ਹਰਜਿੰਦਰ ਸਿੰਘ ਧਾਮੀ ਨੇ ਭਾਰਤੀ ਵਿਦੇਸ਼ ਮੰਤਰਾਲੇ ਨੂੰ ਦਖਲ ਦੇਣ ਲਈ ਕਿਹਾ ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਪਿਸ਼ਾਵਰ ਸ਼ਹਿਰ ਵਿੱਚ ਬੀਤੇ ਦਿਨੀਂ ਸਿੱਖ ਦੁਕਾਨਦਾਰ ਦਿਆਲ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰੀ ਐਸ. …
Read More »Yearly Archives: 2023
ਮੈਨੂੰ ਵਿਧਾਨ ਸਭਾ ਚੋਣ ਧੱਕੇ ਨਾਲ ਲੜਵਾਈ ਗਈ : ਰਾਜੇਵਾਲ
ਫਸਲਾਂ ਦੇ ਖਰਾਬੇ ਲਈ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਇਕ ਸਾਲ ਬਾਅਦ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਉਹ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਲੜਨਾ ਨਹੀਂ ਸੀ ਚਾਹੁੰਦੇ। ਉਨ੍ਹਾਂ ਨੂੰ ਧੱਕੇ ਨਾਲ ਚੋਣ ਲੜਵਾਈ …
Read More »ਭਗਵੰਤ ਮਾਨ ਨੇ ਨੱਕੀਆਂ ਟੌਲ ਪਲਾਜ਼ਾ ਚੁੱਕਵਾਇਆ
ਜਨਤਾ ਦਾ ਰੋਜ਼ਾਨਾ ਕਰੀਬ 12 ਲੱਖ ਰੁਪਏ ਬਚੇਗਾ : ਮੁੱਖ ਮੰਤਰੀ ਸ੍ਰੀ ਕੀਰਤਪੁਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਨੱਕੀਆਂ (ਸ੍ਰੀ ਕੀਰਤਪੁਰ ਸਾਹਿਬ) ਸਥਿਤ ਟੌਲ ਪਲਾਜ਼ੇ ਨੂੰ ਪੱਕੇ ਤੌਰ ‘ਤੇ ਬੰਦ ਕਰਵਾ ਦਿੱਤਾ ਹੈ। ਹੁਣ ਲੋਕ ਟੌਲ ਟੈਕਸ ਦਿੱਤੇ ਬਿਨਾਂ ਇਸ ਮਾਰਗ ਤੋਂ ਮੁਫ਼ਤ ‘ਚ …
Read More »ਵਿਦੇਸ਼ ਜਾਣ ਦਾ ਰੁਝਾਨ ਠੱਲ੍ਹਣ ਲਈ ਕੰਮ ਕਰ ਰਹੀ ‘ਆਪ’ ਸਰਕਾਰ : ਮਾਨ
1320 ਸਹਾਇਕ ਲਾਇਨਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ (ਪੀਐਸਪੀਸੀਐਲ) ਦੇ 1320 ਸਹਾਇਕ ਲਾਈਨਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਚੰਡੀਗੜ੍ਹ ਸਥਿਤ ਟੈਗੋਰ ਥੀਏਟਰ ਵਿੱਚ ਕਰਵਾਏ ਸਮਾਗਮ ਦੌਰਾਨ ਇਹ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ …
Read More »ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਕਰ ਰਿਹੈ ਕੇਂਦਰ: ਹਰੀਸ਼ ਚੌਧਰੀ
ਭਾਜਪਾ ਦੇ 55 ਫੀਸਦ ਲੋਕ ਸਭਾ ਮੈਂਬਰਾਂ ‘ਤੇ ਗੰਭੀਰ ਅਪਰਾਧਕ ਕੇਸ ਦਰਜ : ਵੜਿੰਗ ਫਿਰੋਜ਼ਪੁਰ/ਬਿਊਰੋ ਨਿਊਜ਼ : ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਪਿੰਡ ਸ਼ੇਰ ਖਾਂ ਵਿੱਚ ਕਾਂਗਰਸੀ ਵਰਕਰਾਂ ਦਾ ਇਕੱਠ ਕੀਤਾ ਗਿਆ, ਜਿਸ ਵਿੱਚ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ …
Read More »ਨਵਜੋਤ ਸਿੰਘ ਸਿੱਧੂ ਨੇ ਰਿਹਾਅ ਹੁੰਦਿਆਂ ਹੀ ਕਾਮੇਡੀ ਸ਼ੁਰੂ ਕੀਤੀ : ਅਸ਼ਵਨੀ ਸ਼ਰਮਾ
ਪੰਜਾਬ ਭਾਜਪਾ ਦੇ ਪ੍ਰਧਾਨ ਨੇ ਕਾਂਗਰਸ ‘ਤੇ ਲੋਕਾਂ ਨੂੰ ਗੁਮਰਾਹ ਕਰਨ ਦਾ ਆਰੋਪ ਲਾਇਆ ਜਲੰਧਰ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਲੰਧਰ ਵਿਚ ਪਾਰਟੀ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਲੋਕਤੰਤਰ ਵਿੱਚ ਵਿਸ਼ਵਾਸ ਰਖੱਦੀ ਹੈ ਤੇ ਹਰ ਸੂਬੇ ਦੀ ਸਰਕਾਰ ਨੂੰ ਸਹਿਯੋਗ ਦੇ ਰਹੀ …
Read More »ਨਸ਼ਿਆਂ ਨਾਲ ਜਵਾਨੀ ਤਬਾਹ ਕਰਨ ਵਾਲਿਆਂ ਨੂੰ ਬਖਸ਼ਾਂਗੇ ਨਹੀਂ : ਮੁੱਖ ਮੰਤਰੀ
ਮੁੱਖ ਮੰਤਰੀ ਵੱਲੋਂ ਸਿਆਸਤਦਾਨਾਂ, ਅਫਸਰਸ਼ਾਹੀ ਤੇ ਨਸ਼ਾ ਤਸਕਰਾਂ ਦੇ ਗੱਠਜੋੜ ਖਿਲਾਫ਼ ਕਾਰਵਾਈ ਦਾ ਭਰੋਸਾ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਸੂਬੇ ‘ਚ ਨਸ਼ਿਆਂ ਦੇ ਕਾਰੋਬਾਰ ਨਾਲ ਸਬੰਧਤ ਰਿਪੋਰਟ ‘ਚ ਨਾਮਜ਼ਦ ਵਿਅਕਤੀਆਂ ਖਿਲਾਫ ਛੇਤੀ ਹੀ ਕਾਰਵਾਈ ਸ਼ੁਰੂ ਕਰੇਗੀ। ਉਨ੍ਹਾਂ …
Read More »ਪੰਜਾਬ ਸਰਕਾਰ ਜ਼ਹਿਰੀਲੀ ਸ਼ਰਾਬ ਖਿਲਾਫ਼ ਕਾਰਵਾਈ ਜਾਰੀ ਰੱਖੇ : ਸੁਪਰੀਮ ਕੋਰਟ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਗੈਰਕਾਨੂੰਨੀ ਦੇਸੀ ਸ਼ਰਾਬ ਕੱਢਣ ਤੇ ਇਸਦੀ ਢੋਆ-ਢੁਆਈ ਦੇ ਨਾਲ ਸੂਬੇ ਵਿੱਚ ਚੱਲਦੀਆਂ ਗੈਰਕਾਨੂੰਨੀ ‘ਭੱਠੀਆਂ’ ਨੂੰ ਨੱਥ ਪਾਉਣ ਦੀ ਆਪਣੀ ਕਾਰਵਾਈ ਜਾਰੀ ਰੱਖਣ ਦੀ ਹਦਾਇਤ ਕੀਤੀ ਹੈ। ਜਸਟਿਸ ਐੱਮਆਰਸ਼ਾਹ ਅਤੇ ਜਸਟਿਸ ਸੀਟੀਰਵੀਕੁਮਾਰ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਕਿਹਾ ਕਿ ਜੇਕਰ ਕਿਤੇ ਗੈਰਕਾਨੂਨੀ …
Read More »ਕੈਨੇਡਾ ਦੀ ਆਰਥਿਕਤਾ ਨੇ ਮਾਰਚ ਵਿੱਚ 35,000 ਨੌਕਰੀਆਂ ਜੋੜੀਆਂ
ਟੋਰਾਂਟੋ : ਕੈਨੇਡੀਅਨ ਆਰਥਿਕਤਾ ਨੇ ਮਾਰਚ ਵਿੱਚ ਪੂਰਵ-ਅਨੁਮਾਨਾਂ ਨੂੰ ਪਛਾੜਦਿਆਂ 35,000 ਨੌਕਰੀਆਂ ਜੋੜੀਆਂ, ਜੋ ਕਿ ਅਰਥਸ਼ਾਸਤਰੀਆਂ ਦੀ ਉਮੀਦ ਨਾਲੋਂ ਤਿੰਨ ਗੁਣਾ ਵੱਧ ਸੀ। ਇਹ ਇੱਕ ਚੰਗਾ ਸੰਕੇਤ ਹੈ ਜੋ ਇਹ ਦਰਸਾ ਸਕਦਾ ਹੈ ਕਿ ਕੈਨੇਡੀਅਨ ਆਰਥਿਕਤਾ ਕੁਝ ਲੋਕਾਂ ਦੇ ਵਿਚਾਰ ਨਾਲੋਂ ਬਿਹਤਰ ਕੰਮ ਕਰ ਰਹੀ ਹੈ। ਭਰਤੀ ਵਿੱਚ ਵਾਧੇ ਦੇ …
Read More »ਟੋਰਾਂਟੋ ਪੁਲਿਸ ਨੇ ਵੱਡੀ ਹਥਿਆਰਬੰਦ ਲੁੱਟ ਦੀ ਜਾਂਚ ‘ਚ ਛੇ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
ਕਰੀਬ $ 1 ਮਿਲੀਅਨ ਦੀ ਚੋਰੀ ਦੀ ਜਾਇਦਾਦ ਬਰਾਮਦ ਟੋਰਾਂਟੋ : ਟੋਰਾਂਟੋ ਪੁਲਿਸ ਨੇ ਇੱਕ ਵੱਡੀ ਹਥਿਆਰਬੰਦ ਡਕੈਤੀ ਜਾਂਚ ਦੇ ਨਤੀਜੇ ਸਾਂਝੇ ਕੀਤੇ ਹਨ ਜਿਸ ਦੇ ਨਤੀਜੇ ਵਜੋਂ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਲਗਭਗ $1 ਮਿਲੀਅਨ ਦੀ ਚੋਰੀ ਦੀ ਜਾਇਦਾਦ ਦੀ ਬਰਾਮਦਗੀ ਹੋਈ ਹੈ। ਟੋਰਾਂਟੋ ਪੁਲਿਸ ਦੇ …
Read More »