ਅੰਮ੍ਰਿਤਸਰ/ਬਿਊਰੋ ਨਿਊਜ਼ : ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ‘ਤੇ ਜਾਣ ਲਈ 3 ਹਜ਼ਾਰ ਭਾਰਤੀ ਸਿੱਖਾਂ ਲਈ ਨਵੀਂ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਵਲੋਂ ਵੀਜ਼ੇ ਜਾਰੀ ਕੀਤੇ ਜਾਣਗੇ। ਇਸ ਦੇ ਇਲਾਵਾ ਇਸ ਵਾਰ ਵਿਸਾਖੀ ‘ਤੇ 2 ਹਜ਼ਾਰ ਤੋਂ ਵਧੇਰੇ ਇੰਗਲੈਂਡ, ਅਮਰੀਕਾ, ਇਟਲੀ, ਹਾਂਗਕਾਂਗ ਤੇ ਆਸਟ੍ਰੇਲੀਆ ਆਦਿ ਦੇਸ਼ਾਂ ਦੇ ਸਿੱਖ …
Read More »Yearly Archives: 2023
ਜਲੰਧਰ ਦੇ ਸਾਬਕਾ ਡਿਪਟੀ ਮੇਅਰ ਸਣੇ 50 ਵਿਅਕਤੀਆਂ ਨੇ ਅਕਾਲੀ ਦਲ ਛੱਡਿਆ
ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਨੇ ਆਪਣੇ 50 ਦੇ ਕਰੀਬ ਸਾਥੀਆਂ ਨਾਲ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਭਰੇ ਮਨ ਨਾਲ ਟੀਮ ਸਮੇਤ ਸ਼੍ਰੋਮਣੀ ਅਕਾਲੀ ਦਲ ਦੀਆਂ ਅਹੁਦੇਦਾਰੀਆਂ ਅਤੇ ਮੁੱਢਲੀ …
Read More »ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲਵੇ ਲਾਈਨਾਂ ਉਤੇ ਮੁਜ਼ਾਹਰੇ
ਕੇਂਦਰ ਸਰਕਾਰ ‘ਤੇ ਵਾਅਦਾ ਖਿਲਾਫੀ ਦਾ ਲਾਇਆ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੀ ਸਮਾਪਤੀ ਸਮੇਂ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਜੋਂ ਪਿਛਲੇ ਦਿਨੀਂ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਤਿੰਨ ਘੰਟੇ ਰੇਲਵੇ ਲਾਈਨਾਂ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤੇ ਗਏ। …
Read More »ਦਿੱਲੀ-ਲੁਧਿਆਣਾ ਵਿਚਾਲੇ ਉਡਾਣਾਂ ਮੁੜ ਸ਼ੁਰੂ ਕਰਨ ਲਈ ਕੇਂਦਰ ਸਰਕਾਰ ਸਹਿਮਤ
ਗਰਮੀਆਂ ਦੇ ਸੀਜ਼ਨ ਤੋਂ ਪਹਿਲਾਂ ਉਡਾਣਾਂ ਸ਼ੁਰੂ ਹੋਣ ਦੀ ਸੰਭਾਵਨਾ ਲੁਧਿਆਣਾ/ਬਿਊਰੋ ਨਿਊਜ਼ : ਕੇਂਦਰ ਸਰਕਾਰ ਨੇ ਲੁਧਿਆਣਾ ਤੋਂ ਦਿੱਲੀ ਲਈ ਸਿੱਧੀਆਂ ਉਡਾਣਾਂ ਮੁੜ ਸ਼ੁਰੂ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਆਉਣ ਵਾਲੀਆਂ ਗਰਮੀਆਂ ਦੇ ਸੀਜ਼ਨ ਤੋਂ ਪਹਿਲਾਂ ਉਡਾਣਾਂ ਸ਼ੁਰੂ ਹੋਣਗੀਆਂ। ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਦਿੱਤਿਆ ਸਿੰਧੀਆ ਨੇ ਇੱਕ ਅਧਿਕਾਰਤ ਪੱਤਰ ਰਾਹੀਂ …
Read More »ਪੰਜਾਬ ਭਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸੰਗਰੂਰ ਵਿੱਚ ਸੂਬਾਈ ਰੈਲੀ
ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੱਦੇ ‘ਤੇ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਸੂਬਾਈ ਰੈਲੀ ਕੀਤੀ। ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ‘ਚ ਪਹੁੰਚੇ ਕੱਚੇ, ਆਊਟਸੋਰਸ, ਠੇਕਾ ਆਧਾਰਿਤ ਮੁਲਾਜ਼ਮਾਂ, …
Read More »ਮਜੀਠੀਆ ਨੂੰ ਜ਼ਮਾਨਤ ਖਿਲਾਫ ਸੁਣਵਾਈ ਤੋਂ ਲਾਂਭੇ ਹੋਏ ਜਸਟਿਸ ਸੂਰਿਆ ਕਾਂਤ
ਪੰਜਾਬ ਸਰਕਾਰ ਮਜੀਠੀਆ ਦੀ ਜ਼ਮਾਨਤ ਖਿਲਾਫ ਪਹੁੰਚੀ ਹੈ ਸੁਪਰੀਮ ਕੋਰਟ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਦੇ ਜੱਜ ਜਸਟਿਸ ਸੂਰਿਆ ਕਾਂਤ ਨੇ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗਜ਼ ਕੇਸ ਵਿੱਚ ਹਾਈਕੋਰਟ ਵੱਲੋਂ ਮਿਲੀ ਜ਼ਮਾਨਤ ਖਿਲਾਫ ਪੰਜਾਬ ਸਰਕਾਰ ਵੱਲੋਂ ਦਾਇਰ ਅਪੀਲ ‘ਤੇ ਸੁਣਵਾਈ ਤੋਂ …
Read More »ਹਥਿਆਰਬੰਦ ਸੈਨਾਵਾਂ ‘ਚ ਪੰਜਾਬੀਆਂ ਦਾ ਅਹਿਮ ਯੋਗਦਾਨ : ਜੌੜਾਮਾਜਰਾ
ਫੌਜ ‘ਚ ਭਰਤੀ ਹੋਣ ਦਾ ਸੁਨੇਹਾ ਦਿੰਦਾ ਦੋ ਰੋਜ਼ਾ ਮਿਲਟਰੀ ਫੈਸਟੀਵਲ ਸਮਾਪਤ ਪਟਿਆਲਾ/ਬਿਊਰੋ ਨਿਊਜ਼ : ਨੌਜਵਾਨਾਂ ਨੂੰ ਹਥਿਆਰਬੰਦ ਬਲਾਂ ਵਿਚ ਭਰਤੀ ਹੋਣ ਦਾ ਸੁਨੇਹਾ ਦਿੰਦਾ ਵਿਰਾਸਤੀ ਮੇਲੇ ਦੀ ਕੜੀ ਤਹਿਤ ਲੱਗਾ ਦੋ ਰੋਜ਼ਾ ਮਿਲਟਰੀ ਲਿਟਰੇਚਰ ਫ਼ੈਸਟੀਵਲ ਸਮਾਪਤ ਹੋ ਗਿਆ ਹੈ। ਸਮਾਪਤੀ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਰੱਖਿਆ ਸੇਵਾਵਾਂ ਭਲਾਈ …
Read More »ਪੰਜਾਬ ‘ਚ ਖੇਡ ਕਿੱਟ ਘੁਟਾਲਾ : ਸਾਬਕਾ ਖੇਡ ਮੰਤਰੀ ਤੇ ਡਾਇਰੈਕਟਰ ਤੋਂ ਵਿਜੀਲੈਂਸ ਕਰ ਸਕਦੀ ਪੁੱਛਗਿਛ
ਚੰਨੀ ਸਰਕਾਰ ਵੇਲੇ ਹੋਇਆ ਸੀ ਇਹ ਘਪਲਾ ਚੰਡੀਗੜ੍ਹ/ਬਿਊਰੋ ਨਿਊਜ਼ : ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਕਾਂਗਰਸ ਦੇ ਇਕ ਹੋਰ ਸਾਬਕਾ ਮੰਤਰੀ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਤੱਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਦੌਰਾਨ ਹੋਏ ਖੇਡ ਕਿੱਟ ਘੁਟਾਲੇ ਦੀ ਵਿਜੀਲੈਂਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਦੇ ਇਕ ਉੱਚ …
Read More »ਪੰਜਾਬ ਸਰਕਾਰ ਵਲੋਂ 8 ਏਡੀਜੀਪੀ, 2 ਆਈਜੀ ਅਤੇ 2 ਨੂੰ ਡੀ.ਆਈ.ਜੀ. ਵਜੋਂ ਤਰੱਕੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵਲੋਂ 1997 ਬੈਚ ਦੇ 8 ਆਈ.ਪੀ.ਐਸ. ਅਧਿਕਾਰੀਆਂ ਨੂੰ ਏ.ਡੀ.ਜੀ.ਪੀ. ਵਜੋਂ, 2004 ਬੈਚ ਦੇ 2 ਅਧਿਕਾਰੀਆਂ ਨੂੰ ਆਈ.ਜੀ. ਵਜੋਂ ਤੇ 2009 ਬੈਚ ਦੇ 2 ਅਧਿਕਾਰੀਆਂ ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ। ਪੰਜਾਬ ਸਰਕਾਰ ਦੇ ਗ੍ਰਹਿ ਤੇ ਨਿਆਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ ਵਲੋਂ …
Read More »ਪੰਜਾਬੀ ਯੂਨੀਵਰਸਿਟੀ ਦੇ ਵੀਸੀ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਮੁਲਾਕਾਤ
ਆਰਥਿਕ ਸੰਕਟ ਵਿੱਚੋਂ ਉਭਰਨ ਲਈ ਫੰਡ ਮੰਗੇ; ਚੀਮਾ ਵੱਲੋਂ ਫੰਡਾਂ ਦਾ ਪ੍ਰਬੰਧ ਛੇਤੀ ਕਰਨ ਦਾ ਭਰੋਸਾ ਪਟਿਆਲਾ : ਵਿੱਤੀ ਸੰਕਟ ਵਿੱਚ ਘਿਰੀ ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਨੂੰ ਤਨਖਾਹਾਂ ਦੇਣੀਆਂ ਵੀ ਮੁਸ਼ਕਲ ਹੋਈਆਂ ਪਈਆਂ ਹਨ, ਜਿਸ ਕਾਰਨ ਨਾ ਸਿਰਫ ਇਥੋਂ ਦੇ ਮੁਲਾਜ਼ਮਾਂ ਬਲਕਿ ਅਧਿਆਪਕਾਂ ਅਤੇ ਅਫਸਰਾਂ ਨੂੰ ਵੀ ਧਰਨਿਆਂ ‘ਤੇ ਬੈਠਣਾ …
Read More »