ਡਾ. ਸ ਸ ਛੀਨਾ ਸਫਲ ਲੋਕਤੰਤਰ ਦੀਆਂ ਦੋ ਮੁੱਢਲੀਆਂ ਸ਼ਰਤਾਂ ਜ਼ਰੂਰੀ ਹਨ: ਵਿੱਦਿਆ ਤੇ ਖੁਸ਼ਹਾਲੀ। ਇਨ੍ਹਾਂ ਦੋਵਾਂ ਵਿਚੋਂ ਕਿਸੇ ਦੀ ਕਮੀ ਉਹ ਉਦੇਸ਼ ਪ੍ਰਾਪਤ ਕਰਨ ਵਿਚ ਅੜਿੱਕੇ ਬਣਦੀ ਹੈ ਜਿਨ੍ਹਾਂ ਲਈ ਲੋਕਤੰਤਰ ਚਲਾਉਣ ਵਾਲੀਆਂ ਦੀ ਚੋਣ ਕੀਤੀ ਗਈ ਹੈ। ਲੋਕਤੰਤਰ ਸਭ ਤੋਂ ਪਹਿਲਾਂ ਯੂਨਾਨ ਵਿਚ ਬਹੁਤ ਛੋਟੇ-ਛੋਟੇ ਰਾਜਾਂ ਵਿਚ ਹੋਇਆ …
Read More »Yearly Archives: 2023
ਪਰਾਲੀ ਸਾੜਨ ਦੇ ਮਾਮਲੇ ‘ਤੇ ਸੁਪਰੀਮ ਕੋਰਟ ਹੋਈ ਸਖਤ, ਕਿਹਾ
ਪੰਜਾਬ, ਹਰਿਆਣਾ, ਯੂਪੀ ਤੇ ਰਾਜਸਥਾਨ ਦੀਆਂ ਸਰਕਾਰਾਂ ਪਰਾਲੀ ਸਾੜਨੀ ਤੁਰੰਤ ਬੰਦ ਕਰਵਾਉਣ ਨਵੀਂ ਦਿੱਲੀ : ਦਿੱਲੀ-ਐਨ.ਸੀ.ਆਰ. ਵਿਚ ਵਧ ਰਹੇ ਹਵਾ ਪ੍ਰਦੂਸ਼ਣ ਦੀ ਸਮੱਸਿਆ ‘ਤੇ ਸੁਪਰੀਮ ਕੋਰਟ ਵਿਚ ਮੰਗਲਵਾਰ ਨੂੰ ਸੁਣਵਾਈ ਹੋਈ ਹੈ ਅਤੇ ਪਰਾਲੀ ਸਾੜਨ ਦੇ ਮਾਮਲੇ ‘ਤੇ ਸੁਪਰੀਮ ਕੋਰਟ ਸਖਤ ਨਜ਼ਰ ਆਈ। ਇਸ ਦੌਰਾਨ ਮਾਨਯੋਗ ਜਸਟਿਸ ਕੌਲ ਨੇ ਪੰਜਾਬ, …
Read More »ਹਰਜਿੰਦਰ ਸਿੰਘ ਧਾਮੀ ਲਗਾਤਾਰ ਤੀਜੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
ਵਿਰੋਧੀ ਉਮੀਦਵਾਰ ਬਲਬੀਰ ਸਿੰਘ ਘੁੰਨਸ ਨੂੰ 101 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ ਅੰਮ੍ਰਤਿਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਤੀਜੀ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ। ਉਨ੍ਹਾਂ ਨੇ ਵਿਰੋਧੀ ਧਿਰਾਂ ਵਲੋਂ ਖੜ੍ਹੇ ਕੀਤੇ ਗਏ ਉਮੀਦਵਾਰ …
Read More »ਐਨ ਡੀ ਪੀ ਵੱਲੋਂ ਹੋਮ ਹੀਟਿੰਗ ਬਾਰੇ ਲਿਆਂਦਾ ਮਤਾ ਨਹੀਂ ਹੋ ਸਕਿਆ ਪਾਸ
ਓਟਵਾ/ਬਿਊਰੋ ਨਿਊਜ਼ : ਹਰ ਕਿਸਮ ਦੀ ਹੋਮ ਹੀਟਿੰਗ ਤੋਂ ਸਥਾਈ ਤੌਰ ਉੱਤੇ ਜੀਐਸਟੀ ਹਟਾਏ ਜਾਣ ਸਬੰਧੀ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਸ ਨਹੀਂ ਹੋ ਸਕਿਆ। ਹਾਊਸ ਆਫ ਕਾਮਨਜ਼ ਵਿੱਚ ਕਿਸੇ ਵੀ ਵੱਡੀ ਪਾਰਟੀ ਵੱਲੋਂ ਸਮਰਥਨ ਹਾਸਲ ਨਾ ਹੋਣ ਕਾਰਨ ਇਹ ਮਤਾ ਅਸਫਲ ਹੋ ਗਿਆ। ਬੁੱਧਵਾਰ ਦੁਪਹਿਰ ਨੂੰ ਇਹ ਮਤਾ 30 ਦੇ …
Read More »ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਡਾ. ਗੁਰਵੀਨ ਕੌਰ ਵਿਆਹ ਬੰਧਨ ‘ਚ ਬੱਝੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ 7 ਨਵੰਬਰ ਨੂੰ ਵਿਆਹ ਬੰਧਨ ਵਿੱਚ ਬੱਝ ਗਏ ਹਨ। ਮੀਤ ਹੇਅਰ ਦਾ ਵਿਆਹ ਉੱਤਰ ਪ੍ਰਦੇਸ਼ ਦੇ ਮੇਰਠ ‘ਚ ਰਹਿਣ ਵਾਲੇ ਭੁਪਿੰਦਰ ਸਿੰਘ ਬਾਜਵਾ ਦੀ ਧੀ ਡਾ. ਗੁਰਵੀਨ ਕੌਰ ਨਾਲ ਹੋਇਆ ਹੈ। ਖੇਡ ਮੰਤਰੀ ਨੇ ਚੰਡੀਗੜ੍ਹ ਦੇ ਸੈਕਟਰ-9 ਵਿੱਚ ਪਰਿਵਾਰਕ …
Read More »‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਗ੍ਰਿਫਤਾਰ
ਵਰਕਰਾਂ ਨਾਲ ਮੀਟਿੰਗ ਦੌਰਾਨ ਵਿਚਾਲਿਓ ਉਠਾ ਕੇ ਲੈ ਗਈ ਈਡੀ ਦੀ ਟੀਮ ਸੰਗਰੂਰ/ਬਿਊਰੋ ਨਿਊਜ਼ : ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣ ਮਾਜਰਾ ਨੂੰ (ਇਨਫੋਰਸਮੈਂਟ ਡਾਇਰੈਕਟੋਰੇਟ) ਈਡੀ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਨੂੰ ਸੋਮਵਾਰ ਸਵੇਰੇ ਕਰੀਬ 10:30 ਵਜੇ ਮਲੇਰਕੋਟਲਾ ਨੇੜੇ ਉਨ੍ਹਾਂ ਦੇ …
Read More »ਵਰਕ ਪਰਮਿਟ ਜਾਰੀ ਕਰਨ ਦੇ ਲਈ ਇਕ ਨਵਾਂ ਆਟੋਮੇਸ਼ਨ ਟੂਲ ਕੀਤਾ ਲਾਗੂ
ਕੈਨੇਡਾ ਸਕਿੱਲਡ ਵਰਕਰਾਂ ਦੀ ਮੰਗ ਪੂਰੀ ਕਰਨ ਲਈ ਤੇਜ਼ੀ ਨਾਲ ਕਰੇਗਾ ਵਰਕ ਪਰਮਿਟ ਵੀਜ਼ਾ ਦੀ ਪ੍ਰੋਸੈਸਿੰਗ ਟੋਰਾਂਟੋ, ਚੰਡੀਗੜ੍ਹ : ਕੈਨੇਡੀਅਨ ਸਰਕਾਰ ਕੈਨੇਡਾ ਵਿਚ ਸਕਿੱਲਡ ਲੇਬਰ ਦੀ ਮੰਗ ਪੂਰੀ ਕਰਨ ਦੇ ਲਈ ਵਰਕ ਪਰਮਿਟ ਪ੍ਰੋਸੈਸ ਨੂੰ ਤੇਜ਼ ਕਰਨ ਜਾ ਰਹੀ ਹੈ। ਇੰਟਰਨੈਸ਼ਨਲ ਐਕਸਪੀਰੀਐਂਸ ਕੈਨੇਡਾ (ਆਈਈਸੀ) ਦੇ ਤਹਿਤ ਕੈਨੇਡੀਅਨ ਵਰਕ ਪਰਮਿਟ ਜਾਰੀ …
Read More »ਵਿਗਿਆਨ ਗਲਪ ਕਹਾਣੀ
ਡਾ. ਦੇਵਿੰਦਰ ਪਾਲ ਸਿੰਘ ਯੂਨਾਇਟਡ ਰੋਬੋਟੈੱਕ ਦੇ ਹੈੱਡ-ਆਫਿਸ ਵਿਚ ਅੱਜ ਖੁਸ਼ੀ ਤੇ ਉਤਸੁਕਤਾ ਦਾ ਮਾਹੌਲ ਸੀ। ਹੋਵੇ ਵੀ ਕਿਉਂ ਨਾ? ਕੰਪਨੀ ਦੀ ਨਵੀਂ ਮੈਨੇਜਿੰਗ ਡਾਇਰੈਕਟਰ ਮਿਸ ਰੂਹੀ ਨਿਓਈ ਜੂ ਆ ਰਹੀ ਸੀ। ਅਹਿਮਦਾਬਾਦ ਦੇ ਵਿਸ਼ਵ ਪ੍ਰਸਿੱਧ ਇੰਸਟੀਚਿਊਟ ਆਫ ਮੈਨੇਜ਼ਮੈਂਟ ਤੋਂ ਸਿੱਖਿਆ ਪ੍ਰਾਪਤ 32 ਸਾਲਾ ਰੂਹੀ ਵਿਲੱਖਣ ਪ੍ਰਤਿਭਾ ਦੀ ਮਾਲਕ ਸੀ। …
Read More »ਡਾ. ਸ.ਪ. ਸਿੰਘ ਸਾਬਕਾ ਵੀ ਸੀ ਤੇ ਮੌਜੂਦਾ ਪ੍ਰਧਾਨ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦਾ ਵਿਸ਼ਵ ਪੰਜਾਬੀ ਭਵਨ ਵਿਖੇ ਸਨਮਾਨ ਸਮਾਰੋਹ ਬਹੁਤ ਸ਼ਾਨਦਾਰ ਤੇ ਜਾਨਦਾਰ ਹੋ ਨਿਬੜਿਆ
ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਡਾ ਦਲਬੀਰ ਸਿੰਘ ਕਥੂਰੀਆ ਵੱਲੋਂ ਵਿਸ਼ਵ ਪੰਜਾਬੀ ਭਵਨ ਵਿਲੇਜ਼ ਆਫ਼ ਇੰਡੀਆ, 114 ਕੈਨੇਡੀ ਰੋਡ ਬਰੇਂਪਟਨ ਵਿਖੇ ਡਾ. ਸ. ਪ. ਸਿੰਘ ਸਾਬਕਾ ਵੀ ਸੀ ਤੇ ਮੌਜੂਦਾ ਪ੍ਰਧਾਨ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦਾ ਵਿਸ਼ਵ ਪੰਜਾਬੀ ਭਵਨ ਵਿਖੇ ਸਨਮਾਨ ਸਮਾਰੋਹ ਬਹੁਤ ਸ਼ਾਨਦਾਰ ਤੇ ਜਾਨਦਾਰ ਹੋ …
Read More »ਪੰਜਾਬ ਭਾਜਪਾ ਦੇ ਤਿੰਨ ਸੂਬਾ ਮੀਤ ਪ੍ਰਧਾਨ ਅਤੇ ਤਿੰਨ ਸੂਬਾ ਕੋਰ ਕਮੇਟੀ ਮੈਂਬਰਾਂ ਦਾ ਐਲਾਨ
ਪੰਜਾਬ ਭਾਜਪਾ ਦੇ ਤਿੰਨ ਸੂਬਾ ਮੀਤ ਪ੍ਰਧਾਨ ਅਤੇ ਤਿੰਨ ਸੂਬਾ ਕੋਰ ਕਮੇਟੀ ਮੈਂਬਰਾਂ ਦਾ ਐਲਾਨ ਚੰਡੀਗੜ/ਪ੍ਰਿੰਸ ਗਰਗ ਅੱਜ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ,ਰਾਸ਼ਟਰੀ ਜਨਰਲ ਸਕੱਤਰ (ਸੰਗਠਨ)ਬੀਐਲ ਸੰਤੋਸ਼ ,ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਭਾਜਪਾ ਦੇ ਇਨਚਾਰਜ ਸ੍ਰੀ …
Read More »