ਕਿਹਾ : ਜ਼ਮੀਨ ਹਥਿਆਉਣ ਲਈ ਵਿਧਾਇਕ ਕਰ ਰਿਹਾ ਹੈ ਪ੍ਰੇਸ਼ਾਨ ਜਲੰਧਰ/ਬਿਊਰੋ ਨਿਊਜ਼ : ਜਲੰਧਰ ਜ਼ਿਲ੍ਹੇ ਨਾਲ ਸਬੰਧਤ ਅਮਰੀਕਾ ਰਹਿੰਦੇ ਇਕ ਵਿਅਕਤੀ ਨੇ ਜਲੰਧਰ ਕੈਂਟ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਇਕ ਰਹੇ ਸਰਬਜੀਤ ਸਿੰਘ ਮੱਕੜ ’ਤੇ ਕਈ ਗੰਭੀਰ ਆਰੋਪ ਲਗਾਏ ਹਨ। ਐਨ ਆਰ ਆਈ ਪ੍ਰਤਾਪ ਸਿੰਘ ਨੇ ਆਰੋਪ ਲਗਾਇਆ ਕਿ ਸਾਬਕਾ …
Read More »Yearly Archives: 2023
ਭਾਰਤੀ ਹਵਾਈ ਸੈਨਾ ’ਚ ਲੜਾਕੂ ਯੂਨਿਟ ਦੀ ਕਮਾਂਡ ਸੰਭਾਲਣ ਵਾਲੀ ਪਹਿਲੀ ਮਹਿਲਾ ਅਫਸਰ ਬਣੀ ਸ਼ਾਲਿਜ਼ਾ ਧਾਮੀ
ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਹੈ ਸ਼ਾਲਿਜ਼ਾ ਧਾਮੀ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਭਾਰਤੀ ਹਵਾਈ ਸੈਨਾ ਦੇ ਇਤਿਹਾਸ ਵਿੱਚ ਸ਼ਾਲਿਜ਼ਾ ਧਾਮੀ ਨੂੰ ਪਹਿਲੀ ਅਜਿਹੀ ਮਹਿਲਾ ਅਧਿਕਾਰੀ ਹੋਣ ਦਾ ਮਾਣ ਹਾਸਲ ਹੋਇਆ ਹੈ ਜਿਨ੍ਹਾਂ ਨੂੰ ਪੱਛਮੀ ਸੈਕਟਰ ਵਿੱਚ ਮੂਹਰਲੀ ਕਤਾਰ ਦੀ ਲੜਾਕੂ ਯੂਨਿਟ ਦੀ ਕਮਾਂਡ ਸੰਭਾਲੀ ਗਈ ਹੈ। ਕੌਮਾਂਤਰੀ ਮਹਿਲਾ ਦਿਵਸ ਤੋਂ ਇਕ ਦਿਨ …
Read More »ਖਹਿਰਾ ਨੇ ਕੁਲਦੀਪ ਸਿੰਘ ਧਾਲੀਵਾਲ ’ਤੇ ਟਵਿੱਟਰ ਅਕਾੳੂਂਟ ਬਲੌਕ ਕਰਨ ਦੇ ਲਗਾਏ ਆਰੋਪ
ਸੁਖਪਾਲ ਸਿੰਘ ਖਹਿਰਾ ਨੇ ਮੰਤਰੀ ਧਾਲੀਵਾਲ ਖਿਲਾਫ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ/ਬਿੳੂੁਰੋ ਨਿੳੂਜ਼ ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਰੋਪ ਲਗਾਇਆ ਹੈ ਕਿ ਉਨ੍ਹਾਂ ਦੇ ਟਵਿੱਟਰ ਅਕਾੳੂਂਟ ਨੂੰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬਲੌਕ ਕਰ ਦਿੱਤਾ ਹੈ। ਇਸਦੇ ਚੱਲਦਿਆਂ ਦੋਵਾਂ ਆਗੂੁਆਂ ਵਿਚ ਜ਼ੁਬਾਨੀ ਜੰਗ ਵਧਦੀ …
Read More »ਸ੍ਰੀ ਦਰਬਾਰ ਸਾਹਿਬ ਵਿਖੇ ਭਲਕੇ ਵੀਰਵਾਰ ਨੂੰ ਨਤਮਸਤਕ ਹੋਣਗੇ ਰਾਸ਼ਟਰਪਤੀ ਦਰੋਪਦੀ ਮੁਰਮੂ
ਜ਼ਿਲ੍ਹਾ ਪ੍ਰਸ਼ਾਸਨ ਨੇ ਰਾਸ਼ਟਰਪਤੀ ਦੀ ਆਮਦ ਨੂੰ ਲੈ ਕੇ ਕੀਤੀ ਮੀਟਿੰਗ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਭਲਕੇ 9 ਮਾਰਚ ਦਿਨ ਵੀਰਵਾਰ ਨੂੰ ਸ੍ਰੀ ਦਰਬਾਰ ਸਾਹਿਬ (ਅੰਮਿ੍ਰਤਸਰ) ਵਿਖੇ ਨਤਮਸਤਕ ਹੋਣਗੇ। ਰਾਸ਼ਟਰਪਤੀ ਬਣਨ ਮਗਰੋਂ ਉਹ ਪਹਿਲੀ ਵਾਰ ਗੁਰੂ ਘਰ ਵਿਖੇ ਮੱਥਾ ਟੇਕਣ ਲਈ ਪਹੁੰਚ ਰਹੇ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ …
Read More »ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਹੋਲੀ ਦੀ ਵਧਾਈ
ਭਗਵੰਤ ਮਾਨ ਸਰਕਾਰ ਨੇ ਵੀ ਪੰਜਾਬੀਆਂ ਨੂੰ ਹੋਲੀ ਅਤੇ ਹੋਲੇ-ਮਹੱਲੇ ਦੀਆਂ ਦਿੱਤੀਆਂ ਮੁਬਾਰਕਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਵਿਚ ਅੱਜ ਹੋਲੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਰੰਗਾਂ ਦੇ ਇਸ ਤਿਉਹਾਰ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਸਮੇਤ ਹੋਰਨਾਂ ਰਾਜਨੀਤਿਕ ਆਗੂਆਂ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ …
Read More »ਮਾਣਿਕ ਸਾਹਾ ਦੂਜੀ ਵਾਰ ਬਣੇ ਤਿ੍ਰਪੁਰਾ ਦੇ ਮੁੱਖ ਮੰਤਰੀ
ਸਹੁੰ ਚੁੱਕ ਸਮਾਗਮ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਵੀ ਹੋਏ ਸ਼ਾਮਲ ਅਗਰਤਲਾ/ਬਿਊਰੋ ਨਿਊਜ਼ : ਮਾਣਿਕ ਸਾਹਾ ਅੱਜ ਦੂਜੀ ਵਾਰ ਤਿ੍ਰਪੁਰਾ ਦੇ ਮੁੱਖ ਮੰਤਰੀ ਬਣ ਗਏ ਹਨ। ਉਨ੍ਹਾਂ ਨੂੰ ਰਾਜਪਾਲ ਸੱਤਿਆਦੇਵ ਨਰਾਇਣ ਨੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਅਗਰਤਲਾ ਦੇ ਸਵਾਮੀ ਵਿਵੇਕਾਨੰਦ ਮੈਦਾਨ ਵਿਚ …
Read More »ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਹੀਂ ਮਨਾਈ ਹੋਲੀ
ਕੇਜਰੀਵਾਲ ਨੇ ਪੂਰਾ ਦਿਨ ਰਾਜਘਾਟ ’ਚ ਕੀਤਾ ਅਤੇ ਸਿਮਰਨ ਅਤੇ ਅਰਦਾਸ ਨਵੀਂ ਦਿੱਲੀ/ਬਿਊਰੋ ਨਿਊਜ਼ : ਇਕ ਪਾਸੇ ਜਿੱਥੇ ਅੱਜ ਪੂਰਾ ਦੇਸ਼ ਰੰਗਾਂ ਦੇ ਤਿਉਹਾਰ ਹੋਲੀ ਦੇ ਜਸ਼ਨਾਂ ਵਿਚ ਡੁੱਬਿਆ ਹੋਇਆ ਸੀ, ਉਥੇ ਹੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੋਲੀ ਨਹੀਂ ਮਨਾਈ। ਇਸ …
Read More »ਕਾਨਰਾਡ ਸੰਗਮਾ ਨੇ ਮੇਘਾਲਿਆ ਦੇ ਮੁੱਖ ਮੰਤਰੀ ਅਹੁਦੇ ਦੀ ਚੁੱਕੀ ਸਹੁੰ
ਮੰਚ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਵੀ ਰਹੇ ਮੌਜੂਦ ਸ਼ਿਲਾਂਗ/ਬਿਊਰੋ ਨਿਊਜ਼ : ਕਾਨਰਾਡ ਸੰਗਮਾ ਨੇ ਅੱਜ ਦੂਜੀ ਵਾਰ ਮੇਘਾਲਿਆ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ ਹੈ। ਸਹੁੰ ਚੁੱਕ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੰਚ ’ਤੇ ਮੌਜੂਦ ਰਹੇ। ਰਾਜਪਾਲ …
Read More »ਲਾਲੂ ਯਾਦਵ ਤੋਂ ਸੀਬੀਆਈ ਨੇ ਤਿੰਨੇ ਘੰਟੇ ਕੀਤੀ ਪੁੱਛਗਿੱਛ
ਲੰਘੇ ਦਿਨੀਂ ਸੀਬੀਆਈ ਨੇ ਪਤਨੀ ਰਾਬੜੀ ਦੇਵੀ ਕੋਲੋਂ ਵੀ ਪੁੱਛੇ ਸਨ 48 ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਰੇਲਵੇ ’ਚ ਨੌਕਰੀ ਬਦਲੇ ਜ਼ਮੀਨ ਮਾਮਲੇ ’ਚ ਸੀਬੀਆਈ ਨੇ ਅੱਜ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਲਾਲੂ ਯਾਦਵ ਕੋਲੋਂ ਤਿੰਨ ਘੰਟੇ ਪੁੱਛਗਿੱਛ ਕੀਤੀ। ਸੀਬੀਆਈ ਨੇ ਲਾਲੂ ਯਾਦਵ ਕੋਲੋਂ ਉਨ੍ਹਾਂ ਦੀ …
Read More »ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਚਹਿਲ ਨੂੰ ਵਿਜੀਲੈਂਸ ਨੇ ਕੀਤਾ ਤਲਬ
ਬਹੁ ਕਰੋੜੀ ਘਪਲੇ ’ਚ ਪਰਲ ਗਰੁੱਪ ਦੇ ਡਾਇਰੈਕਟਰ ਹਰਚੰਦ ਗਿੱਲ ਨੂੰ ਕੀਤਾ ਗਿਆ ਗਿ੍ਰਫ਼ਤਾਰ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਹਿਲ ਨੂੰ ਪਟਿਆਲਾ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਤਲਬ ਕੀਤਾ ਹੈ। ਭਰਤ ਇੰਦਰ ਸਿੰਘ …
Read More »