10 ਮਾਰਚ ਤੋਂ 10 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਵੋਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਯੂਥ ਕਾਂਗਰਸ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਤਹਿਤ 10 ਮਾਰਚ ਤੋਂ 10 ਅਪ੍ਰੈਲ ਤੱਕ ਆਨਲਾਈਨ ਵੋਟਿੰਗ ਹੋਵੇਗੀ। ਇਹ ਪਹਿਲੀ ਵਾਰ ਹੈ ਕਿ ਵੋਟਿੰਗ ਆਨਲਾਈਨ ਹੋਣ ਜਾ ਰਹੀ ਹੈ। ਉਮੀਦ ਜਤਾਈ ਜਾ ਰਹੀ ਹੈ ਕਿ …
Read More »Yearly Archives: 2023
ਪੰਜਾਬ ਦੇ 14,417 ਕੱਚੇ ਮੁਲਾਜ਼ਮ ਹੋਣਗੇ ਪੱਕੇ
ਵਿਧਾਨ ਸਭਾ ਦਾ ਬਜਟ ਸੈਸ਼ਨ 3 ਮਾਰਚ ਤੋਂ, 10 ਨੂੰ ਪੇਸ਼ ਕੀਤਾ ਜਾਵੇਗਾ ਬਜਟ ਦੁਕਾਨਾਂ ਤੇ ਕਾਰੋਬਾਰੀ ਅਦਾਰਿਆਂ ਦੇ ਬੋਰਡ ਪੰਜਾਬੀ ‘ਚ ਲਾਉਣੇ ਲਾਜ਼ਮੀ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮੰਗਲਵਾਰ ਨੂੰ ਹੋਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ 14,417 ਕੱਚੇ ਮੁਲਾਜ਼ਮਾਂ ਨੂੰ …
Read More »ਸਿੱਖਿਆ ਵਿਭਾਗ ਨਾਲ ਸਬੰਧਤ ਦਫ਼ਤਰਾਂ ਦੇ ਨਾਂ ਤਬਦੀਲ
ਮੰਤਰੀ ਮੰਡਲ ਨੇ ਸਕੂਲ ਸਿੱਖਿਆ ਵਿਭਾਗ ਦੇ ਸੈਕੰਡਰੀ ਅਤੇ ਐਲੀਮੈਂਟਰੀ ਵਿੰਗਾਂ ਦੇ ਮੁਖੀਆਂ ਦੇ ਦਫ਼ਤਰਾਂ ਦਾ ਨਾਮ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨਜ਼ (ਸੈਕੰਡਰੀ ਐਜੂਕੇਸ਼ਨ) ਅਤੇ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨਜ਼ (ਐਲੀਮੈਂਟਰੀ ਐਜੂਕੇਸ਼ਨ) ਤੋਂ ਬਦਲ ਕੇ ਕ੍ਰਮਵਾਰ ਡਾਇਰੈਕਟੋਰੇਟ ਆਫ਼ ਸਕੂਲ ਐਜੂਕੇਸ਼ਨ (ਸੈਕੰਡਰੀ) ਅਤੇ ਡਾਇਰੈਕਟੋਰੇਟ ਆਫ਼ ਸਕੂਲ ਐਜੂਕੇਸ਼ਨ (ਐਲੀਮੈਂਟਰੀ) ਰੱਖਣ ਨੂੰ ਪ੍ਰਵਾਨਗੀ ਦਿੱਤੀ ਹੈ। ਇਸੇ ਤਰ੍ਹਾਂ …
Read More »ਪੰਜਾਬ ਫੂਡਗ੍ਰੇਨ ਟਰਾਂਸਪੋਰਟੇਸ਼ਨ ਪਾਲਿਸੀ ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਸੂਬੇ ਵਿੱਚ ਅਨਾਜ ਦੀ ਢੋਆ-ਢੁਆਈ ਲਈ ‘ਪੰਜਾਬ ਫੂਡਗ੍ਰੇਨ ਟਰਾਂਸਪੋਰਟੇਸ਼ਨ ਪਾਲਿਸੀ 2023’ ਅਤੇ ਅਨਾਜ ਦੀ ਲੇਬਰ ਅਤੇ ਕਾਰਟੇਜ ਲਈ ‘ਪੰਜਾਬ ਫੂਡਗ੍ਰੇਨ ਲੇਬਰ ਐਂਡ ਕਾਰਟੇਜ ਪਾਲਿਸੀ 2023’ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਪਾਲਿਸੀ ਤਹਿਤ ਟਰਾਂਸਪੋਰਟੇਸ਼ਨ ਵਾਲੇ ਵਾਹਨਾਂ ਦੀ ਟਰੈਕਿੰਗ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ …
Read More »ਪੰਜਾਬੀ ਯੂਨੀਵਰਸਿਟੀ ਬਚਾਉਣ ਲਈ ਡਟਿਆ ਵਿਦਿਆਰਥੀ ਮੋਰਚਾ
ਯੂਨੀਵਰਸਿਟੀ ਦੇ ਗੇਟ ਬੰਦ ਕਰਕੇ ਕੀਤਾ ਰੋਸ ਮੁਜ਼ਾਹਰਾ ਪਟਿਆਲਾ : ਸਾਢੇ ਚਾਰ ਅਰਬ ਦੇ ਵਿੱਤੀ ਸੰਕਟ ਨਾਲ ਜੂਝ ਰਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਬਚਾਉਣ ਦਾ ਹੰਭਲਾ ਮਾਰਦਿਆਂ ਇੱਥੋਂ ਦੇ ਵਿਦਿਆਰਥੀਆਂ ਨੇ ਮੰਗਲਵਾਰ ਨੂੰ ‘ਕੌਮਾਂਤਰੀ ਮਾਤ ਭਾਸ਼ਾ ਦਿਵਸ’ ਮੌਕੇ ਸਰਕਾਰ ਨੂੰ ਹਲੂਣਾ ਦੇਣ ਲਈ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੀਤਾ ਹੈ। ਇੱਥੋਂ …
Read More »ਮਾਤ ਭਾਸ਼ਾ ਦੇ ਮਹੱਤਵ ਨੂੰ ਪਛਾਣਨ ਦੀ ਲੋੜ ‘ਤੇ ਜ਼ੋਰ
ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ ਪੋਸਟ ਗਰੈਜੂਏਟ ਸਰਕਾਰੀ ਕਾਲਜ ਸੈਕਟਰ-11 ਵਿਚ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ‘ਤੇ ਮਾਤ ਭਾਸ਼ਾ ਦੇ ਮਹੱਤਵ ਨੂੰ ਪਛਾਣਨ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਪੰਜਾਬੀ ਕਵੀ ਤੇ ਨਾਟਕਕਾਰ ਸਵਰਾਜਬੀਰ ਦੇ ਨਾਟਕ ‘ਕੱਲਰ’ ਉੱਪਰ ਵਿਸ਼ੇਸ਼ ਚਰਚਾ ਕੀਤੀ ਗਈ। ਸਮਾਗਮ ਦੇ ਸ਼ੁਰੂ ਵਿੱਚ ਸਵਰਾਜਬੀਰ ਨੇ ਨਜ਼ਮ …
Read More »ਆਮ ਆਦਮੀ ਪਾਰਟੀ ਦੇ ਵਿਧਾਇਕ ਸੁੱਖਾਨੰਦ ਦੀ ਹੋਈ ਮੰਗਣੀ
ਕੈਨੇਡੀਅਨ ਐਨ.ਆਰ.ਆਈ. ਰਾਜਵੀਰ ਕੌਰ ਨੂੰ ਪਹਿਨਾਈ ਰਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਇਕ ਹੋਰ ਵਿਧਾਇਕ ਅੰਮ੍ਰਿਤਪਾਲ ਸਿੰਘ ਸੁੱਖਾਨੰਦ ਜਲਦ ਹੀ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਬਾਘਾਪੁਰਾਣਾ ਤੋਂ ਵਿਧਾਇਕ ਸੁੱਖਾਨੰਦ ਨੇ ਬੁੱਧਵਾਰ ਨੂੰ ਮੰਗਣੀ ਕਰਵਾ ਲਈ ਹੈ। ਵਿਧਾਇਕ ਸੁੱਖਾਨੰਦ ਦੀ ਮੰਗਣੀ ਐਨ.ਆਰ.ਆਈ. ਕੈਨੇਡੀਅਨ ਸਿਟੀਜ਼ਨ …
Read More »ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ਅਦਾਲਤ ਨੇ 27 ਫਰਵਰੀ ਤੱਕ ਕੀਤੀ ਮੁਲਤਵੀ
ਲੁਧਿਆਣਾ : ਪੰਜਾਬ ਦੇ ਬਹੁਕਰੋੜੀ ਟੈਂਡਰ ਘੁਟਾਲੇ ਮਾਮਲੇ ਵਿਚ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਵੀਰਵਾਰ ਨੂੰ ਵੀ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲ ਸਕੀ ਹੈ। ਕਿਉਂਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਨੂੰ 27 ਫਰਵਰੀ ਤੱਕ ਮੁਲਤਵੀ ਕਰ ਦਿੱਤਾ ਹੈ। ਭ੍ਰਿਸ਼ਟਾਚਾਰ ਦੇ ਮਾਮਲੇ …
Read More »ਅਟਾਰੀ ਸਰਹੱਦ ‘ਤੇ ਲਹਿਰਾਇਆ ਜਾਵੇਗਾ ਦੇਸ਼ ਦਾ ਸਭ ਤੋਂ ਉੱਚਾ ਕੌਮੀ ਝੰਡਾ
ਅਟਾਰੀ/ਬਿਊਰੋ ਨਿਊਜ਼ : ਭਾਰਤ-ਪਾਕਿਸਤਾਨ ਦੀ ਕੌਮਾਂਤਰੀ ਅਟਾਰੀ ਸਰਹੱਦ ‘ਤੇ ਜ਼ੀਰੋ ਲਾਈਨ ਨੇੜੇ ਜਲਦੀ ਹੀ ਦੇਸ਼ ਦਾ ਸਭ ਤੋਂ ਉੱਚਾ ਤਿਰੰਗਾ ਲਹਿਰਾਇਆ ਜਾਵੇਗਾ। ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਵੱਲੋਂ ਸਾਂਝੀ ਜਾਂਚ ਚੌਕੀ ਅਟਾਰੀ ‘ਤੇ ਕੌਮੀ ਝੰਡਾ ਲਾਉਣ ਦਾ ਕੰਮ ਚੱਲ ਰਿਹਾ ਹੈ। ਇਸ ਦੇ ਪੋਲ ਅਟਾਰੀ ਸਰਹੱਦ ‘ਤੇ ਪਹੁੰਚ ਚੁੱਕੇ ਹਨ …
Read More »ਐਫ.ਸੀ.ਆਈ. ‘ਚ ਭ੍ਰਿਸ਼ਟਾਚਾਰ ਦਾ ਮਾਮਲਾ
ਸੀ.ਬੀ.ਆਈ. ਵਲੋਂ ਪੰਜਾਬ ‘ਚ 50 ਥਾਵਾਂ ‘ਤੇ ਛਾਪੇਮਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਸੀ.ਬੀ.ਆਈ. ਨੇ ਵਪਾਰੀਆਂ ਤੇ ਚੌਲ ਮਿੱਲਰਾਂ ਨੂੰ ਫਾਇਦਾ ਪਹੁੰਚਾਉਣ ਲਈ ਘਟੀਆ ਅਨਾਜ ਖਰੀਦਣ ਵਾਲੇ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਦੇ ਅਧਿਕਾਰੀਆਂ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਦੇ ਹਿੱਸੇ ਵਜੋਂ ਮੰਗਲਵਾਰ ਨੂੰ ਪੰਜਾਬ ‘ਚ 50 ਥਾਵਾਂ ‘ਤੇ ਛਾਪੇਮਾਰੀ ਕੀਤੀ। ਇਸ …
Read More »