Breaking News
Home / 2023 (page 411)

Yearly Archives: 2023

ਰਾਜ ਗਰੇਵਾਲ ਅਦਾਲਤ ਵੱਲੋਂ ਦੋਸ਼ ਮੁਕਤ ਕਰਾਰ

ਗਰੇਵਾਲ ‘ਤੇ ਲੱਗੇ ਪੰਜ ਚਾਰਜਾਂ ਵਿਚੋਂ ਤਿੰਨ ਪਹਿਲਾਂ ਲਈ ਲਏ ਜਾ ਚੁੱਕੇ ਸਨ ਵਾਪਸ ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਈਸਟ ਤੋਂ ਮੈੱਬਰ ਪਾਰਲੀਮੈਂਟ ਰਹੇ ਰਾਜ ਗਰੇਵਾਲ, ਜਿਨ੍ਹਾਂ ਦੇ 2018 ਵਿੱਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਨੂੰ ਅਦਾਲਤ ਵੱਲੋਂ ਦੋਸ ਮੁਕਤ ਕਰਾਰ ਦੇ ਦਿੱਤਾ ਗਿਆ ਹੈ। ਰਾਜ ਗਰੇਵਾਲ ਉੱਤੇ ਪੰਜ …

Read More »

ਕੈਨੇਡੀਅਨ ਡਾਲਰ ਦੀ ਕੀਮਤ ਅਮਰੀਕੀ ਡਾਲਰ ਦੇ ਮੁਕਾਬਲੇ ਘਟੀ

ਟੋਰਾਂਟੋ/ਬਿਊਰੋ ਨਿਊਜ਼ : ਅਮਰੀਕੀ ਡਾਲਰ ਦੇ ਮੁਕਾਬਲੇ ਕੈਨੇਡੀਅਨ ਡਾਲਰ ਦੀ ਕੀਮਤ ਪਿਛਲੇ ਚਾਰ ਮਹੀਨਿਆਂ ਵਿੱਚ ਸਭ ਤੋਂ ਹੇਠਲੇ ਪੱਧਰ ਉੱਤੇ ਪਹੁੰਚ ਗਈ ਹੈ। ਪਰ ਕੁੱਝ ਕੈਨੇਡੀਅਨ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਨਾਲ ਬਹੁਤੇ ਖਪਤਕਾਰਾਂ ਦੀ ਜੇਬ੍ਹ ਉੱਤੇ ਵਾਧੂ ਅਸਰ ਨਹੀਂ ਪਵੇਗਾ। ਬੁੱਧਵਾਰ ਨੂੰ ਕੈਨੇਡੀਅਨ ਡਾਲਰ 72.54 ਅਮਰੀਕੀ ਸੈਂਟ ਦੇ …

Read More »

ਕਪਿਲ ਸਿੱਬਲ ਵੱਲੋਂ ਨਵੇਂ ਮੰਚ ‘ਇਨਸਾਫ਼’ ਦਾ ਐਲਾਨ

ਵਿਰੋਧੀ ਧਿਰਾਂ ਦੇ ਮੁੱਖ ਮੰਤਰੀਆਂ ਕੋਲੋਂ ਮੰਗੀ ਹਮਾਇਤ ਨਵੀਂ ਦਿੱਲੀ : ਰਾਜ ਸਭਾ ਮੈਂਬਰ ਕਪਿਲ ਸਿੱਬਲ ਨੇ ਆਰੋਪ ਲਾਇਆ ਕਿ ਸੱਤਾ ‘ਚ ਬੈਠੀ ਮੋਦੀ ਸਰਕਾਰ ਨਾਗਰਿਕਾਂ ਦੇ ਖਿਲਾਫ ਕੰਮ ਕਰ ਰਹੀ ਹੈ। ਉਨ੍ਹਾਂ ‘ਅਨਿਆਂ’ ਖਿਲਾਫ ਲੜਨ ਲਈ ਇਕ ਨਵੇਂ ਮੰਚ ‘ਇਨਸਾਫ਼’ ਦਾ ਐਲਾਨ ਕਰਦਿਆਂ ਵਿਰੋਧੀ ਧਿਰਾਂ ਦੇ ਮੁੱਖ ਮੰਤਰੀਆਂ ਤੇ …

Read More »

ਬੀਬੀਸੀ ‘ਤੇ ਛਾਪੇ ‘ਆਵਾਜ਼ ਨੂੰ ਦਬਾਉਣ’ ਦੇ ਬਰਾਬਰ: ਰਾਹੁਲ

ਕਿਹਾ : ਭਾਜਪਾ ਭਾਰਤ ਨੂੰ ‘ਚੁੱਪ’ ਕਰਵਾ ਕੇ ਕੁਝ ਲੋਕਾਂ ਨੂੰ ਸੌਂਪ ਰਹੀ ਹੈ ਦੇਸ਼ ਦੀ ਸੰਪਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਬਰਤਾਨੀਆ ਦੀ ਰਾਜਧਾਨੀ ਲੰਡਨ ਵਿਚ ‘ਇੰਡੀਅਨ ਜਰਨਲਿਸਟ ਐਸੋਸੀਏਸ਼ਨ’ ਨਾਲ ਗੱਲਬਾਤ ‘ਚ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਭਾਰਤ ਵਿਚ ‘ਬੀਬੀਸੀ’ ਦੇ ਦਫ਼ਤਰਾਂ ਉਤੇ ਮਾਰੇ ਗਏ ਛਾਪਿਆਂ ਨੂੰ …

Read More »

ਮਨੀਸ਼ ਸਿਸੋਦੀਆ ਨੂੰ 20 ਮਾਰਚ ਤੱਕ ਜੇਲ੍ਹ ਭੇਜਿਆ

ਸ਼ਰਾਬ ਨੀਤੀ ਮਾਮਲੇ ਵਿਚ ਹੋਈ ਸੀ ਗ੍ਰਿਫਤਾਰੀ ਨਵੀਂ ਦਿੱਲੀ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪਿਛਲੇ ਦਿਨੀਂ ਸੀਬੀਆਈ ਨੇ ਸ਼ਰਾਬ ਨੀਤੀ ਮਾਮਲੇ ਵਿਚ ਗ੍ਰਿਫਤਾਰ ਕੀਤਾ ਸੀ। ਇਸਦੇ ਚੱਲਦਿਆਂ ਮਨੀਸ਼ ਸਿਸੋਦੀਆ ਨੂੰ ਦਿੱਲੀ ਦੀ ਰਾਊਜ ਐਵੇਨਿਊ ਕੋਰਟ ਨੇ 20 ਮਾਰਚ ਤੱਕ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਇਸ …

Read More »

ਆਤਿਸ਼ੀ ਤੇ ਸੌਰਭ ਭਾਰਦਵਾਜ ਦਿੱਲੀ ਸਰਕਾਰ ਵਿੱਚ ਮੰਤਰੀ ਨਿਯੁਕਤ

ਸਿਸੋਦੀਆ ਤੇ ਸਤੇਂਦਰ ਜੈਨ ਨੇ ਮੰਤਰੀ ਅਹੁਦੇ ਤੋਂ ਦੇ ਦਿੱਤਾ ਸੀ ਅਸਤੀਫਾ ਨਵੀਂ ਦਿੱਲੀ : ‘ਆਪ’ ਆਗੂਆਂ ਆਤਿਸ਼ੀ ਤੇ ਸੌਰਭ ਭਾਰਦਵਾਜ ਨੂੰ ਦਿੱਲੀ ਸਰਕਾਰ ‘ਚ ਮੰਤਰੀ ਨਿਯੁਕਤ ਕੀਤਾ ਗਿਆ ਹੈ। ਗ੍ਰਹਿ ਮੰਤਰਾਲੇ ਨੇ ਜਾਣਕਾਰੀ ਦਿੱਤੀ ਕਿ ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਮੰਗਲਵਾਰ ਨੂੰ ਆਤਿਸ਼ੀ ਅਤੇ ਸੌਰਭ ਭਾਰਦਵਾਜ ਨੂੰ ਦਿੱਲੀ …

Read More »

ਮਹਾਰਾਸ਼ਟਰ ਦੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਭੇਜੇ ਪਿਆਜ਼ਾਂ ਦੇ ਪਾਰਸਲ

ਪਿਆਜ਼ਾਂ ਦੀਆਂ ਡਿੱਗੀਆਂ ਕੀਮਤਾਂ ਖਿਲਾਫ ਰੋਸ ਪ੍ਰਗਟਾਇਆ ਪੁਣੇ : ਮਹਾਰਾਸ਼ਟਰ ਵਿੱਚ ਪੈਂਦੇ ਅਹਿਮਦਨਗਰ ਤੋਂ ਕਿਸਾਨਾਂ ਦੇ ਇਕ ਸਮੂਹ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਡਾਕ ਰਾਹੀਂ ਪਿਆਜ਼ਾਂ ਦੇ ਪਾਰਸਲ ਭੇਜ ਕੇ ਮੰਗ ਕੀਤੀ ਹੈ ਕਿ ਪਿਆਜ਼ਾਂ ਦੇ ਡਿੱਗ ਰਹੇ ਭਾਅ ਤੋਂ ਨਿਜਾਤ ਦਿਵਾਈ ਜਾਵੇ ਅਤੇ ਪਿਆਜ਼ਾਂ ਦੀ ਫ਼ਸਲ ਦੀ ਬਰਾਮਦ …

Read More »

ਨੌਕਰੀ ਬਦਲੇ ਜ਼ਮੀਨ ਘੁਟਾਲਾ ਮਾਮਲਾ

ਸੀਬੀਆਈ ਵੱਲੋਂ ਹੁਣ ਲਾਲੂ ਪ੍ਰਸਾਦ ਤੋਂ ਪੁੱਛ-ਪੜਤਾਲ ਰਾਬੜੀ ਦੇਵੀ ਕੋਲੋਂ ਵੀ ਪੁੱਛੇ ਗਏ ਸਨ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਬੀਆਈ ਨੇ ਨੌਕਰੀਆਂ ਬਦਲੇ ਜ਼ਮੀਨ ਘੁਟਾਲੇ ਨਾਲ ਜੁੜੇ ਕੇਸ ਵਿੱਚ ਸਾਬਕਾ ਰੇਲ ਮੰਤਰੀ ਤੇ ਆਰਜੇਡੀ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਤੋਂ ਪੰਜ ਘੰਟੇ ਦੇ ਕਰੀਬ ਪੁੱਛ-ਪੜਤਾਲ ਕੀਤੀ। ਕਾਬਿਲੇਗੌਰ ਹੈ ਕਿ 2004 ਤੋਂ …

Read More »

ਮੇਘਾਲਿਆ ‘ਚ ਸੰਗਮਾ ਤੇ ਨਾਗਾਲੈਂਡ ‘ਚ ਰੀਓ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਸਹੁੰ ਚੁੱਕ ਸਮਾਗਮ ਮੌਕੇ ਨਰਿੰਦਰ ਮੋਦੀ ਵੀ ਰਹੇ ਹਾਜ਼ਰ ਸ਼ਿਲਾਂਗ, ਕੋਹਿਮਾ/ਬਿਊਰੋ ਨਿਊਜ਼ : ਨੈਸ਼ਨਲ ਪੀਪਲਜ਼ ਪਾਰਟੀ (ਐੱਨਪੀਪੀ) ਦੇ ਪ੍ਰਧਾਨ ਕੋਨਰਾਡ ਕੇ. ਸੰਗਮਾ ਨੇ ਗਿਆਰਾਂ ਮੰਤਰੀਆਂ ਨਾਲ ਮੇਘਾਲਿਆ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਸੰਗਮਾ ਲਗਾਤਾਰ ਦੂਜੀ ਵਾਰ ਇਸ ਉੱਤਰ-ਪੂਰਬੀ ਸੂਬੇ ਦੇ ਮੁੱਖ ਮੰਤਰੀ ਬਣੇ ਹਨ। ਇਸੇ ਦੌਰਾਨ ਐੱਨਡੀਪੀਪੀ …

Read More »

ਤ੍ਰਿਪੁਰਾ ਦੇ ਦੂਜੀ ਵਾਰ ਮੁੱਖ ਮੰਤਰੀ ਬਣੇ ਮਾਣਿਕ ਸਾਹਾ

ਅਗਰਤਲਾ : ਮਾਣਿਕ ਸਾਹਾ ਅੱਜ ਦੂਜੀ ਵਾਰ ਤ੍ਰਿਪੁਰਾ ਦੇ ਮੁੱਖ ਮੰਤਰੀ ਬਣ ਗਏ ਹਨ। ਉਨ੍ਹਾਂ ਨੂੰ ਰਾਜਪਾਲ ਸੱਤਿਆਦੇਵ ਨਰਾਇਣ ਨੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਅਗਰਤਲਾ ਦੇ ਸਵਾਮੀ ਵਿਵੇਕਾਨੰਦ ਮੈਦਾਨ ਵਿਚ ਹੋਇਆ। ਇਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ …

Read More »