ਕਿਹਾ : ਬਾਹਰ ਆ ਕੇ ਸਭ ਨੂੰ ਦੇਖ ਲਵਾਂਗਾ ਨਵੀਂ ਦਿੱਲੀ/ਬਿਊਰੋ ਨਿਊਜ਼ : ਮਨੀ ਲਾਂਡਰਿੰਗ ਦੇ ਮਾਮਲੇ ’ਚ ਤਿਹਾੜ ਜੇਲ੍ਹ ’ਚ ਬੰਦ ਦਿੱਲੀ ਦੀ ‘ਆਪ’ ਸਰਕਾਰ ਦੇ ਸਿਹਤ ਮੰਤਰੀ ਸਤਿੰਦਰ ਜੈਨ ’ਤੇ ਜੇਲ੍ਹ ਅਧਿਕਾਰੀਆਂ ਨੇ ਧਮਕੀ ਦੇਣ ਦਾ ਆਰੋਪ ਲਗਾਇਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਜੇਲ੍ਹ ਅਧਿਕਾਰੀਆਂ ਨੇ ਜੇਲ੍ਹ ਦੇ ਡੀਜੀ …
Read More »Yearly Archives: 2023
ਗੁਰਦੁਆਰਾ ਸਾਹਿਬਾਨਾਂ ਦੀਆਂ ਗੋਲਕਾਂ ਸਬੰਧੀ ਮੁੱਖ ਮੰਤਰੀ ਵੱਲੋਂ ਦਿੱਤੇ ਬਿਆਨ ਦਾ ਮਾਮਲਾ ਭਖਿਆ
ਸ਼ੋ੍ਰਮਣੀ ਕਮੇਟੀ ਮੈਂਬਰ ਬੋਲੇ : ਮੁੱਖ ਮੰਤਰੀ ਭਗਵੰਤ ਮਾਨ ਮੰਗਣ ਮੁਆਫ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰਦੁਆਰਾ ਸਾਹਿਬਾਨਾਂ ਦੀਆਂ ਗੋਲਕਾਂ ਸਬੰਧੀ ਲੰਘੇ ਦਿਨੀਂ ਦਿੱਤੇ ਬਿਆਨ ਦਾ ਮਾਮਲਾ ਹੁਣ ਪੂਰੀ ਤਰ੍ਹਾਂ ਭਖ ਚੁੱਕਿਆ ਹੈ। ਇਸ ਸਬੰਧੀ ਸ਼ੋ੍ਰਮਣੀ ਕਮੇਟੀ ਮੈਂਬਰਾਂ ਵੱਲੋਂ ਅੱਜ ਅੰਮਿ੍ਰਤਸਰ ਦੇ ਡਿਪਟੀ ਕਮਿਸ਼ਨਰ ਨੂੰ ਇਕ ਮੰਗ …
Read More »ਹਰਜਿੰਦਰ ਕੌਰ ਨੇ ਨੈਸ਼ਨਲ ਵੇਟਲਿਫਟਿੰਗ ਮੁਕਾਬਲੇ ’ਚ ਜਿੱਤਿਆ ਸੋਨ ਤਮਗਾ
ਪਟਿਆਲਾ ਜਿਲ੍ਹੇ ਦੇ ਪਿੰਡ ਮੈਹਸ ਦੀ ਰਹਿਣ ਵਾਲੀ ਹੈ ਹਰਜਿੰਦਰ ਕੌਰ ਨਾਭਾ/ਬਿਊਰੋ ਨਿਊਜ਼ : ਪੰਜਾਬ ਦੀ ਧੀ ਹਰਜਿੰਦਰ ਕੌਰ ਨੇ ਨੈਸ਼ਨਲ ਵੇਟਲਿਫਟਿੰਗ ਚੈਂਪੀਅਨਸ਼ਿਪ ਵਿਚ ਸੋਨ ਤਮਗਾ ਜਿੱਤ ਕੇ ਪੰਜਾਬੀਆਂ ਦਾ ਮਾਣ ਵਧਾਇਆ ਹੈ। ਤਾਮਿਲਨਾਡੂ ਵਿਚ ਚੱਲ ਰਹੀ ਨੈਸ਼ਨਲ ਚੈਂਪੀਅਨਸ਼ਿਪ ਦੌਰਾਨ ਉਸ ਨੇ ਸੋਨ ਤਮਗਾ ਜਿੱਤਿਆ ਹੈ। ਸੱਤਵੇਂ ਦਿਨ ਦੇ ਮੁਕਾਬਲਿਆਂ …
Read More »ਪੰਜਾਬ ਵਿੱਚ ਠੰਡ ਦਾ ਪ੍ਰਕੋਪ ਲਗਾਤਾਰ ਜਾਰੀ
ਮੌਸਮ ਵਿਭਾਗ ਵੱਲੋਂ 7 ਜਨਵਰੀ ਤੱਕ ਸੀਤ ਲਹਿਰ ਤੇ ਸੰਘਣੀ ਧੁੰਦ ਪੈਣ ਦੀ ਪੇਸ਼ੀਨਗੋਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਠੰਡ ਦਾ ਪ੍ਰਕੋਪ ਜਾਰੀ ਹੈ ਅਤੇ ਇਸ ਠੰਡ ਨੇ ਪਿਛਲੇ 20 ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਦੋਵਾਂ ਸੂਬਿਆਂ ਵਿੱਚ ਸੰਘਣੀ ਧੁੰਦ ਪੈ ਰਹੀ ਹੈ …
Read More »ਕਰੋੜਾਂ ਰੁਪਏ ਦੇ ਸਿੰਚਾਈ ਘੁਟਾਲੇ ਦੀ ਜਾਂਚ ਰੁਕੀ
ਪੰਜਾਬ ਦੇ ਰਿਟਾਇਰਡ ਆਈਏਐਸ ਅਧਿਕਾਰੀ ਸਰਵੇਸ਼ ਕੌਸ਼ਲ ਕੋਲੋਂ ਅਜੇ ਨਹੀਂ ਕੀਤੀ ਪੁੱਛਗਿੱਛ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋੜਾਂ ਰੁਪਏ ਦੇ ਸਿੰਚਾਈ ਘੁਟਾਲੇ ਦੀ ਜਾਂਚ ਦੇ ਸਬੰਧ ਵਿਚ ਵਿਜੀਲੈਂਸ ਬਿਊਰੋ ਵਲੋਂ ਰਿਟਾਇਰਡ ਆਈਏਐਸ ਸਰਵੇਸ਼ ਕੌਸ਼ਲ ਨੂੰ ਅਜੇ ਤੱਕ ਪੁੱਛਗਿੱਛ ਲਈ ਨਹੀਂ ਬੁਲਾਇਆ ਗਿਆ। ਜਦਕਿ ਉਨ੍ਹਾਂ ਨੂੰ ਅਮਰੀਕਾ ਤੋਂ ਵਾਪਸ ਪਰਤੇ ਹੋਇਆਂ ਵੀ …
Read More »ਪਾਣੀ ਦੇ ਮੁੱਦੇ ’ਤੇ ਪ੍ਰਧਾਨ ਮੰਤਰੀ ਨੇ ਦਿੱਤੇ ਅਹਿਮ ਸੁਝਾਅ
ਕਿਹਾ : ਇਕੱਲੀ ਸਰਕਾਰ ਕੁਝ ਨਹੀਂ ਕਰ ਸਕਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਣੀ ਦੀ ਸਾਂਭ-ਸੰਭਾਲ ਮੁਹਿੰਮ ਵਿਚ ਆਮ ਲੋਕਾਂ ਦੀ ਭਾਗੀਦਾਰੀ ਦੇ ਮਹੱਤਵ ਸਬੰਧੀ ਗੱਲ ਕਰਦਿਆਂ ਕਿਹਾ ਕਿ ਇਕੱਲੀ ਸਰਕਾਰ ਦੀ ਕੋਸ਼ਿਸ਼ ਨਾਲ ਕੁਝ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਪਾਣੀ ਦੀ ਸੰਭਾਲ ਲਈ ਸੂਬਿਆਂ ਵਿਚਾਲੇ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
ਸੂਬਾ ਸਰਕਾਰ ਦੀਆਂ ਗਤੀਵਿਧੀਆਂ ਤੋਂ ਕਰਵਾਇਆ ਜਾਣੂ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਵੀਂ ਦਿੱਲੀ ਵਿਖੇ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਉਪ ਰਾਸ਼ਟਰਪਤੀ ਨੂੰ ਨਵੇਂ ਸਾਲ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਮੈਂ …
Read More »ਐਸਵਾਈਐਲ ਨਹਿਰ ਦੇ ਮੁੱਦੇ ’ਤੇ ਪੰਜਾਬ ਅਤੇ ਹਰਿਆਣਾ ਦਰਮਿਆਨ ਹੋਈ ਮੀਟਿੰਗ ਰਹੀ ਬੇਸਿੱਟਾ
ਮੁੱਖ ਮੰਤਰੀ ਭਗਵੰਤ ਮਾਨ ਬੋਲੇ : ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਨਹੀਂ ਹੈ ਵਾਧੂ ਪਾਣੀ ਨਵੀਂ ਦਿੱਲੀ/ਬਿਊਰੋ ਨਿਊਜ਼ : ਐਸ ਵਾਈ ਐਲ ਨਹਿਰ ਦੇ ਮੁੱਦੇ ’ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਦਿੱਲੀ ’ਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਅਗਵਾਈ ਵਿਚ ਹੋਈ ਜੋ ਕਿ ਬੇਸਿੱਟਾ ਰਹੀ …
Read More »ਆਸਟਰੇਲੀਆ ’ਚ ਪੰਜਾਬੀ ਭਾਸ਼ਾ ਦਾ ਵਧਿਆ ਮਾਣ
ਪੱਛਮੀ ਆਸਟਰੇਲੀਆ ਦੇ ਸਕੂਲਾਂ ’ਚ ਹੁਣ ਪੜ੍ਹਾਈ ਜਾਵੇਗੀ ਪੰਜਾਬੀ ਮੈਲਬਰਨ/ਬਿੳੂਰੋ ਨਿੳੂਜ਼ ਆਸਟਰੇਲੀਆ ਵਿਚ ਵੀ ਹੁਣ ਪੰਜਾਬੀ ਭਾਸ਼ਾ ਦਾ ਮਾਣ ਵਧਿਆ ਹੈ। ਇਸੇ ਦੌਰਾਨ ਪੱਛਮੀ ਆਸਟਰੇਲੀਆ ਸੂਬੇ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੰਜਾਬੀ ਪੜ੍ਹਾਉਣ ਦਾ ਐਲਾਨ ਕੀਤਾ ਹੈ, ਜਿਸ ਤਹਿਤ ਪ੍ਰੀ-ਨਰਸਰੀ (ਪ੍ਰੀ ਪ੍ਰਾਈਮਰੀ) ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀ …
Read More »ਪੰਜਾਬ ਤੇ ਹਰਿਆਣਾ ’ਚ ਮੌਸਮ ਨੂੰ ਲੈ ਕੇ ਰੈਡ ਅਲਰਟ
5 ਤੋਂ 6 ਜਨਵਰੀ ਤੱਕ ਸ਼ੀਤ ਲਹਿਰ ਦੀ ਚਿਤਾਵਨੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਅਤੇ ਹਰਿਆਣਾ ਵਿਚ ਮੌਸਮ ਵਿਭਾਗ ਨੇ ਰੈਡ ਅਲਰਟ ਜਾਰੀ ਕਰ ਦਿੱਤਾ ਹੈ ਅਤੇ 5 ਤੋਂ 6 ਜਨਵਰੀ ਤੱਕ ਸੰਘਣੀ ਧੁੰਦ ਦੇ ਨਾਲ-ਨਾਲ ਸ਼ੀਤ ਲਹਿਰ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਦਿਨ ਅਤੇ ਰਾਤ ਦੇ ਤਾਪਮਾਨ ਵਿਚ ਭਾਰੀ ਗਿਰਾਵਟ …
Read More »