ਕਿਹਾ : ਵਿਸ਼ਵ ਸ਼ਾਂਤੀ ਲਈ ਮਹਿਲਾਵਾਂ ਦਾ ਸਸ਼ਕਤੀਕਰਨ ਜ਼ਰੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਅਬੂ ਧਾਬੀ ’ਚ ਹੋ ਰਹੇ ਦੋ ਦਿਨਾਂ ਮਹਿਲਾ ਵਿਸ਼ਵ ਸੰਮੇਲਨ 2023 ਨੂੰ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵੀਡੀਓ ਕਾਨਫਰੰਸਿੰਗ ਜਰੀਏ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਵਿਸ਼ਵ …
Read More »Yearly Archives: 2023
ਭਗਵੰਤ ਮਾਨ ਸਰਕਾਰ 10 ਮਾਰਚ ਨੂੰ ਪੇਸ਼ ਕਰੇਗੀ ਆਪਣਾ ਫੁੱਲ ਬਜਟ
ਕੈਬਨਿਟ ਮੀਟਿੰਗ ਦੌਰਾਨ ਕੱਚੇ ਕਾਮਿਆਂ ਨੂੰ ਪੱਕੇ ਕਰਨ ਦਾ ਵੀ ਕੀਤਾ ਗਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਚੰਡੀਗੜ੍ਹ ਸਥਿਤ ਸਿਵਲ ਸਕੱਤਰੇਤ ਵਿਖੇ ਹੋਈ। ਇਸ ਮੀਟਿੰਗ ’ਚ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 3 ਮਾਰਚ ਤੋਂ ਸ਼ੁਰੂ ਕਰਨ ਦਾ ਐਲਾਨ …
Read More »ਕੁਲਦੀਪ ਸਿੰਘ ਧਾਲੀਵਾਲ ਵੱਲੋਂ ‘ਪੰਜਾਬੀ ਦਿਵਸ’ ਦੀ ਸਮੁੱਚੇ ਪੰਜਾਬੀਆਂ ਨੂੰ ਵਧਾਈ
ਕਿਹਾ : ਆਪਣੀ ਮਾਂ ਬੋਲੀ ਨੂੰ ਮਾਣ ਸਤਿਕਾਰ ਅਤੇ ਤਰਜੀਹ ਦੇਣਾ ਸਾਡਾ ਇਖਲਾਕੀ ਫਰਜ਼ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਿਚ ਖੇਤੀਬਾੜੀ ਅਤੇ ਪਰਵਾਸੀ ਮਾਮਲਿਆਂ ਸਬੰਧੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਅਧੀਨ ਆਉਂਦੇ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਸਮੁੱਚਾ ਦਫਤਰੀ ਕੰਮਕਾਜ ਪੰਜਾਬੀ ਭਾਸ਼ਾ ਵਿੱਚ …
Read More »ਅੰਮਿ੍ਰਤਸਰ ’ਚ ਹੈਡ ਕਾਂਸਟੇਬਲ ਨੇ ਕੀਤੀ ਖੁਦਕੁਸ਼ੀ
ਨਵਜੋਤ ਸਿੰਘ ਸਿੱਧੂ ਦੇ ਪੈਂਟ ਗਿੱਲੀ ਕਰਨ ਵਾਲੇ ਬਿਆਨ ਦਾ ਕੀਤਾ ਸੀ ਵਿਰੋਧ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਅੰਮਿ੍ਰਤਸਰ ਵਿਚ ਇਕ ਹੈਡ ਕਾਂਸਟੇਬਲ ਵਲੋਂ ਆਤਮ ਹੱਤਿਆ ਕਰਨ ਦੀ ਸੂਚਨਾ ਮਿਲੀ ਹੈ। ਇਹ ਉਹ ਹੈਡ ਕਾਂਸਟੇਬਲ ਹੈ, ਜਿਸ ਨੇ ਨਵਜੋਤ ਸਿੰਘ ਸਿੱਧੂ ਦੇ ਪੈਂਟ ਗਿੱਲੀ ਕਰਨ ਵਾਲੇ ਬਿਆਨ ਦਾ ਵਿਰੋਧ ਕੀਤਾ ਸੀ। ਮਿਲੀ ਜਾਣਕਾਰੀ …
Read More »ਤੁਰਕੀ ਅਤੇ ਸੀਰੀਆ ਵਿਚ ਫਿਰ ਭੂਚਾਲ ਦੇ ਝਟਕੇ
ਪਹਿਲੇ ਭੂਚਾਲ ਨਾਲ ਕਮਜ਼ੋਰ ਹੋਈਆਂ ਇਮਾਰਤਾਂ ਨੂੰ ਹੋਇਆ ਜ਼ਿਆਦਾ ਨੁਕਸਾਨ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਤੁਰਕੀ ਅਤੇ ਸੀਰੀਆ ਵਿਚ 14 ਦਿਨਾਂ ਬਾਅਦ ਇਕ ਵਾਰ ਫਿਰ ਸੋਮਵਾਰ ਦੀ ਰਾਤ ਨੂੰ ਭੂੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਇਸ ਭੂਚਾਲ ਦੀ ਗਤੀ 6.4 ਨਾਪੀ ਗਈ ਹੈ। ਇਸ ਭੂਚਾਲ ਨਾਲ 5 ਵਿਅਕਤੀਆਂ ਦੀ …
Read More »ਕੇਂਦਰੀ ਮੰਤਰੀ ਸ਼ੇਖਾਵਤ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਐਸਜੀਪੀਸੀ ’ਤੇ ਚੁੱਕੇ ਸਵਾਲ
ਕਿਹਾ : ਸ਼ੋ੍ਰਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਵਾਲੀ ਸੂਚੀ ਕੇਂਦਰ ਨੂੰ ਨਹੀਂ ਸੌਂਪੀ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੌਰੇ ’ਤੇ ਆਏ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ …
Read More »ਮਾਂ ਬੋਲੀ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਨੇ ਕੀਤਾ ਵੱਡਾ ਐਲਾਨ
ਕਿਹਾ : ਅੰਗਰੇਜ਼ੀ ਬੋਰਡਾਂ ਵਾਲੀਆਂ ਦੁਕਾਨਾਂ ’ਤੇ ਪੰਜਾਬੀ ’ਚ ਬੋਰਡ ਲਗਵਾਏਗੀ ਪੰਜਾਬ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਮਾਂ ਬੋਲੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਅੱਜ ਦੁਨੀਆ ਭਰ ਵਿਚ ਮਾਂ ਬੋਲੀ ਦਿਵਸ ਮਨਾਇਆ ਜਾ ਰਿਹਾ ਹੈ ਅਤੇ ਸਾਡੀ ਮਾਂ ਬੋਲੀ ਪੰਜਾਬੀ ਹੈ। ਉਨ੍ਹਾਂ ਕਿਹਾ ਕਿ ਮਾਂ ਬੋਲੀ …
Read More »ਪੰਜਾਬ ਵਿੱਚ ਵਧ ਰਿਹੈ ਭਾਜਪਾ ਦਾ ਪਰਿਵਾਰ : ਗਜੇਂਦਰ ਸ਼ੇਖਾਵਤ
ਅਸ਼ਵਨੀ ਸ਼ਰਮਾ ਨੇ ਕਿਹਾ : ਅਕਾਲੀ ਦਲ ਨਾਲ ਭਾਜਪਾ ਦਾ ਚੋਣ ਸਮਝੌਤਾ ਨਹੀਂ ਹੋਵੇਗਾ ਅੰਮਿ੍ਰਤਸਰ/ਬਿਊਰੋ ਨਿਊਜ਼ ਨਰਿੰਦਰ ਮੋਦੀ ਸਰਕਾਰ ਵਿਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਅੰਮਿ੍ਰਤਸਰ ’ਚ ਕਿਹਾ ਕਿ ਪੰਜਾਬ ਵਿਚ ਭਾਜਪਾ ਪਰਿਵਾਰ ਲਗਾਤਾਰ ਵਧ ਰਿਹਾ ਹੈ ਤੇ ਲੋਕ ਭਾਜਪਾ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ …
Read More »ਭਾਰਤ ’ਚ ਦਾਖਲ ਹੋਈ ਪਾਕਿਸਤਾਨੀ ਲੜਕੀ ਨੂੰ ਭੇਜਿਆ ਵਾਪਸ
ਭਾਰਤੀ ਲੜਕੇ ਨਾਲ ਕਰਵਾ ਲਿਆ ਸੀ ਨਿਕਾਹ ਅੰਮਿ੍ਰਤਸਰ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਿੰਧ ਸੂਬੇ ਦੀ ਲੜਕੀ ਨੇ ਗੈਰਕਾਨੂੰਨੀ ਤਰੀਕੇ ਨਾਲ ਭਾਰਤ ਦੀ ਸਰਹੱਦ ਅੰਦਰ ਦਾਖ਼ਲ ਹੋ ਕੇ ਭਾਰਤੀ ਲੜਕੇ ਨਾਲ ਨਿਕਾਹ ਕਰ ਲਿਆ ਸੀ। ਹੁਣ ਉਸ ਲੜਕੀ ਨੂੰ ਅਟਾਰੀ-ਵਾਹਗਾ ਸਰਹੱਦ ਰਸਤੇ ਪਾਕਿਸਤਾਨ ਰਵਾਨਾ ਕਰ ਦਿੱਤਾ ਗਿਆ ਹੈ। ਇਹ ਲੜਕੀ ਸਾਲ 2022 …
Read More »ਤੁਰਕੀ ਤੋਂ ਭਾਰਤ ਪੁੱਜੀ ਫੌਜ ਦੀ ਮੈਡੀਕਲ ਟੀਮ
ਭੂਚਾਲ ਕਾਰਨ ਤੁਰਕੀ ਤੇ ਸੀਰੀਆ ’ਚ ਮੌਤਾਂ ਦੀ ਗਿਣਤੀ 46 ਹਜ਼ਾਰ ਤੋਂ ਟੱਪੀ ਨਵੀਂ ਦਿੱਲੀ/ਬਿਊਰੋ ਨਿਊਜ਼ ਤੁਰਕੀ ਅਤੇ ਸੀਰੀਆ ਵਿਚ ਲੰਘੀ 6 ਫਰਵਰੀ ਨੂੰ ਵਿਨਾਸ਼ਕਾਰੀ ਭੂਚਾਲ ਆਇਆ ਸੀ। ਇਸ ਭੂਚਾਲ ਕਾਰਨ ਹੋਈਆਂ ਮੌਤਾਂ ਦੀ ਗਿਣਤੀ 46 ਹਜ਼ਾਰ ਤੋਂ ਟੱਪ ਚੁੱਕੀ ਹੈ ਅਤੇ ਮੌਤਾਂ ਦੀ ਗਿਣਤੀ ਹੋਰ ਵੀ ਵਧਣ ਦਾ ਖਦਸ਼ਾ …
Read More »