ਭਾਵੇਂ ਮੱਧ ਪ੍ਰਦੇਸ਼ ਅਤੇ ਪੰਜਾਬ ਵਿਚ ਨਵੀਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ ਪਰ ਉੱਤਰੀ ਭਾਰਤ ਵਿਚ ਹੋ ਰਹੀਆਂ ਬੇਮੌਸਮੀ ਬਾਰਿਸ਼ਾਂ ਕਾਰਨ ਕਣਕ, ਛੋਲੇ, ਸਰ੍ਹੋਂ ਅਤੇ ਕਈ ਹੋਰ ਫ਼ਸਲਾਂ ਦੇ ਉਤਪਾਦਨ ‘ਤੇ ਕਾਫੀ ਬੁਰਾ ਪ੍ਰਭਾਵ ਪੈਣ ਦੀ ਸੰਭਾਵਨਾ ਬਣ ਗਈ ਹੈ। ਇਕ ਅੰਦਾਜ਼ੇ ਮੁਤਾਬਿਕ ਉੱਤਰ ਪ੍ਰਦੇਸ਼ ਤੇ ਰਾਜਸਥਾਨ …
Read More »Yearly Archives: 2023
ਐਨ ਆਰ ਆਈ (NRI) ਫੈਮਿਲੀ ਮੈਡੀਕਲ ਕੇਅਰ ਪਲਾਨ
ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ-ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ। ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ, ਤਾਂ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ ਵਿਚ ਪੰਜਾਬ ਰਹਿ ਰਹੇ ਆਪਣੇ ਪਰਿਵਾਰ ਦੀ ਚਿੰਤਾ …
Read More »ਸਰਵੇਖਣ ਏਜੰਸੀ ਨੈਨੋਜ਼ ਦਾ ਦਾਅਵਾ
ਜਸਟਿਨ ਟਰੂਡੋ ਦੀ ਥਾਂ ਪੌਲੀਏਵਰ ਨੂੰ ਪ੍ਰਧਾਨ ਮੰਤਰੀ ਦੇਖਣਾ ਚਾਹੁੰਦੇ ਹਨ ਕੈਨੇਡਾ ਵਾਸੀ ਓਟਵਾ/ਬਿਊਰੋ ਨਿਊਜ਼ : ਆਪਣੇ ਪਸੰਦੀਦਾ ਪ੍ਰਧਾਨ ਮੰਤਰੀ ਵਜੋਂ ਕੈਨੇਡੀਅਨ ਕਿਸ ਆਗੂ ਨੂੰ ਦੇਖਦੇ ਹਨ, ਇਸ ਮਾਮਲੇ ਵਿੱਚ ਲਿਬਰਲ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਪਛਾੜਦਿਆਂ ਹੋਇਆਂ ਕੰਸਰਵੇਟਿਵ ਆਗੂ ਪਇਏਰ ਪੌਲੀਏਵਰ ਅੱਗੇ ਲੰਘ ਗਏ ਹਨ। ਇਹ ਖੁਲਾਸਾ ਸਰਵੇਖਣ ਏਜੰਸੀ …
Read More »ਟੋਰਾਂਟੋ ਦੇ ਮੇਅਰ ਦੇ ਅਹੁਦੇ ਲਈ ਉਮੀਦਵਾਰਾਂ ਨੇ ਨਾਮਜ਼ਦਗੀਆਂ ਭਰਨੀਆਂ ਕੀਤੀਆਂ ਸ਼ੁਰੂ
ਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਦੇ ਮੇਅਰ ਦੀ ਦੌੜ ਵਿੱਚ ਖੜ੍ਹੇ ਹੋਣ ਦਾ ਐਲਾਨ ਕਰ ਚੁੱਕੇ ਉਮੀਦਵਾਰ ਰਸਮੀ ਤੌਰ ਉੱਤੇ ਮੇਅਰ ਦੀ ਮੁਹਿੰਮ ਦੀ ਸ਼ੁਰੂਆਤ ਕਰ ਚੁੱਕੇ ਹਨ। ਸਿਟੀ ਹਾਲ ਵਿੱਚ ਲੰਘੇ ਸੋਮਵਾਰ ਦਾ ਦਿਨ ਕਾਫੀ ਰੁਝੇਵਿਆਂ ਭਰਿਆ ਰਹਿਣ ਵਾਲਾ ਹੈ। ਮੇਅਰ ਦੇ ਅਹੁਦੇ ਲਈ ਖੜ੍ਹੇ ਹੋਣ ਵਾਲੇ ਉਮੀਦਵਾਰ ਹੁਣ ਜਲਦੀ …
Read More »ਯੌਰਕ ਯੂਨੀਵਰਸਿਟੀ ਦੇ ਕੈਂਪਸ ਵਿੱਚ ਛੁਰੇਬਾਜ਼ੀ ਕਰਨ ਵਾਲੇ ਤਿੰਨ ਮਸ਼ਕੂਕਾਂ ਦੀ ਭਾਲ ਕਰ ਰਹੀ ਹੈ ਪੁਲਿਸ
ਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਪੁਲਿਸ ਵੱਲੋਂ ਮਸ਼ਕੂਕਾਂ ਦੇ ਇੱਕ ਗਰੁੱਪ ਦੀ ਭਾਲ ਕੀਤੀ ਜਾ ਰਹੀ ਹੈ ਜਿਹੜਾ ਦੋ ਹਮਲਿਆਂ ਲਈ ਜ਼ਿੰਮੇਵਾਰ ਹੈ। ਇਸ ਗਰੁੱਪ ਵੱਲੋਂ ਯੌਰਕ ਯੂਨੀਵਰਸਿਟੀ ਕੈਂਪਸ ਵਿੱਚ ਇੱਕ ਲੜਕੇ ਨੂੰ ਚਾਕੂ ਮਾਰ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਗਿਆ। 29 ਮਾਰਚ ਨੂੰ ਪੁਲਿਸ ਅਧਿਕਾਰੀਆਂ ਨੂੰ ਯੌਰਕ ਬੁਲੇਵਾਰਡ …
Read More »ਸੀਰੀਆ ਦੇ ਕੈਂਪ ‘ਚ ਨਜ਼ਰਬੰਦ ਕੈਨੇਡੀਅਨ ਪਰਤਣਗੇ ਦੇਸ਼
ਓਟਵਾ/ਬਿਊਰੋ ਨਿਊਜ਼ : ਚਾਰ ਸਾਲਾਂ ਤੱਕ ਉੱਤਰ-ਪੂਰਬੀ ਸੀਰੀਆ ਵਿੱਚ ਓਪਨ ਏਅਰ ਜੇਲ੍ਹ ਵਿੱਚ ਗੁਜ਼ਾਰਨ ਤੋਂ ਬਾਅਦ 19 ਕੈਨੇਡੀਅਨਜ਼ ਆਖਿਰਕਾਰ ਹੁਣ ਦੇਸ਼ ਪਰਤ ਆਉਣਗੇ। ਇਹ ਜਾਣਕਾਰੀ ਭਰੋਸੇਯੋਗ ਸੂਤਰਾਂ ਵੱਲੋਂ ਦਿੱਤੀ ਗਈ। ਇੱਕ ਚਸ਼ਮਦੀਦ ਗਵਾਹ ਨੇ ਦੱਸਿਆ ਕਿ ਕੈਨੇਡੀਅਨ ਅਧਿਕਾਰੀਆਂ ਵੱਲੋਂ ਸੀਰੀਆ ਦੇ ਅਲ-ਰੋਜ਼ ਕੈਂਪ ਤੋਂ ਛੇ ਮਹਿਲਾਵਾਂ ਅਤੇ 13 ਬੱਚਿਆਂ ਨੂੰ …
Read More »ਬਾਰ੍ਹਵੀਂ ਦੀ ਕਿਤਾਬ ‘ਚੋਂ ਗਾਂਧੀ ਅਤੇ ਸੰਘ ‘ਤੇ ਪਾਬੰਦੀ ਨਾਲ ਸਬੰਧਤ ਹਿੱਸੇ ਹਟਾਏ
ਐੱਨਸੀਈਆਰਟੀ ਦੀ ਕਿਤਾਬ ‘ਚੋਂ ਗੁਜਰਾਤ ਦੰਗੇ ਦੇ ਚੈਪਟਰ ਹਟਾਏ, 1984 ਦੀ ਸਿੱਖ ਨਸ਼ਲਕੁਸ਼ੀ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰੀ ਸਿੱਖਿਆ ਖੋਜ ਅਤੇ ਸਿਖਲਾਈ ਪਰਿਸ਼ਦ (ਐੱਨਸੀਈਆਰਟੀ) ਦੀ ਨਵੇਂ ਅਕਾਦਮਿਕ ਸੈਸ਼ਨ ਲਈ ਬਾਰ੍ਹਵੀਂ ਜਮਾਤ ਦੀ ਰਾਜਨੀਤੀ ਵਿਗਿਆਨ ਵਿਸ਼ੇ ਦੀ ਕਿਤਾਬ ‘ਚੋਂ ‘ਮਹਾਤਮਾ ਗਾਂਧੀ ਦੀ ਹੱਤਿਆ ਦਾ ਦੇਸ਼ ‘ਚ ਫਿਰਕੂ ਹਾਲਾਤ ‘ਤੇ ਅਸਰ, …
Read More »‘ਅਣਜਾਣੇ ਵਿੱਚ ਹੋਈ ਭੁੱਲ, ਸੰਦਰਭ ਤੋਂ ਹਟ ਕੇ ਨਾ ਦੇਖਿਆ ਜਾਵੇ’
ਨਵੀਂ ਦਿੱਲੀ : ਐੱਨਸੀਈਆਰਟੀ ਦੀਆਂ ਕਿਤਾਬਾਂ ‘ਚੋਂ ਮਹਾਤਮਾ ਗਾਂਧੀ ਦੀ ਹੱਤਿਆ ਨਾਲ ਜੁੜੇ ਕੁਝ ਅੰਸ਼ਾਂ ਨੂੰ ਨੋਟੀਫਿਕੇਸ਼ਨ ਜਾਰੀ ਕੀਤੇ ਬਿਨਾਂ ਹਟਾਉਣ ਤੋਂ ਪੈਦਾ ਹੋਏ ਵਿਵਾਦ ਦਰਮਿਆਨ ਐੱਨਸੀਈਆਰਟੀ ਦੇ ਮੁਖੀ ਦਿਨੇਸ਼ ਸਕਲਾਨੀ ਨੇ ਕਿਹਾ ਹੈ ਕਿ ਇਹ ਅਣਜਾਣੇ ‘ਚ ਹੋਈ ਭੁੱਲ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਕਿਤਾਬਾਂ ਨੂੰ …
Read More »ਆਧੁਨਿਕ ਭਾਰਤੀ ਇਤਿਹਾਸ ਦੀ ਸ਼ੁਰੂਆਤ 2014 ਤੋਂ ਹੋਣੀ ਚਾਹੀਦੀ ਹੈ: ਸਿੱਬਲ
ਨਵੀਂ ਦਿੱਲੀ : ਐੱਨਸੀਈਆਰਟੀ ਦੀਆਂ 12ਵੀਂ ਕਲਾਸ ਦੀਆਂ ਕਿਤਾਬਾਂ ‘ਚੋਂ ਕੁਝ ਖਾਸ ਹਵਾਲੇ ਹਟਾਏ ਜਾਣ ਲਈ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਰਾਜ ਸਭਾ ਮੈਂਬਰ ਕਪਿਲ ਸਿੱਬਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਰਤ ਮੁਤਾਬਕ ਆਧੁਨਿਕ ਭਾਰਤੀ ਇਤਿਹਾਸ 2014 ਤੋਂ ਸ਼ੁਰੂ ਹੋਣਾ ਚਾਹੀਦਾ ਹੈ। ਸਿੱਬਲ ਨੇ ਟਵੀਟ ਕੀਤਾ,”ਐੱਨਸੀਈਆਰਟੀ ਪਾਠ ਪੁਸਤਕਾਂ: …
Read More »ਆਪ’ ਆਗੂ ਸਤੇਂਦਰ ਜੈਨ ਦੀ ਜ਼ਮਾਨਤ ਅਰਜ਼ੀ ਹਾਈ ਕੋਰਟ ਨੇ ਕੀਤੀ ਰੱਦ
ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ। ਦਿੱਲੀ ਹਾਈਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿਚ ‘ਆਪ’ ਦੇ ਨੇਤਾ ਸਤੇਂਦਰ ਜੈਨ ਦੀ ਜ਼ਮਾਨਤ ਅਰਜ਼ੀ ਅੱਜ ਰੱਦ ਕਰ ਦਿੱਤੀ। ਉਸ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪਿਛਲੇ ਸਾਲ 30 ਮਈ ਨੂੰ ਗ੍ਰਿਫਤਾਰ …
Read More »