Breaking News
Home / 2023 (page 357)

Yearly Archives: 2023

ਜਲੰਧਰ ’ਚ ਪਾਦਰੀ ਦੇ ਘਰ ਇਨਕਮ ਟੈਕਸ ਵਿਭਾਗ ਦੀ ਰੇਡ

ਪੈਸਿਆਂ ਦੇ ਲੈਣ-ਦੇਣ ਦਾ ਦੱਸਿਆ ਜਾ ਰਿਹਾ ਹੈ ਮਾਮਲਾ ਜਲੰਧਰ/ਬਿਊਰੋ ਨਿਊਜ਼ ਇਨਕਮ ਟੈਕਸ ਵਿਭਾਗ ਨੇ ਚਮਤਕਾਰੀ ਇਲਾਜ ਦਾ ਦਾਅਵਾ ਕਰਨ ਵਾਲੇ ਈਸਾਈ ਭਾਈਚਾਰੇ ਅਤੇ ਜਲੰਧਰ ਜ਼ਿਲ੍ਹੇ ਵਿਚ ਖੁਰਲਾ ਕਿੰਗਰਾ ਚਰਚ ਦੇ ਪਾਦਰੀ ਅੰਕੁਰ ਨਰੂਲਾ ਦੇ ਘਰ ਤੇ ਪੰਜਾਬ ਅਤੇ ਚੰਡੀਗੜ੍ਹ ’ਚ ਕਰੀਬ ਇਕ ਦਰਜਨ ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਮੀਡੀਆ …

Read More »

ਭਾਜਪਾ-ਅਕਾਲੀ ਦਲ ਦੇ ਗਠਜੋੜ ਦੀ ਚਰਚਾ ਨੂੰ ਦੱਸਿਆ ਅਫਵਾਹ

ਆਰ.ਪੀ. ਸਿੰਘ ਨੇ ਕਿਹਾ : ਭਾਜਪਾ ਆਪਣੇ ਦਮ ’ਤੇ ਲੜੇਗੀ ਅਗਾਮੀ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਸਰਗਰਮੀਆਂ ਵਧੀਆਂ ਹੋਈਆਂ ਹਨ। ਇਸ ਦੌਰਾਨ ਕਈ ਪਿੰਡਾਂ ਅਤੇ ਕਸਬਿਆਂ ਵਿਚ ਇਹ ਵੀ ਚਰਚਾ ਚੱਲ ਰਹੀ ਹੈ ਕਿ ਭਾਜਪਾ ਅਤੇ ਸ਼ੋ੍ਰਮਣੀ ਅਕਾਲੀ ਦਲ ਫਿਰ ਤੋਂ …

Read More »

ਲਖੀਮਪੁਰ ਖੀਰੀ ਹਿੰਸਾ ਦਾ ਮਾਮਲਾ

ਸੁਪਰੀਮ ਕੋਰਟ ਨੇ ਅਸ਼ੀਸ਼ ਮਿਸ਼ਰਾ ਦੀ ਅੰਤਰਿਮ ਜ਼ਮਾਨਤ 11 ਜੁਲਾਈ ਤੱਕ ਵਧਾਈ ਨਵੀਂ ਦਿੱਲੀ/ਬਿਊਰੋ ਨਿਊੁਜ਼ ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਮੁਲਜ਼ਮ ਅਸ਼ੀਸ਼ ਮਿਸ਼ਰਾ ਦੀ ਅੰਤਰਿਮ ਜ਼ਮਾਨਤ 11 ਜੁਲਾਈ ਤੱਕ ਵਧਾ ਦਿੱਤੀ ਹੈ। ਜਸਟਿਸ ਸੂਰਿਆ ਕਾਂਤ ਅਤੇ ਜੇ ਕੇ ਮਹੇਸ਼ਵਰੀ ਦੇ ਬੈਂਚ ਨੇ ਮਾਮਲੇ ਦੀ ਸੁਣਵਾਈ ਮੁਲਤਵੀ ਕਰਦਿਆਂ …

Read More »

ਮੋਰਿੰਡਾ ’ਚ ਵਾਪਰੀ ਬੇਅਦਬੀ ਦੀ ਘਟਨਾ

ਐਡਵੋਕੇਟ ਧਾਮੀ ਨੇ ਦੋਸ਼ੀ ਵਿਅਕਤੀ ਖਿਲਾਫ ਸਖਤ ਕਾਰਵਾਈ ਦੀ ਕੀਤੀ ਮੰਗ ਮੋਰਿੰਡਾ/ਬਿਊਰੋ ਨਿਊਜ਼ ਮੋਰਿੰਡਾ ਸਥਿਤ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਵਿਚ ਅੱਜ ਇੱਕ ਨੌਜਵਾਨ ਵਲੋਂ ਬੇਅਦਬੀ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ। ਮੀਡੀਆ ਦੀ ਰਿਪੋਰਟ ਮੁਤਾਬਕ ਇਕ ਨੌਜਵਾਨ ਵਲੋਂ ਪਾਠ ਕਰ ਰਹੇ ਗ੍ਰੰਥੀ ਸਿੰਘਾਂ ’ਤੇ ਪਹਿਲਾਂ ਹਮਲਾ ਕੀਤਾ ਗਿਆ ਅਤੇ ਬਾਅਦ …

Read More »

ਬੈਂਸ ਭਰਾਵਾਂ ਦੇ ਭਾਜਪਾ ’ਚ ਜਾਣ ਦੇ ਚਰਚੇ

ਅਗਲੇ ਹਫਤੇ ਬੁਲਾਈ ਲੋਕ ਇਨਸਾਫ ਪਾਰਟੀ ਦੀ ਮੀਟਿੰਗ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ ਬੈਂਸ ਭਰਾ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਦੀਆਂ ਭਾਜਪਾ ਵਿਚ ਜਾਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਮੀਡੀਆ ਇਲਾਕਿਆਂ ਵਿਚ ਚਰਚਾ ਛਿੜ ਗਈ ਹੈ ਕਿ ਬੈਂਸ ਭਰਾ ਭਾਜਪਾ ਦੇ ਕੇਂਦਰੀ ਆਗੂਆਂ ਦੇ ਸੰਪਰਕ ਵਿਚ ਹਨ ਅਤੇ ਗੱਲਬਾਤ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਨਵਨਿਯੁਕਤ ਕਰਮਚਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ

28 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੇ ਜਾਣ ਦਾ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਸਥਿਤ ਮਿਊਂਸੀਪਲ ਭਵਨ ਵਿਚ ਪੀਡਬਲਿਊਡੀ ਅਤੇ ਟੈਕਨੀਕਲ ਐਜੂਕੇਸ਼ਨ ਵਿਭਾਗ ਦੇ ਵੱਖ-ਵੱਖ ਅਹੁਦਿਆਂ ’ਤੇ ਨਵ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ। ਲੋਕਲ ਬਾਡੀ ਦੇ 105, ਪੀਡਬਲਿਊਡੀ ਦੇ 107, ਤਕਨੀਕੀ ਸਿੱਖਿਆ …

Read More »

ਜੰਤਰ-ਮੰਤਰ ’ਤੇ ਪਹਿਲਵਾਨਾਂ ਦਾ ਰੋਸ ਪ੍ਰਦਰਸ਼ਨ ਜਾਰੀ

ਸਰਕਾਰ ਨੂੰ ਜਿਨਸ਼ੀ ਸ਼ੋਸ਼ਣ ਦੇ ਮਾਮਲੇ ਬਾਰੇ ਰਿਪੋਰਟ ਜਨਤਕ ਕਰਨ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਅਤੇ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਬਿ੍ਰਜ਼ ਭੂਸ਼ਣ ਸ਼ਰਣ ਸਿੰਘ ਦੇ ਖਿਲਾਫ ਲੱਗੇ ਜਿਨਸ਼ੀ ਸ਼ੋਸ਼ਣ ਦੇ ਆਰੋਪਾਂ ਦੇ ਮਾਮਲੇ ਸਬੰਧੀ ਦਿੱਲੀ ਦੇ ਜੰਤਰ-ਮੰਤਰ ’ਤੇ ਪਹਿਲਵਾਨਾਂ ਦਾ ਧਰਨਾ ਅੱਜ ਸੋਮਵਾਰ …

Read More »

ਪੰਜਾਬ ’ਚ ਕਰੋਨਾ ਦੇ ਐਕਟਿਵ ਮਾਮਲਿਆਂ ’ਚ ਹੋਇਆ ਵਾਧਾ

ਮੁਹਾਲੀ ਤੋਂ ਬਾਅਦ ਲੁਧਿਆਣਾ ’ਚ ਵੀ ਕਰੋਨਾ ਦਾ ਪ੍ਰਕੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਵਾਇਰਸ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਹੁਣ 2100 ਤੋਂ ਵੀ ਟੱਪ ਚੁੱਕੀ ਹੈ। ਕਰੋਨਾ ਸਬੰਧੀ ਗਾਈਡ ਲਾਈਨਜ਼ ਦਾ ਪਾਲਣ ਨਾ ਹੋਣ ਕਾਰਨ ਕਰੋਨਾ ਦੇ ਮਾਮਲੇ ਦਿਨੋ ਦਿਨ ਵਧਦੇ ਜਾ ਰਹੇ ਹਨ। ਲੰਘੇ 24 ਘੰਟਿਆਂ ਦੌਰਾਨ ਸਿਹਤ …

Read More »

ਪਾਕਿਸਤਾਨ ’ਚ ਹੋ ਰਹੀ ਡਿਜੀਟਲ ਮਰਦਮਸ਼ੁਮਾਰੀ ਤੋਂ ਸਿੱਖ ਭਾਈਚਾਰਾ ਖੁਸ਼

ਅੰਮਿ੍ਰਤਸਰ/ਬਿਊਰੋ ਨਿਊਜ਼ ਪਾਕਿਸਤਾਨ ਬਿਊਰੋ ਆਫ ਸਟੈਟਿਸਟਿਕਸ ਵਲੋਂ ਪਾਕਿ ਦੇ ਇਤਿਹਾਸ ’ਚ ਪਹਿਲੀ ਵਾਰ ਦੇਸ਼ ਦੀ ਆਬਾਦੀ ਤੇ ਇਸ ਨਾਲ ਜੁੜੇ ਹੋਰ ਰੁਝਾਨਾਂ ਨੂੰ ਜਾਣਨ ਲਈ ਡਿਜੀਟਲ ਤਕਨੀਕ ਦੀ ਵਰਤੋਂ ਕੀਤੀ ਜਾ ਰਹੀ ਹੈ। ਪਾਕਿਸਤਾਨ ’ਚ ਮੌਜੂਦਾ ਮਰਦਮਸ਼ੁਮਾਰੀ ਨੂੰ ਲੈ ਕੇ ਉਥੋਂ ਦਾ ਸਿੱਖ ਭਾਈਚਾਰਾ ਇਸ ਗੱਲ ਤੋਂ ਬੇਹੱਦ ਖੁਸ਼ ਹੈ …

Read More »

ਜਲੰਧਰ ’ਚ ਕਾਂਗਰਸੀ ਆਗੂ ਆਮ ਆਦਮੀ ਪਾਰਟੀ ’ਚ ਸ਼ਾਮਲ

10 ਮਈ ਨੂੰ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਪੈਣੀਆਂ ਹਨ ਵੋਟਾਂ ਜਲੰਧਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਨਗਰ ਸੁਧਾਰ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਰਾਏਪੁਰ ਅੱਜ ਕਾਂਗਰਸ ਪਾਰਟੀ ਨੂੰ ਛੱਡ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ …

Read More »