ਕਿਹਾ : ਇੰਦੌਰ ਇਕ ਸ਼ਹਿਰ ਨਹੀਂ ਸਗੋਂ ਇਕ ਯੁੱਗ ਹੈ ਇੰਦੌਰ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇੰਦੌਰ ਵਿਚ 17ਵੇਂ ਪਰਵਾਸੀ ਭਾਰਤੀ ਸੰਮੇਲਨ ਦੇ ਦੂਜੇ ਦਿਨ ਸ਼ਿਰਕਤ ਕਰਨ ਪਹੁੰਚੇ। ਇਸ ਮੌਕੇ ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇੰਦੌਰ ਦੁਨੀਆ ਵਿਚ ਵਿਲੱਖਣ ਹੈ। ਲੋਕ ਕਹਿੰਦੇ ਹਨ ਕਿ ਇੰਦੌਰ ਇਕ …
Read More »Yearly Archives: 2023
ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਰਾਰੀ ਦੇ ਅਸਤੀਫ਼ੇ ’ਤੇ ਚੁੱਕੇ ਸਵਾਲ
ਕਿਹਾ : ਫੌਜਾ ਸਿੰਘ ਸਰਾਰੀ ਦੇ ਕਾਰਜਕਾਲ ਦੀ ਹੋਵੇ ਜਾਂਚ ਲੁਧਿਆਣਾ/ਬਿਊਰੋ ਨਿਊਜ਼ : ਭਗਵੰਤ ਮਾਨ ਕੈਬਨਿਟ ਦੇ ਮੰਤਰੀ ਫੌਜਾ ਸਿੰਘ ਸਰਾਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ’ਤੇ ਪੰਜਾਬ ਦੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਵਾਲ ਚੁੱਕੇ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਫੌਜਾ ਸਿੰਘ ਸਰਾਰੀ ਦੇ ਅਸਤੀਫ਼ਾ ਦੇਣ ਨਾਲ ਹੀ …
Read More »ਅਹਿਮਦਾਬਾਦ ’ਚ 11 ਮੰਜ਼ਿਲਾ ਬਿਲਡਿੰਗ ਦੀ 7ਵੀਂ ਮੰਜ਼ਿਲ ’ਤੇ ਲੱਗੀ ਅੱਗ
ਹਾਦਸੇ ’ਚ 15 ਸਾਲਾ ਲੜਕੀ ਜਿਊਂਦੀ ਸੜੀ ਅਹਿਮਦਾਬਾਦ/ਬਿਊਰੋ ਨਿਊਜ਼ : ਅਹਿਮਦਾਬਾਦ ਦੇ ਸ਼ਾਹੀਨਬਾਗ ਇਲਾਕੇ ’ਚ ਅੱਜ ਸ਼ਨੀਵਾਰ ਨੂੰ ਇਕ 11 ਮੰਜਿਲਾ ਬਿਲਡਿੰਗ ਦੀ 7ਵੀਂ ਮੰਜ਼ਿਲ ’ਤੇ ਅੱਗ ਲੱਗ ਗਈ। ਅੱਗ ਲੱਗਣ ਦੇ ਇਸ ਹਾਦਸੇ ’ਚ ਇਕ 15 ਸਾਲਾ ਲੜਕੀ ਦੀ ਸੜਨ ਕਾਰਨ ਮੌਤ ਹੋ ਗਈ। ਹਾਦਸੇ ਦੌਰਾਨ ਮਰਨ ਵਾਲੀ ਲੜਕੀ …
Read More »ਦਿੱਲੀ ਨਗਰ ਨਿਗਮ ਦੇ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨੂੰ ਲੈ ਕੇ ਵਧਿਆ ਵਿਵਾਦ
ਸੈਂਕੜੇ ‘ਆਪ’ ਸਮਰਥਕਾਂ ਨੇ ਐਲਜੀ ਦਫ਼ਤਰ ਦਾ ਕੀਤਾ ਘਿਰਾਓ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਨਗਰ ਲਈ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨੂੰ ਲੈ ਕੇ ਵਿਵਾਦ ਕਾਫੀ ਵਧ ਗਿਆ ਹੈ। ਭਾਰੀ ਹੰਗਾਮੇ ਦੇ ਚਲਦਿਆਂ ਲੰਘੇ ਕੱਲ੍ਹ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨਹੀਂ ਹੋ ਸਕੀ ਸੀ, ਜਿਸ ਚਲਦਿਆਂ ਸਦਨ ਦੀ …
Read More »ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗਿਆ ਅਸਤੀਫ਼ਾ
ਕਿਹਾ : ਪੰਜਾਬ ਸਰਕਾਰ ਨੂੰ ਭਗਵੰਤ ਮਾਨ ਨਹੀਂ-ਕੇਜਰੀਵਾਲ ਅਤੇ ਦਿੱਲੀ ਦੇ ਅਧਿਕਾਰੀ ਰਹੇ ਹਨ ਚਲਾ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਖਵਾਏ ਗਏ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ …
Read More »ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਦਿੱਤਾ ਅਹੁਦੇ ਤੋਂ ਅਸਤੀਫ਼ਾ
ਪੰਜਾਬ ਕੈਬਨਿਟ ’ਚ ਵੱਡੇ ਫੇਰਬਦਲ ਦੀ ਸੰਭਾਵਨਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਰਾਰੀ ਨੇ ਅਸਤੀਫ਼ੇ ਦਾ ਕਾਰਨ ਨਿੱਜੀ ਸਮੱਸਿਆ ਦੱਸਿਆ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ …
Read More »ਵਾਟਰ ਵਿਜ਼ਨ ਪ੍ਰੋਗਰਾਮ ਦੌਰਾਨ ਬ੍ਰਹਮ ਸ਼ੰਕਰਾ ਜਿੰਪਾ ਨੇ ਪੰਜਾਬ ’ਚ ਪ੍ਰਦੂਸ਼ਿਤ ਪਾਣੀ ਲਈ ਪਾਕਿਸਤਾਨ ਨੂੰ ਦੱਸਿਆ ਜ਼ਿੰਮੇਵਾਰ
ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਸਤਲੁਜ ਨਦੀ ਨੂੰ ਪ੍ਰਦੂਸ਼ਿਤ ਕਰਨ ਦਾ ਦੋਸ਼ ਪੰਜਾਬ ਸਿਰ ਮੜ੍ਹਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੀ ਕੌਮੀ ਰਾਜਧਾਨੀ ਨਵੀਂ ਦਿੱਲੀ ਵਿਖੇ ਵਾਟਰ ਵਿਜ਼ਨ 2047 ਦੇ ਪ੍ਰੋਗਰਾਮ ਦੌਰਾਨ ਰਾਜਨੀਤਿਕ ਖਿੱਚੋਤਾਣ ਹੁੰਦੀ ਹੋਈ ਨਜ਼ਰ ਆਈ। ਇਸ ਪ੍ਰੋਗਰਾਮ ਵਿਚ ਪੰਜਾਬ ਸਰਕਾਰ ਦੇ ਜਲ ਸੰਸਾਧਨ ਅਤੇ ਕੈਬਨਿਟ ਮੰਤਰੀ ਬ੍ਰਹਮ …
Read More »ਟੈਨਿਸ ਸਟਾਰ ਸਾਨੀਆ ਮਿਰਜ਼ਾ ਵੱਲੋਂ ਸੰਨਿਆਸ ਲੈਣ ਦਾ ਐਲਾਨ
ਅਗਲੇ ਮਹੀਨੇ ਦੁਬਈ ’ਚ ਖੇਡੇਗੀ ਕੈਰੀਅਰ ਦਾ ਆਖਰੀ ਟੂਰਨਾਮੈਂਟ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਟੈਨਿਸ ਸਟਾਰ ਅਤੇ 6 ਵਾਰ ਦੀ ਗਰੈਂਡ ਸਲੈਮ ਜੇਤੂ ਸਾਨੀਆ ਮਿਰਜ਼ਾ ਨੇ ਅੱਜ ਟੈਨਿਸ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਿ ਦੁਬਈ ’ਚ ਖੇਡਿਆ ਜਾਣ ਵਾਲਾ ਡਬਲਿਊਟੀਏ ਟੂਰਨਾਮੈਂਟ ਉਨ੍ਹਾਂ ਦੇ ਕੈਰੀਅਰ ਦਾ …
Read More »ਫਲਾਈਟ ’ਚ ਮਹਿਲਾ ’ਤੇ ਪੇਸ਼ਾਬ ਕਰਨ ਵਾਲਾ ਗਿ੍ਰਫ਼ਤਾਰ
ਆਰੋਪੀ ਸ਼ੰਕਰਾ ਮਿਸ਼ਰਾ ਨੂੰ ਇੰਟਰਨੈਸ਼ਨਲ ਕੰਪਨੀ ਨੇ ਨੌਕਰੀ ਤੋਂ ਵੀ ਹਟਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ : ਨਿਊਯਾਰਕ ਤੋਂ ਇੰਡੀਆ ਆ ਰਹੀ ਏਅਰ ਇੰਡੀਆ ਦੀ ਫਲਾਈਟ ’ਚ ਮਹਿਲਾ ’ਤੇ ਪੇਸ਼ਾਬ ਕਰਨ ਵਾਲੇ ਆਰੋਪੀ ਨੂੰ ਪੁਲਿਸ ਨੇ ਗਿ੍ਰਫ਼ਤਾਰ ਕਰ ਲਿਆ ਹੈ। ਮੀਡੀਆ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦਿੱਲੀ ਪੁਲਿਸ ਨੇ ਆਰੋਪੀ ਸ਼ੰਕਰ ਮਿਸ਼ਰਾ …
Read More »ਪੰਜਾਬ ਕੈਬਨਿਟ ਦੀ ਮੀਟਿੰਗ ’ਚ ਖਾਲੀ ਅਸਾਮੀਆਂ ਨੂੰ ਭਰਨ ਦਾ ਕੀਤਾ ਗਿਆ ਫੈਸਲਾ
ਸਕੂਲਾਂ ’ਚ ਸਫਾਈ ਸੇਵਕਾਂ, ਸੇਵਾਦਾਰਾਂ ਅਤੇ ਚੌਕੀਦਾਰਾਂ ਦੀ ਵੀ ਕੀਤੀ ਜਾਵੇਗੀ ਭਰਤੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਜਿਸ ਵਿਚ ਕਈ ਅਹਿਮ ਫੈਸਲੇ ਲਏ ਗਏ। ਮੀਟਿੰਗ ਮਗਰੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੈਬਨਿਟ ਮੀਟਿੰਗ ਵਿਚ …
Read More »