ਡਾ. ਜੱਗੀ ਪੰਜਾਬੀ, ਹਿੰਦੀ ਅਤੇ ਗੁਰਮਤਿ ਸਾਹਿਤ ਦੀ ਕਰ ਰਹੇ ਹਨ ਸੇਵਾ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਦੀ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਵਲੋਂ ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਦੌਰਾਨ ਉੱਘੇ ਸਿੱਖਿਆ ਸ਼ਾਸਤਰੀ ਅਤੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਵੱਕਾਰੀ ਪਦਮਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। …
Read More »Yearly Archives: 2023
ਮੁੱਖ ਮੰਤਰੀ ਭਗਵੰਤ ਮਾਨ ਨੇ ਖਟਕੜ ਕਲਾਂ ਪਹੁੰਚ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੀਤਾ ਨਮਨ
ਕਿਹਾ : ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਅਜ਼ਾਦੀ ਦਾ ਮਾਣ ਰਹੇ ਹਾਂ ਨਿੱਘ ਖਟਕੜ ਕਲਾਂ/ਬਿਊਰੋ ਨਿਊਜ਼ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਜੱਦੀ ਪਿੰਡ ਕਟਕੜ ਕਲਾਂ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਵੱਲੋਂ ਦੇਸ਼ ਲਈ ਦਿੱਤੀ …
Read More »‘ਆਪ’ ਦੀ ਚੀਫ਼ ਵ੍ਹਿਪ ਬਲਜਿੰਦਰ ਕੌਰ ਨੂੰ ਮਿਲੇਗੀ ਮੰਤਰੀਆਂ ਵਾਲੀਆਂ ਪਾਵਰ
ਪੰਜਾਬ ਵਿਧਾਨ ਸਭਾ ’ਚ ਬਿਲ ਕੀਤਾ ਗਿਆ ਪਾਸ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਤੋਂ ਵਿਧਾਇਕ ਅਤੇ ਪਾਰਟੀ ਦੀ ਚੀਫ ਵ੍ਹਿਪ ਬੀਬੀ ਬਲਜਿੰਦਰ ਕੌਰ ਨੂੰ ਹੁਣ ਮੰਤਰੀ ਵਾਲੀਆਂ ਪਾਵਰਾਂ ਮਿਲਣਗੀਆਂ। ਇਸ ਸਬੰਧੀ ਪੰਜਾਬ ਵਿਧਾਨ ਸਭਾ ਵਿਚ ਲੰਘੇ ਦਿਨੀਂ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ …
Read More »ਤਰਨ ਤਾਰਨ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ’ਚ ਭਲਕੇ 12 ਵਜੇ ਤੱਕ ਮੋਬਾਇਲ ਇੰਟਰਨੈਟ ਸੇਵਾ ਰਹੇਗੀ ਬੰਦ
ਮੋਗਾ ਅਤੇ ਸੰਗਰੂਰ ਜ਼ਿਲ੍ਹੇ ’ਚ ਮੋਬਾਇਲ ਇੰਟਰਨੈਟ ਅਤੇ ਐਸਐਮਐਸ ਸਰਵਿਸ ਹੋਈ ਬਹਾਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਦੋ ਜ਼ਿਲ੍ਹਿਆਂ ਤਰਨਤਾਰਨ ਅਤੇ ਫਿਰੋਜ਼ਪੁਰ ’ਚ ਮੋਬਾਇਲ ਇੰਟਰਨੈੱਟ ਅਤੇ ਐੱਸਐੱਮਐੱਸ ਸੇਵਾਵਾਂ ਭਲਕੇ 24 ਮਾਰਚ ਯਾਨੀ ਸ਼ੁੱਕਰਵਾਰ ਦੁਪਹਿਰ 12 ਵਜੇ ਤੱਕ ਬੰਦ ਰਹਿਣਗੀਆਂ। ਜਦਕਿ ਮੋਗਾ, ਸੰਗਰੂਰ ਜ਼ਿਲ੍ਹਿਆਂ ਤੋਂ ਇਲਾਵਾ ਮੋਹਾਲੀ ਜ਼ਿਲ੍ਹੇ ਦੇ ਜਿਸ ਇਲਾਕੇ …
Read More »ਮਨੀ ਲਾਂਡਰਿੰਗ ਦੇ ਮਾਮਲੇ ਵਿਚ ਸਿਸੋਦੀਆ ਦੀ ਨਿਆਇਕ ਹਿਰਾਸਤ 14 ਦਿਨ ਵਧੀ
ਸਿਸੋਦੀਆ ਨੇ ਜੇਲ੍ਹ ਵਿਚ ਪੜ੍ਹਨ ਲਈ ਮੰਗੀਆਂ ਕਿਤਾਬਾਂ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਦੀ ਅਦਾਲਤ ਨੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ 14 ਦਿਨ ਵਧਾ ਦਿੱਤੀ ਹੈ। ਹੁਣ ਸਿਸੋਦੀਆ ਨੂੰ 5 ਅਪ੍ਰੈਲ ਤੱਕ ਈਡੀ ਦੀ ਹਿਰਾਸਤ ਵਿਚ …
Read More »ਪੰਜਾਬ ਵਿਧਾਨ ਸਭਾ ’ਚ ਕਾਂਗਰਸੀ ਵਿਧਾਇਕਾਂ ਵਲੋਂ ਜ਼ੋਰਦਾਰ ਹੰਗਾਮਾ
ਮਨਪ੍ਰੀਤ ਇਆਲੀ ਨੇ ਵੀ ਸਰਕਾਰ ’ਤੇ ਚੁੱਕੇ ਸਵਾਲ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਧਾਨ ਸਭਾ ਇਜਲਾਸ ਦੇ ਅੱਜ ਆਖਰੀ ਦਿਨ ਵਿਰੋਧੀ ਧਿਰ ਦੇ ਵਿਧਾਇਕਾਂ ਨੇ ਭਗਵੰਤ ਮਾਨ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਹੈ। ਜਿਵੇਂ ਹੀ ਅੱਜ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਈ ਤਾਂ ਕਾਂਗਰਸੀ ਵਿਧਾਇਕ ਅਤੇ ਵਿਰੋਧੀ ਧਿਰ …
Read More »ਜਪਾਨ ਨੇ ਯੂਕਰੇਨ ਨੂੰ 470 ਮਿਲੀਅਨ ਡਾਲਰ ਦੀ ਮੱਦਦ ਦਾ ਕੀਤਾ ਐਲਾਨ
ਜੀ-7 ਸਮਿਟ ’ਚ ਸ਼ਾਮਲ ਹੋਣ ਦਾ ਵੀ ਦਿੱਤਾ ਸੱਦਾ ਕੀਵ/ਬਿੳੂਰੋ ਨਿੳੂਜ਼ ਜਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਯੂਕਰੇਨ ਦੇ ਦੌਰੇ ’ਤੇ ਪਹੁੰਚੇ ਹਨ। ਇਸੇ ਦੌਰਾਨ ਜਪਾਨ ਦੇ ਪ੍ਰਧਾਨ ਮੰਤਰੀ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਯੇਲੈਂਸਕੀ ਨਾਲ ਮੁਲਾਕਾਤ ਕੀਤੀ। ਕਿਸ਼ਿਦਾ ਨੇ ਰੂਸ-ਯੂਕਰੇਨ ਜੰਗ ਦੌਰਾਨ ਜਾਨ ਗੁਆਉਣ ਵਾਲੇ ਸੈਨਿਕਾਂ ਨੂੰ ਸ਼ਰਧਾਂਜਲੀ ਵੀ …
Read More »ਸ਼ੋ੍ਰਮਣੀ ਅਕਾਲੀ ਦਲ ਪੰਜਾਬ ’ਚ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਚੁੱਕੇਗਾ ਅਵਾਜ਼
ਸੁਖਬੀਰ ਬਾਦਲ ਨੇ ਕਿਹਾ : ਦੇਸ਼ ਦੀ ਏਕਤਾ ਅਤੇ ਅਖੰਡਤਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ’ਚ ਪੈਦਾ ਹੋਈ ਸਥਿਤੀ ਨੂੰ ਲੈ ਕੇ ਇਕ ਬਿਆਨ ਜਾਰੀ ਕੀਤਾ …
Read More »ਉਤਰੀ ਭਾਰਤ ਸਮੇਤ ਅਫਗਾਨਿਸਤਾਨ ਅਤੇ ਪਾਕਿਸਤਾਨ ’ਚ ਵੀ ਕੰਬੀ ਧਰਤੀ
ਪਾਕਿਸਤਾਨ ਅਤੇ ਅਫਗਾਨਿਸਤਾਨ ’ਚ ਭੂਚਾਲ ਕਾਰਨ 13 ਵਿਅਕਤੀਆਂ ਦੀ ਹੋਈ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ, ਹਰਿਆਣਾ, ਉਤਰ ਪ੍ਰਦੇਸ਼, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਦਿੱਲ ਐਨਸੀਆਰ ਸਮੇਤ ਉਤਰੀ ਭਾਰਤ ਦੇ ਕਈ ਹਿੱਸਿਆਂ ’ਚ ਲੰਘੀ ਦੇਰ ਰਾਤ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਭੂਚਾਲ ਲੰਘੀ ਰਾਤ ਲਗਭਗ 10 ਵਜ ਕੇ …
Read More »‘ਮੋਦੀ ਹਟਾਓ ਦੇਸ਼ ਬਚਾਓ’ ਦੇ ਨਵੀਂ ਦਿੱਲੀ ’ਚ ਲੱਗੇ ਪੋਸਟਰ
ਦਿੱਲੀ ਪੁਲਿਸ ਨੇ 6 ਵਿਅਕਤੀਆਂ ਨੂੰ ਕੀਤਾ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੀਂ ਦਿੱਲੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਪੋਸਟਰ ਲਗਾਉਣ ਦੇ ਮਾਮਲੇ ’ਚ ਪੁਲਿਸ ਨੇ 100 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਹ ਸਾਰੇ ਮਾਮਲੇ ਪਿ੍ਰੰਟਿੰਗ ਪ੍ਰੈਸ ਐਕਟ ਅਤੇ ਪ੍ਰਾਪਰਟੀ ਡਿਫੇਸਮੈਂਟ ਐਕਟ ਦੇ ਤਹਿਤ ਦਰਜ ਕੀਤੇ …
Read More »