Breaking News
Home / 2023 (page 432)

Yearly Archives: 2023

ਆਮ ਆਦਮੀ ਪਾਰਟੀ ਦੇ ਵਿਧਾਇਕ ਸੁੱਖਾਨੰਦ ਦੀ ਹੋਈ ਮੰਗਣੀ

ਕੈਨੇਡੀਅਨ ਐਨ.ਆਰ.ਆਈ. ਰਾਜਵੀਰ ਕੌਰ ਨੂੰ ਪਹਿਨਾਈ ਰਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਇਕ ਹੋਰ ਵਿਧਾਇਕ ਅੰਮਿ੍ਰਤਪਾਲ ਸਿੰਘ ਸੁੱਖਾਨੰਦ ਜਲਦ ਹੀ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਬਾਘਾਪੁਰਾਣਾ ਤੋਂ ਵਿਧਾਇਕ ਸੁੱਖਾਨੰਦ ਨੇ ਬੁੱਧਵਾਰ ਨੂੰ ਮੰਗਣੀ ਕਰਵਾ ਲਈ ਹੈ। ਵਿਧਾਇਕ ਸੁੱਖਾਨੰਦ ਦੀ ਮੰਗਣੀ ਐਨ.ਆਰ.ਆਈ. ਕੈਨੇਡੀਅਨ ਸਿਟੀਜ਼ਨ ਰਾਜਵੀਰ …

Read More »

ਹਰਿਆਣਾ ਦੀ ਖੱਟਰ ਸਰਕਾਰ ਦੇ ਨਵੇਂ ਬਜਟ ’ਚ ਕੋਈ ਨਵਾਂ ਟੈਕਸ ਨਹੀਂ

ਸਿਹਤ ਤੇ ਸਿੱਖਿਆ ’ਤੇ ਖਰਚ ਵਧਾਇਆ, ਬੁਢਾਪਾ ਪੈਨਸ਼ਨ ਵਧੀ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵਿੱਤੀ ਵਰ੍ਹੇ 2023-24 ਲਈ ਗਠਜੋੜ ਸਰਕਾਰ ਦਾ 1,83,950 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਹੈ। ਇਹ ਇਸ ਸਰਕਾਰ ਦਾ ਚੌਥਾ ਬਜਟ ਹੈ। ਦੱਸਣਯੋਗ ਹੈ ਕਿ ਹਰਿਆਣਾ …

Read More »

ਭਗਵੰਤ ਮਾਨ ਨੇ ਵਿਧਾਇਕ ਕੋਟਫੱਤਾ ਨੂੰ ਗਿ੍ਰਫਤਾਰ ਕਰਨ ਲਈ ਦਿੱਤੀ ਸੀ ਹਰੀ ਝੰਡੀ

ਸੁਖਬੀਰ ਬਾਦਲ ਬੋਲੇ : ਕੋਟਫੱਤਾ ਦੀ ਗਿ੍ਰਫਤਾਰੀ ਸਬੰਧੀ ਦੇਰ ਨਾਲ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਬਠਿੰਡਾ (ਦਿਹਾਤੀ) ਤੋਂ ਵਿਧਾਇਕ ਅਮਿਤ ਰਤਨ ਕੋਟਫੱਤਾ ਦੀ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਿ੍ਰਫਤਾਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਰਾਤ ਨੂੰ ਮਨਜ਼ੂਰੀ ਦੇ ਦਿੱਤੀ ਸੀ। ਮੀਡੀਆ ਰਿਪੋਰਟਾਂ ਮੁਤਾਬਕ ਸ਼ਿਕਾਇਤਕਰਤਾ ਵੱਲੋਂ ਪੇਸ਼ …

Read More »

‘ਆਪ’ ਵਿਧਾਇਕ ਅਮਿਤ ਰਤਨ ਰਿਸ਼ਵਤ ਮਾਮਲੇ ’ਚ ਗਿ੍ਰਫ਼ਤਾਰ

ਵਿਧਾਇਕ ਦੇ ਪੀਏ ਰਿਸ਼ਮ ਗਰਗ ਨੂੰ ਲੰਘੇ ਦਿਨੀਂ ਵਿਜੀਲੈਂਸ ਨੇ ਕੀਤਾ ਸੀ ਗਿ੍ਰਫ਼ਤਾਰ ਬਠਿੰਡਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਨੂੰ ਰਿਸ਼ਵਤ ਮਾਮਲੇ ਵਿਚ ਜਾਂਚ ਤੋਂ ਬਾਅਦ ਲੰਘੀ ਦੇਰ ਰਾਤ ਵਿਜੀਲੈਂਸ ਨੇ ਰਾਜਪੁਰਾ ਤੋਂ ਗਿ੍ਰਫ਼ਤਾਰ ਕਰ ਲਿਆ। ਗਿ੍ਰਫ਼ਤਾਰੀ ਤੋਂ ਬਾਅਦ ਵਿਧਾਇਕ ਨੂੰ ਬਠਿੰਡਾ ਲਿਆਂਦਾ …

Read More »

ਸੁਖਬੀਰ ਬਾਦਲ ਨੇ ‘ਇਨਵੈਸਟ ਪੰਜਾਬ’ ਸੰਮੇਲਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਕਿਹਾ : ਪੰਜਾਬੀਆਂ ਨੂੰ ਮੂਰਖ ਬਣਾਉਣ ਤੋਂ ਬਾਜ਼ ਆਉਣ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਮੋਹਾਲੀ ਵਿਚ ਚੱਲ ਰਹੇ ‘ਇਨਵੈਸਟ ਪੰਜਾਬ’ ਸੰਮੇਲਨ ਨੂੰ ਲੈ ਕੇ ਇਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ …

Read More »

ਐਨ ਆਰ ਆਈ (NRI) ਫੈਮਿਲੀ ਮੈਡੀਕਲ ਕੇਅਰ ਪਲਾਨ

ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ punjab ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …

Read More »

ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੂੰ ਪੁੱਛਗਿੱਛ ਲਈ ਵਿਜੀਲੈਂਸ ਨੇ ਕੀਤਾ ਤਲਬ

ਆਮਦਨ ਤੋਂ ਵੱਧ ਸੰਪੰਤੀ ਬਣਾਉਣ ਦੇ ਮਾਮਲੇ ’ਚ ਕੀਤੀ ਜਾਵੇਗੀ ਪੁੱਛਗਿੱਛ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੂੰ ਵਿਜੀਲੈਂਸ ਨੇ ਪੁਛਗਿੱਛ ਲਈ ਤਲਬ ਕੀਤਾ ਹੈ। 24 ਫਰਵਰੀ ਨੂੰ ਮੋਹਾਲੀ ਸਥਿਤ ਵਿਜੀਲੈਂਸ ਦਫ਼ਤਰ ਵਿਚ ਉਨ੍ਹਾਂ ਕੋਲੋਂ ਆਮਦਨ ਤੋਂ ਵੱਧ ਸੰਪੰਤੀ ਮਾਮਲੇ ਵਿਚ ਪੁੱਛਗਿੱਛ ਕੀਤੀ ਜਾਵੇਗੀ। ਵਿਜੀਲੈਂਸ ਬਿਊਰੋ …

Read More »

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਕਰੀਬੀ ਬਿਲਡਰ ਵਿਜੀਲੈਂਸ ਵੱਲੋਂ ਗਿ੍ਰਫ਼ਤਾਰ

ਬਿਲਡਰ ’ਤੇ ਗਲਤ ਨਕਸ਼ੇ ਪਾਸ ਕਰਵਾਉਣ ਦਾ ਲੱਗਿਆ ਹੈ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਇਕ ਬਿਲਡਰ ਨੂੰ ਖਰੜ ਤੋਂ ਗਿ੍ਰਫ਼ਤਾਰ ਕੀਤਾ ਹੈ। ਗਿ੍ਰਫ਼ਤਾਰ ਕੀਤੇ ਗਏ ਬਿਲਡਰ ਦੀ ਪਹਿਚਾਣ ਅੰਬਿਕਾ ਗਰੁੱਪ ਦੇ ਐਮ ਡੀ ਪ੍ਰਵੀਨ ਕੁਮਾਰ ਵਜੋਂ ਹੋਈ …

Read More »

‘ਆਪ’ ਦੀ ਸ਼ੈਲੀ ਓਬਰਾਏ ਬਣੀ ਦਿੱਲੀ ਨਗਰ ਨਿਗਮ ਦੀ ਮੇਅਰ

ਭਾਜਪਾ ਦੀ ਰੇਖਾ ਗੁਪਤਾ ਨੂੰ 34 ਵੋਟਾਂ ਨਾਲ ਹਰਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਨਗਰ ਨਿਗਮ ਚੋਣਾਂ ਦੇ 80 ਦਿਨ ਬਾਅਦ ਆਖਰ ਦਿੱਲੀ ਨੂੰ ਨਵਾਂ ਮੇਅਰ ਮਿਲ ਹੀ ਗਿਆ। ਆਮ ਆਦਮੀ ਪਾਰਟੀ ਦੀ ਸ਼ੈਲੀ ਓਬਰਾਏ ਨੂੰ ਨਵਾਂ ਮੇਅਰ ਚੁਣਿਆ ਗਿਆ ਹੈ। ਸ਼ੈਲੀ ਨੂੰ 266 ਵੋਟਾਂ ’ਚੋਂ 150 ਵੋਟ ਮਿਲੇ ਜਦਕਿ …

Read More »

ਰਾਹੁਲ ਗਾਂਧੀ ਨੇ ਚੋਣ ਰੈਲੀ ਦੌਰਾਨ ਭਾਜਪਾ ਅਤੇ ਆਰ ਐਸ ਐਸ ’ਤੇ ਵਿੰਨਿਆ ਨਿਸ਼ਾਨਾ

ਕਿਹਾ : ਭਾਜਪਾ ਤੇ ਆਰਐਸਐਸ ਮਿਲ ਕੇ ਮੇਘਾਲਿਆ ਦੀ ਸੰਸਕ੍ਰਿਤੀ ਨੂੰ ਕਰ ਰਹੇ ਹਨ ਨਸ਼ਟ ਸ਼ਿਲੌਂਗ/ਬਿਊਰੋ ਨਿਊਜ : ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅੱਜ ਸ਼ਿਲੌਂਗ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਅਤੇ ਆਰ ਐਸ ਐਸ ’ਤੇ ਨਿਸ਼ਾਨਾ ਵਿੰਨਿਆ। ਉਨ੍ਹਾਂ ਕਿਹਾ ਭਾਜਪਾ ਅਤੇ ਆਰ ਐਸ ਐਸ …

Read More »