ਜ਼ਮੀਨਾਂ ਦਾ ਮੁਆਵਜ਼ਾ ਨਾ ਮਿਲਣ ਤੋਂ ਨਰਾਜ਼ ਹਨ ਕਿਸਾਨ ਬਟਾਲਾ/ਬਿਊਰੋ ਨਿਊਜ਼ ਪੰਜਾਬ ਵਿਚ ਲੰਘੇ ਕੱਲ੍ਹ ਐਤਵਾਰ ਤੋਂ ਕਿਸਾਨਾਂ ਨੇ ਬਟਾਲਾ ਵਿਚ ਰੇਲ ਰੋਕੇ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਭਾਰਤ ਮਾਲਾ ਪ੍ਰੋਜੈਕਟ ਦੇ ਤਹਿਤ ਨਿਕਲਣ ਵਾਲੇ ਹਾਈਵੇ ਦੇ ਲਈ ਐਕੁਆਇਰ ਕੀਤੀਆਂ ਜ਼ਮੀਨਾਂ ਦਾ ਮੁਆਵਜ਼ਾ ਨਾ ਮਿਲਣ ਤੋਂ ਨਰਾਜ਼ ਕਿਸਾਨ ਅੰਮਿ੍ਰਤਸਰ-ਪਠਾਨਕੋਟ ਰੂਟ …
Read More »Yearly Archives: 2023
ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਗਰਜੇ ਨਵਜੋਤ ਸਿੰਘ ਸਿੱਧੂ
ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਅਖਬਾਰੀ ਸੀਐਮ ਕਿਹਾ : ਪੰਜਾਬ ’ਚ ਰਾਸ਼ਟਰਪਤੀ ਰਾਜ ਲਗਾਉਣਾ ਚਾਹੁੰਦੀ ਹੈ ਮੋਦੀ ਸਰਕਾਰ ਪਟਿਆਲਾ/ਬਿਊਰੋ ਨਿਊਜ਼ : ਰੋਡਰੇਜ਼ ਮਾਮਲੇ ਵਿਚ 317 ਦਿਨ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚ ਸਜ਼ਾ ਕੱਟਣ ਤੋਂ ਬਾਅਦ ਅੱਜ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਨਵਜੋਤ ਸਿੰਘ ਸਿੱਧੂ ਜੇਲ੍ਹ ਤੋਂ …
Read More »ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕਸਿਆ ਪੰਜਾਬ ਸਰਕਾਰ ’ਤੇ ਤੰਜ
ਕਿਹਾ : ਪੰਜਾਬ ਵਿਚ ਨਸ਼ਿਆਂ ਅਤੇ ਮਾਫੀਆ ਦਾ ਰਾਜ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ’ਤੇ ਤੰਜ ਕਸਦਿਆਂ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਅਤੇ ਮਾਫ਼ੀਆ ਦਾ ਰਾਜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਥਿਤੀ ਨੇ ਪਿਛਲੇ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਹੋਰ ਟੋਲ ਪਲਾਜ਼ਾ ਕਰਵਾਇਆ ਬੰਦ
ਕਿਹਾ : ਅਸੀਂ ਲੋਕਾਂ ਦੇ ਪੈਸੇ ਦੀ ਲੁੱਟ ਬਰਦਾਸ਼ਤ ਨਹੀਂ ਕਰਾਂਗੇ ਸ੍ਰੀ ਕੀਰਤਪੁਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਇਕ ਹੋਰ ਵੱਡੀ ਰਾਹਤ ਦਿੱਤੀ ਗਈ ਹੈ। ਉਨ੍ਹਾਂ ਅੱਜ ਸ੍ਰੀ ਕੀਰਤਪੁਰ ਸਾਹਿਬ ਵਿਖੇ ਪਹੁੰਚ ਕੇ ਨੱਕੀਆਂ ਟੋਲ ਪਲਾਜ਼ੇ ਨੂੰ ਬੰਦ ਕਰਵਾਇਆ। ਇਸ ਮੌਕੇ ਮੁੱਖ …
Read More »ਪੇਸ਼ਾਵਰ ਦੇ ਸਿੱਖ ਪਰਿਵਾਰ ਨੇ ਸਦਾ ਲਈ ਛੱਡਿਆ ਪਾਕਿਸਤਾਨ
ਪੱਕੇ ਤੌਰ ’ਤੇ ਰਹਿਣ ਲਈ ਅਟਾਰੀ-ਵਾਹਗਾ ਬਾਰਡਰ ਰਾਹੀਂ ਭਾਰਤ ਪੁੱਜਿਆ ਪਰਿਵਾਰ ਅੰਮਿ੍ਰਤਸਰ/ਬਿਊਰੋ ਨਿਊਜ਼ : ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ’ਚ ਲਗਾਤਾਰ ਵਿਗੜਦੀ ਹੋਈ ਸਥਿਤੀ ਦੇ ਮੱਦੇਨਜ਼ਰ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਾ ਕਰਦੇ ਹੋਏ ਪੇਸ਼ਾਵਰ ਦੇ ਇਕ ਸਿੱਖ ਪਰਿਵਾਰ ਨੇ ਪਾਕਿਸਤਾਨ ਨੂੰ ਸਦਾ ਲਈ ਛੱਡਾ ਦਿੱਤਾ। ਇਹ ਪਰਿਵਾਰ ਪੱਕੇ ਤੌਰ …
Read More »ਕੈਨੇਡਾ ਤੋਂ ਅਮਰੀਕਾ ’ਚ ਦਾਖ਼ਲ ਹੋ ਰਹੇ 8 ਵਿਅਕਤੀ ਨਦੀ ’ਚ ਡੁੱਬੇ
ਮਰਨ ਵਾਲਿਆਂ ’ਚ 5 ਭਾਰਤੀ ਵਿਅਕਤੀ ਵੀ ਸ਼ਾਮਲ ਓਟਾਵਾ/ਬਿਊਰੋ ਨਿਊਜ਼ : ਕੈਨੇਡਾ-ਅਮਰੀਕਾ ਸਰਹੱਦ ਨੇੜੇ ਸੇਂਟ ਲਾਰੈਂਸ ਨਦੀ ਦੇ ਕੰਢੇ ਤੋਂ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਦੋ ਬੱਚਿਆਂ ਸਮੇਤ ਅੱਠ ਵਿਅਕਤੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਇਨ੍ਹਾਂ ਵਿਚ ਪੰਜ ਭਾਰਤੀ ਵੀ ਸ਼ਾਮਲ ਹਨ। ਮੀਡੀਆ ਤੋਂ ਪ੍ਰਾਪਤ …
Read More »ਸ਼ਿਵ ਸੈਨਾ ਸੰਸਦ ਮੈਂਬਰ ਸੰਜੈ ਰਾਊਤ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
ਧਮਕੀ ਵਟਸਐਪ ਮੈਸੇਜ ਦੇ ਰੂਪ ’ਚ ਦਿੱਤੀ ਗਈ ਮੁੰਬਈ/ਬਿਊਰੋ ਨਿਊਜ਼ : ਸ਼ਿਵ ਸੈਨਾ (ਊਧਵ ਬਾਲ ਠਾਕਰੇ) ਦੇ ਸੰਸਦ ਮੈਂਬਰ ਸੰਜੈ ਰਾਊਤ ਨੂੰ ਕਥਿਤ ਤੌਰ ’ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਮ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਪਾਰਟੀ ਅਧਿਕਾਰੀਆਂ ਮੁਤਾਬਕ ਰਾਊਤ ਨੂੰ ਕਥਿਤ ਧਮਕੀ ਵਾਲਾ ਮੈਸੇਜ ਲੰਘੀ ਦੇਰ ਰਾਤ ਉਨ੍ਹਾਂ …
Read More »ਕਿਸਾਨਾਂ ਦੇ ਹੱਕ ’ਚ ਪੰਜਾਬ ਕੈਬਨਿਟ ਨੇ ਲਿਆ ਵੱਡਾ ਫੈਸਲਾ
ਮੀਂਹ ਕਾਰਨ ਹੋਏ ਨੁਕਸਾਨ ਬਦਲੇ ਕਿਸਾਨਾਂ ਨੂੰ 15 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦੇਵੇਗੀ ਮਾਨ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਚੰਡੀਗੜ੍ਹ ਵਿਖੇ ਹੋਈ ਜਿਸ ਵਿਚ ਕਈ ਅਹਿਮ ਫੈਸਲੇ ਲਏ ਗਏ। ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ਸਬੰਧੀ ਜਾਣਕਾਰੀ ਕੈਬਨਿਟ …
Read More »ਨਵਜੋਤ ਸਿੰਘ ਸਿੱਧੂ ਭਲਕੇ 1 ਅਪ੍ਰੈਲ ਨੂੰ ਜੇਲ੍ਹ ਤੋਂ ਹੋਣਗੇ ਰਿਹਾਅ
ਰੋਡਰੇਜ਼ ਮਾਮਲੇ ’ਚ ਪਟਿਆਲਾ ਦੀ ਸੈਂਟਰਲ ਜੇਲ੍ਹ ’ਚ ਬੰਦ ਹਨ ਸਿੱਧੂ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਭਲਕੇ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚੋਂ ਰਿਹਾਅ ਹੋਣਗੇ। ਮੀਡੀਆ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਬੰਧਤ ਅਧਿਕਾਰੀਆਂ ਵੱਲੋਂ ਇਸ …
Read More »ਪ੍ਰਧਾਨ ਮੰਤਰੀ ਮੋਦੀ ਦੀ ਡਿਗਰੀ ਦੇ ਸਬੂਤ ਮੰਗਣ ਦਾ ਮਾਮਲਾ ਅਦਾਲਤ ਨੇ ਕੀਤਾ ਰੱਦ
ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ 25 ਹਜ਼ਾਰ ਰੁਪਏ ਦਾ ਲਗਾਇਆ ਜੁਰਮਾਨਾ ਨਵੀਂ ਦਿੱਲੀ/ਬਿਊਰੋ ਨਿਊਜ਼ : ਗੁਜਰਾਤ ਹਾਈ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ ਦੇ ਸਬੂਤ ਮੰਗਣ ਨਾਲ ਜੁੜੇ ਇਕ ਮਾਮਲੇ ਨੂੰ ਅੱਜ ਖਾਰਜ ਕਰ ਦਿੱਤਾ ਹੈ। ਕੋਰਟ ਨੇ ਆਪਣੇ ਫੈਸਲੇ ਦੌਰਾਨ ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ …
Read More »