ਬੇਅਦਬੀ ਕਰਨ ਵਾਲੇ ਆਰੋਪੀ ਨੂੰ ਪੁਲਿਸ ਨੇ ਕੀਤਾ ਗਿ੍ਰਫਤਾਰ ਗੁਰਦਾਸਪੁਰ/ਬਿਊਰੋ ਨਿਊਜ਼ : ਪੰਜਾਬ ਦੇ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਪਿੰਡ ਸ਼ਾਹੂਰ ਕਲਾਂ ’ਚ ਗੁਟਕਾ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਆਰੋਪੀ ਨੇ ਆਪਣੇ ਘਰ ’ਚ ਗੁਟਕਾ ਸਾਹਿਬ ਨੂੰ ਘਰ ਤੋਂ ਬਾਹਰ ਸੁੱਟ ਦਿੱਤਾ। ਜਿਸ ਤੋਂ ਬਾਅਦ ਪਿੰਡ ਵਾਸੀਆਂ …
Read More »Yearly Archives: 2023
ਕਾਂਗਰਸ ਪਾਰਟੀ ਪੈਸੇ ਨਾਲ ਜਿੱਤਣਾ ਚਾਹੁੰਦੀ ਹੈ ਜਲੰਧਰ ਲੋਕ ਸਭਾ ਜ਼ਿਮਨੀ ਚੋਣ
ਕਾਂਗਰਸੀ ਵਿਧਾਇਕ ਦਾ ਪੈਸੇ ਦੇਣ ਵਾਲਾ ਵੀਡੀਓ ਹੋਇਆ ਵਾਇਰਲ ਜਲੰਧਰ/ਬਿਊਰੋ ਨਿਊਜ਼ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਸਾਰੀਆਂ ਸਿਆਸੀ ਪਾਰਟੀਆਂ ਲਈ ਇੱਜਤ ਦਾ ਸਵਾਲ ਬਣੀ ਹੋਈ ਹੈ ਅਤੇ ਜ਼ਿਮਨੀ ਚੋਣ ’ਚ ਜਿੱਤ ਹਾਸਲ ਕਰਨ ਲਈ ਪੈਸੇ ਦਾ ਇਸਤੇਮਾਲ ਵੀ ਕੀਤਾ ਜਾ ਰਿਹਾ ਹੈ। ਜਿਸ ਦਾ ਇਕ ਵੀਡੀਓ ਸ਼ੋਸ਼ਲ ਮੀਡੀਆ ’ਤੇ …
Read More »ਪ੍ਰਕਾਸ਼ ਸਿੰਘ ਬਾਦਲ ਦਾ ਹੋਇਆ ਅੰਤਿਮ ਸਸਕਾਰ
ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਦਿੱਤੀ ਸ਼ਰਧਾਂਜਲੀ ਲੰਬੀ/ਬਿਊਰੋ ਨਿਊਜ਼ : ਸਿਆਸਤ ਦੇ ਬਾਬਾ ਬੋਹੜ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਜੋ ਇਸ ਫਾਨੀ ਸੰਸਾਰ ਨੂੰ ਬੀਤੇ ਮੰਗਲਵਾਰ ਨੂੰ ਅਲਵਿਦਾ ਆਖ ਗਏ ਸਨ, ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਗਿਆ। …
Read More »ਭਾਜਪਾ-ਅਕਾਲੀ ਦਲ ਦੇ ਮੁੜ ਹੱਥ ਮਿਲਾਉਣ ਦੀ ਚਰਚਾ!
ਅਸ਼ਵਨੀ ਸ਼ਰਮਾ ਨੇ ਕਿਹਾ : ਪ੍ਰਕਾਸ਼ ਸਿੰਘ ਬਾਦਲ ਪ੍ਰਤੀ ਸਾਡੇ ਸਤਿਕਾਰ ਨੂੰ ਕਿਸੇ ਭਵਿੱਖੀ ਗੱਠਜੋੜ ਦੀ ਸੰਭਾਵਨਾ ਨਾਲ ਜੋੜਨਾ ਗਲਤ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੰਘੇ ਕੱਲ੍ਹ ਚੰਡੀਗੜ੍ਹ ਵਿਚ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਸਨ। ਇਸ ਤੋਂ ਬਾਅਦ ਹੁਣ ਪੁਰਾਣੇ ਭਾਈਵਾਲਾਂ ਭਾਜਪਾ ਤੇ ਅਕਾਲੀ ਦਲ ਦੇ …
Read More »ਉਲੰਪੀਅਨ ਕੌਰ ਸਿੰਘ ਨਹੀਂ ਰਹੇ
ਪੰਜਾਬ ਸਰਕਾਰ ਨੇ ਕੌਰ ਸਿੰਘ ਦੀ ਜੀਵਨੀ ਸਿਲੇਬਸ ’ਚ ਛਾਪਣ ਦਾ ਲਿਆ ਹੈ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਜ਼ਿਲ੍ਹਾ ਸੰਗਰੂਰ ਦੇ ਪਿੰਡ ਖਨਾਲ ਖੁਰਦ ਨਿਵਾਸੀ ਪਦਮਸ੍ਰੀ ਉਲੰਪੀਅਨ ਮੁੱਕੇਬਾਜ਼ ਕੌਰ ਸਿੰਘ ਦਾ ਦਿਹਾਂਤ ਹੋ ਗਿਆ ਅਤੇ ਉਨ੍ਹਾਂ ਦੀ ਉਮਰ 74 ਸਾਲ ਸੀ। ਕੌਰ ਸਿੰਘ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਦੇ ਹਸਪਤਾਲ ਵਿਚ ਇਲਾਜ ਲਈ …
Read More »ਕਾਂਗਰਸ ਅਤੇ ਭਾਜਪਾ ਨੇ ‘ਆਪ’ ਖਿਲਾਫ ਵਿੱਢੀ ਮੁਹਿੰਮ
ਸੁਖਪਾਲ ਖਹਿਰਾ ਨੇ ਕੇਜਰੀਵਾਲ ਨੂੰ ਦੱਸਿਆ ਨਕਲੀ ਕ੍ਰਾਂਤੀਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਨੇੜੇ ਆਉਂਦਿਆਂ ਹੀ ਸਿਆਸੀ ਪਾਰਟੀਆਂ ਨੇ ਇਕ ਦੂਜੇ ’ਤੇ ਸਿਆਸੀ ਆਰੋਪ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਇਸਦੇ ਚੱਲਦਿਆਂ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਵਾਲ ਖੜ੍ਹੇ ਹਨ। ਭੁਲੱਥ …
Read More »ਨਵਜੋਤ ਸਿੱਧੂ ਜ਼ੈਡ ਪਲੱਸ ਸੁਰੱਖਿਆ ਲਈ ਪਹੁੰਚੇ ਹਾਈ ਕੋਰਟ
ਪੰਜਾਬ-ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਖਲ ਕਰ ਜੈਡ ਪਲੱਸ ਸੁਰੱਖਿਆ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੀ ਸੁਰੱਖਿਆ ਵਧਾਉਣ ਲਈ ਪੰਜਾਬ-ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਸਿੱਧ ਵੱਲੋਂ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਖਲ ਕੀਤੀ ਗਈ ਹੈ, …
Read More »ਛੱਤੀਸਗੜ੍ਹ ’ਚ ਹੋਏ ਨਕਸਲੀ ਹਮਲੇ ਦੌਰਾਨ 10 ਜਵਾਨ ਹੋਏ ਸ਼ਹੀਦ
ਹਮਲੇ ਦੌਰਾਨ ਇਕ ਆਮ ਨਾਗਰਿਕ ਦੀ ਵੀ ਗਈ ਜਾਨ ਦੰਤੇਵਾੜਾ/ਬਿਊਰੋ ਨਿਊਜ਼ : ਛੱਤੀਸਗੜ੍ਹ ਦੇ ਦੰਤੇਵਾੜਾ ’ਚ ਅੱਜ ਬੁੱਧਵਾਰ ਨੂੰ ਹੋਏ ਨਕਸਲੀ ਹਮਲੇ ’ਚ 10 ਜਵਾਨ ਸ਼ਹੀਦ ਹੋ ਗਏ। ਇਹ ਜਵਾਨ ਰਿਜਰਵ ਗਾਰਡ ਯੂਨਿਟ ਦੇ ਸਨ ਜਦਕਿ ਸ਼ਹੀਦ ਹੋਏ ਜਵਾਨਾਂ ਦੇ ਵਾਹਨ ਨੂੰ ਚਲਾਉਣ ਵਾਲੇ ਡਰਾਈਵਰ ਦੀ ਹਮਲੇ ਦੌਰਾਨ ਮੌਤ ਹੋ …
Read More »ਜੰਤਰ-ਮੰਤਰ ’ਤੇ ਪਹਿਲਵਾਨਾਂ ਦਾ ਧਰਨਾ ਅੱਜ ਚੌਥੇ ਦਿਨ ਵੀ ਜਾਰੀ
ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਨੂੰ ਕਿਹਾ : ਕੇਸ ਦਰਜ ਕਰਨ ਤੋਂ ਪਹਿਲਾਂ ਮੁੱਢਲੀ ਜਾਂਚ ਦੀ ਲੋੜ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਪੁਲਿਸ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬਿ੍ਰਜ ਭੂਸ਼ਣ ਸ਼ਰਣ ਸਿੰਘ ਵਿਰੁੱਧ ਸੱਤ ਮਹਿਲਾ ਪਹਿਲਵਾਨਾਂ ਵੱਲੋਂ ਲਗਾਏ ਜਿਨਸੀ ਸ਼ੋਸ਼ਣ ਦੇ ਆਰੋਪਾਂ ਸਬੰਧੀ ਐੱਫਆਈਆਰ …
Read More »ਦਿੱਲੀ ਦੇ ਮੇਅਰ ਦਾ ਅਹੁਦਾ ਫਿਰ ਆਮ ਆਦਮੀ ਪਾਰਟੀ ਨੂੰ ਮਿਲਿਆ
ਭਾਜਪਾ ਨੇ ਆਪਣੇ ਉਮੀਦਵਾਰ ਦਾ ਨਾਮ ਵਾਪਸ ਲਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਉਮੀਦਵਾਰ ਸ਼ੈਲੀ ਓਬਰਾਏ ਅੱਜ ਬੁੱਧਵਾਰ ਨੂੰ ਦੁਬਾਰਾ ਫਿਰ ਦਿੱਲੀ ਨਗਰ ਨਿਗਮ ਦੀ ਮੇਅਰ ਬਣ ਗਈ ਹੈ। ਇਸ ਅਹੁਦੇ ਦੇ ਲਈ ਅੱਜ ਹੀ ਵੋਟਿੰਗ ਹੋਣੀ ਸੀ, ਪਰ ਵੋਟਿੰਗ ਤੋਂ ਪਹਿਲਾਂ ਭਾਜਪਾ ਨੇ ਆਪਣੀ ਉਮੀਦਵਾਰ ਸ਼ਿਖਾ ਰਾਏ …
Read More »