Breaking News
Home / 2023 (page 391)

Yearly Archives: 2023

ਵਧਦੇ ਟਿਊਬਵੈਲਾਂ ਅਤੇ ਝੋਨੇ ਦੀ ਖੇਤੀ ਨਾਲ ਡਿੱਗਦਾ ਹੈ ਪਾਣੀ ਦਾ ਪੱਧਰ

ਪੰਜਾਬ ਗਰਾਊਂਡ ਵਾਟਰ ਦਾ 164% ਅਤੇ ਹਰਿਆਣਾ 134% ਕਰ ਰਿਹਾ ਹੈ ਯੂਜ ਕਜੌਲੀ ਤੋਂ ਪਾਣੀ ਆਉਣ ਦੇ ਬਾਵਜੂਦ ਚੰਡੀਗੜ੍ਹ 81% ਖਰਚ ਕਰ ਰਿਹਾ ਹਰ ਦੋ ਸਾਲਾਂ ਵਿਚ ਹੁੰਦਾ ਹੈ ਸੈਂਟਰਲ ਗਰਾਊਂਡ ਵਾਟਰ ਬੋਰਡ ਦਾ ਸਰਵੇ ਪੰਜਾਬ-ਹਰਿਆਣਾ ਅਤਿ ਸੰਵੇਦਨਸ਼ੀਲ, ਚੰਡੀਗੜ੍ਹ ਸੈਮੀ-ਕ੍ਰਿਟੀਕਲ ਸਥਿਤੀ ‘ਚ ਚੰਡੀਗੜ੍ਹ/ਬਿਊਰੋ ਨਿਊਜ਼ : ਤੇਜ਼ੀ ਨਾਲ ਵਧਦੇ ਟਿਊਬਵੈਲ ਅਤੇ …

Read More »

ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਦਾ ਪਦਮਸ਼੍ਰੀ ਐਵਾਰਡ ਨਾਲ ਸਨਮਾਨ

ਚੰਡੀਗੜ੍ਹ : ਭਾਰਤ ਦੀ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਵਲੋਂ ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਦੌਰਾਨ ਉੱਘੇ ਸਿੱਖਿਆ ਸ਼ਾਸਤਰੀ ਅਤੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਵੱਕਾਰੀ ਪਦਮਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਇਹ ਐਵਾਰਡ ਭਾਰਤ ਦੇ ਉਪ …

Read More »

‘ਆਪ’ ਦੀ ਚੀਫ਼ ਵ੍ਹਿਪ ਬਲਜਿੰਦਰ ਕੌਰ ਨੂੰ ਮਿਲੇਗੀ ਮੰਤਰੀਆਂ ਵਾਲੀਆਂ ਪਾਵਰ

ਪੰਜਾਬ ਵਿਧਾਨ ਸਭਾ ‘ਚ ਬਿਲ ਕੀਤਾ ਗਿਆ ਪਾਸ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਤੋਂ ਵਿਧਾਇਕ ਅਤੇ ਪਾਰਟੀ ਦੀ ਚੀਫ ਵ੍ਹਿਪ ਬੀਬੀ ਬਲਜਿੰਦਰ ਕੌਰ ਨੂੰ ਹੁਣ ਮੰਤਰੀ ਵਾਲੀਆਂ ਪਾਵਰਾਂ ਮਿਲਣਗੀਆਂ। ਇਸ ਸਬੰਧੀ ਪੰਜਾਬ ਵਿਧਾਨ ਸਭਾ ਵਿਚ ਲੰਘੇ ਦਿਨੀਂ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ …

Read More »

ਦਲ ਖਾਲਸਾ ਨੇ ਜੀ-20 ਦੇ ਬਰਾਬਰ ਚਲਾਇਆ ਪੀ-20 ਸੰਮੇਲਨ

ਅੰਮ੍ਰਿਤਸਰ/ਬਿਊਰੋ ਨਿਊਜ਼ : ਸਿੱਖ ਜਥੇਬੰਦੀ ਦਲ ਖਾਲਸਾ ਵੱਲੋਂ ਅੰਮ੍ਰਿਤਸਰ ਵਿੱਚ ਭਾਰਤ ਦੀ ਪ੍ਰਧਾਨਗੀ ਹੇਠ ਚੱਲ ਰਹੇ ਜੀ-20 ਦੇ ਬਰਾਬਰ ਪੀ-20 ਸੰਮੇਲਨ ਕਰਵਾਇਆ ਗਿਆ, ਜਿਸ ਵਿੱਚ ਸ਼ਾਮਲ ਹੋਈਆਂ ਸਮੂਹ ਧਿਰਾਂ ਨੇ ਮੰਨਿਆ ਕਿ ਨਿਆਂ ਤੋਂ ਬਿਨਾਂ ਸ਼ਾਂਤੀ ਨਹੀਂ ਹੋ ਸਕਦੀ ਤੇ ਸ਼ਾਂਤੀ ਤੋਂ ਬਿਨਾਂ ਤਰੱਕੀ ਸੰਭਵ ਨਹੀਂ। ਉਨ੍ਹਾਂ ਕਿਹਾ ਕਿ ਦੇਸ਼ …

Read More »

ਅੰਮ੍ਰਿਤਪਾਲ ਗ੍ਰਿਫਤਾਰ ਜਾਂ ਫਰਾਰ

ਪੁਲਿਸ ਦਾ ਦਾਅਵਾ : ਅੰਮ੍ਰਿਤਪਾਲ ਪੰਜਾਬ ਤੋਂ ਨਿਕਲ ਹਰਿਆਣਾ ਤੇ ਹੁਣ ਹਰਿਆਣਾ ਤੋਂ ਅਗਾਂਹ ਗਿਆ ਅੰਮ੍ਰਿਤਪਾਲ ਦੇ ਸਮਰਥਕਾਂ ਦਾ ਮੰਨਣਾ : ਕਿ ਪੁਲਿਸ ਘੜ੍ਹ ਰਹੀ ਹੈ ਕਹਾਣੀ, ਪਰ ਅੰਮ੍ਰਿਤਪਾਲ ਪੁਲਿਸ ਦੀ ਗ੍ਰਿਫ਼ਤ ‘ਚ ਚੰਡੀਗੜ੍ਹ : ਹਫਤਾ ਬੀਤਣ ਨੂੰ ਆਇਆ ਹੈ ਪਰ ਅਜੇ ਤੱਕ ਵੀ ਇਹ ਸਾਫ਼ ਨਹੀਂ ਹੋ ਸਕਿਆ ਕਿ …

Read More »

ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਕੈਨੇਡਾ ਦੌਰੇ ‘ਤੇ

ਟੋਰਾਂਟੋ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਵੀਰਵਾਰ ਸ਼ਾਮ ਨੂੰ ਕੈਨੇਡਾ ਦੀ ਆਪਣੀ ਉਤਸੁਕਤਾ ਨਾਲ ਉਡੀਕੀ ਜਾ ਰਹੀ ਸਰਕਾਰੀ ਯਾਤਰਾ ਦੀ ਸ਼ੁਰੂਆਤ ਕਰਨਗੇ। ਦੇਸ਼ ਦੀ ਰਾਜਧਾਨੀ ਵਿੱਚ ਆਪਣੇ ਸਮੇਂ ਦੌਰਾਨ, ਬਿਡੇਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਗੱਲਬਾਤ ਕਰਨ ਅਤੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਭਾਸ਼ਣ ਦੇਣ ਵਾਲੇ ਹਨ। ਇਸ ਤੋਂ ਇਲਾਵਾ …

Read More »

ਕੈਨੇਡਾ ਦੇਵੇਗਾ ਯੂਕਰੇਨੀਆਂ ਨੂੰ ਐਮਰਜੈਂਸੀ ਵੀਜ਼ਾ : ਫਰੇਜ਼ਰ

ਓਟਵਾ/ਬਿਊਰੋ ਨਿਊਜ਼ : ਪਿਛਲੇ ਸਾਲ ਯੂਕਰੇਨ ਉੱਤੇ ਰੂਸ ਵੱਲੋਂ ਕੀਤੀ ਗਈ ਚੜ੍ਹਾਈ ਤੋਂ ਬਾਅਦ ਐਮਰਜੈਂਸੀ ਪ੍ਰੋਗਰਾਮ ਤਹਿਤ ਫੈਡਰਲ ਸਰਕਾਰ ਵੱਲੋਂ ਜੁਲਾਈ ਦੇ ਮੱਧ ਤੱਕ ਯੂਕਰੇਨ ਦੇ ਲੋਕਾਂ ਨੂੰ ਕੈਨੇਡਾ ਲਈ ਮੁਫਤ ਆਰਜ਼ੀ ਵੀਜ਼ਾ ਲਈ ਅਪਲਾਈ ਕਰਨ ਦੀ ਖੁੱਲ੍ਹ ਦਿੱਤੀ ਜਾਵੇਗੀ। ਇਮੀਗ੍ਰੇਸ਼ਨ ਮੰਤਰੀ ਸੌਨ ਫਰੇਜ਼ਰ ਨੇ ਐਲਾਨ ਕਰਦਿਆਂ ਆਖਿਆ ਕਿ ਕੈਨੇਡਾ …

Read More »

ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ‘ਚ ਦੋ ਸਾਲ ਦੀ ਸਜ਼ਾ

ਨਵੀਂ ਦਿੱਲੀ : ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਗੁਜਰਾਤ ਦੀ ਸੂਰਤ ਅਦਾਲਤ ਨੇ ਆਰੋਪੀ ਕਰਾਰ ਦਿੱਤਾ ਹੈ ਅਤੇ ਨਾਲ ਹੀ ਦੋ ਸਾਲ ਦੀ ਸਜ਼ਾ ਵੀ ਸੁਣਾ ਦਿੱਤੀ। ‘ਸਾਰੇ ਚੋਰਾਂ ਦਾ ਸਰਨੇਮ ਮੋਦੀ ਕਿਉਂ ਹੁੰਦਾ ਹੈ’ ਵਾਲੇ ਬਿਆਨ ਨਾਲ ਜੁੜੇ ਮਾਣਹਾਨੀ ਕੇਸ ਵਿਚ ਰਾਹੁਲ ਗਾਂਧੀ ਨੂੰ ਅਦਾਲਤ ਨੇ …

Read More »

23 ਮਾਰਚ ਸ਼ਹੀਦੀ ਦਿਹਾੜਾ

76 ਸਾਲਾਂ ‘ਚ ਨਹੀਂ ਬਣੇ ਭਗਤ ਸਿੰਘ ਅਤੇ ਸੁਖਦੇਵ ਦੇ ਅਜਾਇਬ ਘਰ ਪੰਜਾਬ ਦੇ ਸ਼ਹੀਦ ਸਪੂਤ ਸੁਖਦੇਵ ਦੇ ਘਰ ਤੱਕ ਵੀ ਨਹੀਂ ਜਾ ਸਕੇ ਪੰਜਾਬ ਦੇ ਪਿਛਲੇ 6 ਮੁੱਖ ਮੰਤਰੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਸ਼ਹੀਦ ਸੁਖਦੇਵ ਥਾਪਰ ਦਾ ਵੀਰਵਾਰ 23 ਮਾਰਚ ਨੂੰ ਸ਼ਹੀਦੀ ਦਿਨ ਸੀ। ਸ਼ਹੀਦ ਸੁਖਦੇਵ ਥਾਪਰ ਦੇ ਜਨਮ …

Read More »