18 ਸਤੰਬਰ 2020 ਨੂੰ ਵਧਾਇਆ ਗਿਆ ਸੀ ਕਾਰਜਕਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮਨੀਸ਼ਾ ਗੁਲਾਟੀ ਦੇ ਕਾਰਜਕਾਲ ਵਿਚ ਪੰਜਾਬ ਸਰਕਾਰ ਨੇ 18 ਸਤੰਬਰ 2020 ਨੂੰ 3 ਸਾਲ ਦਾ ਵਾਧਾ ਕਰ ਦਿੱਤਾ ਸੀ। ਸਮਾਜਿਕ ਸੁਰੱਖਿਆ, ਇਸਤਰੀ ਤੇ …
Read More »Yearly Archives: 2023
ਭਾਰਤ ’ਚ ਇਨਕਮ ਟੈਕਸ ਭਰਨ ਵਾਲਿਆਂ ਨੂੰ ਵੱਡੀ ਰਾਹਤ
7 ਲੱਖ ਰੁਪਏ ਤੱਕ ਦੀ ਛੋਟ ਸਿਰਫ ਨਵੀਂ ਟੈਕਸ ਪ੍ਰਣਾਲੀ ਅਪਣਾਉਣ ਵਾਲਿਆਂ ਨੂੰ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਪੇਸ਼ ਕਰਦਿਆਂ ਇਨਕਮ ਟੈਕਸ ਵਿਚ 8 ਸਾਲਾਂ ਬਾਅਦ ਵੱਡੀ ਰਾਹਤ ਦਿੱਤੀ ਹੈ। ਹੁਣ ਸਲਾਨਾ 7 ਲੱਖ ਰੁਪਏ ਦੀ ਕਮਾਈ ਹੋਣ ’ਤੇ ਇਨਕਮ ਟੈਕਸ ਨਹੀਂ ਦੇਣਾ …
Read More »ਪਰਵਾਸੀ ਪੰਜਾਬੀਆਂ ਦੇ ਮਸਲਿਆਂ ਦੇ ਹੱਲ ਲਈ ਕੇਂਦਰੀ ਵਿਦੇਸ਼ ਮੰਤਰੀ ਨੂੰ ਮਿਲਣਗੇ ਕੁਲਦੀਪ ਸਿੰਘ ਧਾਲੀਵਾਲ
ਕਿਸਾਨ ਅੰਦੋਲਨ ’ਚ ਪਹੁੰਚੇ ਪਰਵਾਸੀਆਂ ਨੂੰ ਪ੍ਰੇਸ਼ਾਨ ਕਰਨ ਦੇ ਕੇਂਦਰ ਸਰਕਾਰ ’ਤੇ ਲੱਗਣ ਲੱਗੇ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਹੁਣ ਆਰੋਪ ਲੱਗਣ ਲੱਗੇ ਹਨ ਕਿ ਉਹ ਕਿਸਾਨ ਅੰਦੋਲਨ ’ਚ ਪਹੁੰਚੇ ਪਰਵਾਸੀਆਂ ਨੂੰ ਪ੍ਰੇਸ਼ਾਨ ਕਰਨ ਲੱਗ ਪਈ ਹੈ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ …
Read More »ਗਣਤੰਤਰ ਦਿਵਸ ਪਰੇਡ ’ਚ ਉਤਰਾਖੰਡ ਦੀ ਝਾਕੀ ਬਣੀ ਬੈਸਟ ਝਾਕੀ
ਫੌਜ ਦੀ ਪੰਜਾਬ ਰੈਜੀਮੈਂਟ ਨੂੰ ਮਿਲਿਆ ਬੈਸਟ ਮਾਰਚਿੰਗ ਦਸਤੇ ਦਾ ਪੁਰਸਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਵਿਖੇ ਗਣਤੰਤਰ ਦਿਵਸ ਮੌਕੇ ਪਰੇਡ ਦੌਰਾਨ ਕਰਤਵਯ ਪਥ ’ਤੇ ਪ੍ਰਦਰਸ਼ਿਤ ਕੀਤੀਆਂ ਗਈਆਂ ਸਾਰੀਆਂ ਝਾਕੀਆਂ ਵਿਚੋਂ ਉਤਰਾਖੰਡ ਦੀ ਝਾਕੀ ਨੂੰ ਪਹਿਲਾ ਪੁਰਸਕਾਰ ਮਿਲਿਆ ਹੈ। ਉਤਰਾਖੰਡ ਨੇ ਰਾਜ ਦੇ ਧਾਰਮਿਕ ਸਥਾਨਾਂ ਅਤੇ ਵਣਜੀਵਾਂ ਦੀ ਥੀਮ ’ਤੇ …
Read More »ਓ. ਪੀ. ਸੋਨੀ ਦੇ ਹੋਟਲ ਵਿਚ ਵੀ ਪਹੁੰਚੀ ਵਿਜੀਲੈਂਸ
ਜਾਇਦਾਦ ਸਬੰਧੀ ਵੇਰਵੇ ਕੀਤੇ ਜਾ ਰਹੇ ਹਨ ਇਕੱਠੇ ਅੰਮਿ੍ਰਤਸਰ/ਬਿਊਰੋ ਨਿਊਜ਼ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਅੱਜ ਮੰਗਲਵਾਰ ਨੂੰ ਅੰਮਿ੍ਰਤਸਰ ਵਿਚ ਓ.ਪੀ. ਸੋਨੀ ਦੇ ਹੋਟਲ ਵਿਚ ਵੀ ਵਿਜੀਲੈਂਸ ਦੀ ਟੀਮ ਪਹੁੰਚ ਗਈ। ਵਿਜੀਲੈਂਸ ਦੀ ਟੀਮ ਵਲੋਂ ਉਨ੍ਹਾਂ ਦੀ …
Read More »ਦੁਸਾਂਝ ਜੋੜੀ ਗ਼ਦਰੀ ਭਾਈ ਸੰਤੋਖ ਸਿੰਘ ਧਰਦਿਓ ਇਨਾਮ ਨਾਲ ਸਨਮਾਨਤ
ਇੰਡੋਜ਼ ਪੰਜਾਬੀ ਸਾਹਿਤ ਅਕੈਡਮੀ ਆਫ ਆਸਟਰੇਲੀਆ ਤੇ ਸਾਹਿਤ ਕਲਾ ਕੇਂਦਰ ਜਲੰਧਰ ਵੱਲੋਂ ਪੰਜਾਬੀ ਸ਼ਾਇਰੀ ਤੇ ਪੱਤਰਕਾਰੀ ਦੇ ਖੇਤਰ ਵਿਚ ਬਿਹਤਹੀਨ ਸੇਵਾਵਾਂ ਦੇਣ ਵਾਲੀ ਕਮਲ ਦੁਸਾਂਝ ਤੇ ਸੁਸ਼ੀਲ ਦੁਸਾਂਝ ਦੀ ਜੋੜੀ ਨੂੰ ਗ਼ਦਰੀ ਭਾਈ ਸੰਤੋਖ ਸਿੰਘ ਧਰਦਿਓ ਯਾਦਗਾਰੀ ਐਵਾਰਡ ਨਾਲ ਸਨਮਾਨਤ ਕਰਨ ਹਿੱਤ ਇੱਕ ਭਾਵਪੂਰਤ ਸਮਾਗਮ ਦਾ ਆਯੋਜਨ ਦੇਸ਼ ਭਗਤ ਯਾਦਗਾਰ …
Read More »ਪਾਕਿਸਤਾਨ ’ਚ ਫਿਦਾਈਨ ਹਮਲਾ
29 ਪੁਲਿਸ ਕਰਮੀਆਂ ਦੀ ਮੌਤ, 150 ਤੋਂ ਜ਼ਿਆਦਾ ਜ਼ਖ਼ਮੀ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੇ ਪਿਸ਼ਾਵਰ ਸ਼ਹਿਰ ਵਿਚ ਪੁਲਿਸ ਲਾਈਨ ਵਿਚ ਬਣੀ ਮਸਜਿਦ ਦੇ ਅੰਦਰ ਧਮਾਕਾ ਹੋਇਆ ਹੈ ਅਤੇ ਇਸ ਧਮਾਕੇ ਨੂੰ ਫਿਦਾਈਨ ਹਮਲਾ ਦੱਸਿਆ ਜਾ ਰਿਹਾ ਹੈ। ਸਥਾਨਕ ਮੀਡੀਆ ਦੇ ਅਨੁਸਾਰ ਇਸ ਧਮਾਕੇ ਨਾਲ 29 ਪੁਲਿਸ ਕਰਮੀਆਂ ਦੀ ਮੌਤ ਹੋ …
Read More »ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਢਿੱਲੋਂ ਕੋਲੋਂ ਵੀ ਵਿਜੀਲੈਂਸ ਨੇ ਕੀਤੀ ਪੁੱਛਗਿੱਛ
ਆਮਦਨ ਤੋਂ ਜਿਆਦਾ ਜਾਇਦਾਦ ਬਣਾਉਣ ਦਾ ਹੈ ਮਾਮਲਾ ਫਰੀਦਕੋਟ/ਬਿਊਰੋ ਨਿਊਜ਼ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਕੋਲੋਂ ਵੀ ਵਿਜੀਲੈਂਸ ਨੇ ਫਰੀਦਕੋਟ ਵਿਚ ਪੁੱਛਗਿੱਛ ਕੀਤੀ ਹੈ ਅਤੇ ਇਹ ਪੁੱਛਗਿੱਛ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਹੋਈ ਹੈ। ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ਨੂੰ ਲੈ ਕੇ ਫਰੀਦਕੋਟ ਤੋਂ ਸਾਬਕਾ …
Read More »ਦਲੇਰ ਮਹਿੰਦੀ ਪਾਸਪੋਰਟ ਰਿਨਿਊ ਕਰਾਉਣ ਦੇ ਮਾਮਲੇ ਵਿਚ ਪਹੁੰਚੇ ਹਾਈਕੋਰਟ
ਕਬੂਤਰਬਾਜ਼ੀ ਦੇ ਮਾਮਲੇ ਵਿਚ ਦਲੇਰ ਮਹਿੰਦੀ ਨੂੰ ਹੋਈ ਸੀ ਸਜ਼ਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬੀ ਗਾਇਕ ਦਲੇਰ ਮਹਿੰਦੀ ਪਾਸਪੋਰਟ ਰਿਨਿਊ ਕਰਾਉਣ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਏ ਹਨ। ਦਲੇਰ ਮਹਿੰਦੀ ਦੀ ਪਟੀਸ਼ਨ ’ਤੇ ਹੁਣ ਕੇਂਦਰ ਸਰਕਾਰ ਨੂੰ ਨੋਟਿਸ ਵੀ ਜਾਰੀ ਹੋ ਗਿਆ ਹੈ ਅਤੇ ਆਉਂਦੀ 2 ਫਰਵਰੀ ਨੂੰ ਮਾਮਲੇ …
Read More »ਭਾਰਤ ਦੀਆਂ ਧੀਆਂ ਨੇ ਵਧਾਇਆ ਦੇਸ਼ ਦਾ ਮਾਣ
ਇੰਗਲੈਂਡ ਨੂੰ ਹਰਾ ਕੇ ਜਿੱਤਿਆ ਮਹਿਲਾ ਅੰਡਰ-19 ਕ੍ਰਿਕਟ ਵਿਸ਼ਵ ਕੱਪ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਮਹਿਲਾ ਕਿ੍ਰਕਟ ਟੀਮ ਨੇ ਦੱਖਣੀ ਅਫਰੀਕਾ ਦੇ ਪੌਟਚੈਫਸਟਰੂਮ ਵਿਚ ਇੰਗਲੈਂਡ ਨੂੰ 7 ਵਿਕਟਾਂ ਨਾਲ ਹਰਾ ਕੇ ਪਲੇਠਾ ਟੀ-20 ਆਈਸੀਸੀ ਅੰਡਰ-19 ਕਿ੍ਰਕਟ ਵਿਸ਼ਵ ਕੱਪ ਜਿੱਤ ਲਿਆ ਹੈ। ਭਾਰਤ ਦੀ ਅੰਡਰ-19 ਕਿ੍ਰਕਟ ਟੀਮ ਦਾ ਇਹ ਪਹਿਲਾ ਵਿਸ਼ਵ ਖਿਤਾਬ …
Read More »