ਸਵਰਾਜਬੀਰ ਅਸੀਂ ਲੰਘੇ ਐਤਵਾਰ ਇਕ-ਦੂਸਰੇ ਨੂੰ ਨਵਾਂ ਸਾਲ ਮੁਬਾਰਕ ਕਿਹਾ ਹੈ; 2023 ਨੂੰ ਖੁਸ਼ਆਮਦੀਦ ਕਹਿੰਦਿਆਂ ਪੰਜਾਬ ਦੇ ਨਿਰਭਉ ਤੇ ਨਿਰਵੈਰ ਭਵਿੱਖ ਦੀ ਕਾਮਨਾ ਕੀਤੀ ਹੈ; ਸਰਬੱਤ ਦੇ ਭਲੇ ਦੀ ਅਰਦਾਸ ਨੂੰ ਮੁੜ ਦੁਹਰਾਇਆ ਹੈ। 2020-21 ਦੇ ਵਰ੍ਹੇ ਕਿਸਾਨ ਅੰਦੋਲਨ ਦੇ ਰੂਪ ਵਿਚ ਸਾਡੇ ਕੋਲ ਉਹ ਲੈ ਕੇ ਆਏ ਸਨ ਜਿਨ੍ਹਾਂ …
Read More »Yearly Archives: 2023
ਕਿੱਥੇ ਗਈ ਕਿਸਾਨਾਂ ਦੀ ਦੁੱਗਣੀ ਆਮਦਨ?
ਗੁਰਮੀਤ ਸਿੰਘ ਪਲਾਹੀ 2016 ‘ਚ ਭਾਰਤ ਦੀ ਕੇਂਦਰ ਸਰਕਾਰ ਨੇ ਕਿਹਾ ਸੀ ਕਿ 2022 ਤੱਕ ਦੇਸ਼ ਦੇ ਕਿਸਾਨਾਂ ਦੀ ਆਮਦਨ ਦੁੱਗਣੀ ਹੋ ਜਾਏਗੀ, ਜਦ ਦੇਸ਼ ਆਪਣੀ ਆਜ਼ਾਦੀ ਦੇ 75 ਸਾਲ ਪੂਰੇ ਕਰੇਗਾ। ਪਰ ਕਿਸਾਨਾਂ ਦੀ ਆਮਦਨ ਦੋਗੁਣਾ ਹੋਣ ਦਾ ਟੀਚਾ ਹਾਲੇ ਤੱਕ ਵੀ ਪੂਰਾ ਨਹੀਂ ਹੋ ਸਕਿਆ। ਗੱਲ ਅੰਕੜਿਆਂ ਤੋਂ …
Read More »ਭਾਰਤੀ ਸਿੱਖ ਫੌਜੀਆਂ ਨੂੰ ਪਾਉਣਾ ਪਵੇਗਾ ਹੈਲਮਟ?
ਭਾਰਤ ਸਰਕਾਰ ਨੇ 13 ਹਜ਼ਾਰ ਹੈਲਮਟ ਖਰੀਦਣ ਦਾ ਦਿੱਤਾ ਆਰਡਰ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ ਭਾਰਤੀ ਸਿੱਖ ਫੌਜੀਆਂ ਦੀ ਸੁਰੱਖਿਆ ਦਾ ਦਾਅਵਾ ਕਰਦਿਆਂ ਉਨ੍ਹਾਂ ਨੂੰ ਹੈਲਮਟ ਪਵਾਉਣ ਦਾ ਮਨ ਬਣਾ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਸਿੱਖ ਫੌਜੀਆਂ ਦੀ ਸੁਰੱਖਿਆ ਦੇ ਹਵਾਲੇ ਨਾਲ 13 ਹਜ਼ਾਰ ਦੇ ਕਰੀਬ …
Read More »ਪੱਗ ਉਪਰ ਟੋਪ ਪਾਉਣ ਦੀ ਮਰਿਆਦਾ
ਨਹੀਂ ਹੈ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ/ਬਿਊਰੋ ਨਿਊਜ਼ : ਕੇਂਦਰ ਸਰਕਾਰ ਸਿੱਖ ਫੌਜੀਆਂ ਦੀ ਸੁਰੱਖਿਆ ਦੇ ਲਈ ਹੈਲਮਟ ਖਰੀਦਣ ਦੀ ਯੋਜਨਾ ਬਣਾ ਰਹੀ ਹੈ। ਪ੍ਰੰਤੂ ਕੇਂਦਰ ਸਰਕਾਰ ਦੀ ਇਸ ਯੋਜਨਾ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਦਾ ਕਹਿਣਾ …
Read More »ਪੰਜਾਬ ਵਿਚ ਬੰਦ ਕੀਤੇ ਗਏ ਟੋਲ ਪਲਾਜ਼ਿਆਂ ਦੇ ਮਾਮਲੇ ‘ਤੇ ਸਖਤ ਹੋਈ ਹਾਈ ਕੋਰਟ
ਬੰਦ ਪਏ ਟੋਲ ਪਲਾਜ਼ਿਆਂ ਨੂੰ ਮੁੜ ਚਾਲੂ ਕਰਨ ਦੇ ਦਿੱਤੇ ਹੁਕਮ ਚੰਡੀਗੜ੍ਹ : ਪੰਜਾਬ ਦੇ 13 ਟੋਲ ਪਲਾਜ਼ਿਆਂ ‘ਤੇ ਕਿਸਾਨਾਂ ਵਲੋਂ ਲਗਾਏ ਗਏ ਪੱਕੇ ਮੋਰਚਿਆਂ ਨੂੰ ਲੈ ਕੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਪੰਜਾਬ ‘ਚ ਬੰਦ ਕੀਤੇ ਗਏ ਟੋਲ ਪਲਾਜ਼ਿਆਂ ਦੇ ਮਾਮਲੇ ਨੂੰ ਲੈ ਕੇ ਪੰਜਾਬ …
Read More »‘ਆਪ’ ਸੰਸਦ ਮੈਂਬਰ ਸੰਜੇ ਸਿੰਘ ਨੂੰ 3 ਮਹੀਨੇ ਦੀ ਜੇਲ੍ਹ
ਸੁਲਤਾਨਪੁਰ (ਯੂਪੀ) : ਉਤਰ ਪ੍ਰਦੇਸ਼ ਦੇ ਸੁਲਤਾਨਪੁਰ ਦੀ ਇਕ ਵਿਸ਼ੇਸ਼ ਐਮ.ਪੀ.-ਐਮ.ਐਲ.ਏ. ਅਦਾਲਤ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ ਅਤੇ ਸਮਾਜਵਾਦੀ ਪਾਰਟੀ ਦੇ ਸਾਬਕਾ ਵਿਧਾਇਕ ਅਨੂਪ ਸਾਂਦਾ ਸਮੇਤ 6 ਵਿਅਕਤੀਆਂ ਨੂੰ 21 ਸਾਲ ਪੁਰਾਣੇ ਇਕ ਮਾਮਲੇ ‘ਚ ਤਿੰਨ ਮਹੀਨੇ ਦੀ ਸਖ਼ਤ ਜੇਲ੍ਹ ਅਤੇ ਹਰੇਕ …
Read More »ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ 3 ਫਰਵਰੀ ਤੱਕ ਮੁਲਤਵੀ
ਸੁੰਦਰ ਸ਼ਾਮ ਅਰੋੜਾ ਵੀ ਇਕ ਦਿਨ ਦੇ ਪੁਲਿਸ ਰਿਮਾਂਡ ‘ਤੇ ਚੰਡੀਗੜ੍ਹ : ਬਹੁਕਰੋੜੀ ਟੈਂਡਰ ਘੁਟਾਲੇ ਵਿਚ ਦੋ ਮਾਮਲਿਆਂ ਦਾ ਸਾਹਮਣਾ ਕਰ ਰਹੇ ਸਾਬਕਾ ਕਾਂਗਰਸੀ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੀਰਵਾਰ ਨੂੰ ਵੀ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਕੋਈ ਰਾਹਤ ਨਹੀਂ ਦਿੱਤੀ ਗਈ ਹੈ। ਉਕਤ ਦੋਵਾਂ ਮਾਮਲਿਆਂ ਵਿਚ ਆਸ਼ੂ …
Read More »ਭਾਰਤੀ ਮੂਲ ਦੇ ਰੰਜ ਪਿੱਲਈ ਯੂਕੋਨ ਦੇ ਮੁੱਖ ਮੰਤਰੀ ਬਣਨਗੇ
ਟੋਰਾਂਟੋ/ਬਿਊਰੋ ਨਿਊਜ਼ : ਭਾਰਤੀ ਮੂਲ ਦੇ ਕੈਬਨਿਟ ਮੰਤਰੀ ਰੰਜ ਪਿੱਲਈ 14 ਜਨਵਰੀ ਨੂੰ ਕੈਨੇਡਾ ਦੇ ਯੂਕੋਨ ਦੇ 10ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ, ਜੋ ਦੇਸ਼ ਦੇ ਕਿਸੇ ਖੇਤਰ ਦੀ ਅਗਵਾਈ ਕਰਨ ਵਾਲੇ ਭਾਰਤੀ ਵਿਰਾਸਤ ਦੇ ਦੂਜੇ ਰਾਜਨੇਤਾ ਬਣ ਜਾਣਗੇ। ਪਿਛੋਕੜ ਤੋਂ ਕੇਰਲ ਦੇ ਪਿਲਈ ਨੂੰ 8 ਜਨਵਰੀ ਨੂੰ ਸਰਬਸੰਮਤੀ ਨਾਲ …
Read More »ਲਖੀਮਪੁਰ ਖੀਰੀ ਕੇਸ ਦੀ ਸੁਣਵਾਈ ‘ਚ ਲੱਗਣਗੇ ਪੰਜ ਸਾਲ: ਸੈਸ਼ਨ ਜੱਜ
ਨਵੀਂ ਦਿੱਲੀ : ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਸੁਣਵਾਈ ਕਰ ਰਹੇ ਸੈਸ਼ਨ ਜੱਜ ਨੇ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਸਾਧਾਰਨ ਢੰਗ ਨਾਲ ਮੁਕੱਦਮੇ ਦੀ ਸੁਣਵਾਈ ਪੂਰੀ ਕਰਨ ‘ਚ ਤਕਰੀਬਨ ਪੰਜ ਸਾਲ ਲੱਗ ਸਕਦੇ ਹਨ। ਇਸ ਮਾਮਲੇ ‘ਚ ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦਾ ਪੁੱਤਰ ਵੀ ਮੁਲਜ਼ਮ ਹੈ। ਸਿਖਰਲੀ ਅਦਾਲਤ …
Read More »ਭਾਰਤ-ਪਾਕਿ ਸਰਹੱਦ ‘ਤੇ ਕਿਸਾਨਾਂ ਦੀ ਜ਼ਮੀਨ ਤਾਰਬੰਦੀ ਤੋਂ ਹੋਵੇਗੀ ਮੁਕਤ
ਪਠਾਨਕੋਟ ਵਿਚ ਟਰਾਇਲ ਹੋਇਆ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਰਹੱਦੀ ਖੇਤਰ ਦੇ ਕਿਸਾਨਾਂ ਲਈ ਰਾਹਤ ਵਾਲੀ ਖਬਰ ਹੈ। ਉਨ੍ਹਾਂ ਦੀ ਜ਼ਮੀਨ ਤਾਰਬੰਦੀ ਤੋਂ ਮੁਕਤ ਹੋਵੇਗੀ। ਸਰਹੱਦ ਦੀ ਆਪਣੀ ਜ਼ਮੀਨ ‘ਤੇ ਉਹ ਖੁੱਲ੍ਹ ਕੇ ਖੇਤੀ ਕਰ ਸਕਣਗੇ। ਭਾਰਤ-ਪਾਕਿ ਸਰਹੱਦ ‘ਤੇ ਫੇਂਸਿੰਗ ਲਾਈਨ ਨੂੰ ਅੱਗੇ ਕਰਨ ਦਾ ਪਾਇਲਟ ਪ੍ਰੋਜੈਕਟ ਪਠਾਨਕੋਟ ਖੇਤਰ …
Read More »