ਕੇਂਦਰੀ ਮੰਤਰੀ ਮਨਸੁੱਖ ਮਾਂਡਵੀਆ ਨੂੰ ਸੌਂਪਿਆ ਮੰਗ ਪੱਤਰ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਫਿਰੋਜ਼ਪੁਰ ‘ਚ ਜਲਦ ਹੀ 100 ਬੈੱਡ ਦਾ ਪੀਜੀਆਈ ਸੈਟੇਲਾਈਟ ਸੈਂਟਰ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਲਈ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਮਨਸੁੱਖ ਮਾਂਡਵੀਆ ਨੇ ਸਹਿਮਤੀ ਦੇ ਦਿੱਤੀ ਹੈ। …
Read More »Yearly Archives: 2023
ਅਦਾਕਾਰ ਮਨੋਜ ਕੁਮਾਰ ਦਾ ਘਰ ਪਾਕਿ ਦੇ ਕਸਬਾ ਜੰਡਿਆਲਾ ਸ਼ੇਰ ਖ਼ਾਂ ‘ਚ ਅੱਜ ਵੀ ਮੌਜੂਦ
ਮਹਿਲਨੁਮਾ ਹਵੇਲੀ ਦੀ ਹਾਲਤ ਹੋਈ ਖਸਤਾ ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਜ਼ਿਲ੍ਹਾ ਸ਼ੇਖ਼ੂਪੁਰਾ ਦੇ ਕਸਬਾ ਜੰਡਿਆਲਾ ਸ਼ੇਰ ਖ਼ਾਂ ਦੀ ਆਬਾਦੀ ਚੁਬਾਰੇ ਵਾਲਾ ਚੌਕ ‘ਚ ਅਦਾਕਾਰ-ਨਿਰਦੇਸ਼ਕ ਮਨੋਜ ਕੁਮਾਰ ਗੋਸਵਾਮੀ (ਅਸਲ ਨਾਂਅ ਹਰਿਕ੍ਰਿਸ਼ਨ ਗਿਰੀ ਗੋਸਵਾਮੀ) ਦਾ ਘਰ ਅੱਜ ਵੀ ਮੌਜੂਦ ਹੈ। ਦੇਸ਼ ਦੀ ਵੰਡ ਦੇ ਲੰਬਾ ਸਮਾਂ ਬਾਅਦ ਤਕ ਇਸ ਮਹਿਲਨੁਮਾ ਘਰ …
Read More »ਫਿਰੋਜ਼ਪੁਰ ‘ਚ ਸਕੂਲ ਆਫ ਐਮੀਨੈਂਸ ਦਾ ਵਿਰੋਧ
ਕੌਂਸਲਰਾਂ, ਸਰਪੰਚਾਂ ਤੇ ਸਕੂਲ ਕਮੇਟੀ ਨੇ ਮਤਾ ਪਾਸ ਕਰਕੇ ਪੰਜਾਬ ਸਰਕਾਰ ਨੂੰ ਭੇਜਿਆ ਫਿਰੋਜ਼ਪੁਰ : ਫਿਰੋਜ਼ਪੁਰ ਸ਼ਹਿਰ ਵਿਚ 123 ਸਾਲ ਪੁਰਾਣੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੂੰ ਸਿੱਖਿਆ ਵਿਭਾਗ ਵਲੋਂ ਸਕੂਲ ਆਫ ਐਮੀਨੈਂਸ ਬਣਾਏ ਜਾਣ ਦਾ ਵਿਰੋਧ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਸਕੂਲ ਨੂੰ ਐਮੀਨੈਂਸ ਬਣਾਏ ਜਾਣ …
Read More »ਸੁਨੀਲ ਜਾਖੜ ਨੇ ਪੰਜਾਬ ਸਰਕਾਰ ‘ਤੇ ਸਾਧਿਆ ਸਿਆਸੀ ਨਿਸ਼ਾਨਾ
ਕਿਹਾ : ਦਿੱਲੀ ਵਾਲੇ ਪੰਜਾਬ ‘ਚ ਚਲਾ ਰਹੇ ਹਨ ਸਰਕਾਰ ਪਟਿਆਲਾ : ਪੰਜਾਬ ਭਾਜਪਾ ਦੇ ਆਗੂ ਸੁਨੀਲ ਜਾਖੜ ਪਟਿਆਲਾ ਪਹੁੰਚੇ ਅਤੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ‘ਤੇ ਸਿਆਸੀ ਨਿਸ਼ਾਨਾ ਸਾਧਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਜਾਖੜ ਨੇ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਅਫਰਾ ਤਫਰੀ ਵਾਲਾ ਮਾਹੌਲ ਹੈ। ਅੱਜ …
Read More »ਆਪ ਸਰਕਾਰ ਦਾ 1 ਸਾਲ
ਅ ਐਂਡ ਆਰਡਰ ‘ਚ ਸਾਹ ਫੁੱਲਿਆ ਪਰ ਮੁਫਤ ਬਿਜਲੀ, ਸਿਹਤ, ਰੋਜ਼ਗਾਰ ਦੇ ਵਾਅਦੇ ਨਹੀਂ ਭੁੱਲੀ ਪੰਜਾਬ ‘ਚ ਭਗਵੰਤ ਮਾਨ ਸਰਕਾਰ ਨੇ ਪਿਛਲੇ ਸਾਲ 16 ਮਾਰਚ ਨੂੰ ਸਰਕਾਰ ਬਣਾਈ ਸੀ ਅਤੇ ਇਸ ਨੂੰ ਇਕ ਸਾਲ ਪੂਰਾ ਹੋ ਗਿਆ ਹੈ। ਇਸ ਦੌਰਾਨ ਸਰਕਾਰ ਨੂੰ ਵਿੱਤੀ ਚੁਣੌਤੀਆਂ ਦੇ ਨਾਲ ਹਿੰਸਕ ਅਤੇ ਅਪਰਾਧਕ ਘਟਨਾਵਾਂ …
Read More »ਸੁਖਬੀਰ ਬਾਦਲ ਦੀ ਗ੍ਰਿਫ਼ਤਾਰੀ ਤੈਅ!
ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਸੁਖਬੀਰ ਬਾਦਲ ਦੀ ਜ਼ਮਾਨਤ ਅਰਜ਼ੀ ਖਾਰਜ, ਪ੍ਰਕਾਸ਼ ਸਿੰਘ ਬਾਦਲ ਨੂੰ ਮਿਲੀ ਜ਼ਮਾਨਤ ਫਰੀਦਕੋਟ/ਬਿਊਰੋ ਨਿਊਜ਼ : ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਫਰੀਦਕੋਟ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਉਸ ਵੇਲੇ ਦੇ ਐੱਸਐੱਸਪੀ ਸੁਖਮਿੰਦਰ ਸਿੰਘ ਮਾਨ ਦੀ ਜ਼ਮਾਨਤ ਅਰਜ਼ੀ ਖਾਰਜ …
Read More »ਜਾਂਚ ਟੀਮ ਵੱਲੋਂ ਸਿੱਖ ਸੰਗਤ ਨੂੰ ਦਿੱਤੀ ਗਈ ਕਲੀਨ ਚਿੱਟ
ਸਿੱਖ ਧਰਨਾਕਾਰੀਆਂ ਖਿਲਾਫ ਦਰਜ ਮੁਕੱਦਮੇ ਸਾਜਿਸ਼ ਕਰਾਰ ਫਰੀਦਕੋਟ/ਬਿਊਰੋ ਨਿਊਜ਼ :ਕੋਟਕਪੂਰਾ ਗੋਲੀ ਕਾਂਡ ਮਾਮਲੇ ਤਹਿਤ ਪੁਲਿਸ ਅਧਿਕਾਰੀਆਂ ਵੱਲੋਂ ਸ਼ਾਂਤਮਈ ਰੋਸ ਧਰਨੇ ‘ਤੇ ਬੈਠੀ ਸਿੱਖ ਸੰਗਤ ਖਿਲਾਫ ਦਰਜ ਮੁਕੱਦਮੇ ਨੂੰ ਸਾਜ਼ਿਸ਼ ਦੱਸਦਿਆਂ ਜਾਂਚ ਟੀਮ ਨੇ ਸਿੱਖ ਧਰਨਾਕਾਰੀਆਂ ਨੂੰ ਕਲੀਨ ਚਿੱਟ ਦੇ ਦਿੱਤੀ ਹੈ ਅਤੇ ਨਾਲ ਹੀ ਇਸ ਕੇਸ ਵਿੱਚ ਆਪਣੀਆਂ ਸ਼ਕਤੀਆਂ ਦੀ …
Read More »ਕੈਨੇਡਾ ਕਰੇਗਾ 700 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ
ਜਲੰਧਰ ਦੇ ਟਰੈਵਲ ਏਜੰਟ ਦਾ ਕਾਰਾ, ਫਰਜ਼ੀ ਆਫਰ ਲੈਟਰ ਨਾਲ ਭੇਜੇ ਕੈਨੇਡਾ ਚੰਡੀਗੜ੍ਹ/ਬਿਊਰੋ ਨਿਊਜ਼ : ਕੈਨੇਡੀਆਈ ਸੀਮਾ ਸੁਰੱਖਿਆ ਏਜੰਸੀ (ਸੀਬੀਐਸਏ) ਨੇ ਉਨ੍ਹਾਂ 700 ਤੋਂ ਜ਼ਿਆਦਾ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਨੋਟਿਸ ਜਾਰੀ ਕੀਤਾ ਹੈ, ਜਿਨ੍ਹਾਂ ਦੇ ਸਿੱਖਿਆ ਸੰਸਥਾਨਾਂ ਦੇ ਦਾਖਲੇ ਵਾਲੇ ਆਫਰ ਲੈਟਰ ਫਰਜ਼ੀ ਪਾਏ ਗਏ ਸਨ। ਮੀਡੀਆ ਰਿਪੋਰਟਾਂ …
Read More »ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਜੋਤੀ ਯਾਦਵ 25 ਮਾਰਚ ਨੂੰ ਲੈਣਗੇ ਲਾਵਾਂ
ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈਪੀਐਸ ਅਫਸਰ ਜੋਤੀ ਯਾਦਵ 25 ਮਾਰਚ ਨੂੰ ਲਾਵਾਂ ਲੈਣਗੇ। ਮੀਡੀਆ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਸੁਭਾਗੀ ਜੋੜੀ ਦੇ ਨੰਗਲ ਦੇ ਗੁਰਦੁਆਰਾ ਸਾਹਿਬ ਵਿਚ ਆਨੰਦ ਕਾਰਜ ਹੋਣਗੇ। ਵਿਆਹ ਸਮਾਗਮ ‘ਚ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ …
Read More »ਪੰਜਾਬ ‘ਚ ਠੇਕਿਆਂ ਤੋਂ ਇਲਾਵਾ ਖਾਸ ਦੁਕਾਨਾਂ ਤੋਂ ਵੀ ਮਿਲੇਗੀ ਸ਼ਰਾਬ
ਪਹਿਲੇ ਪੜ੍ਹਾਅ ਦੌਰਾਨ 77 ਦੁਕਾਨਾਂ ਖੋਲ੍ਹਣ ਦੀ ਤਿਆਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਸ਼ਰਾਬ ਠੇਕਿਆਂ ਤੋਂ ਇਲਾਵਾ ਕੁਝ ਖਾਸ ਦੁਕਾਨਾਂ ਤੋਂ ਵੀ ਮਿਲੇਗੀ। ਲੋਕ ਠੇਕਿਆਂ ‘ਤੇ ਜਾਣ ਦੀ ਬਜਾਏ ਇਨ੍ਹਾਂ ਦੁਕਾਨਾਂ ਤੋਂ ਵੀ ਸ਼ਰਾਬ ਖਰੀਦ ਸਕਣਗੇ। ਇਕ ਅਪ੍ਰੈਲ ਤੋਂ ਇਨ੍ਹਾਂ ਦੁਕਾਨਾਂ ‘ਤੇ ਵੀ ਸ਼ਰਾਬ ਅਤੇ ਬੀਅਰ ਉਪਲਬਧ ਹੋਵੇਗੀ। ਇਹ ਫੈਸਲਾ …
Read More »