ਓਟਵਾ/ਬਿਊਰੋ ਨਿਊਜ਼ : ਜ਼ਬਰਦਸਤ ਹਾਦਸੇ ਤੋਂ ਬਾਅਦ ਕੈਨੇਡਾ ਤੇ ਅਮਰੀਕਾ ਦਰਮਿਆਨ ਬੰਦ ਹੋਏ ਰੇਨਬੋਅ ਬ੍ਰਿੱਜ ਉੱਤੇ ਆਵਾਜਾਈ ਖੁੱਲ੍ਹ ਗਈ। ਇਸ ਹਾਦਸੇ ਵਿੱਚ ਦੋ ਲੋਕ ਮਾਰੇ ਗਏ ਸਨ। ਇਹ ਪੁਲ ਕੈਨੇਡਾ ਤੇ ਅਮਰੀਕਾ ਦਰਮਿਆਨ ਬਹੁਤ ਮਸ਼ਰੂਫ ਰਹਿਣ ਵਾਲਾ ਪੁਲ ਹੈ, ਜਿਸ ਨੂੰ ਅਮਰੀਕਾ ਵਾਲੇ ਪਾਸੇ ਤੇਜ਼ ਰਫਤਾਰ ਗੱਡੀ ਨੂੰ ਪੇਸ਼ ਆਏ …
Read More »Yearly Archives: 2023
ਨਾਗਰਿਕਾਂ ਨੂੰ ਅਦਾਲਤਾਂ ਤੱਕ ਪਹੁੰਚ ਕਰਨ ਤੋਂ ਡਰਨਾ ਨਹੀਂ ਚਾਹੀਦਾ : ਚੀਫ ਜਸਟਿਸ
ਕਿਹਾ : ਪਿਛਲੇ ਸੱਤ ਦਹਾਕਿਆਂ ਵਿੱਚ ਸੁਪਰੀਮ ਕੋਰਟ ਨੇ ਲੋਕ ਅਦਾਲਤ ਦੇ ਰੂਪ ਵਿੱਚ ਕੰਮ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਚੀਫ ਜਸਟਿਸ ਡੀ.ਵਾਈ. ਚੰਦਰਚੂੜ ਨੇ ਕਿਹਾ ਕਿ ਸੁਪਰੀਮ ਕੋਰਟ ਨੇ ‘ਲੋਕ ਅਦਾਲਤ’ ਦੇ ਤੌਰ ‘ਤੇ ਆਪਣੀ ਭੂਮਿਕਾ ਨਿਭਾਈ ਹੈ ਅਤੇ ਨਾਗਰਿਕਾਂ ਨੂੰ ਅਦਾਲਤਾਂ ਦਾ ਦਰਵਾਜ਼ਾ ਖੜਕਾਉਣ ਤੋਂ ਡਰਨਾ …
Read More »ਯੂਪੀ ਵਿਧਾਨ ਸਭਾ ‘ਚ ਫੋਨ, ਪੋਸਟਰ ਅਤੇ ਝੰਡੇ ਲਿਜਾਣ ‘ਤੇ ਪਾਬੰਦੀ
ਨਵੇਂ ਨਿਯਮਾਂ ਦਾ ਵਿਰੋਧ; ਸਪਾ ਆਗੂਆਂ ਨੇ ਕਾਲੇ ਕੱਪੜੇ ਪਾ ਕੇ ਰੋਸ ਪ੍ਰਗਟਾਇਆ ਲਖਨਊ/ਬਿਊਰੋ ਨਿਊਜ਼ : ਉੱਤਰ ਪ੍ਰਦੇਸ਼ ਵਿਧਾਨ ਸਭਾ ਵਿੱਚ ਵਿਧਾਇਕਾਂ ਨੂੰ ਫੋਨ, ਸਿਆਸੀ ਪੋਸਟਰ ਜਾਂ ਝੰਡੇ ਲਿਜਾਣ ਦੀ ਮਨਾਹੀ ਦੇ ਨਵੇਂ ਨਿਯਮ ਮੰਗਲਵਾਰ ਤੋਂ ਲਾਗੂ ਕਰ ਦਿੱਤੇ ਗਏ ਜਿਸ ਦਾ ਸਪਾ ਦੇ ਵਿਧਾਇਕਾਂ ਨੇ ਜ਼ਬਰਦਸਤ ਵਿਰੋਧ ਕੀਤਾ। ਮੰਗਲਵਾਰ …
Read More »ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿੱਚ ਸੰਮਨ
ਅਮਿਤ ਸ਼ਾਹ ਖਿਲਾਫ ਕੀਤੀ ਸੀ ਇਤਰਾਜ਼ਯੋਗ ਟਿੱਪਣੀ ਸੁਲਤਾਨਪੁਰ (ਯੂਪੀ)/ਬਿਊਰੋ ਨਿਊਜ਼ : ਅਦਾਲਤ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਕੇਂਦਰੀ ਮੰਤਰੀ ਅਮਿਤ ਸ਼ਾਹ ਖਿਲਾਫ ਇਤਰਾਜ਼ਯੋਗ ਟਿੱਪਣੀ ਕਰਨ ‘ਤੇ 2018 ਦੇ ਇਕ ਮਾਣਹਾਨੀ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਹੈ। ਪਟੀਸ਼ਨਰ ਦੇ ਵਕੀਲ ਸੰਤੋਸ਼ ਪਾਂਡੇ ਨੇ ਦੱਸਿਆ ਕਿ ਕੇਸ ਦੀ ਸੁਣਵਾਈ ਦੌਰਾਨ ਐਮਪੀ-ਐੱਮਐੱਲਏ …
Read More »ਭਾਰਤ ਸਰਕਾਰ ਨੇ ਅੰਨ ਯੋਜਨਾ ਤਹਿਤ ਗਰੀਬਾਂ ਨੂੰ ਮੁਫਤ ਅਨਾਜ ਦੀ ਵੰਡ ਪੰਜ ਸਾਲ ਵਧਾਈ
ਯੋਜਨਾ ਤਹਿਤ 81.35 ਕਰੋੜ ਲੋਕਾਂ ਨੂੰ ਮਿਲੇਗਾ ਅਨਾਜ ; ਕੇਂਦਰੀ ਕੈਬਨਿਟ ਦੀ ਮੀਟਿੰਗ ‘ਚ ਲਿਆ ਗਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ 81.35 ਕਰੋੜ ਗਰੀਬ ਲੋਕਾਂ ਨੂੰ ਹਰ ਮਹੀਨੇ ਪੰਜ ਕਿਲੋਗ੍ਰਾਮ ਮੁਫ਼ਤ ਅਨਾਜ ਦੇਣ ਨਾਲ ਜੁੜੀ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ’ ਨੂੰ ਅਗਲੇ ਪੰਜ ਸਾਲਾਂ ਲਈ ਵਧਾ ਦਿੱਤਾ …
Read More »ਸੀਏਏ ਲਾਗੂ ਹੋਣ ਤੋਂ ਕੋਈ ਰੋਕ ਨਹੀਂ ਸਕਦਾ : ਅਮਿਤ ਸ਼ਾਹ
ਭਾਜਪਾ ਨੇ ਅਗਾਮੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਖਿੱਚੀਆਂ ਕੋਲਕਾਤਾ/ਬਿਊਰੋ ਨਿਊਜ਼ : ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰ ਸਰਕਾਰ ਨਾਗਰਿਕਤਾ ਸੋਧ ਐਕਟ (ਸੀਏਏ) ਲਾਗੂ ਕਰੇਗੀ ਅਤੇ ਇਸ ਨੂੰ ਕੋਈ ਰੋਕ ਨਹੀਂ ਸਕਦਾ। ਸ਼ਾਹ ਨੇ ਕੋਲਕਾਤਾ ‘ਚ ਇਤਿਹਾਸਕ ਇੰਸਪਲੈਂਡ ਵਿੱਚ ਪਾਰਟੀ ਦੀ ਰੈਲੀ ਨੂੰ ਸੰਬੋਧਨ ਕੀਤਾ। ਇਸ …
Read More »ਕਿਸਾਨਾਂ ਸਿਰ ਕਰਜ਼ੇ ਦਾ ਵਧਦਾ ਬੋਝ
ਮੋਹਨ ਸਿੰਘ (ਡਾ.) ਪੰਜਾਬ ਦੇ ਕਿਸਾਨ ਹਮੇਸ਼ਾ ਕਰਜ਼ੇ ਦੇ ਭਾਰ ਥੱਲੇ ਦੱਬੇ ਰਹੇ ਹਨ। ਬਸਤੀਵਾਦੀ ਦੌਰ ਸਮੇਂ ਬਰਤਾਨਵੀ ਹਕੂਮਤ ਨੇ ਕਈ ਸਰਵੇਖਣ ਕਰਵਾਏ। ਇਨ੍ਹਾਂ ਸਰਵੇਖਣਾਂ ਵਿਚੋਂ ਸਭ ਤੋਂ ਵੱਧ ਮਕਬੂਲ ਅਤੇ ਬਹੁ-ਚਰਚਿਤ ਸਰਵੇਖਣ ਐੱਮਐੱਲ ਡਾਰਿਲੰਗ ਦਾ ਗਿਣਿਆ ਜਾਂਦਾ ਹੈ। ਡਾਰਿਲੰਗ ਦਾ ਬਹੁ-ਚਰਚਿਤ ਕਥਨ ਹੈ ਜੋ ਉਸ ਨੇ 1920ਵਿਆਂ ਵਿਚ ਪੰਜਾਬ …
Read More »ਢਿੱਡ ਜ਼ਿੰਦਗੀ ਦਾ ਸਫਰ
ਗੁਰਮੀਤ ਸਿੰਘ ਪਲਾਹੀ ਵਿਸ਼ਵ ਭੁੱਖ ਸੂਚਕਾਂਕ-2023 ਨੂੰ ਪੜ੍ਹੋ। ਅੰਕੜੇ ਦਿਲ ਕੰਬਾਊ ਹਨ। ਬਾਵਜੂਦ ਇਸ ਗੱਲ ਦੇ ਕਿ ਦੁਨੀਆ ਭਰ ਵਿੱਚ ਮਨੁੱਖ ਲਈ ਲੋੜੀਂਦੇ ਭੋਜਨ ਦੀ ਪੈਦਾਵਾਰ ਹੋ ਰਹੀ ਹੈ, ਫਿਰ ਵੀ ਦੁਨੀਆ ਦੀ ਕੁੱਲ ਆਬਾਦੀ ਦੇ 10 ਫ਼ੀਸਦੀ ਲੋਕ ਭੁੱਖਮਰੀ ਦੇ ਸ਼ਿਕਾਰ ਹਨ। ਭਾਵ ਉਹਨਾਂ ਨੂੰ ਪੇਟ ਭਰ ਕੇ ਰੋਟੀ …
Read More »01 December 2023 GTA & Main
‘ਅੰਤਰਰਾਸ਼ਟਰੀ ਢਾਹਾਂ ਸਾਹਿਤ ਇਨਾਮ’, ‘ਬਦੇਸ਼ੀ ਸ਼ਰੋਮਣੀ ਲੇਖਕ ਪੁਰਸਕਾਰ’,ਅਦਾਰਾ ਪਰਵਾਸੀ ਮੀਡੀਆ ਵੱਲੋਂ ਮਿਲਿਆ ‘ਬੈਸਟ ਰਾਈਟਰ ਐਵਾਰਡ’
‘ਅੰਤਰਰਾਸ਼ਟਰੀ ਢਾਹਾਂ ਸਾਹਿਤ ਇਨਾਮ’, ‘ਬਦੇਸ਼ੀ ਸ਼ਰੋਮਣੀ ਲੇਖਕ ਪੁਰਸਕਾਰ’,ਅਦਾਰਾ ਪਰਵਾਸੀ ਮੀਡੀਆ ਵੱਲੋਂ ਮਿਲਿਆ ‘ਬੈਸਟ ਰਾਈਟਰ ਐਵਾਰਡ’ ਅਤੇ ਕਈ ਹੋਰ ਸਾਹਿਤਕ ਇਨਾਮਾਂ ਦਾ ਜੇਤੂ ਜਰਨੈਲ ਸਿੰਘ ਵੱਡਾ ਕਹਾਣੀਕਾਰ ਹੈ। ਪਰਵਾਸੀ ਜੀਵਨ ਅਤੇ ਅੰਤਰਰਾਸ਼ਟਰੀ ਮਸਲਿਆਂ ਬਾਰੇ ਉਚ-ਮਿਆਰੀ ਕਹਾਣੀਆਂ ਦੀ ਰਚਨਾ ਰਾਹੀਂ ਉਸਨੇ ਕਹਾਣੀ-ਕਲਾ ਦੀਆਂ ਸਿਖਰਾਂ ਛੋਹੀਆਂ ਹਨ। ਹਾਲ ਹੀ ਵਿਚ ਉਸਦੀ ਸਵੈ ਜੀਵਨੀ …
Read More »