Breaking News
Home / 2023 (page 69)

Yearly Archives: 2023

ਪੰਜਾਬ ਕੈਬਨਿਟ ਵਲੋਂ ਤੀਰਥ ਯਾਤਰਾ ਯੋਜਨਾ ਨੂੰ ਮਨਜੂਰੀ

ਸ਼ਹੀਦ ਫੌਜੀ ਜਵਾਨਾਂ ਦੀਆਂ ਵਿਧਵਾਵਾਂ ਦੀ ਪੈਨਸ਼ਨ ‘ਚ ਵੀ ਕੀਤਾ ਵਾਧਾ ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਸੂਬੇ ਵਿਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਨਾਲ ਹੋਰ ਵੀ ਕਈ ਯੋਜਨਾਵਾਂ ਲਾਂਚ ਕੀਤੀਆਂ ਹਨ। ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ …

Read More »

ਪੰਜਾਬੀ ‘ਵਰਸਿਟੀ ਵੱਲੋਂ ਪ੍ਰੋ. ਸੁਰਜੀਤ ਸਿੰਘ ਮੁਅੱਤਲ

ਵਿਭਾਗੀ ਜਾਂਚ ਸੇਵਾਮੁਕਤ ਜੱਜ ਨੂੰ ਸੌਂਪੀ ਪਟਿਆਲਾ/ਬਿਊਰੋ ਨਿਊਜ਼ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਪਿਛਲੇ ਦਿਨੀਂ ਵਾਪਰੇ ਅਣਸੁਖਾਵੇਂ ਘਟਨਾਕ੍ਰਮ ਬਾਬਤ ਸ਼ੁਰੂ ਕੀਤੀਆਂ ਕਾਰਵਾਈਆਂ ਅਗਲੇ ਪੜਾਅ ਵਿੱਚ ਪਹੁੰਚ ਗਈਆਂ ਹਨ। ਪੰਜਾਬੀ ਯੂਨੀਵਰਸਿਟੀ ਨੇ ਪ੍ਰੋ. ਸੁਰਜੀਤ ਸਿੰਘ ਵੱਲੋਂ ਚਾਰਜਸ਼ੀਟ ਦਾ ਜਵਾਬ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਵਿਭਾਗੀ ਜਾਂਚ …

Read More »

ਦਸਤਖਤੀ ਮੁਹਿੰਮ ਦੇ ਫਾਰਮਾਂ ਲਈ ਰਾਜਪਾਲ ਵੱਲੋਂ ਸਮਾਂ ਨਾ ਦੇਣ ‘ਤੇ ਇਤਰਾਜ਼

ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਨ ਦੀ ਮੰਗ ਅੰਮ੍ਰਤਿਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਨਰਲ ਇਜਲਾਸ ਦੌਰਾਨ ਇੱਕ ਮਤੇ ਰਾਹੀਂ ਆਰੋਪ ਲਾਇਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਰਵਾਏ ਗਏ 26 ਲੱਖ ਫਾਰਮ ਰਾਸ਼ਟਰਪਤੀ ਨੂੰ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਵਿੱਚ ਬਾਦਲਾਂ ਦੇ ਵਿਰੋਧੀਆਂ ਨੂੰ ਝਟਕਾ

ਹਰਜਿੰਦਰ ਸਿੰਘ ਧਾਮੀ ਨੂੰ ਪਿਛਲੇ ਸਾਲ ਨਾਲੋਂ ਵੀ ਵਧ ਪਈਆਂ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਿਰੋਧੀ ਉਮੀਦਵਾਰ ਨੂੰ ਮਿਲੇ ਬੇਹੱਦ ਮੱਠੇ ਹੁੰਗਾਰੇ ਨੇ ਬਾਦਲ ਵਿਰੋਧੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠਲੇ ਅਕਾਲੀ ਦਲ …

Read More »

ਜਥੇਦਾਰ ਟੌਹੜਾ ਸਭ ਤੋਂ ਵੱਧ ਸਮਾਂ ਰਹੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਪਟਿਆਲਾ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੇ ਅਹੁਦੇ ‘ਤੇ ਸਭ ਤੋਂ ਵੱਧ 25 ਸਾਲਾਂ ਤੱਕ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਜਥੇਦਾਰ ਗੁਰਚਰਨ ਸਿੰਘ ਟੌਹੜਾ ਕਾਬਜ਼ ਰਹੇ ਹਨ। 6 ਜਨਵਰੀ 1973 ਤੋਂ 31 ਮਾਰਚ 2004 ਤੱਕ 31 ਸਾਲਾਂ ਦੇ ਅਰਸੇ ਦੌਰਾਨ ਉਹ ਵੱਖ-ਵੱਖ ਸਮਿਆਂ ‘ਚ ਪ੍ਰਧਾਨ ਰਹੇ ਜਦਕਿ ਗੋਪਾਲ …

Read More »

ਪੰਜਾਬ ਦੇ ਦਰਿਆਈ ਪਾਣੀ ਬਚਾਉਣ ਲਈ ਸਾਂਝੇ ਸੰਘਰਸ਼ ਦਾ ਸੱਦਾ

ਪੰਜ ਕਿਸਾਨ ਜਥੇਬੰਦੀਆਂ ਨੇ ਸਿਆਸੀ ਆਗੂਆਂ ‘ਤੇ ਮਸਲਾ ਉਲਝਾਉਣ ਦਾ ਆਰੋਪ ਲਾਇਆ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ‘ਚ ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਆਲ ਇੰਡੀਆ ਕਿਸਾਨ ਫੈਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ (ਮਾਨਸਾ) ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਬੋਘ ਸਿੰਘ ਮਾਨਸਾ ਅਤੇ ਬੀਕੇਯੂ …

Read More »

ਸਿੱਖਿਆ ਤੋਂ ਵਿਰਵੇ ਤੇ ਬੇਰੁਜ਼ਗਾਰਾਂ ਨੂੰ ਘੱਟ ਗਿਣਤੀ ਮੰਨਿਆ ਜਾਵੇ : ਗੁਰਬਚਨ ਜਗਤ

‘ਨੌਜਵਾਨ ਅਤੇ ਰਾਸ਼ਟਰ ਨਿਰਮਾਣ: ਘੱਟ ਗਿਣਤੀਆਂ ਦੀ ਭੂਮਿਕਾ’ ਵਿਸ਼ੇ ‘ਤੇ ਚੰਡੀਗੜ੍ਹ ‘ਚ ਸੈਮੀਨਾਰ ਚੰਡੀਗੜ੍ਹ : ਚੰਡੀਗੜ੍ਹ ਵਿਚ ਪੰਜਾਬ ਯੂਨੀਵਰਸਿਟੀ ‘ਚ ‘ਨੌਜਵਾਨ ਅਤੇ ਰਾਸ਼ਟਰ ਨਿਰਮਾਣ: ਘੱਟ ਗਿਣਤੀਆਂ ਦੀ ਭੂਮਿਕਾ’ ਵਿਸ਼ੇ ‘ਤੇ ਇੱਕ ਸੈਮੀਨਾਰ ਕਰਵਾਇਆ। ਇਸ ਦੌਰਾਨ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਮਨੀਪੁਰ ਦੇ ਸਾਬਕਾ ਰਾਜਪਾਲ ਗੁਰਬਚਨ ਜਗਤ, …

Read More »

ਕਾਂਗਰਸੀ ਆਗੂਆਂ ਵੱਲੋਂ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ

ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਕਾਂਗਰਸੀ ਆਗੂ ਤਲਵੰਡੀ ਸਾਬੋ : ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਹਲਕਾ ਤਲਵੰਡੀ ਸਾਬੋ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ …

Read More »

ਲੱਖਾ ਸਿਧਾਣਾ ਨੂੰ ਬਠਿੰਡਾ ਪੁਲਿਸ ਨੇ ਸਾਥੀਆਂ ਸਮੇਤ ਗ੍ਰਿਫ਼ਤਾਰ ਤੇ ਰਿਹਾਅ

ਬਠਿੰਡਾ/ਬਿਊਰੋ ਨਿਊਜ਼ : ਉਘੇ ਸਮਾਜ ਸੇਵੀ ਲੱਖਾ ਸਿਧਾਣਾ ਨੂੰ ਬਠਿੰਡਾ ਪੁਲਿਸ ਨੇ ਮੰਗਲਵਾਰ ਨੂੰ ਰਾਮਪੁਰਾ ਫੂਲ ਤੋਂ ਗ੍ਰਿਫ਼ਤਾਰ ਕਰ ਲਿਆ ਅਤੇ ਬਾਅਦ ਵਿਚ ਰਿਹਾਅ ਵੀ ਕਰ ਦਿੱਤਾ ਗਿਆ। ਲੱਖਾ ਸਿਧਾਣਾ ਇਕ ਨਿੱਜੀ ਸਕੂਲ ਦੇ ਬਾਹਰ ਸੜਕ ਜਾਮ ਕਰਨ ਲਈ ਜਾ ਰਹੇ ਸਨ ਅਤੇ ਸਕੂਲ ਪ੍ਰਿੰਸੀਪਲ ਦੀ ਸ਼ਿਕਾਇਤ ‘ਤੇ ਪੁਲਿਸ ਨੇ …

Read More »

ਕੈਨੇਡਾ ਦੇ ਪਹਿਲੇ ਸਿੱਖ ਸ਼ਹੀਦ ਬੁੱਕਮ ਸਿੰਘ ਦੀ ਯਾਦ ਵਿੱਚ ਹੋਇਆ ਸ਼ਰਧਾਂਜਲੀ ਸਮਾਗਮ

ਟੋਰਾਂਟੋ/ਬਲਜਿੰਦਰ ਸੇਖਾ, ਸੁਖਦੇਵ ਸਿੰਘ ਢਿੱਲੋਂ : ਟੋਰਾਂਟੋ ਤੋਂ ਤਕਰੀਬਨ 100 ਕਿਲੋਮੀਟਰ ਦੂਰ ਇਸ ਐਤਵਾਰ ਨੂੰ Kitchener ਸ਼ਹਿਰ ਵਿਖੇ Remembrance Dayઠਨੂੰ ਮੁੱਖ ਰੱਖਦਿਆਂ ਪਹਿਲੇ ਸਿੱਖ ਵਾਰ ਹੀਰੋ ਸ. ਬੁੱਕਮ ਸਿੰਘ ਦੇ ਮਾਣ ਵਿੱਚ ਇੱਕ ਪ੍ਰਭਾਵਸਾਲੀ ਸਰਧਾਂਜਲੀ ਸਮਾਗਮ Mount Hope Cemeteryઠਵਿਖੇ ਹਰ ਸਾਲ ਦੀ ਤਰ੍ਹਾਂ ਰੱਖਿਆ ਗਿਆ। ਸਰਦਾਰ ਬੁੱਕਮ ਸਿੰਘ, ਉਹਨਾਂ 9 …

Read More »