ਟੋਰਾਂਟੋ/ਬਿਊਰੋ ਨਿਊਜ਼ : ਬਰਫੀਲੇ ਤੂਫਾਨ ਤੋਂ ਬਾਅਦ ਹੁਣ ਭਾਵੇਂ ਸੜਕਾਂ ਤੋਂ ਬਰਫ ਹਟਾਉਣ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ ਪਰ ਜੀਟੀਏ ਦੇ ਬਹੁਤੇ ਪਬਲਿਕ ਤੇ ਕੈਥੋਲਿਕ ਸਕੂਲਾਂ ਵੱਲੋਂ ਸਕੂਲ ਬੱਸਾਂ ਰੱਦ ਕਰ ਦਿੱਤੀਆਂ ਗਈਆਂ ਹਨ। ਟੋਰਾਂਟੋ ਡਿਸਟ੍ਰਿਕਟ ਸਕੂਲ ਬੋਰਡ (ਟੀਡੀਐਸਬੀ) ਤੇ ਟੋਰਾਂਟੋ ਕੈਥੋਲਿਕ ਡਿਸਟ੍ਰਿਕਟ ਸਕੂਲ ਬੋਰਡ (ਟੀਸੀਡੀਐਸਬੀ) ਨੇ ਵੀਰਵਾਰ ਨੂੰ …
Read More »Yearly Archives: 2023
ਯੂਕਰੇਨ ਦੀ ਜਿੱਤ ਨਾਲ ਅਰਥਚਾਰੇ ਨੂੰ ਮਿਲੇਗਾ ਹੁਲਾਰਾ : ਫਰੀਲੈਂਡ
ਓਟਵਾ/ਬਿਊਰੋ ਨਿਊਜ਼ : ਅਮਰੀਕਾ ਤੇ ਜਰਮਨੀ ਵੱਲੋਂ ਬੈਟਲ ਟੈਂਕ ਯੂਕਰੇਨ ਭੇਜਣ ਲਈ ਕੋਸ਼ਿਸ਼ਾਂ ਤੇਜ ਕਰ ਦਿੱਤੀਆਂ ਗਈਆਂ ਹਨ। ਪਰ ਕੈਨੇਡਾ ਅਜੇ ਵੀ ਇਹ ਨਹੀਂ ਦੱਸ ਰਿਹਾ ਕਿ ਅਜਿਹਾ ਕਦਮ ਚੁੱਕਣ ਦੀ ਫੈਡਰਲ ਸਰਕਾਰ ਦੀ ਵੀ ਕੋਈ ਯੋਜਨਾ ਹੈ ਜਾਂ ਨਹੀਂ। ਇਸ ਦੌਰਾਨ ਅਮਰੀਕੀ ਅਧਿਕਾਰੀਆਂ ਨੇ ਦੱਸਿਆ ਕਿ ਵਾਸ਼ਿੰਗਟਨ ਵੱਲੋਂ ਐਮ …
Read More »ਖਰਾਬ ਮੌਸਮ ਕਾਰਨ ਪੀਅਰਸਨ ਏਅਰਪੋਰਟ ਨੇ ਰੱਦ ਕੀਤੀਆਂ ਕਈ ਉਡਾਨਾਂ
ਓਨਟਾਰੀਓ/ਬਿਊਰੋ ਨਿਊਜ਼ : ਭਾਰੀ ਬਰਫਬਾਰੀ ਕਾਰਨ ਟੋਰਾਂਟੋ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ ਵੱਲੋਂ ਸੈਂਕੜੇ ਉਡਾਨਾਂ ਰੱਦ ਕਰ ਦਿੱਤੀਆਂ ਗਈਆਂ। ਏਅਰਪੋਰਟ ਦੇ ਅਧਿਕਾਰੀਆਂ ਨੇ ਦੱਸਿਆ ਕਿ ਇੱਥੋਂ ਰਵਾਨਾ ਹੋਣ ਵਾਲੀਆਂ 25.8 ਫੀਸਦੀ ਉਡਾਨਾਂ ਰੱਦ ਕੀਤੀਆਂ ਗਈਆਂ ਹਨ ਤੇ ਇਸੇ ਤਰ੍ਹਾਂ ਇੱਥੇ ਪਹੁੰਚਣ ਵਾਲੀਆਂ 26 ਫੀਸਦੀ ਉਡਾਨਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। …
Read More »ਭਾਰਤ ਭਰ ‘ਚ ਮਨਾਇਆ ਗਿਆ ਗਣਤੰਤਰ ਦਿਵਸ
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਫਹਿਰਾਇਆ ਤਿਰੰਗਾ ਨਵੀਂ ਦਿੱਲੀ : ਭਾਰਤ ਨੇ ਵੀਰਵਾਰ ਨੂੰ ਆਪਣਾ 74ਵਾਂ ਗਣਤੰਤਰ ਦਿਵਸ ਮਨਾਇਆ। ਇਸ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਰਤੱਵਿਆ ਪਥ ‘ਤੇ ਤਿਰੰਗਾ ਫਹਿਰਾਇਆ। ਜਿਸ ਤੋਂ ਬਾਅਦ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਪਹਿਲੀ ਵਾਰ ਭਾਰਤ ‘ਚ ਬਣੀਆਂ 21 ਤੋਪਾਂ ਨਾਲ ਸਲਾਮੀ ਦਿੱਤੀ ਗਈ। ਜਦਕਿ ਇਸ ਤੋਂ …
Read More »ਸੰਵਿਧਾਨ ਨਿਰਮਾਤਾਵਾਂ ਦਾ ਦ੍ਰਿਸ਼ਟੀਕੋਣ ਗਣਤੰਤਰ ਲਈ ਮਾਰਗਦਰਸ਼ਕ : ਰਾਸ਼ਟਰਪਤੀ ਦਰੋਪਦੀ ਮੁਰਮੂ
ਗਣਤੰਤਰ ਦਿਵਸ ਦੀ ਪੂਰਬਲੀ ਸੰਧਿਆ ‘ਤੇ ਰਾਸ਼ਟਰਪਤੀ ਵੱਲੋਂ ਦੇਸ਼ ਦੇ ਨਾਮ ਸੁਨੇਹਾ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਿਹਾ ਹੈ ਕਿ ਸੰਵਿਧਾਨ ਨਿਰਮਾਤਾਵਾਂ ਨੇ ਭਾਰਤ ਨੂੰ ਨੈਤਿਕਤਾ ਦਾ ਸੁਨੇਹਾ ਦਿੱਤਾ ਹੈ ਜਿਸਦੇ ਮਾਰਗ ‘ਤੇ ਚੱਲਣ ਦੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਰਾਸ਼ਟਰਪਤੀ ਨੇ 74ਵੇਂ ਗਣਤੰਤਰ ਦਿਵਸ ਦੀ ਪੂਰਬ ਸੰਧਿਆ …
Read More »ਰਾਘਵ ਚੱਢਾ ਨੂੰ ‘ਇੰਡੀਆ ਯੂਕੇ ਆਊਟਸਟੈਂਡਿੰਗ ਆਨਰ ਐਵਾਰਡ’
ਚੰਡੀਗੜ੍ਹ : ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੂੰ ਯੂਕੇ ਦੀ ਸੰਸਦ ਵਿਚ ‘ਇੰਡੀਆ ਯੂਕੇ ਆਊਟਸਟੈਂਡਿੰਗ ਆਨਰ ਐਵਾਰਡ’ ਨਾਲ ਸਨਮਾਨਤ ਕੀਤਾ ਜਾਵੇਗਾ। ਰਾਘਵ ਚੱਢਾ ਨੂੰ ਸਰਕਾਰ, ਰਾਜਨੀਤੀ, ਕਾਨੂੰਨ ਅਤੇ ਸਮਾਜ ਸ਼੍ਰੇਣੀ ਲਈ ਲਾਮਿਸਾਲ ਪ੍ਰਾਪਤੀਆਂ ਕਰਨ ਵਾਲੇ ਦੇ ਰੂਪ ਵਿਚ ਚੁਣਿਆ ਗਿਆ ਹੈ। ਇੰਡੀਆ …
Read More »ਸੀ.ਬੀ.ਐਸ.ਈ. ਦੇ ਸਰਕੂਲਰ ਨਾਲ ਪੰਜਾਬੀ ਸਮੇਤ ਹੋਰਨਾਂ ਖੇਤਰੀ ਬੋਲੀਆਂ ਨੂੰ ਖਤਰਾ
ਦਿੱਲੀ ਕਮੇਟੀ ਦੇ ਪ੍ਰਧਾਨ ਕਾਲਕਾ ਨੇ ਚਿੱਠੀ ਲਿਖ ਕੇ ਗ੍ਰਹਿ ਮੰਤਰੀ ਨੂੰ ਦਖ਼ਲ ਦੇਣ ਦੀ ਕੀਤੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਸੀ.ਬੀ.ਐਸ.ਈ. ਵਲੋਂ ਭਾਸ਼ਾ ਵਿਸ਼ੇ ਨੂੰ 7ਵੇਂ ਨੰਬਰ ‘ਤੇ ਕਰਨ ਦੇ ਫ਼ੈਸਲੇ ਨਾਲ ਸਕੂਲਾਂ ਤੇ …
Read More »ਰਾਹੁਲ ਗਾਂਧੀ ਭਾਰਤ ਦੇ ਸਵੈ-ਮਾਣ ਨਾਲ ਨਾ ਖੇਡੇ : ਰਾਜਨਾਥ
ਰੱਖਿਆ ਮੰਤਰੀ ਨੇ ਮੱਧ ਪ੍ਰਦੇਸ਼ ‘ਚ ਕਈ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ ਸਿੰਗਰੌਲੀ (ਮੱਧ ਪ੍ਰਦੇਸ਼)/ਬਿਊਰੋ ਨਿਊਜ਼ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੱਤਾਧਾਰੀ ਭਾਜਪਾ ‘ਤੇ ਦੇਸ਼ ‘ਚ ਨਫਰਤ ਫੈਲਾਉਣ ਦਾ ਆਰੋਪ ਲਾਉਣ ਵਾਲੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਵਾਇਨਾਡ ਤੋਂ ਸੰਸਦ ਮੈਂਬਰ ਨੂੰ ਭਾਰਤ …
Read More »ਬਦਲਦੇ ਹਾਲਾਤ ਮੁਤਾਬਕ ਹੋਵੇ ਸੰਵਿਧਾਨ ਦੀ ਵਿਆਖਿਆ : ਚੀਫ ਜਸਟਿਸ ਚੰਦਰਚੂੜ
ਮੁੰਬਈ/ਬਿਊਰੋ ਨਿਊਜ਼ : ਦੇਸ਼ ਦੇ ਚੀਫ ਜਸਟਿਸ ਡੀ ਵਾਈ ਚੰਦਰਚੂੜ ਨੇ ਕਿਹਾ ਹੈ ਕਿ ਕਿਸੇ ਵੀ ਜੱਜ ਦਾ ਹੁਨਰ ਸੰਵਿਧਾਨ ਦੀ ਆਤਮਾ ਕਾਇਮ ਰਖਦਿਆਂ ਬਦਲਦੇ ਹਾਲਾਤ ਨਾਲ ਉਸ ਦੀ ਢੁੱਕਵੀਂ ਵਿਆਖਿਆ ਕਰਨ ‘ਚ ਨਜ਼ਰ ਆਉਂਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਅੱਗੇ ਦਾ ਰਾਹ ਗੁੰਝਲਦਾਰ ਹੋਵੇ ਤਾਂ ਭਾਰਤੀ ਸੰਵਿਧਾਨ ਦਾ ਮੂਲ …
Read More »ਭਾਰੀ ਹੰਗਾਮੇ ਦੇ ਚਲਦਿਆਂ ਫਿਰ ਟਲੀ ਦਿੱਲੀ ਨਗਰ ਨਿਗਮ ਦੇ ਮੇਅਰ ਦੀ ਚੋਣ
ਐਮਸੀਡੀ ਹੈਡਕੁਆਰਟਰ ‘ਚ ਆਪ ਅਤੇ ਭਾਜਪਾ ਵਰਕਰਾਂ ਨੇ ਕੀਤੀ ਨਾਅਰੇਬਾਜ਼ੀ ਨਵੀਂ ਦਿੱਲੀ : ਦਿੱਲੀ ਨਗਰ ਨਿਗਮ ਦੇ ਮੇਅਰ, ਡਿਪਟੀ ਮੇਅਰ ਅਤੇ ਸਥਾਈ ਕਮੇਟੀ ਦੇ ਮੈਂਬਰਾਂ ਦੀ ਚੋਣ ਫਿਰ ਹੰਗਾਮੇ ਦੇ ਚਲਦਿਆਂ ਟਲ ਗਈ। ਸਭ ਤੋਂ ਪਹਿਲਾਂ 10 ਮਨੋਨੀਤ ਮੈਂਬਰਾਂ ਨੂੰ ਸਹੁੰ ਚੁਕਾਈ ਗਈ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਕੌਂਸਲਰਾਂ …
Read More »