Breaking News
Home / 2023 (page 359)

Yearly Archives: 2023

ਜੰਮੂ ਕਸ਼ਮੀਰ ਦੇ ਪੁੰਛ ’ਚ ਸ਼ਹੀਦ ਹੋਏ ਜਵਾਨਾਂ ਨੂੰ ਸੀਐਮ ਮਾਨ ਨੇ ਦਿੱਤੀ ਸ਼ਰਧਾਂਜਲੀ

ਸ਼ਹੀਦ ਹੋਏ ਪੰਜ ਜਵਾਨਾਂ ਵਿਚੋਂ ਚਾਰ ਪੰਜਾਬ ਨਾਲ ਸਬੰਧਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ ਕਸ਼ਮੀਰ ਦੇ ਪੁੰਛ ਵਿਚ ਹੋਏ ਹਮਲੇ ਵਿਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਰਾਸ਼ਟਰੀ ਰਾਈਫਲਜ਼ ਦੇ ਪੰਜ ਜਵਾਨ ਸ਼ਹੀਦ ਹੋ ਗਏ ਹਨ। ਇਨ੍ਹਾਂ ਵਿਚੋਂ ਚਾਰ …

Read More »

ਪੰਜਾਬ ਵਿਚ ਟੈਸਟਿੰਗ ਵਧਣ ਦੇ ਨਾਲ ਹੀ ਕਰੋਨਾ ਦੇ ਮਾਮਲੇ ਵੀ ਵਧੇ

ਕਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ 1860 ਤੋਂ ਜ਼ਿਆਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਕਰੋਨਾ ਸਬੰਧੀ ਟੈਸਟਿੰਗ ਵਧਾਉਣ ਦੇ ਨਾਲ ਹੀ ਕਰੋਨਾ ਦੇ ਮਾਮਲੇ ਵੀ ਵਧਣ ਲੱਗੇ ਹਨ। ਲੰਘੇ 24 ਘੰਟਿਆਂ ਦੌਰਾਨ ਪੰਜਾਬ ਵਿਚ 7021 ਵਿਅਕਤੀਆਂ ਦੇ ਸੈਂਪਲ ਲੈ ਕੇ ਕਰੋਨਾ ਜਾਂਚ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਮੁਖਤਾਰ ਅੰਸਾਰੀ ਦਾ ਕਾਨੂੰਨੀ ਖਰਚਾ ਦੇਣ ਤੋਂ ਕੀਤਾ ਇਨਕਾਰ

55 ਲੱਖ ਰੁਪਏ ਦੇ ਸਰਕਾਰੀ ਬਿਲਾਂ ਵਾਲੀ ਫਾਈਲ ਕੀਤੀ ਵਾਪਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਮੁਖਤਾਰ ਅੰਸਾਰੀ ਬਾਰੇ ਸੁਪਰੀਮ ਕੋਰਟ ਵਿੱਚ ਕਾਨੂੰਨੀ ਲੜਾਈ ਲੜਨ ਲਈ ਨਿਯੁਕਤ ਕੀਤੇ ਗਏ ਵਕੀਲ ਨੂੰ 55 ਲੱਖ ਰੁਪਏ ਦੀ ਫੀਸ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਵਕੀਲ ਦੀ ਨਿਯੁਕਤੀ ਕੈਪਟਨ ਅਮਰਿੰਦਰ …

Read More »

ਜੰਮੂ-ਕਸ਼ਮੀਰ ਦੇ ਪੁੰਛ ’ਚ ਫੌਜ ਦੇ ਟਰੱਕ ਨੂੰ ਲੱਗੀ ਭਿਆਨਕ ਅੱਗ

ਚਾਰ ਫੌਜੀ ਜਵਾਨ ਹੋਏ ਸ਼ਹੀਦ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ’ਚ ਅੱਜ ਫੌਜ ਦੇ ਇਕ ਟਰੱਕ ਨੂੰ ਭਿਆਨਕ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਹ ਹਾਦਸਾ ਪੰੁਛ-ਜੰਮੂ ਨੈਸ਼ਨਲ ਹਾਈਵੇ ’ਤੇ ਵਾਪਰਿਆ ਅਤੇ ਇਸ ਹਾਦਸੇ ਦੌਰਾਨ ਚਾਰ ਫੌਜੀ ਜਵਾਨਾਂ ਦੇ ਸ਼ਹੀਦ ਹੋਣ ਦੀ ਖਬਰ ਮਿਲੀ ਹੈ। ਮੀਡੀਆ ਰਿਪੋਰਟਾਂ …

Read More »

ਜਲੰਧਰ ਜ਼ਿਮਨੀ ਚੋਣ ਲਈ ਕਾਂਗਰਸ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਹਿਮਾਚਲ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਵੀ ਕਰਨਗੇ ਚੋਣ ਪ੍ਰਚਾਰ ਜਲੰਧਰ/ਬਿਊਰੋ ਨਿਊਜ਼ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ 10 ਮਈ ਨੂੰ ਵੋਟਾਂ ਪੈਣੀਆਂ ਹਨ ਅਤੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ। ਇਸ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਆਪੋ-ਆਪਣੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਜਾ ਰਿਹਾ …

Read More »

ਪੰਜਾਬ ’ਚ ਕਰੋਨਾ ਦੇ ਐਕਟਿਵ ਮਾਮਲਿਆਂ ਦਾ ਅੰਕੜਾ 1800 ਵੱਲ ਨੂੰ ਵਧਿਆ

ਲੰਘੇ 24 ਘੰਟਿਆਂ ਦੌਰਾਨ ਭਾਰਤ ਭਰ ’ਚ ਕਰੋਨਾ ਨਾਲ 40 ਮੌਤਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਲਗਾਤਾਰ ਵਧ ਰਹੇ ਕਰੋਨਾ ਮਾਮਲਿਆਂ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਟੈਸਟਿੰਗ ਵਧਾ ਦਿੱਤੀ ਹੈ। ਜਿਸ ਨਾਲ ਸੂਬੇ ਵਿਚ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੀ ਵਧਣੀ ਸ਼ੁਰੂ ਹੋ ਗਈ ਹੈ। ਲੰਘੇ 24 ਘੰਟਿਆਂ ਦੇ ਦੌਰਾਨ ਪੰਜਾਬ …

Read More »

ਭਾਜਪਾ ਦੇ ਸੀਨੀਅਰ ਆਗੂਆਂ ਨੇ ਬੀਬੀ ਜਗੀਰ ਕੌਰ ਨਾਲ ਕੀਤੀ ਮੀਟਿੰਗ

ਬੀਬੀ ਜਗੀਰ ਕੌਰ ਨੇ ਕਿਹਾ : ਨਾ ਭਾਜਪਾ ’ਚ ਜਾਵਾਂਗੀ ਨਾ ਭਾਜਪਾ ਦੇ ਉਮੀਦਵਾਰ ਲਈ ਚੋਣ ਪ੍ਰਚਾਰ ਕਰਾਂਗੀ ਬੇਗੋਵਾਲ/ਬਿਊਰੋ ਨਿਊਜ਼ ਅਗਾਮੀ 2024 ਦੀਆਂ ਲੋਕ ਸਭਾ ਚੋਣਾਂ ਅਤੇ ਜਲੰਧਰ ਲੋਕ ਸਭਾ ਹਲਕੇ ’ਤੇ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਸਰਗਰਮੀ ਵਧਾਈ ਹੋਈ ਹੈ। ਇਸਦੇ ਚੱਲਦਿਆਂ …

Read More »

ਮਾਨਹਾਨੀ ਮਾਮਲੇ ’ਚ ਰਾਹੁਲ ਗਾਂਧੀ ਦੀ ਸਜ਼ਾ ਸੂਰਤ ਕੋਰਟ ਨੇ ਰੱਖੀ ਬਰਕਰਾਰ

ਕਾਂਗਰਸ ਪਾਰਟੀ ਹੁਣ ਸਜ਼ਾ ਖਿਲਾਫ਼ ਹਾਈ ਕੋਰਟ ਦਾ ਖੜਕਾਏਗੀ ਦਰਵਾਜ਼ਾ ਸੂਰਤ/ਬਿਊਰੋ ਨਿਊਜ਼ : ਮਾਨਹਾਨੀ ਮਾਮਲੇ ’ਚ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਸੂਰਤ ਦੀ ਸੈਸ਼ਨ ਕੋਰਟ ਤੋਂ ਰਾਹਤ ਨਹੀਂ ਮਿਲੀ। ਅਦਾਲਤ ਨੇ ਅੱਜ ਵੀਰਵਾਰ ਨੂੰ ਰਾਹੁਲ ਗਾਂਧੀ ਵੱਲੋਂ ਸਜ਼ਾ ਖਿਲਾਫ ਪਾਈ ਗਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਕਾਂਗਰਸੀ ਆਗੂ ਰਾਹੁਲ ਗਾਂਧੀ …

Read More »

ਪੰਜਾਬ ’ਚ ਕਰੋਨਾ ਰੋਕੂ ਵੈਕਸੀਨ ਦਾ ਸਟਾਕ ਹੋਇਆ ਖਤਮ

ਵਿਦੇਸ਼ ਜਾਣ ਵਾਲਿਆਂ ਨੂੰ ਕਰਨਾ ਪੈ ਰਿਹਾ ਹੈ ਪ੍ਰੇਸ਼ਾਨੀਆਂ ਦਾ ਸਾਹਮਣਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਕਰੋਨਾ ਰੋਕੂ ਵੈਕਸੀਨ ਦਾ ਸਟਾਕ ਖਤਮ ਹੋ ਚੁੱਕਿਆ ਹੈ, ਜਿਸ ਦੇ ਚਲਦਿਆਂ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਭ ਤੋਂ ਵੱਡੀ ਪ੍ਰੇਸ਼ਾਨੀ ਤਾਂ ਪੜ੍ਹਾਈ ਜਾਂ ਕਿਸੇ ਹੋਰ ਕੰਮ ਕਾਰ ਲਈ …

Read More »