Breaking News
Home / 2023 (page 442)

Yearly Archives: 2023

ਪੰਜਾਬ ਵਿਧਾਨ ਸਭਾ ਵਿਚ ਹੋਵੇਗੀ ਵਿਧਾਇਕਾਂ ਦੀ ਟ੍ਰੇਨਿੰਗ

ਮਾਰਚ ਦੇ ਪਹਿਲੇ ਹਫਤੇ ਹੋ ਸਕਦਾ ਹੈ ਬਜਟ ਇਜਲਾਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਸੂਬੇ ਦੇ ਵਿਧਾਇਕਾਂ ਦਾ ਟ੍ਰੇਨਿੰਗ ਸੈਸ਼ਨ ਹੁੰਦਾ ਹੈ। ਇਹ ਟ੍ਰੇਨਿੰਗ 14-15 ਫਰਵਰੀ ਨੂੰ ਹੋਵੇਗੀ। ਇਸ ਵਿਚ ਜ਼ਿਆਦਾਤਰ ਆਮ ਆਦਮੀ ਪਾਰਟੀ ਦੇ ਪਹਿਲੀ ਵਾਰ ਵਿਧਾਇਕ ਬਣੇ ਆਗੂ ਅਤੇ ਹੋਰ ਸ਼ਾਮਲ ਹੋਣਗੇ। ਇਹ ਟ੍ਰੇਨਿੰਗ ਸੈਸ਼ਨ ਪਹਿਲੀ ਵਾਰ …

Read More »

ਰੂਸ ਕੋਲੋਂ ਹਥਿਆਰ ਖਰੀਦਣ ’ਚ ਭਾਰਤ ਪਹਿਲੇ ਨੰਬਰ ’ਤੇ

ਪੰਜ ਸਾਲਾਂ ਵਿਚ 1 ਲੱਖ ਕਰੋੜ ਦੇ ਹਥਿਆਰ ਖਰੀਦੇ ਨਵੀਂ ਦਿੱਲੀ/ਬਿਊਰੋ ਨਿਊਜ਼ ਰੂਸ ਕੋਲੋਂ ਹਥਿਆਰ ਖਰੀਦਣ ਦੇ ਮਾਮਲੇ ਵਿਚ ਭਾਰਤ ਪੂਰੀ ਦੁਨੀਆ ਵਿਚ ਪਹਿਲੇ ਨੰਬਰ ’ਤੇ ਹੈ। ਮੀਡੀਆ ਦੀ ਰਿਪੋਰਟ ਮੁਤਾਬਕ ਰੂਸ ਦੀ ਸਰਕਾਰੀ ਨਿਊਜ਼ ਏਜੰਸੀ ਨੇ ਇਹ ਦਾਅਵਾ ਕੀਤਾ ਹੈ। ਏਜੰਸੀ ਦੇ ਮੁਤਾਬਕ ਪਿਛਲੇ ਪੰਜ ਸਾਲਾਂ ਵਿਚ ਰੂਸ ਨੇ …

Read More »

ਡੀਜੀਸੀਏ ਅੰਮਿ੍ਰਤਸਰ ’ਚ ਖੋਲ੍ਹੇਗਾ ਦਫਤਰ

ਏਅਰਲਾਈਨਜ਼ ’ਤੇ ਹੁਣ ਰਹੇਗੀ ਸਿੱਧੀ ਨਜ਼ਰ ਅੰਮਿ੍ਰਤਸਰ/ਬਿਊਰੋ ਨਿਊਜ਼ ਡਾਇਰੈਕਟੋਰੇਟ ਜਨਰਲ ਆਫ ਸਿਵਿਲ ਏਵੀਏਸ਼ਨ (ਡੀਜੀਸੀਏ) ਜਲਦ ਹੀ ਅੰਮਿ੍ਰਤਸਰ ਵਿਚ ਆਪਣਾ ਦਫਤਰ ਖੋਲ੍ਹਣ ਜਾ ਰਿਹਾ ਹੈ। ਆਪਣੇ ਨਵੇਂ ਦਫਤਰ ਦੇ ਲਈ ਡੀਜੀਸੀਏ ਨੇ ਸਿਰਫ ਅੰਮਿ੍ਰਤਸਰ ਹੀ ਨਹੀਂ, ਭਾਰਤ ਦੇ ਹੋਰ ਪੰਜ ਸ਼ਹਿਰ ਵੀ ਚੁਣੇ ਹਨ, ਤਾਂ ਕਿ ਏਅਰਲਾਈਨਜ਼ ਕੰਪਨੀਆਂ ਦੀ ਮਨਮਾਨੀ ਅਤੇ …

Read More »

ਸੰਨੀ ਦਿਓਲ ਨਵੀਂ ਫਿਲਮ ਦੀ ਪ੍ਰਮੋਸ਼ਨ ਲਈ ਬਿੱਗ ਬੌਸ ’ਚ ਪਹੁੰਚੇ

ਮਨੀਸ਼ ਤਿਵਾੜੀ ਨੇ ਗੁਰਦਾਸਪੁਰ ਹਲਕੇ ’ਚ ਨਾ ਦਿਸਣ ਕਰਕੇ ਸੰਨੀ ਦਿਓਲ ’ਤੇ ਚੁੱਕੇ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਫਿਲਮ ਸਟਾਰ ਸੰਨੀ ਦਿਓਲ ਅੱਜ ਕੱਲ੍ਹ ਨਵੀਂ ਫਿਲਮ ‘ਗਦਰ-2’ ਦੀ ਪ੍ਰਮੋਸ਼ਨ ਵਿਚ ਜੁਟੇ ਹੋਏ ਹਨ। ਆਪਣੇ ਸੰਸਦੀ ਹਲਕੇ ਗੁਰਦਾਸਪੁਰ ਤੋਂ ਗੈਰਹਾਜ਼ਰ ਰਹਿਣ ਵਾਲੇ ਸੰਨੀ ਦਿਓਲ ਨੂੰ …

Read More »

ਪੰਜਾਬ ਦੇ ਪੈਟਰੋਲ ਪੰਪਾਂ ’ਤੇ ਇਲੈਕਟ੍ਰੀਕਲ ਚਾਰਜਿੰਗ ਸ਼ੁਰੂ

ਦਿੱਲੀ-ਜਲੰਧਰ ਨੈਸ਼ਨਲ ਹਾਈਵੇ ’ਤੇ 5 ਥਾਵਾਂ ਲਗਾਏ ਯੂਨਿਟ ਜਲੰਧਰ/ਬਿਊਰੋ ਨਿਊਜ਼ : ਪੰਜਾਬ ’ਚ ਗ੍ਰੀਨ ਐਨਰਜੀ ਦੀ ਚਾਹਤ ਰੱਖਣ ਵਾਲੇ ਅਤੇ ਇਲੈਕਟਿ੍ਰਕ ਕਾਰਾਂ ਚਲਾਉਣ ਵਾਲੇ ਲੋਕਾਂ ਦੇ ਲਈ ਚੰਗੀ ਖਬਰ ਹੈ। ਹੁਣ ਉਨ੍ਹਾਂ ਨੂੰ ਆਪਣੀ ਬੈਟਰੀ ਨਾਲ ਚੱਲਣ ਵਾਲੀ ਕਾਰ ਦੇ ਲਈ ਹਾਈਵੇ ’ਤੇ ਸਫਰ ਦੌਰਾਨ ਚਾਰਜਿੰਗ ਦੇ ਲਈ ਪ੍ਰੇਸ਼ਾਨ ਨਹੀਂ …

Read More »

ਤਿ੍ਰਪੁਰਾ ’ਚ ਕਾਂਗਰਸ ਪਾਰਟੀ ’ਤੇ ਵਰ੍ਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਕਿਹਾ : ਭਾਜਪਾ ਸਰਕਾਰ ਨੇ ਤਿ੍ਰਪੁਰਾ ਵਾਸੀਆਂ ਨੂੰ ਹਿੰਸਾ ਅਤੇ ਚੰਦੇ ਤੋਂ ਦਿਵਾਈ ਮੁਕਤੀ ਅਗਰਤਲਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਮੋਦੀ ਨੇ ਤਿ੍ਰਪੁਰਾ ਦੇ ਅੰਬਾਸਾ ’ਚ ਭਾਜਪਾ ਦੀ ਵਿਜੇ ਸੰਕਲਪ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪਹਿਲਾਂ ਤਿ੍ਰਪੁਰਾ ’ਚ ਇਕ ਹੀ ਪਾਰਟੀ ਨੂੰ ਝੰਡਾ ਲਹਿਰਾਉਣ ਦਾ ਅਧਿਕਾਰੀ ਅਤੇ ਹਰ ਕੰਮ …

Read More »

ਫਲਾਈਟ ’ਚ ਤਰਨਤਾਰਨ ਦੇ ਯਾਤਰੀ ਦੀ ਹੋਈ ਮੌਤ

ਪਟਨਾ ਤੋਂ ਅੰਮਿ੍ਰਤਸਰ ਆ ਰਹੀ ਸਪਾਈਸ ਜੈਟ ਦੀ ਫਲਾਈਟ ਅੰਮਿ੍ਰਤਸਰ/ਬਿਊਰੋ ਨਿਊਜ਼ : ਪਟਨਾ ਤੋਂ ਅੰਮਿ੍ਰਤਸਰ ਆ ਰਹੀ ਸਪਾਈਸ ਜੈਟ ਦੀ ਫਲਾਈਟ ’ਚ ਲੰਘੇ ਦਿਨੀਂ ਤਰਨਤਾਰਨ ਦੀ ਇਕ ਮਹਿਲਾ ਯਾਤਰੀ ਦੀ ਮੌਤ ਹੋ ਗਈ। ਟੇਕਆਫ਼ ਤੋਂ ਬਾਅਦ ਮਹਿਲਾ ਦੀ ਸਿਹਤ ਖਰਾਬ ਹੋ ਗਈ, ਜਿਸ ਤੋਂ ਬਾਅਦ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਕਰਵਾਉਣੀ …

Read More »

ਭਗਵੰਤ ਮਾਨ ਸਰਕਾਰ ਦੀ ਨਜ਼ਰ ਹੁਣ 2024 ਦੀਆਂ ਲੋਕ ਸਭਾ ਚੋਣਾਂ ’ਤੇ

ਬਜਟ ’ਚ ਮਹਿਲਾਵਾਂ ਅਤੇ ਸਰਕਾਰੀ ਕਰਮਚਾਰੀਆਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਤਿਆਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ 2024 ਦੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਵਿਚ ਜੁਟ ਗਈਆਂ ਹਨ ਅਤੇ ਸਾਰੀਆਂ ਪਾਰਟੀਆਂ ਵੱਲੋਂ ਆਪਣੇ-ਆਪਣੇ ਜਥੇਬੰਦਕ ਢਾਚਿਆਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਪੰਜਾਬ ਦੀ ਆਮ …

Read More »

ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੰਗੇ ਸਿਰ ਅਰਦਾਸ ’ਚ ਹੋਏ ਸ਼ਾਮਲ

ਵਿਰੋਧੀਆਂ ਨੇ ਚੁੱਕੇ ਸਵਾਲ, ਭਾਜਪਾ ਆਗੂਆਂ ਨੇ ਮੰਗੀ ਮੁਆਫੀ ਨਵੀਂ ਦਿੱਲੀ/ਬਿਊਰੋ ਨਿਊਜ਼ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਨੰਗੇ ਸਿਰ ਅਰਦਾਸ਼ ਵਿਚ ਸ਼ਾਮਲ ਹੋਣ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਵਾਦਾਂ ’ਚ ਘਿਰ ਗਏ ਹਨ। ਮਾਮਲਾ ਫਰੀਦਾਬਾਦ ਦਾ ਹੈ ਜਿੱਥੇ ਬਾਬਾ ਸਿੰਘ ਬੰਦਾ ਸਿੰਘ ਬਹਾਦਰ ਮੈਮੋਰੀਅਲ ਚੈਰੀਟੇਬਲ …

Read More »

ਦਿੱਲੀ ਦੇ ਉਪ ਰਾਜਪਾਲ ਨੇ ‘ਆਪ’ ਦੇ ਦੋ ਆਗੂਆਂ ਨੂੰ ਡਿਸਕੌਮ ਬੋਰਡ ਤੋਂ ਹਟਾਇਆ

ਆਮ ਆਦਮੀ ਪਾਰਟੀ ਨੇ ਚੁੱਕੇ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਅਤੇ ਉਪ ਰਾਜਪਾਲ ਵਿਚਾਲੇ ਇਕ ਵਾਰ ਫਿਰ ਤੋਂ ਟਕਰਾਅ ਪੈਦਾ ਹੋ ਗਿਆ ਹੈ। ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਆਮ ਆਦਮੀ ਪਾਰਟੀ ਵਲੋਂ ਨਾਮਜ਼ਦ ਕੀਤੇ ਗਏ ਪ੍ਰਾਈਵੇਟ ਡਿਸਕਾਮ ਦੇ ਦੋ ਮੈਂਬਰਾਂ ਨੂੰ ਅਹੁਦੇ ਤੋਂ …

Read More »