Breaking News
Home / 2023 (page 427)

Yearly Archives: 2023

ਪ੍ਰਕਾਸ਼ ਸਿੰਘ ਬਾਦਲ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ

ਪਾਰਟੀ ਵਰਕਰ ਤੇ ਆਗੂ ਵਿਸਾਖੀ ਤੱਕ ਦਸਤਖ਼ਤ ਮੁਹਿੰਮ ਨੂੰ ਮੁਕੰਮਲ ਕਰਨ : ਸੁਖਬੀਰ ਲੰਬੀ/ਬਿਊਰੋ ਨਿਊਜ਼ : ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵਲੋਂ ਚਲਾਈ ਜਾ ਰਹੀ ਦਸਤਖ਼ਤ ਮੁਹਿੰਮ ਦੇ ਦੂਜੇ ਪੜਾਅ ‘ਚ ਹਿੱਸਾ ਲੈਂਦਿਆਂ ਪੜਾਅ ਦੀ ਆਰੰਭਤਾ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ …

Read More »

ਆਪ ਸਰਕਾਰ ਦੇ ਕਾਰਜਕਾਲ ਵੇਲੇ ਭ੍ਰਿਸ਼ਟਾਚਾਰ ਵਧਿਆ

ਪੰਜਾਬ ਦਾ ਪੈਸਾ ਦੂਜੇ ਸੂਬਿਆਂ ਵਿਚ ਇਸ਼ਤਿਹਾਰਬਾਜ਼ੀ ‘ਤੇ ਲਾਇਆ: ਸੁਖਬੀਰ ਬਾਦਲ ਗੁਰਾਇਆ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਵਾਸੀਆਂ ਦੀ ਹਮੇਸ਼ਾ ਸੇਵਾ ਕੀਤੀ ਹੈ ਤੇ ਭਵਿੱਖ ਵਿਚ ਵੀ ਲੋਕਾਂ ਦੇ ਕੰਮ ਕੀਤੇ ਜਾਣਗੇ। ਉਨ੍ਹਾਂ ਪਿੰਡ ਜੌਹਲ ਵਿਚ ਵਰਕਰਾਂ ਨਾਲ …

Read More »

ਬੁੱਢੇ ਦਰਿਆ ਦੀ ਪੁਰਾਣੀ ਦਿੱਖ ਬਹਾਲ ਕਰਾਂਗੇ: ਭਗਵੰਤ ਮਾਨ

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਸੂਬੇ ਦੇ ਸਭ ਤੋਂ ਵੱਡੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ ਲੁਧਿਆਣਾ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿਚ ਬੁੱਢੇ ਨਾਲੇ ਦੀ ਸਫ਼ਾਈ ਲਈ ਸ਼ਹਿਰ ਦੇ ਹਲਕਾ ਪੂਰਬੀ ਵਿੱਚ 315.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਸੂਬੇ ਦੇ ਸਭ ਤੋਂ ਵੱਡੇ ਸੀਵਰੇਜ ਟਰੀਟਮੈਂਟ ਪਲਾਂਟ …

Read More »

ਹਰਿਆਣਾ ਦੇ ਗੁਰਦੁਆਰਿਆਂ ‘ਤੇ ਕਬਜ਼ੇ ਦਾ ਮਾਮਲਾ

ਸ਼੍ਰੋਮਣੀ ਕਮੇਟੀ ਨੇ ਪੰਜ ਮੈਂਬਰੀ ਕਮੇਟੀ ਬਣਾਈ ‘ਹਰਿਆਣਾ ਸਰਕਾਰ ਗੁਰਦੁਆਰਿਆਂ ਦੇ ਪ੍ਰਬੰਧਾਂ ‘ਚ ਦਖ਼ਲਅੰਦਾਜ਼ੀ ਬੰਦ ਕਰੇ’ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਨੇ ਹਰਿਆਣਾ ਵਿਚ ਗੁਰਦੁਆਰਾ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਅਤੇ ਸਿੱਖ ਮਿਸ਼ਨ ਦਫ਼ਤਰ ‘ਤੇ ਕਬਜ਼ੇ ਦੇ ਮਾਮਲੇ ਦੀ ਜਾਂਚ ਲਈ ਪੰਜ ਮੈਂਬਰੀ ਕਮੇਟੀ ਬਣਾਈ ਹੈ। ਇਸ ਗੰਭੀਰ ਮਾਮਲੇ ਨੂੰ ਵਿਚਾਰਨ ਲਈ …

Read More »

ਪਾਲਿਸੀ ‘ਚ ਸਰਕਾਰ ਨੇ 8 ਕਮਰਿਆਂ ਦੀ ਜਗ੍ਹਾ 20 ਕਮਰਿਆਂ ਵਾਲੇ ਹੋਟਲਾਂ ਨੂੰ ਹੀ ਕੀਤਾ ਸ਼ਾਮਲ

ਪੰਜਾਬ ‘ਚ 70% ਹੋਟਲ ਨਵੀਂ ਇੰਡਸਟ੍ਰੀਅਲ ਪਾਲਿਸੀ ਦੇ ਫਾਇਦੇ ਲਈ ਕਰ ਦਿੱਤੇ ਗਏ ਬਾਹਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੀ ਇੰਡਸਟ੍ਰੀਅਲ ਐਂਡ ਬਿਜਨਸ ਡਿਵੈਲਪਮੈਂਟ ਪਾਲਿਸੀ 2022 ਵਿਚ ਸੂਬੇ ਦੇ ਛੋਟੇ ਹੋਟਲਾਂ ਨੂੰ ਕਿਨਾਰੇ ਕਰ ਦਿੱਤਾ ਗਿਆ ਹੈ। ਇੱਥੇ ਪਿਛਲੇ ਸਾਲ 2017 ਦੀ ਪਾਲਿਸੀ ਵਿਚ 8 ਜਾਂ ਇਸ ਤੋਂ ਜ਼ਿਆਦਾ ਕਮਰਿਆਂ …

Read More »

ਫਰੀਦਕੋਟ ਰਿਆਸਤ ਦੇ ਜੰਗਲਾਂ ਵਿੱਚ ਬਾਗ ਲਾਵੇਗੀ ਫੌਜ

4200 ਏਕੜ ਵਿੱਚ ਫੈਲਿਆ ਹੈ ਜੰਗਲ; ਪਿੰਡ ਵਾਸੀ ਤੇ ਵਿਦਿਆਰਥੀ ਬਣਨਗੇ ਮੁਹਿੰਮ ਦਾ ਹਿੱਸਾ ਫਰੀਦਕੋਟ/ਬਿਊਰੋ ਨਿਊਜ਼ : ਫਰੀਦਕੋਟ ਰਿਆਸਤ ਦੇ ਬੀੜ ਘੁਗਿਆਣਾ ਵਿੱਚ ਭਾਰਤੀ ਫੌਜ ਹੁਣ ਬਾਗ਼ ਲਾਵੇਗੀ। ਇਸ ਜੰਗਲ ਦੀ ਸਾਂਭ-ਸੰਭਾਲ ਪਹਿਲਾਂ ਸ਼ਾਹੀ ਟਰੱਸਟ ਕਰ ਰਿਹਾ ਸੀ ਪਰ ਸੁਪਰੀਮ ਕੋਰਟ ਵੱਲੋਂ ਪਿਛਲੇ ਸਾਲ ਮਹਾਰਾਵਲ ਖੇਵਾ ਜੀ ਟਰੱਸਟ ਭੰਗ ਕਰ …

Read More »

ਬਹੁਚਰਚਿਤ ਸਾਬਕਾ ਡੀ.ਐਸ.ਪੀ. ਬਲਵਿੰਦਰ ਸਿੰਘ ਸੇਖੋਂ ਗ੍ਰਿਫ਼ਤਾਰ

ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਪੁਲਿਸ ਵਲੋਂ ਇਕ ਵੱਡੀ ਕਾਰਵਾਈ ਕਰਦਿਆਂ ਬਹੁਤ ਚਰਚਿਤ ਸਾਬਕਾ ਉਪ ਪੁਲਿਸ ਕਪਤਾਨ ਬਲਵਿੰਦਰ ਸਿੰਘ ਸੇਖੋਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਮਲ ਵਿਚ ਲਿਆਂਦੀ ਗਈ ਹੈ। ਮੀਡੀਆ …

Read More »

ਸ਼ਿਵਰਾਤਰੀ ਮੌਕੇ ਭਗਵੰਤ ਮਾਨ ਜਲੰਧਰ ਵਿਖੇ ਮੰਦਰ ‘ਚ ਨਤਮਸਤਕ

ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੀਤੀ ਪ੍ਰਾਰਥਨਾ ਜਲੰਧਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਵਰਾਤਰੀ ਮੌਕੇ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਰ ਜਲੰਧਰ ਅਤੇ ਸ੍ਰੀ ਮਹਾਲਕਸ਼ਮੀ ਮੰਦਰ ਵਿਖੇ ਮੱਥਾ ਟੇਕ ਕੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਦੋ ਦਿਨ ਜਲੰਧਰ ਜ਼ਿਲ੍ਹੇ …

Read More »

ਸਿਆਸੀ ਆਗੂਆਂ ਦੇ ਭਾਸ਼ਨਾਂ ‘ਚ ਹੀ ਬਣਿਆ ਨੰਗਲ ਸਵਿਟਜ਼ਰਲੈਂਡ

ਅੰਤਰਰਾਸ਼ਟਰੀ ਨੰਗਲ ਡੈਮ ਜਲਗਾਹ ਦਾ ਵੀ ਨਹੀਂ ਹੋਇਆ ਚੌਗਿਰਦਾ ਮਿੱਤਰ ਵਿਕਾਸ ਨੰਗਲ/ਬਿਊਰੋ ਨਿਊਜ਼ : ਭਗਵੰਤ ਮਾਨ ਦੇ ਮੁੱਖ ਮੰਤਰੀ ਬਣਦਿਆਂ ਹੀ ਇਲਾਕੇ ਦੇ ਲੋਕ ਬਾਗੋ ਬਾਗ਼ ਹੋ ਗਏ ਸਨ ਕਿਉਂਕਿ ਲੋਕਾਂ ਨੂੰ ਉਮੀਦ ਸੀ ਕਿ ਹੁਣ ਨੰਗਲ ਵੱਡੀ ਸੈਰਗਾਹ ਬਣੇਗਾ। ਮਾਨ ਦੀ ਨੀਤੀ ਤੇ ਨੀਯਤ ਵੀ ਸਾਫ ਸੀ ਕਿਉਂਕਿ ਭਾਵੇਂ …

Read More »

ਕੈਪਟਨ ਅਮਰਿੰਦਰ ਸਿੰਘ ਦੀ ਗ਼ੈਰਹਾਜ਼ਰੀ ‘ਚ ਬਣਾਈ ਮਹਾਰਾਜਾ ਭੁਪਿੰਦਰ ਸਿੰਘ ਦੀ ਸਮਾਧ

ਪਰਨੀਤ ਕੌਰ ਤੇ ਕੈਪਟਨ ਦੇ ਛੋਟੇ ਭਰਾ ਮਾਲਵਿੰਦਰ ਸਿੰਘ ਨੇ ਬਣਵਾਈ ਇਹ ਸਮਾਧ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਦੀ ਵਿਰਾਸਤ ਵਜੋਂ ਜਾਣੀਆਂ ਜਾਂਦੀਆਂ ਸ਼ਾਹੀ ਸਮਾਧਾਂ ਵਿੱਚ 85 ਸਾਲਾਂ ਬਾਅਦ ਮਹਾਰਾਜਾ ਭੁਪਿੰਦਰ ਸਿੰਘ (12 ਅਕਤੂਬਰ 1891 ਤੋਂ 23 ਮਾਰਚ 1938) ਦੀ ਸਮਾਧ ਵੀ ਬਣਾ ਦਿੱਤੀ ਗਈ ਹੈ। ਰਵਾਇਤ ਅਨੁਸਾਰ ਦਾਦੇ ਦੀ ਸਮਾਧ …

Read More »