Breaking News
Home / 2023 (page 485)

Yearly Archives: 2023

ਭਾਰਤੀ ਮੂਲ ਦੀ ਮਨਪ੍ਰੀਤ ਮੋਨਿਕਾ ਸਿੰਘ ਨੇ ਅਮਰੀਕਾ ‘ਚ ਰਚਿਆ ਇਤਿਹਾਸ

ਅਮਰੀਕਾ ‘ਚ ਪਹਿਲੀ ਸਿੱਖ ਮਹਿਲਾ ਜੱਜ ਵਜੋਂ ਅਹੁਦੇ ਦੀ ਸਹੁੰ ਚੁੱਕੀ ਹਿਊਸਟਨ (ਅਮਰੀਕਾ)/ਬਿਊਰੋ ਨਿਊਜ਼ : ਭਾਰਤੀ ਮੂਲ ਦੀ ਮਨਪ੍ਰੀਤ ਮੋਨਿਕਾ ਸਿੰਘ ਨੇ ਹੈਰਿਸ ਕਾਊਂਟੀ ਦੀ ਜੱਜ ਵਜੋਂ ਸਹੁੰ ਚੁੱਕ ਲਈ ਹੈ ਤੇ ਉਹ ਅਮਰੀਕਾ ਦੀ ਪਹਿਲੀ ਮਹਿਲਾ ਸਿੱਖ ਜੱਜ ਬਣ ਗਈ ਹੈ। ਉਸਦਾ ਜਨਮ ਅਤੇ ਪਾਲਣ ਪੋਸ਼ਣ ਹਿਊਸਟਨ ਵਿੱਚ ਹੋਇਆ …

Read More »

ਕਰਾਚੀ ‘ਚ ਆਟੇ ਦੀ ਕੀਮਤ 140 ਰੁਪਏ ਪ੍ਰਤੀ ਕਿਲੋ ਤੋਂ ਵੀ ਟੱਪੀ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਆਪਣੇ ਹੁਣ ਤੱਕ ਦੇ ਸਭ ਤੋਂ ਬੁਰੇ ਆਟੇ ਦੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਕਿਉਂਕਿ ਦੇਸ਼ ਦੇ ਕੁਝ ਹਿੱਸਿਆਂ ਵਿਚ ਕਣਕ ਦੀ ਵੱਡੀ ਘਾਟ ਦੀ ਖ਼ਬਰ ਸਾਹਮਣੇ ਆਈ ਹੈ। ਇਕ ਮੀਡੀਆ ਰਿਪੋਰਟ ਅਨੁਸਾਰ …

Read More »

ਭਾਰਤ ਦੀ ਰਾਜਨੀਤੀ ਤੇ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’

ਪਿਛਲੇ ਕੁਝ ਮਹੀਨਿਆਂ ਤੋਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਦੀ ਖ਼ੂਬ ਚਰਚਾ ਹੋ ਰਹੀ ਹੈ। ਇਹ ਯਾਤਰਾ ਰਾਹੁਲ ਨੇ ਪਿਛਲੇ 7 ਸਤੰਬਰ ਨੂੰ ਕੰਨਿਆ ਕੁਮਾਰੀ (ਤਾਮਿਲਨਾਡੂ) ਤੋਂ ਸ਼ੁਰੂ ਕੀਤੀ ਸੀ, ਜੋ ਹੁਣ ਪੰਜਾਬ ਵਿਚ ਪਹੁੰਚ ਚੁੱਕੀ ਹੈ। ਇਸ ਦੇ ਹੁਣ ਤਕ ਦੇ ਅਮਲ ਤੋਂ ਇਹ …

Read More »

ਆਲਮੀ ਢਾਂਚੇ ‘ਚ ਪਰਵਾਸੀ ਭਾਰਤੀ ਅਹਿਮ ਤਾਕਤ : ਦਰੋਪਦੀ ਮੁਰਮੂ

ਰਾਸ਼ਟਰਪਤੀ ਨੇ ਪਰਵਾਸੀ ਭਾਰਤੀ ਦਿਵਸ ਸੰਮੇਲਨ ‘ਚ ਕੀਤੀ ਸ਼ਿਰਕਤ ਇੰਦੌਰ/ਬਿਊਰੋ ਨਿਊਜ਼ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਿਹਾ ਕਿ ਵਿਦੇਸ਼ਾਂ ‘ਚ ਰਹਿ ਰਿਹਾ ਭਾਰਤੀ ਭਾਈਚਾਰਾ ਆਲਮੀ ਢਾਂਚੇ ਵਿਚ ਇਕ ਮਹੱਤਵਪੂਰਨ ਤੇ ਵਿਲੱਖਣ ਤਾਕਤ ਬਣ ਗਿਆ ਹੈ। ਇੰਦੌਰ ‘ਚ ਪਰਵਾਸੀ ਭਾਰਤੀ ਦਿਵਸ ਸੰਮੇਲਨ ਮੌਕੇ ਇਕ ਸੈਸ਼ਨ ਨੂੰ ਸੰਬੋਧਨ ਕਰਦਿਆਂ ਮੁਰਮੂ ਨੇ ਵੱਖ-ਵੱਖ …

Read More »

ਪਰਵਾਸੀ ਭਾਰਤੀ ਵਿਦੇਸ਼ੀ ਧਰਤੀ ‘ਤੇ ਮੁਲਕ ਦੇ ਬ੍ਰਾਂਡ ਅੰਬੈਸਡਰ : ਮੋਦੀ

ਇੰਦੌਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਰਵਾਸੀ ਭਾਰਤੀਆਂ ਨੂੰ ਵਿਦੇਸ਼ੀ ਧਰਤੀ ‘ਤੇ ਮੁਲਕ ਦੇ ਬ੍ਰਾਂਡ ਅੰਬੈਸਡਰ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਰਵਾਸੀ ਭਾਰਤੀਆਂ ਦਾ ਦੇਸ਼ ਦੇ ‘ਅੰਮ੍ਰਿਤ ਕਾਲ’ ਵਿੱਚ ਪ੍ਰਵੇਸ਼ ਦੌਰਾਨ ਮਹੱਤਵਪੂਰਨ ਸਥਾਨ ਰਹੇਗਾ। ਮੱਧ ਪ੍ਰਦੇਸ਼ ਦੇ ਇੰਦੌਰ ਸ਼ਹਿਰ ‘ਚ 17ਵੇਂ ਪਰਵਾਸੀ ਭਾਰਤੀ ਦਿਵਸ ਸੰਮੇਲਨ ਦੇ ਰਸਮੀ …

Read More »

ਧਰਮ ਪਰਿਵਰਤਨ ਨੂੰ ਸਿਆਸੀ ਰੰਗ ਨਹੀਂ ਦੇਣਾ ਚਾਹੀਦਾ : ਸੁਪਰੀਮ ਕੋਰਟ

ਸੁਪਰੀਮ ਕੋਰਟ ਵੱਲੋਂ ਜਬਰੀ ਧਰਮ ਪਰਿਵਰਤਨ ਗੰਭੀਰ ਮੁੱਦਾ ਕਰਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਧਰਮ ਪਰਿਵਰਤਨ ਨੂੰ ਇੱਕ ਗੰਭੀਰ ਮੁੱਦਾ ਦੱਸਦਿਆਂ ਕਿਹਾ ਕਿ ਇਸ ਨੂੰ ਸਿਆਸੀ ਰੰਗਤ ਨਹੀਂ ਦਿੱਤੀ ਜਾਣੀ ਚਾਹੀਦੀ। ਸਿਖਰਲੀ ਅਦਾਲਤ ਨੇ ਧੋਖੇ ਨਾਲ ਧਰਮ ਪਰਿਵਰਤਨ ਰੋਕਣ ਲਈ ਕੇਂਦਰ ਤੇ ਰਾਜਾਂ ਨੂੰ ਸਖਤ ਕਾਰਵਾਈ ਕਰਨ ਦਾ …

Read More »

ਇਕ ਰੈਂਕ-ਇਕ ਪੈਨਸ਼ਨ ਦੇ ਬਕਾਏ ਦੀ ਅਦਾਇਗੀ ਲਈ ਕੇਂਦਰ ਨੂੰ 15 ਮਾਰਚ ਤੱਕ ਦਾ ਸਮਾਂ

ਨਵੀਂ ਦਿੱਲੀ : ਇਕ ਰੈਂਕ-ਇਕ ਪੈਨਸ਼ਨ ਸਕੀਮ ਦੇ ਸਾਰੇ ਯੋਗ ਪੈਨਸ਼ਨਰਾਂ ਦੇ ਬਕਾਏ ਦੀ ਅਦਾਇਗੀ ਲਈ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ 15 ਮਾਰਚ ਤੱਕ ਦਾ ਸਮਾਂ ਦਿੱਤਾ ਹੈ। ਚੀਫ ਜਸਟਿਸ ਡੀ.ਵਾਈ. ਚੰਦਰਚੂੜ ਤੇ ਜਸਟਿਸ ਪੀ.ਐੱਸ. ਨਰਸਿਮ੍ਹਾ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਹਥਿਆਰਬੰਦ ਬਲਾਂ ਦੇ ਸਾਰੇ ਪੈਨਸ਼ਨਰਾਂ ਦੇ ਬਕਾਏ …

Read More »

ਹਿਮਾਚਲ ਪ੍ਰਦੇਸ਼ ‘ਚ ਕਾਂਗਰਸ ਦੇ ਸੁੱਖੂ ਮੰਤਰੀ ਮੰਡਲ ਦਾ ਵਿਸਥਾਰ

ਕੈਬਨਿਟ ਮੰਤਰੀਆਂ ਦੀ ਗਿਣਤੀ 9 ਹੋਈ ਸ਼ਿਮਲਾ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਵਿੱਚ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਅਗਵਾਈ ਹੇਠ ਚਾਰ ਹਫ਼ਤੇ ਪਹਿਲਾਂ ਬਣੀ ਕੈਬਨਿਟ ਦਾ ਵਿਸਥਾਰ ਕਰਦਿਆਂ ਸੱਤ ਨਵੇਂ ਮੰਤਰੀ ਸ਼ਾਮਲ ਕੀਤੇ ਗਏ। ਇਨ੍ਹਾਂ ਵਿੱਚ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਪੁੱਤਰ ਵਿਕਰਮਾਦਿੱਤਿਆ ਸਿੰਘ ਨੂੰ ਵੀ ਸ਼ਾਮਲ ਕੀਤਾ ਗਿਆ …

Read More »

ਆਈਸੀਆਈਸੀਆਈ ਬੈਂਕ ਦੀ ਸਾਬਕਾ ਸੀਈਓ ਚੰਦਾ ਕੋਛੜ ਅਤੇ ਉਨ੍ਹਾਂ ਦਾ ਪਤੀ ਜੇਲ੍ਹ ਤੋਂ ਰਿਹਾਅ

ਬੈਂਕ ਘੁਟਾਲਾ ਮਾਮਲੇ ‘ਚ ਲੰਘੀ 23 ਦਸੰਬਰ ਨੂੰ ਕੀਤਾ ਗਿਆ ਸੀ ਗ੍ਰਿਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਆਈਸੀਆਈਸੀਆਈ ਬੈਂਕ ਦੀ ਸਾਬਕਾ ਸੀਈਓ ਚੰਦਾ ਕੋਛੜ ਅਤੇ ਉਨ੍ਹਾਂ ਦੇ ਪਤੀ ਦੀਪਕ ਕੋਛੜ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਦੋਵਾਂ ਨੇ ਸਭ ਤੋਂ ਪਹਿਲਾਂ ਆਪਣੇ ਪੁੱਤਰ ਨੂੰ ਗਲੇ …

Read More »

ਲੰਘੇ ਵਰ੍ਹੇ ਸਭ ਤੋਂ ਵੱਧ ਪ੍ਰਦੂਸ਼ਿਤ ਰਹੀ ਕੌਮੀ ਰਾਜਧਾਨੀ

ਫਰੀਦਾਬਾਦ ਦੂਜੇ ਅਤੇ ਗਾਜ਼ੀਆਬਾਦ ਤੀਜੇ ਸਥਾਨ ‘ਤੇ; ਸ੍ਰੀਨਗਰ ਸਭ ਤੋਂ ਸਾਫ਼ ਸ਼ਹਿਰ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਮੁਤਾਬਕ 2022 ਵਿੱਚ ਦਿੱਲੀ ਭਾਰਤ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਰਿਹਾ। ਇਸ ਦੌਰਾਨ ਸ਼ਹਿਰ ਵਿੱਚ ਪੀਮੈੱਅ 2.5 ਪਦੂਸ਼ਕਾਂ ਦੀ ਮਾਤਰਾ ਸੁਰੱਖਿਅਤ ਪੱਧਰ ਤੋਂ ਦੋ ਗੁਣਾ ਤੋਂ ਵੱਧ ਰਹੀ …

Read More »