ਅਦਾਲਤ ਨੇ ਅਸ਼ਰਫ਼ ਸਮੇਤ 7 ਵਿਅਕਤੀ ਕੀਤਾ ਬਰੀ ਪ੍ਰਯਾਗਰਾਜ/ਬਿਊਰੋ ਨਿਊਜ਼ : ਅਤੀਕ ਅਹਿਮਦ ਸਮੇਤ ਤਿੰਨ ਵਿਅਕਤੀਆਂ ਨੂੰ ਪ੍ਰਯਾਗਰਾਜ ਦੀ ਐਮਪੀ-ਐਮਐਲਏ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। 17 ਸਾਲ ਪੁਰਾਣੇ ਉਮੇਸ਼ ਪਾਲ ਅਗਵਾ ਮਾਮਲੇ ’ਚ ਇਹ ਸਜਾ ਸੁਣਾਈ ਗਈ ਹੈ। ਪੁਲਿਸ ਰਿਕਾਰਡ ’ਚ ਅਤੀਕ ਅਹਿਮਦ ’ਤੇ 101 ਮੁਕੱਦਮੇ ਦਰਜ …
Read More »Yearly Archives: 2023
ਪੈਨ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾ ਸੀਮਾਂ ’ਚ ਵਾਧਾ
1000 ਫੀਸ ਦੇ ਨਾਲ ਹੁਣ 30 ਜੂਨ ਤੱਕ ਪੈਨ ਨੂੰ ਆਧਾਰ ਨਾਲ ਕਰਵਾ ਸਕੋਗੇ ਲਿੰਕ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਸਮਾਂ ਸੀਮਾ 31 ਮਾਰਚ ਤੋਂ ਵਧਾ ਕੇ 30 ਜੂਨ 2023 ਤੱਕ ਕਰ ਦਿੱਤੀ ਹੈ। ਸੈਂਟਰਲ ਬੋਰਡ ਆਫ਼ ਡਾਇਰੈਕਟਰ ਟੈਕਸ …
Read More »‘ਅੰਮਿ੍ਰਤਸਰ ਤੋਂ ਲੰਡਨ’ ਹਵਾਈ ਉਡਾਣ ਲਈ ਹੋਇਆ ਉਦਘਾਟਨ
ਅੰਮਿ੍ਰਤਸਰ ਤੋਂ ਕੈਨੇਡਾ ਵਾਸਤੇ ਵੀ ਸਿੱਧੀ ਹਵਾਈ ਉਡਾਣ ਜਲਦੀ ਹੋਵੇਗੀ ਸ਼ੁਰੂ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਦੇ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ ਇੰਗਲੈਂਡ ਵਿਚਲੇ ਲੰਡਨ ਗੈਟਵਿਕ ਹਵਾਈ ਅੱਡੇ ਵਾਸਤੇ ਸਿੱਧੀ ਹਵਾਈ ਉਡਾਣ ਸ਼ੁਰੂ ਹੋ ਗਈ ਹੈ। ਇਸ ਉਡਾਣ ਨੂੰ ਕੇਂਦਰੀ ਹਵਾਬਾਜ਼ੀ ਮੰਤਰੀ ਜਯੋਤਿਰਦਿਤਿਆ ਸਿੰਧੀਆ ਨੇ ਵਰਚੁਅਲ ਢੰਗ ਨਾਲ ਹਰੀ ਝੰਡੀ …
Read More »ਪੰਜਾਬ ਬਾਰਡਰ ’ਤੇ ਤਿੰਨ ਜਗ੍ਹਾ ਹੋਈ ਤਸਕਰੀ ਦੀ ਕੋਸ਼ਿਸ਼
ਬੀਐਸਐਫ ਨੇ ਇਕ ਡਰੋਨ, ਹੈਰੋਇਨ ਅਤੇ ਇਕ ਪਿਸਟਲ ਕੀਤਾ ਬਰਾਮਦ ਅੰਮਿ੍ਰਤਸਰ/ਬਿਊਰੋ ਨਿਊਜ਼ ਪਾਕਿਸਤਾਨੀ ਤਸਕਰਾਂ ਵਲੋਂ ਇਕ ਦਿਨ ਵਿਚ ਤਿੰਨ ਜਗ੍ਹਾ ਹਥਿਆਰਾਂ ਅਤੇ ਹੈਰੋਇਨ ਦੀ ਖੇਪ ਨੂੰ ਭਾਰਤੀ ਸਰਹੱਦ ਅੰਦਰ ਭੇਜਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸਦੇ ਚੱਲਦਿਆਂ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸਿਓਂ ਹੋਈਆਂ ਇਨ੍ਹਾਂ ਤਿੰਨੋ ਕੋਸ਼ਿਸ਼ਾਂ ਨੂੰ ਨਾਕਾਮ …
Read More »ਰਾਹੁਲ ਨੇ ਬੰਗਲਾ ਖਾਲੀ ਕਰਨ ਨੂੰ ਲੈ ਕੇ ਮਿਲੇ ਨੋਟਿਸ ਦਾ ਦਿੱਤਾ ਜਵਾਬ
ਕਿਹਾ : ਮੈਂ ਆਪਣੇ ਅਧਿਕਾਰਾਂ ਤੋਂ ਹਾਂ ਵਾਕਿਫ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਨੇ ਲੋਕ ਸਭਾ ਮੈਂਬਰ ਦੇ ਤੌਰ ’ਤੇ ਉਨ੍ਹਾਂ ਨੂੰ ਅਲਾਟ ਹੋਇਆ ਬੰਗਲਾ ਖਾਲੀ ਕਰਨ ਨੂੰ ਲੈ ਕੇ ਮਿਲੇ ਨੋਟਿਸ ਦਾ ਜਵਾਬ ਦਿੱਤਾ ਹੈ। ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਲੋਕ ਸਭਾ ਸਕੱਤਰੇਤ ਨੂੰ …
Read More »ਮਨੀਸ਼ਾ ਗੁਲਾਟੀ ਨੂੰ ਹਾਈ ਕੋਰਟ ਤੋ ਨਹੀਂ ਮਿਲੀ ਰਾਹਤ
ਅਹੁਦੇ ਤੋਂ ਹਟਾਉਣ ਖਿਲਾਫ ਪਾਈ ਪਟੀਸ਼ਨ ਹੋਈ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਅਹੁਦੇ ਤੋਂ ਹਟਾਉਣ ਖਿਲਾਫ ਪਾਈ ਗਈ ਪਟੀਸ਼ਨ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ। ਧਿਆਨ ਰਹੇ ਕਿ ਪੰਜਾਬ ਸਰਕਾਰ ਨੇ ਲੰਘੀ …
Read More »ਅਮਰੀਕੀ ਸਕੂਲ ’ਚ ਚੱਲੀ ਗੋਲੀ
ਸਾਬਕਾ ਟਰਾਂਸਜੈਂਡ ਵਿਦਿਆਰਥੀ 2 ਰਾਈਫਲਾਂ ਨਾਲ ਕੀਤੀ ਫਾਈਰਿੰਗ, 6 ਦੀ ਹੋਈ ਮੌਤ ਨੈਸ਼ਵਿਲ/ਬਿਊਰੋ ਨਿਊਜ਼ : ਅਮਰੀਕਾ ਦੇ ਨੈਸ਼ਵਿਲੇ ’ਚ ਇਕ ਸਕੂਲ ’ਚ ਹੋਈ ਫਾਈਰਿੰਗ ਦੌਰਾਨ 3 ਵਿਦਿਆਰਥੀਆਂ ਸਮੇਤ 6 ਵਿਅਕਤੀਆਂ ਦੀ ਮੌਤ ਹੋ ਗਈ। ਹਮਲਾਵਰ ਆਡੀ ਹੇਲ ਨੇ ਰਾਈਫਲ ਅਤੇ ਹੈਂਡਗੰਨ ਨਾਲ ਸਕੂਲ ’ਚ ਫਾਈਰਿੰਗ ਕੀਤੀ। ਫਾਈਰਿੰਗ ਦੀ ਸੂਚਨਾ ਮਿਲਦਿਆਂ …
Read More »ਸਾਬਕਾ ਫੌਜੀਆਂ ਨੂੰ ਪੰਜਾਬ ਸਰਕਾਰ ਦਾ ਵੱਡਾ ਤੋਹਫਾ
ਗਰੁੱਪ ਏ ਅਤੇ ਬੀ ਦੀਆਂ ਅਸਾਮੀਆਂ ਲਈ ਹੁਣ ਕਰ ਸਕਣਗੇ ਅਪਲਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਉਨ੍ਹਾਂ ਸਾਬਕਾ ਫੌਜੀਆਂ ਨੂੰ ਮੁੱਖ ਤਰਜੀਹ ਦਿੰਦੀ ਹੈ, ਜਿਨ੍ਹਾਂ ਲੰਮੇ ਸਮੇਂ ਤਕ ਦੇਸ਼ ਦੀ ਸੇਵਾ ਕੀਤੀ ਅਤੇ ਸਾਡੇ ਦੇਸ਼ ਦਾ ਵਡਮੁੱਲਾ ਸਰਮਾਇਆ ਹਨ। ਅਜਿਹੇ ਸਾਬਕਾ ਫੌਜੀਆਂ ਨੂੰ ਸਨਮਾਨਜਨਕ …
Read More »ਭਾਰਤ ਵਿਚ ਕਰੋਨਾ ਦੇ ਮਾਮਲੇ ਫਿਰ ਲੱਗੇ ਵਧਣ
ਚੰਡੀਗੜ੍ਹ ਪ੍ਰਸ਼ਾਸਨ ਵਲੋਂ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਹੁਣ ਦਿਨੋ-ਦਿਨ ਫਿਰ ਵਧਣ ਲੱਗੀ ਹੈ। ਲੰਘੇ 24 ਘੰਟਿਆਂ ਦੌਰਾਨ 1800 ਤੋਂ ਵੱਧ ਕਰੋਨਾ ਦੇ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਕਰੋਨਾ ਦੇ …
Read More »ਗਿਆਨੀ ਹਰਪ੍ਰੀਤ ਸਿੰਘ ਦਾ ਸਰਕਾਰ ਨੂੰ ਅਲਟੀਮੇਟਮ
ਕਿਹਾ : 24 ਘੰਟਿਆਂ ’ਚ ਬੇਕਸੂਰ ਨੌਜਵਾਨਾਂ ਨੂੰ ਰਿਹਾਅ ਕਰੇ ਸਰਕਾਰ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਦੇ ਮੌਜੂਦਾ ਹਾਲਾਤ ’ਤੇ ਵਿਚਾਰਾਂ ਕਰਨ ਲਈ ਵਿਸ਼ੇਸ਼ ਇਕੱਤਰਤਾ ਬੁਲਾਈ। ਜਿਸ ਵਿੱਚ ਤਕਰੀਬਨ 60 ਤੋਂ 70 ਦੇ ਕਰੀਬ ਸਿੱਖ ਜਥੇਬੰਦੀਆਂ ਅਤੇ …
Read More »