ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦੋਵਾਂ ਨੂੰ ਕੈਬਨਿਟ ’ਚ ਮੰਤਰੀ ਵਜੋਂ ਕੀਤਾ ਨਿਯੁਕਤ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਆਤਿਸ਼ੀ ਅਤੇ ਸੌਰਭ ਭਾਰਦਵਾਜ ਨੂੰ ਅਰਵਿੰਦ ਕੇਜਰੀਵਾਲ ਕੈਬਨਿਟ ਵਿਚ ਮੰਤਰੀ ਵਜੋਂ ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਗ੍ਰਹਿ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦਿੱਲੀ ਦੇ …
Read More »Yearly Archives: 2023
ਜੀ-20 ਸੰਮੇਲਨ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ: ਭਗਵੰਤ ਮਾਨ
ਮੁੱਖ ਮੰਤਰੀ ਨੇ ਅੰਮਿ੍ਰਤਸਰ ’ਚ ਤਿਆਰੀਆਂ ਦਾ ਜਾਇਜ਼ਾ ਲਿਆ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਜੀ-20 ਸੰਮੇਲਨ ਅੰਮਿ੍ਰਤਸਰ ਵਿਚ ਆਪਣੇ ਨਿਰਧਾਰਤ ਪ੍ਰੋਗਰਾਮ ਅਨੁਸਾਰ ਹੋ ਰਿਹਾ ਹੈ। ਇਸ ਸਬੰਧੀ ਅਫ਼ਵਾਹਾਂ ਰਾਹੀਂ ਸਰਕਾਰ ਨੂੰ ਬਦਨਾਮ ਕਰਨ ਦਾ ਯਤਨ ਕੀਤਾ ਗਿਆ ਹੈ। ਭਗਵੰਤ ਮਾਨ ਨੇ ਸੰਮੇਲਨ ਵਾਲੀ …
Read More »ਹੁਸ਼ਿਆਰਪੁਰ ’ਚ ਪਹਿਲੀ ਡਿਜ਼ੀਟਲ ਲਾਇਬ੍ਰੇਰੀ
ਇੰਟਰਨੈਟ ਦੀ ਸਹੂਲਤ ਅਤੇ ਸੀਨੀਅਰ ਸਿਟੀਜਨ ਲਈ ਵੀ ਜਗ੍ਹਾ ਹੁਸ਼ਿਆਰਪੁਰ/ਬਿੳੂਰੋ ਨਿੳੂਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਹੁਸ਼ਿਆਰਪੁਰ ਵਿਚ ਪਹਿਲੀ ਡਿਜ਼ੀਟਲ ਲਾਇਬ੍ਰੇਰੀ ਖੋਲ੍ਹ ਦਿੱਤੀ ਹੈ। ਇਸ ਲਾਇਬ੍ਰੇਰੀ ਵਿਚ ਕਈ ਪ੍ਰਕਾਰ ਦੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ ਤਾਂ ਕਿ ਵਿਦਿਆਰਥੀਆਂ ਨੂੰ ਕਿਸੇ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ …
Read More »ਪੰਜਾਬ ਵਿਧਾਨ ਸਭਾ ’ਚ ਭਗਵੰਤ ਮਾਨ ਤੇ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਤਿੱਖੀ ਬਹਿਸ
ਮੁੱਖ ਮੰਤਰੀ ਨੇ ਕਿਹਾ : ਭਿ੍ਰਸ਼ਟਾਚਾਰ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਸੂਬਾ ਸਰਕਾਰ ਦੇ ਚੱਲ ਰਹੇ ਬਜਟ ਇਜਲਾਸ ਦਾ ਅੱਜ ਦੂਜਾ ਦਿਨ ਸੀ ਅਤੇ ਇਸੇ ਦੌਰਾਨ ਵਿਧਾਨ ਸਭਾ ’ਚ ਰਾਜਪਾਲ ਦੇ ਭਾਸ਼ਨ ’ਤੇ ਚਰਚਾ ਦੌਰਾਨ ਹੰਗਾਮਾ ਹੋ ਗਿਆ। ਮੁੱਖ ਮੰਤਰੀ ਭਗਵੰਤ ਮਾਨ ਅਤੇ …
Read More »ਮਨੀਸ਼ ਸਿਸੋਦੀਆ ਨੂੰ 20 ਮਾਰਚ ਤੱਕ ਜੇਲ੍ਹ ਭੇਜਿਆ
ਸ਼ਰਾਬ ਨੀਤੀ ਮਾਮਲੇ ਵਿਚ ਹੋਈ ਸੀ ਗਿ੍ਰਫਤਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪਿਛਲੇ ਦਿਨੀਂ ਸੀਬੀਆਈ ਨੇ ਸ਼ਰਾਬ ਨੀਤੀ ਮਾਮਲੇ ਵਿਚ ਗਿ੍ਰਫਤਾਰ ਕੀਤਾ ਸੀ। ਇਸਦੇ ਚੱਲਦਿਆਂ ਅੱਜ ਸਿਸੋਦੀਆ ਨੂੰ ਦਿੱਲੀ ਦੀ ਰਾਊਜ ਐਵੇਨਿਊ ਕੋਰਟ ਨੇ 20 ਮਾਰਚ ਤੱਕ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਇਸ …
Read More »ਬਿ੍ਰਟੇਨ ’ਚ ਭਾਰਤੀਆਂ ਸਾਹਮਣੇ ਰਾਹੁਲ ਗਾਂਧੀ ਦਾ ਭਾਸ਼ਣ
ਕਿਹਾ : ਭਾਰਤੀ ਸੰਸਦ ਵਿਚ ਚੀਨੀ ਘੁਸਪੈਠ ਦਾ ਮੁੱਦਾ ਉਠਾਉਣ ਦੀ ਵੀ ਇਜ਼ਾਜਤ ਨਹੀਂ ਲੰਡਨ/ਬਿਊਰੋ ਨਿਊਜ਼ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਐਤਵਾਰ ਨੂੰ ਬਿ੍ਰਟੇਨ ਵਿਚ ਚੀਨ ਦਾ ਮੁੱਦਾ ਉਠਾਉਂਦੇ ਹੋਏ ਨਰਿੰਦਰ ਮੋਦੀ ਸਰਕਾਰ ਨੂੰ ਸਿਆਸੀ ਤੌਰ ’ਤੇ ਘੇਰਨ ਦੀ ਕੋਸ਼ਿਸ਼ ਕੀਤੀ ਹੈ। ਰਾਹੁਲ ਨੇ ਕਿਹਾ ਕਿ ਵਿਰੋਧੀ ਧਿਰ ਨੂੰ ਸੰਸਦ …
Read More »ਹੋਲੇ-ਮਹੱਲੇ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ
ਪ੍ਰਸ਼ਾਸਨਿਕ ਤਿਆਰੀਆਂ ਦਾ ਵੀ ਲਿਆ ਜਾਇਜ਼ਾ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ’ਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ। ਹੋਲੇ ਮਹੱਲੇ ਮੌਕੇ ਉਨ੍ਹਾਂ ਵਲੋਂ ਤਖਤ ਸ੍ਰੀ ਕੇਸਗੜ੍ਹ …
Read More »ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਾ ਲੈਣ ਲਈ ਕੀਤੀ ਅਪੀਲ
ਸਿੱਖਿਆ ਮੰਤਰੀ ਨੇ ਮੁੱਖ ਸਕੱਤਰ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਅਧਿਆਪਕਾਂ ਨੂੰ ਗੈਰ-ਵਿਦਿਅਕ ਕੰਮਾਂ ਲਈ ਤਾਇਨਾਤ ਨਾ ਕਰਨ ਦੇ ਵਾਅਦੇ ਦੇ ਮੱਦੇਨਜ਼ਰ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਵਿਦਿਆਰਥੀਆਂ ਦੇ ਭਵਿੱਖ ਨੂੰ ਬਚਾਉਣ …
Read More »ਪੰਜਾਬ ਸਰਕਾਰ ਨੇ ਆਟਾ-ਦਾਲ ਸਕੀਮ ਵਾਲੇ ਸਮਾਰਟ ਕਾਰਡਾਂ ਦੀ ਗਿਣਤੀ ਘਟਾਈ
ਅਯੋਗ ਪਾਏ ਗਏ ਕਾਰਡ ਪੋਰਟਲ ਤੋਂ ਕੀਤੇ ਜਾ ਰਹੇ ਹਨ ਡਿਲੀਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਆਟਾ-ਦਾਲ ਸਕੀਮ ਵਾਲੇ ਸਮਾਰਟ ਕਾਰਡਾਂ ਦੀ ਗਿਣਤੀ ਘਟਾ ਦਿੱਤੀ ਹੈ ਅਤੇ ਜਾਂਚ ਦੌਰਾਨ ਅਯੋਗ ਪਾਏ ਗਏ ਕਾਰਡ ਪੋਰਟਲ ਤੋਂ ਡਿਲੀਟ ਕੀਤੇ ਜਾ ਰਹੇ ਹਨ। ਇਸਦੇ ਚੱਲਦਿਆਂ ਹੁਣ …
Read More »ਰਾਬੜੀ ਦੇਵੀ ਦੇ ਘਰ ਵੀ ਪਹੁੰਚੀ ਸੀਬੀਆਈ ਦੀ ਟੀਮ
15 ਮਾਰਚ ਨੂੰ ਰਾਬੜੀ ਦੇਵੀ ਅਤੇ ਲਾਲੂ ਯਾਦਵ ਦੀ ਹੋਣੀ ਹੈ ਪੇਸ਼ੀ ਨਵੀਂ ਦਿੱਲੀ/ਬਿਊਰੋ ਨਿਊਜ਼ ਜ਼ਮੀਨ ਦੇ ਬਦਲੇ ਨੌਕਰੀ ਦੇਣ ਦੇ ਮਾਮਲੇ ਵਿਚ ਸੀਬੀਆਈ ਦੀ ਟੀਮ ਅੱਜ ਸੋਮਵਾਰ ਸਵੇਰੇ ਲਾਲੂ ਪ੍ਰਸਾਦ ਯਾਦਵ ਦੀ ਪਤਨੀ ਅਤੇ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਦੇ ਘਰ ਪਹੁੰਚ ਗਈ ਅਤੇ ਪੁੱਛਗਿੱਛ ਕੀਤੀ। ਮੀਡੀਆ …
Read More »