ਏਅਰ ਕੁਆਲਿਟੀ ਇੰਡੈਕਸ 500 ਤੋਂ ਪਾਰ ਪਹੁੰਚਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਦੀਵਾਲੀ ਮੌਕੇ ਪਟਾਖਿਆਂ ਸਬੰਧੀ ਕੁਝ ਨਿਰਦੇਸ਼ ਜਾਰੀ ਕੀਤੇ ਗਏ ਸਨ, ਪਰ ਲੋਕਾਂ ਨੇ ਸਰਕਾਰ ਦੀਆਂ ਹਦਾਇਤਾਂ ਦੀ ਕੋਈ ਜ਼ਿਆਦਾ ਪ੍ਰਵਾਹ ਨਹੀਂ ਕੀਤੀ। ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟਿ੍ਰਬਿਊਨਲ ਦੀਆਂ ਹਦਾਇਤਾਂ ਸਬੰਧੀ ਸਖਤੀ ਤੋਂ ਬਾਅਦ ਪੰਜਾਬ ਸਰਕਾਰ ਨੇ …
Read More »Yearly Archives: 2023
ਹੀਰੋ ਮੋਟੋਕਾਰਪ ਦੇ ਚੇਅਰਮੈਨ ਪਵਨ ਮੁੰਜਾਲ ਖਿਲਾਫ਼ ਈਡੀ ਨੇ ਕੀਤੀ ਵੱਡੀ ਕਾਰਵਾਈ
ਦਿੱਲੀ ਸਥਿਤ 24 ਕਰੋੜ 95 ਲੱਖ ਰੁਪਏ ਦੀ ਜਾਇਦਾਦ ਕੀਤੀ ਕੁਰਕ ਨਵੀਂ ਦਿੱਲੀ/ਬਿਊਰੋ ਨਿਊਜ਼ : ਈਡੀ ਨੇ ਮਨੀ ਲਾਂਡਰਿੰਗ ਜਾਂਚ ਦੇ ਸਬੰਧ ਵਿਚ ਵੱਡੀ ਕਾਰਵਾਈ ਕਰਦੇ ਹੋਏ ਮੈਸਰਜ਼ ਹੀਰੋ ਮੋਟੋਕਾਰਪ ਲਿਮਟਿਡ ਦੇ ਸੀਐਮਡੀ ਅਤੇ ਚੇਅਰਮੈਨ ਪਵਨ ਕਾਂਤ ਮੁੰਜਾਲ ਦੀਆਂ ਦਿੱਲੀ ਸਥਿਤ ਤਿੰਨ ਅਚੱਲ ਜਾਇਦਾਦਾਂ ਨੂੰ ਕੁਰਕ ਕਰ ਲਿਆ ਹੈ। ਇਹ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਧਨਤੇਰਸ ਮੌਕੇ 583 ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ
ਕਿਹਾ : ਪੰਜਾਬੀ ਨੌਜਵਾਨਾਂ ਨੂੰ ਨੌਕਰੀਆਂ ਦੇਣਾ ਸਾਡਾ ਪਹਿਲਾ ਫਰਜ਼ ਚੰਡੀਗੜ੍ਹ/ਬਿਊਰੋ ਨਿਊਜ਼ : ਦੀਵਾਲੀ ਅਤੇ ਧਨਤੇਰਸ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 583 ਨੌਜਵਾਨਾਂ ਨੂੰ ਨੌਕਰੀ ਰੂਪੀ ਤੋਹਫ਼ਾ ਦਿੱਤਾ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਅੱਜ 596 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣੇ ਸਨ ਪ੍ਰੰਤੂ 13 ਨੌਜਵਾਨਾਂ …
Read More »ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜੀਤਨ ਰਾਮ ਮਾਂਝੀ ਨੇ ਵਿਧਾਨ ਸਭਾ ਦੇ ਬਾਹਰ ਦਿੱਤਾ ਧਰਨਾ
ਕਿਹਾ : ਨੀਤਿਸ਼ ਕੁਮਾਰ ਨੂੰ ਖਾਣੇ ’ਚ ਦਿੱਤਾ ਜਾ ਰਿਹਾ ਹੈ ਜ਼ਹਿਰ ਪਟਨਾ/ਬਿਊਰੋ ਨਿਊਜ਼ : ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਅਤੇ ਸਾਬਕਾ ਮੁੱਖ ਮੰਤਰੀ ਜੀਤਨ ਰਾਮ ਮਾਂਝੀ ਦਰਮਿਆਨ ਸ਼ੁਰੂ ਹੋਇਆ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਲਿਆ। ਸ਼ੁੱਕਰਵਾਰ ਨੂੰ ਬਿਹਾਰ ਵਿਧਾਨ ਸਭਾ ਦੇ ਗੇਟ ’ਤੇ ਧਰਨੇ ’ਤੇ ਬੈਠੇ ਬਿਹਾਰ …
Read More »ਸੁਪਰੀਮ ਕੋਰਟ ਨੇ ਵਿਧਾਨ ਸੈਸ਼ਨ ਬੁਲਾਉਣ ਦੇ ਮਾਮਲੇ ’ਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪਾਈ ਝਾੜ
ਚੀਫ਼ ਜਸਟਿਸ ਬੋਲੇ : ਸਪੀਕਰ ਵੱਲੋਂ ਬੁਲਾਏ ਸੈਸ਼ਨ ਨੂੰ ਨਹੀਂ ਕਿਹਾ ਜਾ ਸਕਦਾ ਗੈਰਕਾਨੂੰਨੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਰਾਜਪਾਲ ਵੱਲੋਂ ਗੈਰਕਾਨੂੰਨੀ ਦੱਸੇ ਜਾਣ ਅਤੇ ਦੋ ਬਿਲਾਂ ਨੂੰ ਮਨਜ਼ੂਰੀ ਨਾ ਦੇਣ ਦੇ ਮਾਮਲੇ ’ਤੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਸੁਣਵਾਈ ਦੌਰਾਨ …
Read More »ਭਾਰਤ ਨੂੰ ਸੁਰੱਖਿਅਤ ਦੇਸ਼ਾਂ ਦੀ ਸੂਚੀ ਵਿਚ ਕਰੇਗਾ ਸ਼ਾਮਿਲ ਬਿ੍ਰਟੇਨ
ਭਾਰਤ ਨੂੰ ਸੁਰੱਖਿਅਤ ਦੇਸ਼ਾਂ ਦੀ ਸੂਚੀ ਵਿਚ ਕਰੇਗਾ ਸ਼ਾਮਿਲ ਬਿ੍ਰਟੇਨ ਬਿ੍ਰਟੇਨ ’ਚ ਗੈਰਕਾਨੂੰਨੀ ਢੰਗ ਨਾਲ ਦਾਖਲ ਹੋਣ ਵਾਲੇ ਨਾਗਰਿਕਾਂ ’ਤੇ ਪਵੇਗਾ ਅਸਰ ਲੰਡਨ/ਬਿਊਰੋ ਨਿਊਜ਼ : ਬਿ੍ਰਟੇਨ ਦੀ ਸਰਕਾਰ ਨੇ ਐਲਾਨ ਕੀਤਾ ਹੈ ਕਿ ਉਹ ਭਾਰਤ ਨੂੰ ‘ਸੁਰੱਖਿਅਤ ਦੇਸ਼ਾਂ’ ਦੀ ਸੂਚੀ ’ਚ ਸਾਮਲ ਕਰੇਗੀ, ਜਿਸ ਨਾਲ ਗੈਰਕਾਨੂੰਨੀ ਢੰਗ ਨਾਲ ਭਾਰਤ ਤੋਂ …
Read More »ਪੰਜਾਬ ਤੇ ਹਰਿਆਣਾ ਦੇ ਕਈ ਹਿੱਸਿਆਂ ’ਚ ਮੀਂਹ ਨਾਲ ਤਾਪਮਾਨ ਡਿੱਗਿਆ
ਪੰਜਾਬ ਤੇ ਹਰਿਆਣਾ ਦੇ ਕਈ ਹਿੱਸਿਆਂ ’ਚ ਮੀਂਹ ਨਾਲ ਤਾਪਮਾਨ ਡਿੱਗਿਆ ਹਲਕੀ ਬਾਰਿਸ਼ ਨੇ ਲੋਕਾਂ ਨੂੰ ਪ੍ਰਦੂਸ਼ਣ ਤੋਂ ਦਿਵਾਈ ਰਾਹਤ ਚੰਡੀਗੜ੍ਹ/ਬਿਊਰੋ ਨਿਊਜ਼ : ਵੈਸਟਰਨ ਡਿਸਟਰਬੈਂਸ ਨੇ ਇਕ ਵਾਰ ਫਿਰ ਤੋਂ ਪੰਜਾਬ ਦੇ ਮੌਸਮ ’ਚ ਬਦਲਾਅ ਲਿਆ ਦਿੱਤਾ ਹੈ। ਪੰਜਾਬ ਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਬਰਸਾਤ ਤੋਂ ਬਾਅਦ ਤਾਪਮਾਨ ਵਿੱਚ …
Read More »ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਕਠਪੁਤਲੀ ਮੁੱਖ ਮੰਤਰੀ
ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਕਠਪੁਤਲੀ ਮੁੱਖ ਮੰਤਰੀ ਕਿਹਾ : ਮੁੱਖ ਮੰਤਰੀ ਮਾਨ ਕੇਜਰੀਵਾਲ ਦੀ ਚਾਪਲੂਸੀ ਛੱਡ ਕੇ ਪੰਜਾਬ ਵੱਲ ਧਿਆਨ ਦੇਣ ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਬਠਿੰਡਾ ’ਚ ਸਵੇਰੇ ਮੰਦਰ ਜਾ ਰਹੀ ਮਹਿਲਾ ਦੀਆਂ ਦੋ ਝਪਟਮਾਰਾਂ ਨੇ ਕੰਨਾਂ ’ਚੋਂ ਧੱਕੇ ਨਾਲ ਬਾਲੀਆਂ ਲਾਹ ਲਈਆਂ। …
Read More »ਪੰਜਾਬ ਦੇ ਮੁੱਖ ਮੰਤਰੀ ਤੇ ਰਾਜਪਾਲ ਸੰਵਿਧਾਨ ਦੇ ਦਾਇਰੇ ‘ਚ ਰਹਿਣ : ਚਰਨਜੀਤ ਚੰਨੀ
ਕਿਹਾ ; ਪੰਜਾਬ ਸਰਕਾਰ ਹਰ ਫਰੰਟ ‘ਤੇ ਫੇਲ੍ਹ ਸਾਬਤ ਹੋਈ ਕੁਰਾਲੀ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਰਾਜਪਾਲ ਦੋਵਾਂ ਨੂੰ ਹੀ ਸੰਵਿਧਾਨ ਦੇ ਦਾਇਰੇ ਵਿੱਚ ਰਹਿ ਕੇ ਪੰਜਾਬ ਦੇ ਭਲੇ ਲਈ ਕੰਮ ਕਰਨਾ ਚਾਹੀਦਾ ਹੈ। ਸ਼ਹੀਦ …
Read More »ਡਾ. ਨਵਜੋਤ ਕੌਰ ਸਿੱਧੂ ਨੇ ਕੈਂਸਰ ਨੂੰ ਦਿੱਤੀ ਮਾਤ
ਚੰਡੀਗੜ੍ਹ : ਕ੍ਰਿਕਟਰ ਤੋਂ ਸਿਆਸੀ ਆਗੂ ਬਣੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ 7 ਮਹੀਨਿਆਂ ਦੀ ਜੰਗ ਤੋਂ ਬਾਅਦ ਕੈਂਸਰ ਨੂੰ ਮਾਤ ਦੇ ਦਿੱਤੀ ਹੈ। ਪਿਛਲੇ ਕੁਝ ਮਹੀਨਿਆਂ ‘ਚ ਤਕਲੀਫ ਕੱਟਣ ਤੋਂ ਬਾਅਦ ਕੈਂਸਰ ਮੁਕਤ ਹੋਣ ਦੀ ਟੈਸਟ ਰਿਪੋਰਟ ਮਿਲਣ ਤੋਂ ਬਾਅਦ ਡਾ. ਨਵਜੋਤ ਕੌਰ ਭਾਵੁਕ …
Read More »