ਸੀਬੀਆਈ ਵੱਲੋਂ ਮਨੀਸ਼ ਸਿਸੋਦੀਆ ਗ੍ਰਿਫ਼ਤਾਰ ਜਾਂਚ ‘ਚ ਸਹਿਯੋਗ ਨਹੀਂ ਦੇ ਰਹੇ ਸਨ ਉਪ ਮੁੱਖ ਮੰਤਰੀ : ਸੀਬੀਆਈ ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਬੀਆਈ ਨੇ ਆਬਕਾਰੀ ਨੀਤੀ ਘੁਟਾਲੇ ਦੇ ਮਾਮਲੇ ‘ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਐਤਵਾਰ ਨੂੰ ਗ੍ਰਿਫਤਾਰ ਕਰ ਲਿਆ। ਅਧਿਕਾਰੀਆਂ ਨੇ ਕਿਹਾ ਕਿ ਕਰੀਬ ਅੱਠ ਘੰਟਿਆਂ ਤੱਕ …
Read More »Yearly Archives: 2023
‘ਆਪ’ ਵੱਲੋਂ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਦਾ ਵਿਰੋਧ
ਚੰਡੀਗੜ੍ਹ ‘ਚ ਭਾਜਪਾ ਦੇ ਦਫ਼ਤਰ ਅੱਗੇ ਕੀਤਾ ਰੋਸ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ : ਸੀਬੀਆਈ ਵੱਲੋਂ ਆਬਕਾਰੀ ਨੀਤੀ ‘ਚ ਘੁਟਾਲਾ ਕਰਨ ਦੇ ਆਰੋਪ ਹੇਠ ‘ਆਪ’ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਵਿਰੋਧ ਕਰਦਿਆਂ ਪਾਰਟੀ ਦੀ ਪੰਜਾਬ ਅਤੇ ਚੰਡੀਗੜ੍ਹ ਇਕਾਈ ਨੇ ਸ਼ਹਿਰ ਦੇ …
Read More »ਪੰਜਾਬ ਦੀ ਆਬਕਾਰੀ ਨੀਤੀ ਵਿਚ ਵੀ ਦਿੱਲੀ ਦੇ ਆਗੂ ਸ਼ਾਮਲ: ਮਜੀਠੀਆ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੰਗ ਕੀਤੀ ਹੈ ਕਿ ਦਿੱਲੀ ਆਬਕਾਰੀ ਘੁਟਾਲੇ ਦੀ ਸੀਬੀਆਈ ਵੱਲੋਂ ਕੀਤੀ ਜਾ ਰਹੀ ਜਾਂਚ ਨੂੰ ਪੰਜਾਬ ਤੱਕ ਵਧਾਇਆ ਜਾਵੇ। ਮਜੀਠੀਆ ਨੇ ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਆਰੋਪ ਲਾਇਆ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ …
Read More »ਇਮਾਨਦਾਰੀ ਦਾ ਰੌਲਾ ਪਾਉਣ ਵਾਲੇ ‘ਆਪ’ ਆਗੂ ਬੇਈਮਾਨ: ਅਸ਼ਵਨੀ ਸ਼ਰਮਾ
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਰੋਪ ਲਾਇਆ ਹੈ ਕਿ ਖ਼ੁਦ ਨੂੰ ਕੱਟੜ ਇਮਾਨਦਾਰ ਹੋਣ ਦਾ ਸਰਟੀਫਿਕੇਟ ਦੇਣ ਵਾਲੀ ਪਾਰਟੀ ਦੇ ਆਗੂ ਬੇਈਮਾਨ ਸਾਬਤ ਹੋ ਰਹੇ ਹਨ। ਭਾਜਪਾ ਆਗੂ ਨੇ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਖ਼ੁਦ ਸੀਬੀਆਈ ਜਾਂਚ ਦੀ ਮੰਗ ਕੀਤੀ …
Read More »ਚੋਣਾਂ ਵਾਲੇ ਰਾਜਾਂ ‘ਚ ਜਿੱਤ ਯਕੀਨੀ ਬਣਾਉਣ ਲਈ ਅਨੁਸ਼ਾਸਨ ਤੇ ਏਕਤਾ ਨਾਲ ਕੰਮ ਕਰਨ ਵਰਕਰ : ਕਾਂਗਰਸ
ਕਿਹਾ – ਸਮਾਨ ਵਿਚਾਰਧਾਰਾ ਵਾਲੀਆਂ ਸਿਆਸੀ ਪਾਰਟੀਆਂ ਨਾਲ ਕੰਮ ਕਰਨ ਲਈ ਤਿਆਰ ਹਾਂ ਨਵੀਂ ਦਿੱਲੀ : ਕਾਂਗਰਸ ਨੇ ਰਾਜਸਥਾਨ, ਛੱਤੀਸਗੜ੍ਹ ਤੇ ਕਰਨਾਟਕ ਸਮੇਤ ਵਿਧਾਨ ਸਭਾ ਚੋਣਾਂ ਵਾਲੇ ਰਾਜਾਂ ‘ਚ ਪਾਰਟੀ ਆਗੂਆਂ ਨੂੰ ਅਨੁਸ਼ਾਸਨ ਤੇ ਪੂਰੀ ਏਕਤਾ ਨਾਲ ਕੰਮ ਕਰਨ ਦਾ ਸੱਦਾ ਦਿੱਤਾ ਤਾਂ ਜੋ 2024 ਦੀਆਂ ਲੋਕ ਸਭਾ ਚੋਣਾਂ ਲਈ …
Read More »ਮੋਦੀ ਵਲੋਂ ਕਿਸਾਨਾਂ ਲਈ 16,000 ਕਰੋੜ ਤੋਂ ਵੱਧ ਦੀ 13ਵੀਂ ਕਿਸ਼ਤ ਜਾਰੀ
8 ਕਰੋੜ ਤੋਂ ਜ਼ਿਆਦਾ ਕਿਸਾਨਾਂ ਨੂੰ ਲਾਭ ਬੇਲਗਾਵੀ (ਕਰਨਾਟਕ)/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀ.ਐਮ.-ਕਿਸਾਨ) ਯੋਜਨਾ ਤਹਿਤ ਅੱਠ ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ ਸਿੱਧੇ ਲਾਭ ਟਰਾਂਸਫਰ ਰਾਹੀਂ 16,000 ਕਰੋੜ ਰੁਪਏ ਤੋਂ ਵੱਧ ਦੀ 13ਵੀਂ ਕਿਸ਼ਤ ਜਾਰੀ ਕਰ ਦਿੱਤੀ। ਦੱਸਣਯੋਗ ਹੈ ਕਿ …
Read More »ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਨੇ ਕੈਬਨਿਟ ਤੋਂ ਦਿੱਤਾ ਅਸਤੀਫ਼ਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ‘ਚ ਅਰਵਿੰਦ ਕੇਜਰੀਵਾਲ ਸਰਕਾਰ ਦੇ ਦੋ ਮੰਤਰੀਆਂ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੋਵੇਂ ਮੰਤਰੀ ਵੱਖ-ਵੱਖ ਮਾਮਲਿਆਂ ‘ਚ ਮੁਲਜ਼ਮ ਹਨ। ਹਾਸਿਲ ਜਾਣਕਾਰੀ ਮੁਤਾਬਿਕ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋਵਾਂ ਦੇ ਅਸਤੀਫ਼ੇ ਸਵੀਕਾਰ ਕਰ ਲਏ ਹਨ। ਮਨੀਸ਼ ਸਿਸੋਦੀਆ ਅਤੇ …
Read More »ਕੀ ਪੰਜਾਬ ਦਾ ਆਰਥਿਕ ਢਾਂਚਾ ਖੇਤੀ ਪ੍ਰਧਾਨ ਹੈ?
ਸੁੱਚਾ ਸਿੰਘ ਗਿੱਲ ਪੰਜਾਬ ਸੂਬੇ ਦੀ ਆਰਥਿਕਤਾ ਦੇ ਸਬੰਧ ਵਿੱਚ ਕਾਫ਼ੀ ਵਿਦਵਾਨ ਅਤੇ ਮੀਡੀਆਕਰਮੀ ਇਸ ਨੂੰ ਖੇਤੀ ਪ੍ਰਧਾਨ ਸੂਬਾ ਆਖਦੇ ਹਨ। ਇਹ ਵਿਚਾਰ 1970ਵਿਆਂ ਅਤੇ 1980ਵਿਆਂ ਤੋਂ ਸੁਣਦੇ ਆ ਰਹੇ ਹਾਂ। ਇਹ ਸਵਾਲ ਪੈਦਾ ਹੁੰਦਾ ਹੈ: ਕੀ ਪਿਛਲੇ ਚਾਲੀ-ਪੰਜਾਹ ਵਰ੍ਹਿਆਂ ਵਿੱਚ ਕੁਝ ਬਦਲਿਆ ਹੈ ਜਾਂ ਨਹੀਂ? ਕੁਝ ਵਿਦਵਾਨਾਂ ਦੇ ਵਿਚਾਰ …
Read More »ਚੁਣੌਤੀ ਬਣਿਆ ਪੰਜਾਬ ਦੇ ਪਿੰਡਾਂ ਦਾ ਵਿਕਾਸ
ਗੁਰਮੀਤ ਸਿੰਘ ਪਲਾਹੀ ਪੰਜਾਬ ਵਿਚ ਜਦੋਂ ਵੀ ਕਿਸੇ ਸਿਆਸੀ ਧਿਰ ਦੀ ਸਰਕਾਰ ਹੋਂਦ ਵਿੱਚ ਆਉਂਦੀ ਹੈ, ਉਸ ਵਲੋਂ ਪਿੰਡਾਂ ਦੇ ਵਿਕਾਸ ਦੀ ਗੱਲ ਕੀਤੀ ਜਾਂਦੀ ਹੈ। ਮੌਜੂਦਾ ਸਰਕਾਰ ਨੇ 500 ”ਸਮਾਰਟ ਵਿਲੇਜ” ਬਣਾ ਕੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦਾ ਟੀਚਾ ਮਿਥਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਹਰ ਬਲਾਕ …
Read More »ਸ਼ਰਾਬ ਨੀਤੀ ਨੇ ਹਿਲਾਈ ‘ਆਪ’ ਸਰਕਾਰ
ਮਨੀਸ਼ ਸਿਸੋਦੀਆ ਗ੍ਰਿਫ਼ਤਾਰ, 5 ਦਿਨ ਦੇ ਰਿਮਾਂਡ ‘ਤੇ ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਬੀਆਈ ਨੇ ਆਬਕਾਰੀ ਨੀਤੀ ਘੁਟਾਲੇ ਦੇ ਮਾਮਲੇ ‘ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਐਤਵਾਰ ਨੂੰ ਗ੍ਰਿਫਤਾਰ ਕਰ ਲਿਆ ਸੀ ਅਤੇ ਹੁਣ ਉਹ 5 ਦਿਨ ਲਈ ਸੀਬੀਆਈ ਦੇ ਰਿਮਾਂਡ ਦੇ ਚੱਲ ਰਹੇ ਹਨ। ਸੀਬੀਆਈ ਦੇ ਅਧਿਕਾਰੀਆਂ …
Read More »