Breaking News
Home / 2023 (page 393)

Yearly Archives: 2023

ਯੂਕੇ ਵੱਲੋਂ ਭਾਰਤੀ ਹਾਈ ਕਮਿਸ਼ਨ ਦੀ ਸੁਰੱਖਿਆ ਨੂੰ ‘ਗੰਭੀਰਤਾ’ ਨਾਲ ਲੈਣ ਦਾ ਭਰੋਸਾ

ਭਾਰਤੀ ਹਾਈ ਕਮਿਸ਼ਨ ਦੀ ਇਮਾਰਤ ਤੋਂ ਉਤਾਰ ਦਿੱਤਾ ਗਿਆ ਸੀ ਤਿਰੰਗਾ ਲੰਡਨ : ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ‘ਤੇ ਹੋਈ ਭੰਨ-ਤੋੜ ਦੀ ਘਟਨਾ ਤੋਂ ਬਾਅਦ ਬਰਤਾਨੀਆ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਯੂਕੇ ਵਿਚਲੇ ਭਾਰਤੀ ਹਾਈ ਕਮਿਸ਼ਨ ਦੀ ਸੁਰੱਖਿਆ ਨੂੰ ‘ਗੰਭੀਰਤਾ’ ਨਾਲ ਲਿਆ ਜਾਵੇਗਾ। ਉਨ੍ਹਾਂ ਇਸ ਘਟਨਾ ਨੂੰ ‘ਬਰਦਾਸ਼ਤ ਤੋਂ …

Read More »

ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਬਰੈਂਪਟਨ ਨੇ ਸੀਨੀਅਰਜ਼ ਨੂੰ ਸਿਟੀ ਦੇ ਜਿਮ ਸੈਂਟਰਾਂ ਦੀ ਫਰੀ ਵਰਤੋਂ ਦਾ ਅਧਿਕਾਰ ਦੁਆਇਆ

ਬਰੈਂਪਟਨ/ਮਹਿੰਦਰ ਸਿੰਘ ਮੋਹੀ : ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਬਰੈਂਪਟਨ ਨੇ ਅਗਵਾਈ ਕਰਦਿਆਂ, ਸਿਟੀ ਦੀਆਂ ਆਪਣੀਆਂ ਐਸੋਸੀਏਟਿਡ ਕਲੱਬਾਂ ਦੇ ਸਹਿਯੋਗ ਨਾਲ ਸਾਰੇ ਸੀਨੀਅਰਜ਼ ਲਈ ਆਪਣੇ ਨੇੜੇ ਦੇ ਫਿਟਨੈਸ ਤੇ ਰੀਕਰੀਏਸ਼ਨ ਸੈਂਟਰਾਂ ਵਿਚ ਬਿਨਾ ਕਿਸੇ ਖਰਚੇ ਤੋਂ ਸਾਰੀਆਂ ਸਹੂਲਤਾਂ ਦੀ ਵਰਤੋਂ ਕਰਨ ਦਾ ਅਧਿਕਾਰ ਪ੍ਰਾਪਤ ਕਰਨ ਵਿਚ ਸਫਲਤਾ ਪ੍ਰਾਪਤ ਕਰ ਲਈ ਹੈ। …

Read More »

22 ਸਾਲਾਂ ਤੋਂ ਲਾਪਤਾ ਮੰਦਬੁੱਧੀ ਪਰਮਿਲਾ ਦਾ ਪਰਿਵਾਰ ਨੂੰ ਮਿਲਕੇ ਰੋ-ਰੋ ਹੋਇਆ ਬੁਰਾ ਹਾਲ

ਇਹ ਪਰਮਿਲਾ ਨਾਂ ਦੀ ਮੰਦ-ਬੁੱਧੀ ਔਰਤ ਅੱਜ ਤੋਂ 22 ਸਾਲ ਪਹਿਲਾਂ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਫਰੂਖਾਬਾਦ ‘ਚ ਪੈਂਦੇ ਆਪਣੇ ਸਹੁਰਾ ਪਿੰਡ ਬਿਲਹਾ ਤੋਂ ਗੁੰਮ ਹੋ ਗਈ ਸੀ। ਉਸ ਤੋਂ ਕਈ ਸਾਲ ਬਾਅਦ ਪਤਾ ਨੀ ਕਿੱਥੇ ਭਟਕਦੀ ਰਹੀ। ਫਿਰ 12 ਦਸੰਬਰ 2017 ਨੂੰ ਕੁੱਝ ਵਿਆਕਤੀਆਂ ਨੇ ਇਸ ਨੂੰ ਕੜੱਕਦੀ ਦੀ ਸਰਦੀ …

Read More »

ਅੰਮ੍ਰਿਤਪਾਲ ਸਿੰਘ ਦੇ ਪੰਜ ਸਾਥੀਆਂ ‘ਤੇ ਲੱਗਾ ਐਨਐਸਏ

207 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਚੰਡੀਗੜ੍ਹ/ਬਿਊਰੋ ਨਿਊਜ਼ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਦੀ ਕਾਰਵਾਈ ਜਾਰੀ ਹੈ। ਇਸ ਦੌਰਾਨ ਪੰਜਾਬ ਪੁਲਿਸ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਕੁਝ ਅਹਿਮ ਜਾਣਕਾਰੀਆਂ ਦਿੱਤੀਆਂ ਹਨ। ਪੰਜਾਬ ਪੁਲਿਸ ਦੇ ਆਈ.ਜੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ …

Read More »

ਪੰਜਾਬ ਦੀ ‘ਆਪ’ ਸਰਕਾਰ ਦਾ ਇਕ ਸਾਲ

ਭਾਵੇਂਕਿ ਇਕ ਸਾਲ ਬੀਤ ਜਾਣ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਇਸ ਸਮੇਂ ਦੀਆਂ ਪ੍ਰਾਪਤੀਆਂ ਦੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਵੇਖਣ ਵਾਲੀ ਗੱਲ ਇਹ ਹੋਵੇਗੀ ਕਿ ਅਮਲੀ ਰੂਪ ਵਿਚ ਇਹ ਕਿੰਨੇ ਕੁ ਸਾਕਾਰ ਹੋਏ ਹਨ ਅਤੇ ਇਨ੍ਹਾਂ ਦਾ ਆਮ ਜਨਜੀਵਨ ‘ਤੇ ਕੀ ਅਸਰ ਪਿਆ ਹੈ? ਸਰਕਾਰ ਆਪਣੀਆਂ ਵੱਡੀਆਂ …

Read More »

ਐਨ ਆਰ ਆਈ (NRI) ਫੈਮਿਲੀ ਮੈਡੀਕਲ ਕੇਅਰ ਪਲਾਨ

ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ-ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ। ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ, ਤਾਂ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ ਵਿਚ ਪੰਜਾਬ ਰਹਿ ਰਹੇ ਆਪਣੇ ਪਰਿਵਾਰ ਦੀ ਚਿੰਤਾ …

Read More »

ਕਿਸਾਨ ਮਹਾਪੰਚਾਇਤ: ਕੇਂਦਰ ਤੇ ਕਾਰਪੋਰੇਟਾਂ ਖਿਲਾਫ ਸੰਘਰਸ਼ ਦਾ ਐਲਾਨ

ਖੇਤੀ ਮੰਤਰੀ ਨੇ ਕਿਸਾਨਾਂ ਖਿਲਾਫ ਦਰਜ ਕੇਸ ਵਾਪਸ ਲੈਣ ਦਾ ਦਿੱਤਾ ਭਰੋਸਾ ਕਿਸਾਨਾਂ ਦੇ ਵਫਦ ਨੇ ਤੋਮਰ ਨੂੰ ਸੌਂਪਿਆ ਮੰਗ ਪੱਤਰ ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਸੋਮਵਾਰ ਨੂੰ ਨਵੀਂ ਦਿੱਲੀ ਵਿਖੇ ਰਾਮਲੀਲਾ ਮੈਦਾਨ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਮਹਾਪੰਚਾਇਤ ਕਰਕੇ ਐਲਾਨ ਕੀਤਾ ਕਿ ਉਹ ਕਾਰਪੋਰੇਟ ਤੇ …

Read More »

ਦਿੱਲੀ ‘ਚ ਸ਼ੁਰੂ ਹੋਈ ਪੋਸਟਰ ਵਾਰ

ਮੋਦੀ ਹਟਾਓ ਤੋਂ ਬਾਅਦ ਹੁਣ ਕੇਜਰੀਵਾਲ ਹਟਾਓ ਦੇ ਲੱਗੇ ਪੋਸਟਰ ਨਵੀਂ ਦਿੱਲੀ/ਬਿਊਰੋ ਨਿਊਜ਼ : ਕੌਮੀ ਰਾਜਧਾਨੀ ਨਵੀਂ ਦਿੱਲੀ ‘ਚ ਪੋਸਟਰ ਵਾਰ ਸ਼ੁਰੂ ਹੋ ਚੁੱਕੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਪੋਸਟਰ ਲਗਾਏ ਜਾਣ ਦੇ ਦੋ ਦਿਨਾਂ ਬਾਅਦ ਹੁਣ ਨਵੀਂ ਦਿੱਲੀ ‘ਚ ਜਗ੍ਹਾ-ਜਗ੍ਹਾ ‘ਤੇ ‘ਆਪ’ ਸੁਪਰੀਮੋ ਅਤੇ ਦਿੱਲੀ ਮੁੱਖ ਮੰਤਰੀ ਅਰਵਿੰਦ …

Read More »

ਮੇਰੇ ਖਿਲਾਫ ਬੇਬੁਨਿਆਦ ਆਰੋਪ ਲਾਏ ਗਏ : ਰਾਹੁਲ ਗਾਂਧੀ

ਕਿਹਾ : ਜਵਾਬ ਦੇਣ ਦਾ ਮੈਨੂੰ ਹੈ ਪੂਰਾ ਹੱਕ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਉਸ ਨੂੰ ਸਦਨ ‘ਚ ਜਵਾਬ ਦੇਣ ਦਾ ਪੂਰਾ ਹੱਕ ਹੈ ਕਿਉਂਕਿ ਉਸ ਖਿਲਾਫ ਸਰਕਾਰ ਦੇ ਸੀਨੀਅਰ ਮੰਤਰੀਆਂ ਨੇ ਪੂਰੀ ਤਰ੍ਹਾਂ ਆਧਾਰਹੀਣ ਅਤੇ ਨਾਜਾਇਜ਼ ਆਰੋਪ ਲਾਏ ਹਨ। ਲੋਕ ਸਭਾ ਸਪੀਕਰ …

Read More »

ਅਡਾਨੀ ਮਾਮਲਾ : ਵਿਰੋਧੀ ਧਿਰਾਂ ਵੱਲੋਂ ਸੰਸਦ ਭਵਨ ਕੰਪਲੈਕਸ ‘ਚ ਰੋਸ ਪ੍ਰਦਰਸ਼ਨ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਜਪਾ ਦੀਆਂ ਕੁੱਝ ਸਿਆਸੀ ਵਿਰੋਧੀ ਧਿਰਾਂ ਨੇ ਸੰਸਦ ਭਵਨ ਕੰਪਲੈਕਸ ਵਿੱਚ ਰੋਸ ਪ੍ਰਦਰਸ਼ਨ ਕੀਤਾ ਅਤੇ ਅਡਾਨੀ ਘਪਲੇ ਮਾਮਲੇ ਦੀ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਨਰਿੰਦਰ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ। ਵਿਰੋਧੀ ਧਿਰਾਂ ਨੇ ਸੰਸਦੀ ਭਵਨ ਦੀ ਪਹਿਲੀ …

Read More »