Breaking News
Home / 2023 (page 443)

Yearly Archives: 2023

ਉਤਰਖੰਡ ’ਚ ਪਾਸ ਹੋਇਆ ਨਕਲ ਵਿਰੋਧੀ ਸਖਤ ਕਾਨੂੰਨ

ਭਰਤੀ ਪ੍ਰੀਖਿਆਵਾਂ ’ਚ ਨਕਲ ਕਰਨ ਜਾਂ ਕਰਵਾਉਣ ਵਾਲੇ ਨੂੰ ਉਮਰ ਕੈਦ ਦੇ ਨਾਲ ਹੋਵੇਗਾ 10 ਕਰੋੜ ਰੁਪਏ ਦਾ ਜੁਰਮਾਨਾ ਦੇਹਰਾਦੂਨ/ਬਿਊਰੋ ਨਿਊਜ਼ : ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ ਨੇ ਸੂਬੇ ਵਿੱਚ ਭਰਤੀ ਪ੍ਰੀਖਿਆਵਾਂ ਵਿੱਚ ਨਕਲ ਤੇ ਹੋਰ ਗਲਤ ਢੰਗ ਵਰਤਣ ਖਲਿਾਫ਼ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਾਜਪਾਲ …

Read More »

ਅਸ਼ੋਕ ਗਹਿਲੋਤ ਨੇ ਵਿਧਾਨ ਸਭਾ ’ਚ ਪੜ੍ਹ ਦਿੱਤਾ ਪੁਰਾਣਾ ਭਾਸ਼ਣ

ਮੁੱਖ ਮੰਤਰੀ ਗਹਿਲੋਤ ਨੇ ਸਦਨ ਵਿਚ ਮੰਗੀ ਮੁਆਫੀ ਜੈਪੁਰ/ਬਿੳੂਰੋ ਨਿੳੂਜ਼ ਰਾਜਸਥਾਨ ’ਚ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਨੇ ਅੱਜ ਵਿਧਾਨ ਸਭਾ ਵਿਚ ਪੁਰਾਣਾ ਬਜਟ ਭਾਸ਼ਣ ਪੜ੍ਹ ਦਿੱਤਾ। ਕਰੀਬ 6 ਮਿੰਟ ਤੱਕ ਗਹਿਲੋਤ ਪੁਰਾਣਾ ਭਾਸ਼ਣ ਪੜ੍ਹਦੇ ਰਹੇ। ਫਿਰ ਮੰਤਰੀ ਮਹੇਸ਼ ਜੋਸ਼ੀ ਨੇ ਆ ਕੇ ਮੁੱਖ ਮੰਤਰੀ ਨੂੰ ਕੁਝ ਕਿਹਾ ਅਤੇ ਉਹ …

Read More »

ਫਿਰੋਜ਼ਪੁਰ ਦੇ ਸਰਹੱਦੀ ਖੇਤਰ ’ਚ ਪਾਕਿਸਤਾਨੀ ਡਰੋਨ ਨੇ ਸੁੱਟੀ 3 ਕਿਲੋ ਹੈਰੋਇਨ

ਚੀਨੀ ਪਿਸਤੌਲ ਤੇ ਕਾਰਤੂਸ ਵੀ ਬਰਾਮਦ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਬੀਐੱਸਐੱਫ ਨੇ ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿਚ ਅੰਤਰਰਾਸ਼ਟਰੀ ਸਰਹੱਦ ’ਤੇ ਪਾਕਿਸਤਾਨੀ ਡਰੋਨ ਵਲੋਂ ਕਥਿਤ ਤੌਰ ’ਤੇ ਸੁੱਟੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦਾ ਜਖ਼ੀਰਾ ਬਰਾਮਦ ਕੀਤਾ ਹੈ। ਲੰਘੀ ਰਾਤ ਨੂੰ ਬੀਐਸਐਫ ਦੇ ਜਵਾਨਾਂ ਨੇ ਫਿਰੋਜ਼ਪੁਰ ਸੈਕਟਰ ’ਚ ਸਰਹੱਦੀ ਚੌਕੀ ਐੱਮਡਬਲਿਊ ਨਾਰਥ ਦੇ …

Read More »

ਸਾਧੂ ਸਿੰਘ ਧਰਮਸੋਤ ਨੂੰ ਭੇਜਿਆ ਜੇਲ੍ਹ

ਰਿਮਾਂਡ ਖਤਮ ਹੋਣ ਤੋਂ ਬਾਅਦ ਮੁਹਾਲੀ ਅਦਾਲਤ ’ਚ ਸੀ ਪੇਸ਼ੀ ਮੁਹਾਲੀ/ਬਿੳੂਰੋ ਨਿੳੂਜ਼ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ਵਿਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹੁਣ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਅੱਜ ਸ਼ੁੱਕਰਵਾਰ ਨੂੰ ਸਾਬਕਾ ਮੰਤਰੀ ਧਰਮਸੋਤ ਦਾ ਤਿੰਨ ਦਿਨ ਦਾ ਰਿਮਾਂਡ ਖਤਮ ਹੋਇਆ ਸੀ, …

Read More »

ਬਾਦਲ ਪਰਿਵਾਰ ਦੀ ਇੰਡੋ-ਕੈਨੇਡੀਅਨ ਟਰਾਂਸਪੋਰਟ ਦੇ 3 ਰੂਟ ਬਹਾਲ

ਹਾਈਕੋਰਟ ਦੇ ਫੈਸਲੇ ਨਾਲ ਪੰਜਾਬ ਸਰਕਾਰ ਨੂੰ ਵੀ ਸਿਆਸੀ ਝਟਕਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਟੇਟ ਟਰਾਂਸਪੋਰਟ ਟਿ੍ਰਬਿਊਨਲ ਦੇ ਨਿਰਦੇਸ਼ਾਂ ਦੇ ਉਲਟ ਇੰਡੋ-ਕੈਨੇਡੀਅਨ ਟਰਾਂਸਪੋਰਟ ਕੰਪਨੀ ਦੇ ਤਿੰਨ ਪਰਮਿਟਾਂ ਨੂੰ ਬਹਾਲ ਕਰਨ ਦੇ ਆਦੇਸ਼ ਦੇ ਦਿੱਤੇ ਹਨ। ਇੰਡੋ ਕੈਨੇਡੀਅਨ ਟਰਾਂਸਪੋਰਟ ਕੰਪਨੀ ਬਾਦਲ ਪਰਿਵਾਰ ਨਾਲ ਸਬੰਧਤ ਹੈ ਅਤੇ ਇਨ੍ਹਾਂ …

Read More »

ਤੁਰਕੀ ਅਤੇ ਸੀਰੀਆ ਵਿਚ ਭੂਚਾਲ ਕਾਰਨ ਹੋਈਆਂ ਮੌਤਾਂ ਦੀ ਗਿਣਤੀ 21 ਹਜ਼ਾਰ ਤੋਂ ਟੱਪੀ

ਭਾਰਤੀ ਬਚਾਅ ਟੀਮ ਨੇ 6 ਸਾਲਾਂ ਦੀ ਬੱਚੀ ਨੂੰ ਮਲਬੇ ਹੇਠੋਂ ਜ਼ਿੰਦਾ ਕੱਢਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਤੁਰਕੀ ਅਤੇ ਸੀਰੀਆ ਵਿਚ ਲੰਘੀ 6 ਫਰਵਰੀ ਨੂੰ 7.8 ਦੀ ਗਤੀ ਵਾਲੇ ਆਏ ਵਿਨਾਸ਼ਕਾਰੀ ਭੂਚਾਲ ਕਾਰਨ ਹੋਈਆਂ ਮੌਤਾਂ ਦੀ ਗਿਣਤੀ 21 ਹਜ਼ਾਰ ਤੋਂ ਵੀ ਟੱਪ ਚੁੱਕੀ ਹੈ ਅਤੇ ਜ਼ਖ਼ਮੀਆਂ ਦੀ ਗਿਣਤੀ ਵੀ 70 ਹਜ਼ਾਰ …

Read More »

ਪੰਜਾਬ ਦੇ ਸਰਕਾਰੀ ਸਕੂਲਾਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ

355 ਸਕੂਲਾਂ ਨੂੰ ਬਿਹਤਰ ਬਣਾਉਣ ਲਈ ਫੰਡ ਜਾਰੀ ਕਰੇਗਾ ਕੇਂਦਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ 355 ਸਰਕਾਰੀ ਸਕੂਲਾਂ ਨੂੰ ਕੇਂਦਰ ਸਰਕਾਰ ਦੀ ਪੀਐਮ ਸ੍ਰੀ ਸਕੂਲ ਸਕੀਮ ਦੇ ਤਹਿਤ ਚੁਣਿਆ ਗਿਆ ਹੈ। ਇਨ੍ਹਾਂ ਸਕੂਲਾਂ ਨੂੰ ਅਗਲੇ ਪੰਜ ਸਾਲ ਤੱਕ ਇਸ ਸਕੀਮ ਦੇ ਤਹਿਤ ਨੈਸ਼ਨਲ ਐਜੂਕੇਸ਼ਨ ਪਾਲਿਸੀ ਦੇ ਵੱਖ-ਵੱਖ ਪੈਰਾਮੀਟਰਸ ਲਾਗੂ ਕਰਨ ਲਈ …

Read More »

ਨਰਸਰੀ ਤੋਂ ਪੰਜਾਬੀ ਭਾਸ਼ਾ ਲਾਗੂ ਕਰਨ ਲਈ ਕਾਨੂੰਨ ‘ਚ ਹੋਵੇਗੀ ਸੋਧ : ਕੁਲਤਾਰ ਸੰਧਵਾਂ

ਮੀਟਿੰਗ ‘ਚ ਪੁੱਜੇ ਵਿਦਵਾਨਾਂ ਨੇ ਦਿੱਤੇ ਸੁਝਾਅ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਭਖਦੇ ਅਤੇ ਅਹਿਮ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਦੀ ਲੜੀ ਤਹਿਤ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬੁਲਾਈ ਗਈ ਮੀਟਿੰਗ ਦੌਰਾਨ ਸਥਾਪਤ ਕਾਨੂੰਨਾਂ ਦੀ ਰੌਸ਼ਨੀ ਵਿੱਚ ਹਾਈਕੋਰਟ ਅਤੇ ਹੇਠਲੀਆਂ ਅਦਾਲਤਾਂ ਵਿੱਚ ਪੰਜਾਬੀ ਭਾਸ਼ਾ ਲਾਗੂ ਕਰਾਉਣ ਸਬੰਧੀ ਸਾਰਥਕ ਵਿਚਾਰ …

Read More »

ਪੰਜਾਬ ਵਿੱਚ ਸੈਰ-ਸਪਾਟਾ ਸਨਅਤ ਵਿਕਸਤ ਕਰਾਂਗੇ: ਭਗਵੰਤ ਮਾਨ

ਅੰਮ੍ਰਿਤਸਰ ‘ਚ ਸਨਅਤਕਾਰਾਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਸੈਰ ਸਪਾਟਾ ਸਨਅਤ ਨੂੰ ਉਤਸ਼ਾਹਿਤ ਕਰਨ ਦਾ ਐਲਾਨ ਕੀਤਾ ਹੈ। ਮੁਹਾਲੀ ਵਿੱਚ ਹੋਣ ਵਾਲੇ ‘ਨਿਵੇਸ਼ ਪੰਜਾਬ ਸੰਮੇਲਨ’ ਦੀਆਂ ਤਿਆਰੀਆਂ ਵਜੋਂ ਸਨਅਤਕਾਰਾਂ ਨਾਲ ਮੀਟਿੰਗ ਕਰਨ ਲਈ ਮੁੱਖ ਮੰਤਰੀ ਅੰਮ੍ਰਿਤਸਰ ਪੁੱਜੇ ਸਨ। ਇਸ ਦੌਰਾਨ …

Read More »

ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਧਰਮਸੋਤ ਮੁੜ ਗ੍ਰਿਫ਼ਤਾਰ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਹੋਈ ਕਾਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਆਰੋਪਾਂ ਹੇਠ ਮੁੜ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਉਦੋਂ ਹੋਈ ਜਦੋਂ ਉਹ ਅਮਲੋਹ ਨੇੜਲੇ ਪਿੰਡ ਭੱਦਲਥੂਹਾ …

Read More »