Breaking News
Home / 2023 (page 398)

Yearly Archives: 2023

ਮਨੀਸ਼ ਸਿਸੋਦੀਆ ਦਾ ਰਿਮਾਂਡ 22 ਮਾਰਚ ਤੱਕ ਵਧਿਆ

ਸ਼ਰਾਬ ਨੀਤੀ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਹਨ ਸਿਸੋਦੀਆ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਅਦਾਲਤ ਨੇ ਅੱਜ ਮਨੀਸ਼ ਸਿਸੋਦੀਆ ਨੂੰ 22 ਮਾਰਚ ਤੱਕ ਈਡੀ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ ਅਤੇ ਸਿਸੋਦੀਆ ਹੁਣ 22 ਮਾਰਚ ਤੱਕ ਜੇਲ੍ਹ ਅੰਦਰ ਹੀ ਰਹਿਣਗੇ। ਸਿਸੋਦੀਆ ਦੀ ਹਿਰਾਸਤ …

Read More »

ਅੰਮਿ੍ਰਤਸਰ ’ਚ ਚੱਲ ਰਿਹਾ ਜੀ-20 ਸੰਮੇਲਨ ਹੋਇਆ ਸੰਪੰਨ

20 ਦੇਸ਼ਾਂ ਦੇ ਡੈਲੀਗੇਟ ਪੰਜਾਬੀ ਸੱਭਿਆਚਾਰ ਦੇ ਹੋਏ ਕਾਇਲ, 19-20 ਮਾਰਚ ਨੂੰ ਲੇਬਰ ਵਿਸ਼ੇ ’ਤੇ ਹੋਵੇਗੀ ਚਰਚਾ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਅੰਮਿ੍ਰਤਸਰ ’ਚ ਚੱਲ ਰਹੇ ਜੀ-20 ਸੰਮੇਲਨ ਦਾ ਆਖਰੀ ਦਿਨ ਸੀ। ਇਸ ਤੋਂ ਬਾਅਦ 19 ਅਤੇ 20 ਮਾਰਚ ਨੂੰ ਜੀ-20 ਸੰਮੇਲਨ ਅੰਮਿ੍ਰਤਸਰ ਵਿਚ ਹੀ ਹੋਵੇਗਾ ਅਤੇ ਇਸ ਦਾ ਵਿਸ਼ਾ …

Read More »

ਨਵਜੋਤ ਸਿੰਘ ਸਿੱਧੂ 1 ਅਪ੍ਰੈਲ ਨੂੰ ਹੋ ਸਕਦੇ ਹਨ ਜੇਲ੍ਹ ਤੋਂ ਰਿਹਾਅ

ਰੋਡਰੇਜ਼ ਮਾਮਲੇ ’ਚ ਪਟਿਆਲਾ ਦੀ ਸੈਂਟਰਲ ਜੇਲ੍ਹ ’ਚ ਸਜ਼ਾ ਕੱਟ ਰਹੇ ਹਨ ਸਿੱਧੂ ਪਟਿਆਲਾ/ਬਿਊਰੋ ਨਿਊਜ਼ : ਰੋਡਰੇਜ਼ ਮਾਮਲੇ ’ਚ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚ ਸਜ਼ਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ 1 ਅਪ੍ਰੈਲ ਨੂੰ ਜੇਲ੍ਹ ਤੋਂ ਰਿਹਾਅ ਹੋ ਸਕਦੇ ਹਨ। ਰੋਡਰੇਜ਼ ਮਾਮਲੇ ਵਿਚ ਨਵਜੋਤ ਸਿੰਘ …

Read More »

ਦੇਸ਼ ਭਰ ’ਚ ਫਿਰ ਤੋਂ ਸਾਹਮਣੇ ਆਏ ਕਰੋਨਾ 700 ਨਵੇਂ ਮਾਮਲੇ

ਕੇਂਦਰ ਸਰਕਾਰ ਨੇ ਚਿੱਠੀ ਲਿਖ 6 ਰਾਜ ਨੂੰ ਟੈਸਟਿੰਗ ਅਤੇ ਵੈਕਸੀਨੇਸ਼ਨ ਵਧਾਉਣ ਦੇ ਦਿੱਤੇ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਭਰ ’ਚ ਫਿਰ ਤੋਂ ਕਰੋਨਾ ਦੇ 700 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੇਂਦਰ ਸਰਕਾਰ ਨੇ 6 ਰਾਜਾਂ ਨੂੰ ਇਕ ਚਿੱਠੀ ਲਿਖੀ ਹੈ। ਇਹ ਚਿੱਠੀ ਮਹਾਰਾਸ਼ਟਰ, ਗੁਜਰਾਤ, ਤੇਲੰਗਾਨਾ, ਤਾਮਿਲਨਾਡੂ, ਕੇਰਲ …

Read More »

ਹੁਣ ਵਿੱਤ ਮੰਤਰੀ ਹਰਪਾਲ ਚੀਮਾ ਨੇ ਗਿਣਾਈਆਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ

ਕਿਹਾ : ਪੰਜਾਬੀਆਂ ਨੂੰ ਤਿੰਨ ਯੂਨਿਟ ਮੁਫ਼ਤ ਬਿਜਲੀ ਦਿੱਤੀ ਅਤੇ ਕੱਚੇ ਕਾਮਿਆਂ ਨੂੰ ਵੀ ਕੀਤਾ ਜਾ ਰਿਹਾ ਹੈ ਪੱਕੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਆਪਣਾ ਇਕ ਸਾਲ ਦਾ ਕਾਰਜਕਾਲ ਪੂਰਾ ਕਰਨ ਉਪਰੰਤ ਆਪਣੀਆਂ ਪ੍ਰਾਪਤੀਆਂ ਗਿਣਾਉਣ ਵਿਚ ਲੱਗੀ ਹੋਈ ਹੈ। ਪਹਿਲਾਂ ਮੁੱਖ …

Read More »

ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਕੋਲੋਂ ਵਿਜੀਲੈਂਸ ਨੇ ਕੀਤੀ ਪੁੱਛਗਿੱਛ

ਆਮਦਨ ਤੋਂ ਵੱਧ ਸੰਪਤੀ ਬਣਾਉਣ ਦਾ ਮਾਮਲੇ ਵਿਚ ਕੀਤਾ ਗਿਆ ਸੀ ਤਲਬ ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਅੱਜ ਵਿਜੀਲੈਂਸ ਦਫ਼ਤਰ ਪਹੁੰਚੇ ਜਿੱਥੇ ਉਨ੍ਹਾਂ ਕੋਲੋਂ ਆਮਦਨ ਤੋਂ ਵੱਧ ਸੰਪਤੀ ਬਣਾਉਣ ਦੇ ਮਾਮਲੇ ਵਿਚ ਪੁੱਛਗਿੱਛ ਕੀਤੀ ਗਈ। ਇਸ ਤੋਂ ਪਹਿਲਾਂ ਵਿਜੀਲੈਂਸ ਦੀ ਟੀਮ ਵੱਲੋਂ ਪੁੱਛਗਿੱਛ ਲਈ ਬ੍ਰਹਮ ਮਹਿੰਦਰਾ ਨੂੰ ਅਲੱਗ-ਅਲੱਗ …

Read More »

ਸੰਗਰੂਰ ‘ਚ ਭਗਵਾਨਪੁਰਾ ਸ਼ੂਗਰ ਮਿੱਲ ਨੂੰ ਬੰਦ ਕਰਨ ਦੇ ਫੈਸਲੇ ਨੂੰ ਲੈ ਕੇ ਗੰਨਾ ਸੰਘਰਸ਼ ਕਮੇਟੀ ਵਿਚ ਰੋਸ

ਧੂਰੀ ਦੀ ਸ਼ੂਗਰ ਮਿੱਲ ਨੂੰ ਬੰਦ ਕਰਨ ਦਾ ਨੋਟਿਸ, ਵਿਰੋਧ ‘ਚ ਆਏ ਕਿਸਾਨ 4 ਜ਼ਿਲ੍ਹਿਆਂ ਦੇ 373 ਪਿੰਡਾਂ ਦੇ ਕਿਸਾਨ ਹੋਣਗੇ ਪ੍ਰਭਾਵਿਤ ਸੰਗਰੂਰ/ਬਿਊਰੋ ਨਿਊਜ਼ : ਭਗਵਾਨਪੁਰਾ ਸ਼ੂਗਰ ਮਿੱਲ ਧੂਰੀ ਨੂੰ ਬੰਦ ਕੀਤੇ ਜਾਣ ਦਾ ਯਤਨ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿਚ ਮਿੱਲ ਪ੍ਰਬੰਧਕਾਂ ਵਲੋਂ ਮਿੱਲ ਨੂੰ ਬੰਦ ਕਰਨ ਦਾ …

Read More »

ਪੰਜਾਬ ਦੇ ਅੱਧਾ ਦਰਜਨ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ

ਅਮਨ ਅਰੋੜਾ ਦੀਆਂ ਸ਼ਕਤੀਆਂ ਘਟਾਈਆਂ, ਲਾਲਜੀਤ ਤੇ ਜੌੜਾਮਾਜਰਾ ਨੂੰ ਵਾਧੂ ਜ਼ਿੰਮੇਵਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦਾ ਇਕ ਸਾਲ ਪੂਰਾ ਹੋਣ ‘ਤੇ ਅੱਧਾ ਦਰਜਨ ਕੈਬਨਿਟ ਮੰਤਰੀਆਂ ਦੇ ਵਿਭਾਗਾਂ ‘ਚ ਫੇਰਬਦਲ ਕਰ ਦਿੱਤਾ ਗਿਆ ਹੈ। ਇਹ ਪਹਿਲੀ ਵਾਰ ਹੈ ਜਦੋਂ ਇਕੱਠਿਆਂ ਅੱਧਾ ਦਰਜਨ ਮੰਤਰੀਆਂ ਦੇ …

Read More »

ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬੀਐਲ ਪੁਰੋਹਿਤ ‘ਚ ਨਹੀਂ ਘਟੀ ਦਿਲਾਂ ਦੀ ਦੂਰੀ

ਰਾਜਪਾਲ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਕਾਪੀ ਮੁੜ ਨਸ਼ਰ ਕੀਤੀ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਰਮਿਆਨ ਆਪਸੀ ਮਨ ਮੁਟਾਵ ਹਾਲੇ ਦੂਰ ਨਹੀਂ ਹੋਇਆ ਹੈ। ਅੰਮ੍ਰਿਤਸਰ ‘ਚ ਜੀ-20 ਸੰਮੇਲਨ ਦਾ ਬੁੱਧਵਾਰ ਨੂੰ ਅੰਮ੍ਰਿਤਸਰ ਵਿਚ ਜਦੋਂ ਆਗਾਜ਼ ਹੋਇਆ ਹੈ ਤਾਂ ਰਾਜਪਾਲ ਨੇ ਸੁਪਰੀਮ …

Read More »

ਜਲੰਧਰ ਜ਼ਿਮਨੀ ਚੋਣ ਲਈ ਕਾਂਗਰਸ ਨੇ ਸੰਤੋਖ ਚੌਧਰੀ ਦੀ ਪਤਨੀ ਨੂੰ ਉਮੀਦਵਾਰ ਐਲਾਨਿਆ

‘ਭਾਰਤ ਜੋੜੋ ਯਾਤਰਾ’ ਦੌਰਾਨ ਚੌਧਰੀ ਦੀ ਦਿਲ, ਦਾ ਦੌਰਾ ਪੈਣ ਕਾਰਨ ਹੋਈ ਸੀ ਮੌਤ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਨੇ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਮਰਹੂਮ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਹ ਐਲਾਨ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਸਹਿਮਤੀ …

Read More »