Breaking News
Home / 2023 (page 36)

Yearly Archives: 2023

ਪੰਜਾਬ ਦੇ ਚੋਣ ਕਮਿਸ਼ਨ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਲਗਾਈ ਫਟਕਾਰ

ਕਿਹਾ : ਪੰਚਾਇਤੀ ਚੋਣਾਂ ਦਾ ਸ਼ਡਿਊਲ 7 ਦਸੰਬਰ ਤੱਕ ਕੋਰਟ ’ਚ ਕੀਤਾ ਜਾਵੇ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਕ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਚਾਇਤ ਚੋਣਾਂ ਦਾ ਸ਼ਡਿਊਲ ਜਾਰੀ ਨਾ ਕਰਨ ’ਤੇ ਪੰਜਾਬ ਦੇ ਚੋਣ ਕਮਿਸ਼ਨ ਨੂੰ ਫਟਕਾਰ ਲਗਾਈ ਹੈ। ਹਾਈ ਕੋਰਟ ਦੀ ਬੈਂਚ ਨੇ ਕਿਹਾ …

Read More »

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਇਕੱਤਰਤਾ

ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਵਾਪਸ ਲੈਣ ਦਾ ਆਦੇਸ਼ ਕੀਤਾ ਗਿਆ ਜਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ : ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੰਗਾਮੀ ਇਕੱਤਰਤਾ ਹੋਈ। ਇਸ ਇਕੱਤਰਤਾ ਦੌਰਾਨ ਪੰਜ ਸਿੰਘ ਸਾਹਿਬਾਨਾਂ ਵੱਲੋਂ ਭਾਰਤ ਸਰਕਾਰ …

Read More »

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਤਿੰਨ ਬਿਲ ਰੋਕੇ

ਬਿਲ ਰੋਕਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਦਿੱਤੀ ਗਈ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਤਿੰਨ ਬਿਲਾਂ ਨੂੰ ਰੋਕ ਲਿਆ ਹੈ। ਰਾਜਪਾਲ ਸੰਵਿਧਾਨ ਦੀ ਧਾਰਾ 200 ਅਨੁਸਾਰ ਇਹ ਤਿੰਨੋਂ ਬਿਲ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ …

Read More »

ਸੀਨੀਅਰ ਸੈਕੰਡਰੀ ਸਕੂਲਾਂ ਦੇ ਬੱਚਿਆਂ ਦੀ ਕਾਬਲੀਅਤ ਨੂੰ ਨਿਖਾਰੇਗੀ ਪੰਜਾਬ ਸਰਕਾਰ

ਪੰਜ ਹਜ਼ਾਰ ਬੱਚਿਆਂ ਦੀ ਚੋਣ ਕਰਕੇ ਜੇਈਈ ਅਤੇ ਨੀਟ ਸਮੇਤ ਹੋਰ ਇਮਤਿਹਾਨਾਂ ਦੀ ਕਰਵਾਈ ਜਾਵੇਗੀ ਤਿਆਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਕੁੱਝ ਕਰ ਦਿਖਾਉਣ ਦੀ ਹੱਲਾਸ਼ੇਰੀ ਦੇਣ ਲਈ ਇਕ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ ਪੜ੍ਹਾਈ ’ਚ ਹੁਸ਼ਿਆਰ ਅਤੇ ਸਿੱਖਣ ਦੇ ਚਾਹਵਾਨ …

Read More »

‘ਇੰਡੀਆ’ ਨਾਮ ਦੇ ਗਠਜੋੜ ਦੀ ਭਲਕੇ ਹੋਣ ਵਾਲੀ ਮੀਟਿੰਗ ਟਲੀ

ਮਮਤਾ ਬੈਨਰਜੀ ਅਤੇ ਨਿਤੀਸ਼ ਕੁਮਾਰ ਸਣੇ ਕਈ ਆਗੂਆਂ ਨੇ ਮੀਟਿੰਗ ’ਚ ਸ਼ਾਮਲ ਹੋਣ ਤੋਂ ਕੀਤਾ ਸੀ ਇਨਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਆ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ (ਇੰਡੀਆ) ਦੀ ਭਲਕੇ ਯਾਨੀ 6 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਫਿਲਹਾਲ ਟਾਲ ਦਿੱਤੀ ਗਈ ਹੈ। ਹੁਣ ਇਹ ਮੀਟਿੰਗ ਇਸੇ ਦਸੰਬਰ ਮਹੀਨੇ ਦੇ ਤੀਜੇ ਹਫਤੇ ਵਿਚ …

Read More »

ਆਂਧਰਾ ਪ੍ਰਦੇਸ਼ ਤਟ ਨਾਲ ਟਕਰਾਇਆ ਤੂਫਾਨ ‘ਸਾਈਕਲੋਨ ਮਿਚੌਂਗ’

100 ਤੋਂ ਜ਼ਿਆਦਾ ਟਰੇਨਾਂ ਅਤੇ 50 ਤੋਂ ਜ਼ਿਆਦਾ ਉਡਾਣਾਂ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ ਬੰਗਾਲ ਦੀ ਘਾੜੀ ਵਿਚੋਂ ਦੋ ਦਸੰਬਰ ਨੂੰ ਉਠਿਆ ਤੂਫਾਨ ‘ਸਾਈਕਲੋਨ ਮਿਚੌਂਗ’ ਆਂਧਰਾ ਪ੍ਰਦੇਸ਼ ਪਹੁੰਚ ਗਿਆ ਹੈ। ਭਾਰਤੀ ਮੌਸਮ ਵਿਭਾਗ ਦੇ ਮੁਤਾਬਕ ਇਹ ਸਾਈਕਲੋਨ ਮਿਚੋਂਗ ਦੁਪਹਿਰ ਇਕ ਵਜੇ ਦੇ ਕਰੀਬ ਆਂਧਰਾ ਪ੍ਰਦੇਸ਼ ਤਟ ਨਾਲ ਟਕਰਾਇਆ। ਇਸ ਦੌਰਾਨ ਤੇਜ਼ …

Read More »

ਬਲਵੰਤ ਸਿੰਘ ਰਾਜੋਆਣਾ ਨੇ ਪਟਿਆਲਾ ਜੇਲ੍ਹ ਭੁੱਖ ਹੜਤਾਲ ਕੀਤੀ ਸ਼ੁਰੂ

ਬਲਵੰਤ ਸਿੰਘ ਰਾਜੋਆਣਾ ਨੇ ਪਟਿਆਲਾ ਜੇਲ੍ਹ ਭੁੱਖ ਹੜਤਾਲ ਕੀਤੀ ਸ਼ੁਰੂ ਮੁਲਾਕਾਤ ਤੋਂ ਬਾਅਦ ਭੈਣ ਕਮਲਜੀਤ ਕੌਰ ਨੇ ਭੁੱਖ ਹੜਤਾਲ ਸਬੰਧੀ ਦਿੱਤੀ ਜਾਣਕਾਰੀ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਦੀ ਕੇਂਦਰੀ ਜੇਲ੍ਹ ’ਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਆਪਣੇ ਕਹੇ ਅਨੁਸਾਰ ਅੱਜ 5 ਦਸੰਬਰ ਤੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਕੀਤੀ ਮੀਟਿੰਗ ਨਸ਼ਿਆਂ ਖਿਲਾਫ਼ ਵਿੱਢੀ ਆਰ-ਪਾਰ ਦੀ ਲੜਾਈ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਦੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸ ਐਸ ਪੀਜ਼ ਨਾਲ ਇਕ ਮੀਟਿੰਗ ਕੀਤੀ …

Read More »

ਚੰਡੀਗੜ੍ਹ ’ਚ ਲੱਗਣਗੇ 32 ਚਾਰਜਿੰਗ ਸਟੇਸ਼ਨ, ਕੰਪਨੀ ਜਲਦ ਸ਼ੁਰੂ ਕਰ ਦੇਵੇਗੀ ਕੰਮ

ਚੰਡੀਗੜ੍ਹ ’ਚ ਲੱਗਣਗੇ 32 ਚਾਰਜਿੰਗ ਸਟੇਸ਼ਨ ਕੰਪਨੀ ਜਲਦ ਸ਼ੁਰੂ ਕਰ ਦੇਵੇਗੀ ਕੰਮ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਵਿਚ ਇਲੈਕਟਿ੍ਰਕ ਵਾਹਨਾਂ ਦੀ ਚਾਰਜਿੰਗ ਦਾ ਇਨਫਰਾਸਟਰੱਕਚਰ ਵਧਾਉਣ ਦੀ ਤਿਆਰੀ ਹੋ ਰਹੀ ਹੈ। ਇਲੈਕਟਿ੍ਰਕ ਵਹੀਕਲ ਪਾਲਿਸੀ ਦੇ ਤਹਿਤ ਚੰਡੀਗੜ੍ਹ ਦੀ ਪਾਰਕਿੰਗ ਦੇ ਇਲਾਕਿਆਂ ਵਿਚ 32 ਥਾਵਾਂ ’ਤੇ ਚਾਰਜਿੰਗ ਸਟੇਸ਼ਨ ਲਗਾਏ ਜਾਣੇ ਹਨ। ਇਸਦੇ ਲਈ ਜਗ੍ਹਾ …

Read More »

ਸੰਗਰੂਰ ਤੋਂ ਬਾਅਦ ਨਕੋਦਰ ’ਚ 12 ਸਕੂਲੀ ਬੱਚੇ ਆਰ.ਓ. ਦਾ ਪਾਣੀ ਪੀਣ ਤੋਂ ਬਾਅਦ ਹੋਏ ਬਿਮਾਰ

ਸੰਗਰੂਰ ਤੋਂ ਬਾਅਦ ਨਕੋਦਰ ’ਚ 12 ਸਕੂਲੀ ਬੱਚੇ ਆਰ.ਓ. ਦਾ ਪਾਣੀ ਪੀਣ ਤੋਂ ਬਾਅਦ ਹੋਏ ਬਿਮਾਰ ਪੰਜਾਬ ਦਾ ਸਿੱਖਿਆ ਵਿਭਾਗ ਹੋਇਆ ਸਖਤ ਜਲੰਧਰ/ਬਿਊਰੋ ਨਿਊਜ਼ ਜਲੰਧਰ ਜ਼ਿਲ੍ਹੇ ਦੇ ਕਸਬਾ ਨਕੋਦਰ ਵਿਚ ਸੇਂਟ ਜੂਡਜ਼ ਕਾਨਵੈਂਟ ਸਕੂਲ ਵਿਚ ਆਰ.ਓ. ਦਾ ਪਾਣੀ ਪੀਣ ਤੋਂ ਬਾਅਦ 12 ਬੱਚੇ ਬਿਮਾਰ ਹੋ ਗਏ ਹਨ। ਇਨ੍ਹਾਂ ਬੱਚਿਆਂ ਦੇ …

Read More »