Breaking News
Home / 2023 (page 77)

Yearly Archives: 2023

ਪੰਜਾਬ ਕੈਬਨਿਟ ਵਲੋਂ ਤੀਰਥ ਯਾਤਰਾ ਯੋਜਨਾ ਨੂੰ ਮਨਜੂਰੀ, ਸ਼ਹੀਦਾਂ ਦੀਆਂ ਵਿਧਵਾਵਾਂ ਦੀ ਪੈਨਸ਼ਨ ’ਚ ਵੀ ਕੀਤਾ ਵਾਧਾ

ਪੰਜਾਬ ਕੈਬਨਿਟ ਵਲੋਂ ਤੀਰਥ ਯਾਤਰਾ ਯੋਜਨਾ ਨੂੰ ਮਨਜੂਰੀ ਸ਼ਹੀਦਾਂ ਦੀਆਂ ਵਿਧਵਾਵਾਂ ਦੀ ਪੈਨਸ਼ਨ ’ਚ ਵੀ ਕੀਤਾ ਵਾਧਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਸੂਬੇ ਵਿਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਨਾਲ ਹੋਰ ਵੀ ਕਈ ਯੋਜਨਾਵਾਂ ਲਾਂਚ ਕੀਤੀਆਂ ਹਨ। ਅੱਜ ਸੋਮਵਾਰ ਨੂੰ …

Read More »

ਗੁਰਦੁਆਰਾ ਸਾਹਿਬਾਨਾਂ ਬਾਰੇ ਵਿਵਾਦਤ ਟਿੱਪਣੀ ਕਰਨ ਵਾਲੇ ਰਾਜਸਥਾਨ ਦੇ ਭਾਜਪਾ ਆਗੂ ਨੂੰ ਪਾਰਟੀ ’ਚੋਂ ਕੱਢਿਆ

ਗੁਰਦੁਆਰਾ ਸਾਹਿਬਾਨਾਂ ਬਾਰੇ ਵਿਵਾਦਤ ਟਿੱਪਣੀ ਕਰਨ ਵਾਲੇ ਰਾਜਸਥਾਨ ਦੇ ਭਾਜਪਾ ਆਗੂ ਨੂੰ ਪਾਰਟੀ ’ਚੋਂ ਕੱਢਿਆ ਭਾਜਪਾ ਆਗੂ ਸੰਦੀਪ ਦਾਇਮਾ ਦਾ ਹੋ ਰਿਹਾ ਸੀ ਡਟਵਾਂ ਵਿਰੋਧ ਜੈਪੁਰ/ਬਿਊੁਰੋ ਨਿਊਜ਼ ਭਾਰਤੀ ਜਨਤਾ ਪਾਰਟੀ ਨੇ ਆਪਣੀ ਰਾਜਸਥਾਨ ਇਕਾਈ ਦੇ ਆਗੂ ਸੰਦੀਪ ਦਾਇਮਾ ਨੂੰ ਗੁਰਦੁਆਰਾ ਸਾਹਿਬਾਨਾਂ ਬਾਰੇ ਵਿਵਾਦਿਤ ਟਿੱਪਣੀ ਕਰਨ ਕਰਕੇ ਪਾਰਟੀ ਵਿੱਚੋਂ ਕੱਢ ਦਿੱਤਾ …

Read More »

ਮੋਗਾ ’ਚ ਫਿਰ ਭਿਆਨਕ ਸੜਕ ਹਾਦਸਾ

ਮੋਗਾ ’ਚ ਫਿਰ ਭਿਆਨਕ ਸੜਕ ਹਾਦਸਾ 5 ਵਿਅਕਤੀਆਂ ਦੀ ਗਈ ਜਾਨ ਪੰਜਾਬ ਦੇ ਮੋਗਾ ਜ਼ਿਲ੍ਹੇ ਵਿਚ ਇਕ ਹੋਰ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਸੜਕ ਹਾਦਸੇ ਵਿਚ 5 ਵਿਅਕਤੀਆਂ ਦੀ ਜਾਨ ਚਲੇ ਗਈ ਅਤੇ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ। ਇਹ ਸੜਕ ਹਾਦਸਾ ਪਿੰਡ ਕੜਾਹੇਵਾਲਾ ਦੇ ਨੇੜੇ …

Read More »

ਦਿੱਲੀ ’ਚ ਹਵਾ ਬੇਹੱਦ ਖਰਾਬ, ਸਾਹ ਲੈਣਾ ਵੀ ਹੋਇਆ ਔਖਾ

ਦਿੱਲੀ ’ਚ ਹਵਾ ਬੇਹੱਦ ਖਰਾਬ ਸਾਹ ਲੈਣਾ ਵੀ ਹੋਇਆ ਔਖਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਏਅਰ ਕੁਆਲਿਟੀ ਕ੍ਰਿਟੀਕਲ ਯਾਨੀ ਸਭ ਤੋਂ ਖਤਰਨਾਕ ਪੱਧਰ ’ਤੇ ਪਹੁੰਚ ਗਈ ਹੈ। ਅੱਜ ਯਾਨੀ 6 ਨਵੰਬਰ ਦਿਨ ਸੋਮਵਾਰ ਨੂੰ ਦਿੱਲੀ ਵਿਚ ਐਵਰੇਜ ਏਅਰ ਕੁਆਲਿਟੀ ਇੰਡੈਕਸ 470 ਦਰਜ ਕੀਤਾ ਗਿਆ। ਇਹ ਵਰਲਡ ਹੈਲਥ ਆਰਗੇਨਾਈਜੇਸ਼ਨ ਦੀ ਪ੍ਰਦੂਸ਼ਣ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਪਰੀਮ ਕੋਰਟ ਤੇ ਹਾਈ ਕੋਰਟ ਦੇ ਜੱਜ ਹੋਏ ਨਤਮਸਤਕ

ਐਡਵੋਕੇਟ ਧਾਮੀ ਵੱਲੋਂ ਜੱਜ ਸਾਹਿਬਾਨਾਂ ਨੂੰ ਕੀਤਾ ਗਿਆ ਸਨਮਾਨਿਤ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਮਾਨਯੋਗ ਸੁਪਰੀਮ ਕੋਰਟ ਤੇ ਪੰਜਾਬ ਹਰਿਆਣਾ ਹਾਈਕੋਰਟ ਦੇ ਜੱਜਾਂ ਨੇ ਪਰਿਵਾਰਾਂ ਸਮੇਤ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ …

Read More »

ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਕੋਰਟ ਨੇ ਦਿੱਤੀ ਵੱਡੀ ਰਾਹਤ

ਮੋਹਾਲੀ ਅਦਾਲਤ ਨੇ ਬੰਟੀ ਰੋਮਾਣਾ ਨੂੰ ਦਿੱਤੀ ਜ਼ਮਾਨਤ ਮੁਹਾਲੀ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਨੂੰ ਰੋਮਾਣਾ ਨੂੰ ਅੱਜ ਮੋਹਾਲੀ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਧਿਆਨ ਰਹੇ ਕਿ ਅਕਾਲੀ ਆਗੂ ਬੰਟੀ ਰੋਮਾਣਾ ਨੇ ਪੰਜਾਬੀ ਗਾਇਕ ਦੇ ਇਕ ਗੀਤ ਨੂੰ ਤੋੜ-ਮਰੋੜ ਪੰਜਾਬ ਦੇ ਮੁੱਖ …

Read More »

ਪੰਜਾਬ ਨਗਰ ਨਿਗਮ ਦੀਆਂ ਚੋਣਾਂ ਹੋਈਆਂ ਮੁਲਤਵੀ

ਪੰਜਾਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ, ਦਸੰਬਰ ਜਾਂ ਜਨਵਰੀ ਮਹੀਨੇ ’ਚ ਹੋ ਸਕਦੀਆਂ ਨੇ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ : 15 ਨਵੰਬਰ ਨੂੰ ਹੋਣ ਵਾਲੀਆਂ ਪੰਜਾਬ ਨਗਰ ਨਿਗਮ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਥਾਨਕ ਸਰਕਾਰਾਂ ਵਿਭਾਗ ਨੇ ਵਾਰਡਬੰਦੀ ਦਾ ਕੰਮ ਪੂਰਾ ਨਾ ਹੋਣ …

Read More »

ਪੰਜਾਬ ਸਰਕਾਰ ਨੇ ਪਿ੍ਰੰਟਿੰਗ ਅਤੇ ਸ਼ਟੇਸ਼ਨਰੀ ਵਿਭਾਗ ਦੀਆਂ 830 ਅਸਾਮੀਆਂ ਕੀਤੀਆਂ ਖਤਮ

ਅਮਨ ਅਰੋੜਾ ਬੋਲੇ : ਵਿਭਾਗ ਨੂੰ ਮੁੜ ਪੈਰਾਂ ਸਿਰ ਕਰਨਾ ਜ਼ਰੂਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਸੱਤਾ ਹਾਸਲ ਕਰਨ ਤੋਂ ਬਾਅਦ ਆਦਮੀ ਪਾਰਟੀ ਦੀ ਸਰਕਾਰ ਨੇ ਹੁਣ ਵਿਭਾਗਾਂ ਦੀ ਛਾਂਟੀ ਕਰਨੀ ਸ਼ੁਰੂ ਕਰ ਦਿੱਤੀ ਹੈ। ਭਗਵੰਤ ਮਾਨ ਸਰਕਾਰ ਨੇ ਪਿ੍ਰਟਿੰਗ ਅਤੇ ਸਟੇਸ਼ਨਰੀ ਵਿਭਾਗ ਦੀਆਂ 830 ਅਸਾਮੀਆਂ ਨੂੰ ਖਤਮ ਕਰ ਦਿੱਤਾ …

Read More »

ਲੁਧਿਆਣਾ ਦੇ ਸਾਬਕਾ ਕਾਂਗਰਸੀ ਕੌਂਸਲਰ ’ਤੇ ਬਦਮਾਸ਼ਾਂ ਨੇ ਕੀਤਾ ਹਮਲਾ

ਬਦਮਾਸ਼ਾਂ ਨੇ ਸਾਬਕਾ ਕੌਂਸਲਰ ਦੇ ਸਿਰ ’ਚ ਮਾਰੀ ਕੱਚ ਦੀ ਬੋਤਲ, ਮਦਦ ਲਈ ਆਈ ਪਤਨੀ ਵੀ ਹੋਈ ਜ਼ਖਮੀ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ’ਚ ਲੰਘੀ ਦੇਰ ਰਾਤ ਕਾਕੋਵਾਲ ਰੋਡ ਨੰਬਰ 4 ਦੇ ਸਾਬਕਾ ਕਾਂਗਰਸੀ ਕੌਂਸਲਰ ਸੁਖਦੇਵ ਬਾਵਾ ’ਤੇ ਬਾਈਕ ਸਵਾਰ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਉਨ੍ਹਾਂ ਨੂੰ ਬਚਾਉਣ ਲਈ ਆਈ ਪਤਨੀ …

Read More »

ਮੁਕੇਸ਼ ਅੰਬਾਨੀ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ

ਧਮਕੀ ਦੇਣ ਵਾਲੇ ਈਮੇਲ ਭੇਜ ਕੇ 400 ਕਰੋੜ ਰੁਪਏ ਦੀ ਕੀਤੀ ਮੰਗ ਏਜੰਸੀ/ਬਿਊਰੋ ਨਿਊਜ਼ : ਰਿਲਾਇੰਸ ਗਰੁੱਪ ਦੇ ਚੇਅਰਮੈਨ ਅਤੇ ਉਦਯੋਗਪਤੀ ਮੁਕੇਸ਼ ਅੰਬਾਨੀ ਨੂੰ ਇੱਕ ਵਾਰ ਫਿਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੁਲਜ਼ਮ ਨੇ ਹੁਣ ਈਮੇਲ ਭੇਜ ਕੇ 400 ਕਰੋੜ ਰੁਪਏ ਦੀ ਮੰਗ ਕੀਤੀ ਹੈ। ਪੁਲਿਸ ਨੇ ਕਿਹਾ …

Read More »