ਹਾਈਕੋਰਟ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਦਿੱਤੇ ਆਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲਾਵਾਰਸ ਜਾਨਵਰਾਂ ਕਰਕੇ ਵਧ ਰਹੇ ਹਾਦਸੇ ਤੇ ਕੁੱਤਿਆਂ ਦੇ ਵੱਢਣ ਦੀਆਂ ਘਟਨਾਵਾਂ ਨੂੰ ਦੇਖਦੇ ਹੋਏ ਸਖ਼ਤ ਰੁਖ ਅਖਤਿਆਰ ਕੀਤਾ ਹੈ। ਅਦਾਲਤ ਨੇ ਅਜਿਹੀਆਂ ਘਟਨਾਵਾਂ ਵਾਪਰਨ ‘ਤੇ ਪੀੜਤ ਨੂੰ ਮੁਆਵਜ਼ਾ ਦਿੱਤੇ ਜਾਣ ਦੇ …
Read More »Yearly Archives: 2023
ਸੁਖਬੀਰ ਬਾਦਲ ਵੱਲੋਂ ‘ਪੰਜਾਬ ਦੀ ਸ਼ਾਨ ਸਾਡੇ ਨੌਜਵਾਨ’ ਮੁਹਿੰਮ ਦੀ ਸ਼ੁਰੂਆਤ
ਮੰਡੀ ਅਹਿਮਦਗੜ੍ਹ/ਬਿਊਰੋ ਨਿਊਜ਼ : ਲੰਘੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਮਿਲੀ ਹਾਰ ਦੇ ਕਾਰਨਾਂ ਦੀ ਘੋਖ ਕਰਨ ਮਗਰੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਮੁੜ ਸਿਆਸੀ ਪਕੜ ਮਜ਼ਬੂਤ ਬਣਾਉਣ ਲਈ ਨੌਜਵਾਨ ਵਰਗ ਨੂੰ ਲਾਮਬੰਦ ਕਰਨਾ ਸ਼ੁਰੂ ਕੀਤਾ ਹੈ। ਜ਼ਿਲ੍ਹਾ ਲੁਧਿਆਣਾ ਅਧੀਨ ਪੈਂਦੇ ਪਿੰਡ ਸਰੀਂਹ ਵਿੱਚ ਪਾਰਟੀ ਦੇ ਯੂਥ ਵਿੰਗ ਦੇ ਕੌਮੀ …
Read More »ਪੀ.ਸੀ.ਐੱਚ.ਐੱਸ. ਦੇ ਸਾਰੇ ਗਰੁੱਪਾਂ ਨੇ ਮਿਲ ਕੇ ਮਨਾਇਆ ਦੀਵਾਲੀ ਦਾ ਸ਼ੁਭ-ਤਿਓਹਾਰ
ਮੈਂਬਰਾਂ ਨੇ ਸਾਰਥਿਕ ਗੱਲਬਾਤ ਤੇ ਮਨੋਰੰਜਨ ਦੀਆਂ ਆਈਟਮਾਂ ਦੇ ਨਾਲ-ਨਾਲ ਸੁਆਦਲੇ ਖਾਣੇ ਦਾ ਅਨੰਦ ਮਾਣਿਆ ਬਰੈਂਪਟਨ/ਡਾ. ਝੰਡ : ਪੰਜਾਬੀ ਕਮਿਊਨਿਟੀ ਹੈੱਲਥ ਸਰਵਿਸਿਜ਼ (ਪੀ.ਸੀ.ਐੱਚ.ਐੱਸ) ਪਿਛਲੇ ਕਈ ਸਾਲਾਂ ਤੋਂ ਬਰੈਂਪਟਨ ਅਤੇ ਮਿਸੀਸਾਗਾ ਵਿਚ ਮੈਂਟਲ ਹੈੱਲਥ, ਸੈੱਟਲਮੈਂਟ ਸਰਵਿਸਿਜ਼, ਨਸ਼ਿਆਂ ਤੋਂ ਦੂਰੀ, ਪਰਿਵਾਰਾਂ ਦੇ ਚੰਗੇਰੇ ਭਵਿੱਖ ਅਤੇ ਕਮਿਊਨਿਟੀ ਡਿਵੈੱਲਪਮੈਂਟ, ਆਦਿ ਖ਼ੇਤਰਾਂ ਵਿਚ ਬਾਖ਼ੂਬੀ ਸੇਵਾਵਾਂ …
Read More »ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦਾ ਮਹੀਨਾਵਾਰ ਸਮਾਗਮ ਇਸ ਵਾਰ ਓਕਵਿਲ ਵਿਖੇ 18 ਨਵੰਬਰ ਨੂੰ
ਇਹ ਸਮਾਗਮ ਕੈਨੇਡੀਅਨ ਪੰਜਾਬੀ ਕੌਂਸਲ ਬਰਲਿੰਗਟਨ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ਬਰੈਂਪਟਨ/ਡਾ. ਝੰਡ : ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦਾ ਮਹੀਨਾਵਾਰ ਸਮਾਗਮ ਇਸ ਵਾਰ ਸ਼ਨੀਵਾਰ 18 ਨਵੰਬਰ ਨੂੰ ਕੈਨੇਡੀਅਨ ਪੰਜਾਬੀ ਕੌਂਸਲ ਬਰਲਿੰਗਟਨ ਦੇ ਸਹਿਯੋਗ ਨਾਲ ਓਕਵਿਲ ਵਿਖੇ ਕਰਵਾਇਆ ਜਾ ਰਿਹਾ ਹੈ। ਬ੍ਰਹਿਮੰਡੀ-ਸ਼ਾਇਰ ਗੁਰੂ ਨਾਨਕ ਦੇਵ ਜੀ ਦੇ 554ਵੇਂ …
Read More »ਕੈਨੇਡੀਅਨ ਪੰਜਾਬੀ ਕੌਂਸਲ ਬਰਲਿੰਗਟਨ ਵੱਲੋਂ ਧੰਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀ ਦਰਬਾਰ ਦੀਆਂ ਤਿਆਰੀਆਂ ਮੁਕੰਮਲ
ਟੋਰਾਂਟੋ : ਕੈਨੇਡੀਅਨ ਪੰਜਾਬੀ ਕੌਂਸਲ ਬਰਲਿੰਗਟਨ ਵੱਲੋਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਹਿਯੋਗ ਨਾਲ ਬ੍ਰਹਿਮੰਡੀ ਸ਼ਾਇਰ ਧੰਨ ਧੰਨ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀ ਦਰਬਾਰ ਸ਼ਨੀਵਾਰ 18 ਨਵੰਬਰ 2023 ਨੂੰ ਸ਼ਾਮ 3 ਵਜੇ ਤੋਂ ਲੈ ਕੇ 6 ਵਜੇ ਤੱਕ ਓਕਵਿੱਲ ਕਮਊਨਿਟੀ ਸੈਂਟਰ ਵਿਖੇ ਕਰਾਇਆ …
Read More »ਰੰਗਮੰਚ ਅਤੇ ਅਦਾਕਾਰੀ ਦੀ ਮੁਫਤ ਵਰਕਸ਼ਾਪ 17 ਨੂੰ
ਟੋਰਾਂਟੋ/ਹਰਜੀਤ ਸਿੰਘ ਬਾਜਵਾ ਸਬਰੰਗ ਆਰਟ ਐਂਡ ਕਲਚਰਲ ਫਾਊਂਡੇਸ਼ਨ, ਰਮਨ ਅੰਗਰੋਆ ਅਤੇ ਅਮਨ ਅੰਗਰੋਆ ਵੱਲੋਂ ਰੰਗਮੰਚ ਅਤੇ ਅਦਾਕਾਰੀ ਨਾਲ ਮਹੁੱਬਤ ਕਰਨ ਵਾਲੇ ਲੋਕਾਂ ਲਈ ਇੱਕ ਮੁਫਤ ਐਕਟਿੰਗ ਵਰਕਸ਼ਾਪ 17 ਨਬੰਬਰ ਸ਼ੁੱਕਰਵਾਰ ਨੂੰ 114 ਕਨੇਡੀ ਰੋਡ ਤੇ਼ ਸਥਿੱਤ ਵਿਸ਼ਵ ਪੰਜਾਬੀ ਭਵਨ ਵਿਖੇ ਲਾਈ ਜਾ ਰਹੀ ਹੈ। ਜਿੱਥੇ ਉੱਘੇ ਰੰਗਕਰਮੀ ਪਾਲੀ ਭੁਪਿੰਦਰ ਹਾਜ਼ਰੀਨ …
Read More »ਸ਼ਹੀਦ ਕਰਤਾਰ ਸਿੰਘ ਸਰਾਭਾ ਦਾ 108਼ਵਾਂ ਸ਼ਹੀਦੀ ਬਰਸੀ ਸਮਾਗਮ ਗੁਰਦੁਆਰਾ ਸਾਹਿਬ ਰੈਕਸਡੇਲ ਵਿਖੇ 19 ਨਵੰਬਰ ਨੂੰ
ਬਰੈਂਪਟਨ/ਡਾ. ਝੰਡ : ਸਰਾਭਾ ਅਤੇ ਆਸ-ਪਾਸ ਦੇ ਇਲਾਕਾ ਵਾਸੀਆਂ ਵੱਲੋਂ ਮਿਲ ਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ 108਼ਵਾਂ ਬਰਸੀ ਸਮਾਗਮ ਗੁਰਦੁਆਰਾ ਸਿੱਖ ਸੰਗਤ ਰੈਕਸਡੇਲ ਵਿਖੇ ਐਤਵਾਰ 19 ਨਵੰਬਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਵੇਰੇ 10.00 ਵਜੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਸਵੇਰੇ 10.00 ਵਜੇ ਆਰੰਭ …
Read More »5ਵੇਂ ਪੂਰਨਮਾਸ਼ੀ ਪੰਜਾਬੀ ਜੋੜ ਮੇਲੇ ਮੌਕੇ
ਪੁਸਤਕ ‘ਪੰਜਾਬੀਆਂ ਦਾ ਬਾਈ ਜਸਵੰਤ ਸਿੰਘ ਕੰਵਲ’ ਦਾ ਮੁੱਖਬੰਦ ਪ੍ਰਿੰ. ਸਰਵਣ ਸਿੰਘ ਨੋਟ: ਇਹ ਪੁਸਤਕ ਜਸਵੰਤ ਸਿੰਘ ਕੰਵਲ ਦੇ ਜਿਉਂਦੇ ਜੀਅ ਲਿਖੀ ਗਈ ਸੀ। ਜਸਵੰਤ ਸਿੰਘ ਕੰਵਲ ਸੌ ਸਾਲਾਂ ਦਾ ਹੋ ਗਿਐ। ਉਸ ਨੇ ਅੱਸੀ ਸਾਲਾਂ ਤੋਂ ਲਿਖਦੇ ਰਹਿਣ ਤੇ ਸੌ ਸਾਲਾਂ ਤੋਂ ਵੱਧ ਜਿਉਂਦੇ ਰਹਿਣ ਦਾ ਰਿਕਾਰਡ ਰੱਖ ਦਿੱਤੈ। …
Read More »ਬਰਤਾਨੀਆ ‘ਚ ਸੁਏਲਾ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ
ਕਲੈਵਰਲੀ ਹੋਣਗੇ ਨਵੇਂ ਗ੍ਰਹਿ ਮੰਤਰੀ; ਕੈਮਰੋਨ ਨੂੰ ਵਿਦੇਸ਼ ਮੰਤਰੀ ਥਾਪਿਆ ਲੰਡਨ/ਬਿਊਰੋ ਨਿਊਜ਼ : ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਕੈਬਨਿਟ ‘ਚ ਫੇਰਬਦਲ ਕਰਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਉਨ੍ਹਾਂ ਭਾਰਤੀ ਮੂਲ ਦੀ ਗ੍ਰਹਿ ਮੰਤਰੀ ਸੁਏਲਾ ਬ੍ਰੇਵਰਮੈਨ ਨੂੰ ਅਹੁਦੇ ਤੋਂ ਬਰਖ਼ਾਸਤ ਕਰ ਦਿੱਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਡੇਵਿਡ ਕੈਮਰੋਨ ਨੂੰ …
Read More »ਪਾਕਿ ਵਿਚ ਮੁਸਲਮਾਨ ਭਾਈਚਾਰੇ ਨੇ ਗੁਰਦੁਆਰੇ ਦਾ ਨਵੀਨੀਕਰਨ ਕਰਕੇ ਬੰਦੀ ਛੋੜ ਦਿਵਸ ਮਨਾਇਆ
ਭੋਗਪੁਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਪੱਛਮੀ ਪੰਜਾਬ ਦੇ ਜ਼ਿਲ੍ਹਾ ਫੈਸਲਾਬਾਦ (ਲਾਇਲਪੁਰ) ਦੇ ਪਿੰਡ ਖਿਆਲਾ ਕਲਾਂ ਵਿੱਚ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨਾਲ ਸਬੰਧਤ ਅਤੇ ਅੰਮ੍ਰਿਤਸਰ ਵਿੱਚ ਪਹਿਲੀ ਜੰਗ ਵਿੱਚ ਸ਼ਹੀਦ ਹੋਣ ਵਾਲੇ ਯੋਧੇ ਬਾਬਾ ਦਿੱਤ ਮੱਲ ਦੀ ਯਾਦ ਵਿੱਚ ਬਣੇ ਗੁਰਦੁਆਰੇ ਦਾ 76 ਸਾਲ ਬਾਅਦ ਨਵੀਨੀਕਰਨ ਕੀਤਾ ਗਿਆ ਹੈ। …
Read More »