Breaking News
Home / 2023 (page 385)

Yearly Archives: 2023

ਲੋਕ ਸਭਾ ਜਲੰਧਰ ਉੱਪ ਚੋਣ ਦਾ ਐਲਾਨ, ਆਪ ਸਰਕਾਰ ਦਾ ਵੱਕਾਰ ਦਾਅ ‘ਤੇ!

ਕਰਨਾਟਕ ਵਿਧਾਨ ਸਭਾ ਦੀਆਂ ਚੋਣਾਂ ਦੇ ਐਲਾਨ ਨਾਲ ਹੀ ਜਲੰਧਰ ਦੀ ਖਾਲੀ ਹੋਈ ਲੋਕ ਸਭਾ ਦੀ ਸੀਟ ‘ਤੇ ਚੋਣ ਕਰਵਾਉਣ ਲਈ ਤਰੀਕ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਕਦੀ ਸਿਆਸਤ ਵਿਚ ਪ੍ਰੌੜ੍ਹ ਵਿਅਕਤੀ ਵਜੋਂ ਜਾਣੇ ਜਾਂਦੇ ਮਾਸਟਰ ਗੁਰਬੰਤਾ ਸਿੰਘ ਜੋ ਤਤਕਾਲੀ ਕਾਂਗਰਸ ਦੀਆਂ ਸਰਕਾਰਾਂ ਵਿਚ ਕੈਬਨਿਟ ਮੰਤਰੀ ਵੀ ਰਹੇ …

Read More »

ਐਨ ਆਰ ਆਈ (NRI) ਫੈਮਿਲੀ ਮੈਡੀਕਲ ਕੇਅਰ ਪਲਾਨ

ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ-ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ। ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ, ਤਾਂ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ ਵਿਚ ਪੰਜਾਬ ਰਹਿ ਰਹੇ ਆਪਣੇ ਪਰਿਵਾਰ ਦੀ ਚਿੰਤਾ …

Read More »

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਡਾ. ਕੇਸਰ ਸਿੰਘ ਭੰਗੂ ਦੁਨੀਆਂ ਭਰ ਵਿੱਚ ਕਾਰਪੋਰੇਟ ਘਰਾਣਿਆਂ/ਪੂੰਜੀਪਤੀਆਂ ਅਤੇ ਸਰਕਾਰਾਂ ਦੀ ਮਿਲੀਭੁਗਤ ਕਾਰਨ ਸਦੀਆਂ ਤੋਂ ਮਜ਼ਦੂਰਾਂ ਅਤੇ ਕਰਮਚਾਰੀਆਂ ਦਾ ਵੱਡੇ ਪੱਧਰ ਤੇ ਸ਼ੋਸ਼ਣ ਹੁੰਦਾ ਆਇਆ ਹੈ। ਇਸ ਸ਼ੋਸ਼ਣ ਤੋਂ ਨਿਜਾਤ ਪਾਉਣ ਲਈ ਦੁਨੀਆਂ ਭਰ ਦੇ ਕਿਰਤੀਆਂ ਅਤੇ ਮਿਹਨਤਕਸ਼ ਲੋਕਾਂ ਨੇ ਪਿਛਲੀ ਸਦੀ ਦੇ ਸ਼ੁਰੂ ਦੇ ਸਾਲਾਂ ਵਿਚ ਸੰਗਠਤ ਹੋ …

Read More »

ਗੁੰਮ ਹੋਈ ਸਾਡੀ ਪੀੜ੍ਹੀ

ਡਾ. ਰਾਜੇਸ਼ ਕੇ ਪੱਲਣ ਭਾਰਤ ਵਿੱਚ ਆਪਣੇ ਸ਼ੁਰੂਆਤੀ ਸਾਲਾਂ ਦੀ ਯਾਦ ਦਿਵਾਉਂਦੇ ਹੋਏ, ਮੈਂ ਇਹ ਅਨੁਭਵ ਕੀਤਾ ਕਿ ਅਸੀਂ ਮੁੱਖ ਤੌਰ ‘ਤੇ ਅਕਾਦਮਿਕ ਸੰਸਥਾਵਾਂ ਦੀ ਚੋਣ ਤੋਂ ਲੈ ਕੇ ਮਨੁੱਖਤਾ/ਵਿਗਿਆਨ ਦੇ ਵਿਕਲਪਾਂ ਨੂੰ ਚੁਣਨ ਅਤੇ ਸਾਡੀਆਂ ਤਰਜੀਹਾਂ ਨੂੰ ਵਧੀਆ ਬਣਾਉਣ ਵਿੱਚ ਸਾਡੇ ਮਾਪਿਆਂ ਦੀ ਬੇਤੁਕੀ ਸਥਿਤੀ ਦੁਆਰਾ ਨਿਯੰਤਰਿਤ ਕੀਤਾ ਗਿਆ …

Read More »

ਪਰਵਾਸੀ ਨਾਮਾ

ਭਗਤ ਸਿੰਹਾਂ ਗਿੱਲ ਬਲਵਿੰਦਰ CANADA +1.416.558.5530 ([email protected] ) ਗ਼ਜ਼ਲ ਨਾ ਕੋਈ ਸਾਂਝ, ਪਿਆਰ, ਮਤਲਬਖ਼ੋਰ ਹੋ ਗਿਆ। ਅੱਜ ਬੰਦਾ ਕਿੰਨਾ ‘ਕੱਲਾ, ਕਮਜ਼ੋਰ ਹੋ ਗਿਆ। ਹੁਣ ਰਾਤਾਂ ਨੂੰ ਨਾ ਪੈਣ ਕਦੇ ਤਾਰਿਆਂ ‘ਨਾ ਬਾਤਾਂ, ਜਿਹਨੇ ਭਰਨੇ ਹੁੰਘਾਰੇ, ਉਹ ਵੀ ਹੋਰ ਹੋ ਗਿਆ। ਦਮਗਜੇ ਤਾਂ ਬਥੇਰੇ ਇੱਥੇ ਮਾਰ ਲੈਂਦੇ ਲੋਕ, ਪਤਾ ਲੱਗ ਜਾਂਦਾ …

Read More »

ਫਿਲਮ ਅਦਾਕਾਰ ਸਲਮਾਨ ਖਾਨ ਨੂੰ ਬੰਬੇ ਹਾਈ ਕੋਰਟ ਨੇ ਦਿੱਤੀ ਵੱਡੀ ਰਾਹਤ

ਪੱਤਰਕਾਰ ਨਾਲ ਕੁੱਟਮਾਰ ਦੇ ਮਾਮਲੇ ’ਚ ਦਰਜ ਐਫਆਈਆਰ ਨੂੰ ਕੋਰਟ ਨੇ ਕੀਤਾ ਰੱਦ ਮੁੰਬਈ/ਬਿਊਰੋ ਨਿਊਜ਼ : ਫ਼ਿਲਮ ਅਦਾਕਾਰ ਸਲਮਾਨ ਖਾਨ ਨੂੰ ਬੰਬੇ ਹਾਈ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਖਿਲਾਫ਼ ਦਰਜ ਇਕ ਮਾਮਲੇ ਨੂੰ ਅੱਜ ਖਾਰਜ ਕਰ ਦਿੱਤਾ। 2019 ’ਚ ਅੰਧੇਰੀ ਮੈਜਿਸਟ੍ਰੇਟ ਕੋਰਟ ਨੇ ਪੱਤਰਕਾਰ ਨਾਲ ਬਦਸਲੂਕੀ ਦੇ ਆਰੋਪ ਵਿਚ …

Read More »

ਸ੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

ਜੂਨ ਮਹੀਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਭੇਜਿਆ ਜਾਵੇਗਾ ਜਥਾ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2023 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 13 ਅਪ੍ਰੈਲ 2023 …

Read More »

ਭਾਰਤ-ਨੇਪਾਲ ਆਸਥਾ ਨੂੰ ਜੋੜੇਗੀ ‘ਭਾਰਤ ਗੌਰਵ ਟੂਰਿਸਟ ਟਰੇਨ’

ਭਲਕੇ ਜਲੰਧਰ ਤੋਂ ਧਾਰਮਿਕ ਯਾਤਰਾ ਲਈ ਰਵਾਨਾ ਹੋਵੇਗੀ ਏਸੀ ਟੂਰਿਸਟ ਟਰੇਨ ਜਲੰਧਰ/ਬਿਊਰੋ ਨਿਊਜ਼ : ਭਾਰਤੀ ਰੇਲਵੇ ਨੇ ਭਾਰਤ ਅਤੇ ਨੇਪਾਲ ਦੇ ਪ੍ਰਮੁੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਦੇ ਮੱਦੇਨਜ਼ਰ ਸ਼ਰਧਾਲੂਆਂ ਲਈ ‘ਭਾਰਤ ਗੌਰਵ ਟੂਰਿਸਟ ਟਰੇਨ’ ਚਲਾਉਣ ਦਾ ਫੈਸਲਾ ਕੀਤਾ ਹੈ। ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਜਾਣ ਵਾਲੀ ਇਹ ਟਰੇਨ ਭਾਰਤ ਅਤੇ …

Read More »

ਜਲੰਧਰ ਲੋਕ ਸਭਾ ਹਲਕੇ ’ਚ ਚੋਣ ਜਾਬਤਾ ਹੋਇਆ ਲਾਗੂ

ਡੀਸੀ ਵੱਲੋਂ ਚੋਣ ਅਧਿਕਾਰੀਆਂ ਦੀ ਲਿਸਟ ਵੀ ਕੀਤੀ ਗਈ ਜਾਰੀ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ ਡੀ.ਸੀ. ਜਸਪ੍ਰੀਤ ਸਿੰਘ ਵਲੋਂ ਅੱਜ 10 ਮਈ ਨੂੰ ਹੋਣ ਜਾ ਰਹੀ ਲੋਕ ਸਭਾ ਜ਼ਿਮਨੀ ਚੋਣ ਸੰਬੰਧੀ ਪ੍ਰੈਸ ਕਾਨਫ਼ਰੰਸ ਕੀਤੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਹਲਕੇ ਵਿਚ ਚੋਣ ਜ਼ਾਬਤਾ ਲਾਗੂ ਹੋ ਚੁੱਕਿਆ ਹੈ ਅਤੇ ਉਨ੍ਹਾਂ ਵਲੋਂ …

Read More »