਮਾਂ ਸੋਨੀਆ ਗਾਂਧੀ ਦੀ 10 …

Read More »

ਬਿਹਾਰ ਤੋਂ ਸ਼ੁਰੂ ਹੋਵੇ ਭਾਜਪਾ ਹਟਾਓ ਮੁਹਿੰਮ : ਮਮਤਾ

ਕਿਹਾ-ਵਿਰੋਧੀ ਪਾਰਟੀਆਂ ਨੂੰ ਮਿਲ ਕੇ ਰਣਨੀਤੀ ਬਣਾਉਣ ਦੀ ਲੋੜ ਕੋਲਕਾਤਾ/ਬਿਊਰੋ ਨਿਊਜ਼ : ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਸੋਮਵਾਰ ਨੂੰ ਕੋਲਕਾਤਾ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ ਵਿਰੋਧੀ ਧਿਰਾਂ ਦਾ ਗੱਠਜੋੜ ਬਣਾਉਣ ਦੀ ਵਕਾਲਤ ਕੀਤੀ। ਦੋਵਾਂ ਨੇਤਾਵਾਂ ਨੇ 2024 ਦੀਆਂ ਲੋਕ …

Read More »

ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾਦਾਰ ਤੇ ਕਿਸੇ ਯਾਤਰੂ ਵਿਚਾਲੇ ਬਹਿਸ ਦੀ ਏਨੀ ਚਰਚਾ ਕਿਉਂ ਹੋਈ?

ਤਲਵਿੰਦਰ ਸਿੰਘ ਬੁੱਟਰ ਪਿਛਲੇ ਦਿਨੀਂ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੀ ਯਾਤਰਾ ਕਰਨ ਲਈ ਹਰਿਆਣਾ ਤੋਂ ਪਰਿਵਾਰ ਸਮੇਤ ਆਈ ਇਕ ਕੁੜੀ ਅਤੇ ਸੇਵਾਦਾਰ ਵਿਚਾਲੇ ਹੋਈ ਬਹਿਸ ਦਾ ਮਾਮਲਾ ਸੋਸ਼ਲ ਮੀਡੀਆ ‘ਤੇ ਵੱਡੀ ਚਰਚਾ ਦਾ ਵਿਸ਼ਾ ਬਣਿਆ ਰਿਹਾ। ਕੁਝ ਲੋਕਾਂ ਨੇ ਇਸ ਮਸਲੇ ਨੂੰ ਮਨੁੱਖੀ ਆਜ਼ਾਦੀ, ਫ਼ਿਰਕੂ ਸਦਭਾਵਨਾ ਅਤੇ ਦੇਸ਼ ਪ੍ਰੇਮ ਦੀ …

Read More »

ਪਰਿਵਾਰਕ ਅਣਬਣ ਬੱਚਿਆਂ ਲਈ ਘਾਤਕ

ਗੁਰਮੀਤ ਸਿੰਘ ਪਲਾਹੀ ਘਰ ਦੇ ਵੱਡਿਆਂ ਦੀ ਆਪਸੀ ਅਣਬਣ ਦੇ ਕਾਰਨ ਬਣੇ ਪ੍ਰੇਸ਼ਾਨ ਕਰਨ ਵਾਲੇ ਪਰਿਵਾਰਕ ਵਾਤਾਰਵਨ ਵਿੱਚ ਬੱਚੇ ਸੁੱਖ ਦਾ ਸਾਹ ਨਹੀਂ ਲੈ ਸਕਦੇ। ਬੱਚਿਆਂ ਨੂੰ ਆਪਣਾ ਵਰਤਮਾਨ ਇੰਨਾ ਉਲਝਣ ਭਰਿਆ ਲੱਗਣ ਲਗਦਾ ਹੈ ਕਿ ਉਹਨਾਂ ਦਾ ਮਨ ਆਉਣ ਵਾਲੇ ਸਮੇਂ ਵਿਚ ਜੋ ਆਸ਼ਾਵਾਂ ਉਹਨਾਂ ਦੇ ਮਨ ਵਿਚ ਉਗਮਣੀਆਂ …

Read More »

ਅਲਵਿਦਾ

ਤੁਰ ਗਿਆ ਪ੍ਰਕਾਸ਼ ਸਿੰਘ ਬਾਦਲ ਜੇਪੀ ਨੱਢਾ, ਸ਼ਰਦ ਪਵਾਰ, ਰਾਜਪਾਲ ਬੀਐਲ ਪੁਰੋਹਿਤ, ਭਗਵੰਤ ਮਾਨ, ਅਸ਼ੋਕ ਗਹਿਲੋਤ, ਭੁਪਿੰਦਰ ਹੁੱਡਾ, ਓਪੀ ਚੌਟਾਲਾ ਤੇ ਸਮੁੱਚੀ ਅਕਾਲੀ ਦਲ ਦੀ ਲੀਡਰਸ਼ਿਪ ਬਾਦਲ ਦੇ ਸਸਕਾਰ ਮੌਕੇ ਰਹੀ ਹਾਜ਼ਰ ਲੰਬੀ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ …

Read More »

ਜਸਟਿਨ ਟਰੂਡੋ ਨਿਵੇਸ਼ ਦੇ ਨਵੇਂ ਰਾਹ ਖੋਲ੍ਹਣ ਲਈ ਪਹੁੰਚੇ ਨਿਊਯਾਰਕ

ਨਿਊਯਾਰਕ/ਬਿਊਰੋ ਨਿਊਜ਼ : ਮਿਨਰਲਜ ਦੇ ਮਾਮਲੇ ਵਿੱਚ ਕੈਨੇਡਾ ਨੂੰ ਅਮਰੀਕਾ ਦਾ ਭਾਈਵਾਲ ਬਣਾਉਣ ਲਈ ਤੇ ਨਿਵੇਸ ਦੇ ਨਵੇਂ ਰਾਹ ਖੋਲ੍ਹਣ ਲਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀਰਵਾਰ ਨੂੰ ਨਿਊਯਾਰਕ ਵਿਖੇ ਪਹੁੰਚੇ। ਦੋਵਾਂ ਦੇਸ਼ਾਂ ਦੇ ਮਾਹਿਰ ਇਹ ਜਾਨਣ ਲਈ ਕਾਹਲੇ ਹਨ ਕਿ ਮਿਨਰਲ ਦੇ ਖੇਤਰ ਵਿੱਚ ਤੇਜੀ ਨਾਲ ਵਿਕਾਸ ਕਰਨ ਦਾ ਕੈਨੇਡਾ …

Read More »