ਵਿਜੀਲੈਂਸ ਦਫਤਰ ਵਿਚ ਹੋਈ ਲੰਮੀ ਪੁੱਛਗਿੱਛ ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਦਿਨੋਂ ਦਿਨ ਵਧਦੀਆਂ ਜਾ ਰਹੀਆਂ ਹਨ। ਪੰਜਾਬ ਵਿਜੀਲੈਂਸ ਨੇ ਸਾਧੂ ਸਿੰਘ ਧਰਮਸੋਤ ਨੂੰ ਮੁੜ ਗਿ੍ਰਫਤਾਰ ਕਰ ਲਿਆ ਹੈ। ਧਰਮਸੋਤ ਦੀ ਗਿ੍ਰਫਤਾਰੀ ਦਾ ਇਹ ਪਹਿਲਾ ਮਾਮਲਾ ਨਹੀਂ ਹੈ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ …
Read More »Yearly Archives: 2023
ਭਾਜਪਾ ਸੰਸਦੀ ਦਲ ਦੀ ਮੀਟਿੰਗ ’ਚ ਪ੍ਰਧਾਨ ਮੰਤਰੀ ਦਾ ਦਾਅਵਾ
ਕਿਹਾ : ਅਸੀਂ ਹਰ ਬਜਟ ’ਚ ਗਰੀਬਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਅਸੀਂ ਹਰ ਬਜਟ ’ਚ ਗਰੀਬਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ : ਨਰਿੰਦਰ ਮੋਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪੇਸ਼ ਕੀਤੇ ਹਰ ਬਜਟ ਵਿੱਚ ਗਰੀਬਾਂ ਦੇ ਹਿੱਤਾਂ …
Read More »ਤਮਗਾ ਜੇਤੂ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਜਲਦ ਮਿਲਣਗੀਆਂ ਸਰਕਾਰੀਆਂ ਨੌਕਰੀਆਂ
ਖੇਡ ਮੰਤਰੀ ਮੀਤ ਹੇਅਰ ਨੇ ਕਿਹਾ, ਮੁੱਖ ਮੰਤਰੀ ਜਲਦੀ ਹੀ ਸੌਂਪਣਗੇ ਨਿਯੁਕਤੀ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵਿਖੇ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਸਨਮਾਨ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਓਲੰਪਿਕ ਤਮਗ਼ਾ ਜੇਤੂ ਪੰਜਾਬ …
Read More »ਤੁਰਕੀ ’ਚ 7.8 ਦੀ ਗਤੀ ਦਾ ਭੂਚਾਲ-1400 ਤੋਂ ਵੱਧ ਮੌਤਾਂ
ਚਾਰ ਦੇਸ਼ਾਂ ’ਚ ਹੋਇਆ ਨੁਕਸਾਨ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਤੁਰਕੀ ਵਿਚ ਅੱਜ ਸੋਮਵਾਰ ਸਵੇਰੇ 7.8 ਦੀ ਗਤੀ ਦਾ ਭੂੁਚਾਲ ਆਇਆ ਹੈ ਅਤੇ 1400 ਤੋਂ ਜ਼ਿਆਦਾ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਭੂਚਾਲ ਦੇ ਝਟਕੇ ਅੰਕਾਰਾ, ਨੂਰਦਗੀ ਸ਼ਹਿਰ ਸਣੇ 10 ਸ਼ਹਿਰਾਂ ਵਿਚ ਮਹਿਸੂਸ ਕੀਤੇ ਗਏ। ਇਸ ਤੋਂ ਇਲਾਵਾ ਸੀਰੀਆ, ਲੈਬਨਾਨ ਅਤੇ …
Read More »ਪਰਨੀਤ ਕੌਰ ਨੇ ਕਾਂਗਰਸ ਪਾਰਟੀ ਦੇ ਕਾਰਨ ਦੱਸੋ ਨੋਟਿਸ ਦਾ ਦਿੱਤਾ ਜਵਾਬ
ਰਾਜਾ ਵੜਿੰਗ ਨੇ ਪਰਨੀਤ ਕੌਰ ਨੂੰ ਦੱਸਿਆ ਘੁਮੰਡੀ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਸੰਸਦ ਮੈਂਬਰ ਪਰਨੀਤ ਕੌਰ ਨੇ ਕਾਂਗਰਸ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੂੰ ਨੋਟਿਸ ਦਾ ਜਵਾਬ ਭੇਜ ਦਿੱਤਾ ਹੈ। ਪਰਨੀਤ ਕੌਰ ਨੇ ਆਪਣੇ ਜਵਾਬ ਵਿਚ ਲਿਖਿਆ ਕਿ ਪਾਰਟੀ ਛੱਡਣ ਵਾਲੇ …
Read More »ਐਨ ਆਰ ਆਈ (NRI) ਫੈਮਿਲੀ ਮੈਡੀਕਲ ਕੇਅਰ ਪਲਾਨ
ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ punjab ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …
Read More »ਤੁਰਕੀ ’ਚ 7.8 ਦੀ ਤੀਬਰਤਾ ਦਾ ਭੂਚਾਲ
ਚਾਰ ਦੇਸ਼ਾਂ ’ਚ ਹੋਇਆ ਨੁਕਸਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਤੁਰਕੀ ਵਿਚ ਅੱਜ ਸੋਮਵਾਰ ਸਵੇਰੇ 7.8 ਦੀ ਤੀਬਰਤਾ ਦਾ ਭੂੁਚਾਲ ਆਇਆ ਹੈ ਅਤੇ 500 ਤੋਂ ਜ਼ਿਆਦਾ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਭੂਚਾਲ ਦੇ ਝਟਕੇ ਅੰਕਾਰਾ, ਨੂਰਦਗੀ ਸ਼ਹਿਰ ਸਣੇ 10 ਸ਼ਹਿਰਾਂ ਵਿਚ ਮਹਿਸੂਸ ਕੀਤੇ ਗਏ। ਇਸ ਤੋਂ ਇਲਾਵਾ ਸੀਰੀਆ, ਲੈਬਨਾਨ ਅਤੇ …
Read More »ਸਿੰਚਾਈ ਘੁਟਾਲੇ ਵਿਚ ਦੋ ਸਾਬਕਾ ਮੰਤਰੀਆਂ ’ਤੇ ਸ਼ਿਕੰਜਾ
ਜਨਮੇਜਾ ਸਿੰਘ ਸੇਖੋਂ ਤੇ ਸ਼ਰਨਜੀਤ ਸਿੰਘ ਢਿੱਲੋਂ ਨੂੰ ਫਿਰ ਪੁੱਛਗਿੱਛ ਲਈ ਬੁਲਾ ਸਕਦੀ ਹੈ ਵਿਜੀਲੈਂਸ ਚੰਡੀਗੜ੍ਹ/ਬਿਊੁਰੋ ਨਿਊਜ਼ ਪੰਜਾਬ ਵਿਚ ਕਰੋੜਾਂ ਰੁਪਏ ਦੇ ਹੋਏ ਸਿੰਚਾਈ ਘੁਟਾਲੇ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਦੀ ਜਾਂਚ ਦਾ ਫੋਕਸ ਹੁਣ ਦੋਵੇਂ ਸਾਬਕਾ ਮੰਤਰੀਆਂ ’ਤੇ ਆ ਗਿਆ ਹੈ। ਅਕਾਲੀ ਦਲ ਦੀ ਸਰਕਾਰ ’ਚ ਮੰਤਰੀ ਰਹੇ ਜਨਮੇਜਾ …
Read More »ਲਿਬੀਆ ਵਿੱਚ ਫਸੇ 12 ਭਾਰਤੀ ਨੌਜਵਾਨਾਂ ਦੇ ਛੇਤੀ ਪਰਤਣ ਦੀ ਆਸ ਬੱਝੀ
ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਭਾਰਤੀ ਦੂਤਾਵਾਸ ਨਾਲ ਸੰਪਰਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਿਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਿਬੀਆ ਵਿੱਚ ਫਸੇ ਸਾਰੇ 12 ਭਾਰਤੀਆਂ ਦੇ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਉਹ ਲਗਾਤਾਰ ਭਾਰਤੀ ਦੂਤਾਵਾਸ ਦੇ ਸੰਪਰਕ ਵਿੱਚ ਹਨ। ਉਨ੍ਹਾਂ …
Read More »ਚੰਡੀਗੜ੍ਹ ’ਤੇ ਹਿਮਾਚਲ ਵੀ ਜਤਾਉਣ ਲੱਗਾ ਆਪਣਾ ਹੱਕ
ਹਿਮਾਚਲ ਦੇ ਡਿਪਟੀ ਸੀਐਮ ਬੋਲੇ : ਚੰਡੀਗੜ੍ਹ ’ਚ 7.19 ਫੀਸਦੀ ਜ਼ਮੀਨ ’ਤੇ ਸਾਡਾ ਹੱਕ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ’ਤੇ ਪੰਜਾਬ ਅਤੇ ਹਰਿਆਣਾ ਦੀ ਚੱਲ ਰਹੀ ਲੜਾਈ ਵਿਚ ਹੁਣ ਹਿਮਾਚਲ ਪ੍ਰਦੇਸ਼ ਦੀ ਵੀ ਐਂਟਰੀ ਹੋ ਗਈ ਹੈ। ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਵੀ ਚੰਡੀਗੜ੍ਹ ’ਤੇ …
Read More »