Breaking News
Home / 2023 (page 78)

Yearly Archives: 2023

ਪਾਕਿਸਤਾਨ ਦੇ ਮੀਆਂਵਾਲੀ ਏਅਰਬੇਸ ’ਤੇ ਵੱਡਾ ਅੱਤਵਾਦੀ ਹਮਲਾ

ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ 3 ਏਅਰ ਕਰਾਫਟ ਅਤੇ ਇਕ ਫਿਊਲ ਟੈਂਕ ਹੋਇਆ ਤਬਾਹ ਅਟਾਰੀ/ਬਿਊਰੋ ਨਿਊਜ਼ : ਉਤਰੀ ਪਾਕਿਸਤਾਨ ਦੇ ਮੀਆਂਵਾਲੀ ਵਿਚ ਪਾਕਿਸਤਾਨੀ ਹਵਾਈ ਸੈਨਾ ਦੇ ਬੇਸ ’ਤੇ ਛੇ ਅੱਤਵਾਦੀਆਂ ਵਲੋਂ ਅੱਜ ਸਵੇਰੇ ਹਮਲੇ ਦੀ ਖ਼ਬਰ ਸਾਹਮਣੇ ਆਈ ਹੈ। ਹਮਲੇ ਦੀਆਂ ਕਈ ਵੀਡੀਓਜ਼ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀਆਂ ਗਈਆਂ ਹਨ। …

Read More »

ਨੇਪਾਲ ’ਚ ਆਏ 6.4 ਦੀ ਤੀਬਰਤਾ ਵਾਲੇ ਭੂਚਾਲ ਨੇ ਮਚਾਹੀ ਤਬਾਹੀ

ਹੁਣ ਤੱਕ 141 ਵਿਅਕਤੀਆਂ ਦੀ ਗਈ ਜਾਨ ਦਿੱਲੀ/ਬਿਊਰੋ ਨਿਊਜ਼ : ਨੇਪਾਲ ’ਚ ਲੰਘੀ ਦੇਰ ਰਾਤ ਲਗਭਗ 11 ਵਜ ਕੇ 32 ’ਤੇ 6.4 ਦੀ ਤੀਬਰਤਾ ਵਾਲਾ ਭੂਚਾਲ ਆਇਆ ਅਤੇ ਇਸ ਭੂਚਾਲ ਕਾਰਨ ਲੰਘੀ ਦੇਰ ਰਾਤ ਹੀ 37 ਵਿਅਕਤੀਆਂ ਦੀ ਮੌਤ ਦੀ ਖਬਰ ਆਈ ਸੀ। ਕਾਠਮੰਡੂ ਮੀਡੀਆ ਦੀਆਂ ਰਿਪੋਰਟਾਂ ਤੋਂ ਪ੍ਰਾਪਤ ਹੋਈ …

Read More »

ਪੰਜਾਬ ਨੂੰ ਮਿਲੇ ਪੰਜ ਨਵੇਂ ਆਈਏਐਸ ਅਫਸਰ

ਪੰਜਾਬ ਨੂੰ ਮਿਲੇ ਪੰਜ ਨਵੇਂ ਆਈਏਐਸ ਅਫਸਰ ਸੋਨਮ ਨੂੰ ਮਿਲਿਆ ਹੋਮ ਸਟੇਟ ਪੰਜਾਬ ਚੰਡੀਗੜ੍ਹ/ਬਿਊਰੋ ਨਿਊਜ਼ ਸਿਵਲ ਸਰਵਿਸਿਜ਼ 2022 ਦੀ ਪ੍ਰੀਖਿਆ ਨੂੰ ਪਾਸ ਕਰਨ ਵਾਲੇ 179 ਅਫਸਰਾਂ ਨੂੰ ਭਾਰਤ ਸਰਕਾਰ ਵਲੋਂ ਸੂਬੇ ਅਲਾਟ ਕਰ ਦਿੱਤੇ ਗਏ ਹਨ। ਭਾਰਤ ਸਰਕਾਰ ਵਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਪੰਜ ਅਜਿਹੇ ਅਫਸਰ ਵੀ ਹਨ, ਜਿਨ੍ਹਾਂ …

Read More »

ਪੰਜਾਬ ਸਰਕਾਰ ਮੁੜ ਸ਼ੁਰੂ ਕਰੇਗੀ ਤੀਰਥ ਯਾਤਰਾ ਸਕੀਮ

ਪੰਜਾਬ ਸਰਕਾਰ ਮੁੜ ਸ਼ੁਰੂ ਕਰੇਗੀ ਤੀਰਥ ਯਾਤਰਾ ਸਕੀਮ ਸਰਕਾਰੀ ਬੱਸਾਂ ਰਾਹੀਂ ਲੋਕਾਂ ਨੂੰ ਕਰਵਾਏ ਜਾਣਗੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਜਲਦੀ ਹੀ ਸੂਬੇ ਅੰਦਰ ਤੀਰਥ ਯਾਤਰਾ ਸਕੀਮ ਸ਼ੁਰੂ ਕਰਨ ਜਾ ਰਹੀ ਹੈ। ਇਸ ਤਹਿਤ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ …

Read More »

ਤਿਉਹਾਰਾਂ ਦੇ ਸੀਜਨ ਦੌਰਾਨ ਨਕਲੀ ਮਠਿਆਈਆਂ ਦੀ ਭਰਮਾਰ

ਤਿਉਹਾਰਾਂ ਦੇ ਸੀਜਨ ਦੌਰਾਨ ਨਕਲੀ ਮਠਿਆਈਆਂ ਦੀ ਭਰਮਾਰ ਫੂਡ ਸੇਫਟੀ ਟੀਮ ਨੇ ਅੰਮਿ੍ਰਤਸਰ ’ਚ ਮਾਰੇ ਛਾਪੇ ਅੰਮਿ੍ਰਤਸਰ/ਬਿਊਰੋ ਨਿਊਜ਼ ਤਿਉਹਾਰਾਂ ਦੇ ਸੀਜ਼ਨ ਦੌਰਾਨ ਪੰਜਾਬ ਵਿਚ ਨਕਲੀ ਮਠਿਆਈਆਂ ਦੀ ਵੀ ਭਰਮਾਰ ਹੈ। ਇਸੇ ਦੌਰਾਨ ਪੰਜਾਬ ਦੀ ਫੂਡ ਸੇਫਟੀ ਟੀਮ ਨੇ ਅੰਮਿ੍ਰਤਸਰ ਵਿਚ ਮਿਠਾਈਆਂ ਬਣਾਉਣ ਲਈ ਤਿਆਰ ਹੋ ਰਹੇ ਨਕਲੀ ਖੋਆ ਬਣਾਉਣ ਵਾਲੀਆਂ …

Read More »

ਰਾਘਵ ਚੱਢਾ ਨੂੰ ਸੁਪਰੀਮ ਕੋਰਟ ਨੇ ਰਾਜ ਸਭਾ ਦੇ ਚੇਅਰਮੈਨ ਤੋਂ ਬਿਨਾ ਸ਼ਰਤ ਮੁਆਫ਼ੀ ਮੰਗਣ ਲਈ ਕਿਹਾ

ਰਾਘਵ ਚੱਢਾ ਨੂੰ ਸੁਪਰੀਮ ਕੋਰਟ ਨੇ ਰਾਜ ਸਭਾ ਦੇ ਚੇਅਰਮੈਨ ਤੋਂ ਬਿਨਾ ਸ਼ਰਤ ਮੁਆਫ਼ੀ ਮੰਗਣ ਲਈ ਕਿਹਾ ਰਾਘਵ ਚੱਢਾ ਦੀ ਸਦਨ ’ਚੋਂ ਮੁਅੱਤਲੀ ਮਾਮਲੇ ’ਚ ਹੁਣ ਸੁਣਵਾਈ 20 ਨਵੰਬਰ ਨੂੰ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਦਨ ’ਚੋਂ ਮੁਅੱਤਲ ਰਾਜ ਸਭਾ ਮੈਂਬਰ ਰਾਘਵ …

Read More »

ਭਾਰਤੀ ਕ੍ਰਿਕਟ ਟੀਮ ਸਭ ਤੋਂ ਪਹਿਲਾਂ ਵਿਸ਼ਵ ਕੱਪ ਦੇ ਸੈਮੀਫਾਈਨਲ ’ਚ ਪਹੁੰਚੀ

ਭਾਰਤੀ ਕ੍ਰਿਕਟ ਟੀਮ ਸਭ ਤੋਂ ਪਹਿਲਾਂ ਵਿਸ਼ਵ ਕੱਪ ਦੇ ਸੈਮੀਫਾਈਨਲ ’ਚ ਪਹੁੰਚੀ ਭਾਰਤੀ ਟੀਮ ਦੇ ਅੰਕ ਸਾਰੀਆਂ ਟੀਮਾਂ ਨਾਲੋਂ ਜ਼ਿਆਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਕ੍ਰਿਕਟ ਵਿਸ਼ਵ ਕੱਪ ਦੇ ਮੈਚ ਭਾਰਤ ਵਿਚ ਖੇਡੇ ਜਾ ਰਹੇ ਹਨ। ਕ੍ਰਿਕਟ ਵਿਸ਼ਵ ਕੱਪ ਲੰਘੀ 5 ਅਕਤੂਬਰ ਤੋਂ ਸ਼ੁਰੁ ਹੋਇਆ ਸੀ ਅਤੇ ਇਸਦਾ ਫਾਈਨਲ ਮੁਕਾਬਲਾ 19 ਨਵੰਬਰ …

Read More »

ਨਵਜੋਤ ਕੌਰ ਸਿੱਧੂ ਨੇ ਕੈਂਸਰ ਨੂੰ ਦਿੱਤੀ ਮਾਤ

ਨਵਜੋਤ ਕੌਰ ਸਿੱਧੂ ਨੇ ਕੈਂਸਰ ਨੂੰ ਦਿੱਤੀ ਮਾਤ ਕਿਹਾ : ਹੁਣ ਸਰੀਰ ਦਾ ਅੰਗਦਾਨ ਸੰਭਵ ਚੰਡੀਗੜ੍ਹ/ਬਿਊਰੋ ਨਿਊਜ਼ ਕ੍ਰਿਕਟਰ ਤੋਂ ਸਿਆਸੀ ਆਗੂ ਬਣੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ 7 ਮਹੀਨਿਆਂ ਦੀ ਜੰਗ ਤੋਂ ਬਾਅਦ ਕੈਂਸਰ ਨੂੰ ਮਾਤ ਦੇ ਦਿੱਤੀ ਹੈ। ਪਿਛਲੇ ਕੁਝ ਮਹੀਨਿਆਂ ’ਚ ਤਕਲੀਫ ਕੱਟਣ …

Read More »

ਦਿੱਲੀ ਦੀ ਹਵਾ ਹੋਈ ਜ਼ਹਿਰੀਲੀ; 5ਵੀਂ ਤੱਕ ਦੇ ਸਾਰੇ ਸਕੂਲ ਬੰਦ

ਦਿੱਲੀ ਦੀ ਹਵਾ ਹੋਈ ਜ਼ਹਿਰੀਲੀ; 5ਵੀਂ ਤੱਕ ਦੇ ਸਾਰੇ ਸਕੂਲ ਬੰਦ ਹਵਾ ਪ੍ਰਦੂਸ਼ਣ ਘਟਾਉਣ ਲਈ ਪਾਣੀ ਦਾ ਕੀਤਾ ਜਾ ਰਿਹਾ ਛਿੜਕਾਅ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਪਿਛਲੇ ਕਈ ਦਿਨਾਂ ਤੋਂ ਹਵਾ ਦੀ ਗੁਣਵੱਤਾ ਲਗਾਤਾਰ ਖਰਾਬ ਹੋ ਰਹੀ ਹੈ। ਅੱਜ ਸ਼ੁੱਕਰਵਾਰ ਸਵੇਰੇ ਕਈ ਇਲਾਕਿਆਂ ਦਾ ਏਅਰ ਕੁਆਲਿਟੀ ਇੰਡੈਕਸ 400 ਤੋਂ ਉਪਰ …

Read More »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਵੱਡੀ ਗਿਣਤੀ ਵਿਚ ਸੰਗਤ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ, ਸੁੰਦਰ ਜਲੌਅ ਸਜਾਏ ਗਏ; ਦੀਪਮਾਲਾ ਤੇ ਫੁੱਲਾਂ ਦੀ ਕੀਤੀ ਵਿਸ਼ੇਸ਼ ਸਜਾਵਟ ਅੰਮ੍ਰਤਿਸਰ/ਬਿਊਰੋ ਨਿਊਜ਼ : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੋਮਵਾਰ ਨੂੰ ਵੱਡੀ ਗਿਣਤੀ ਸੰਗਤ ਨੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਪ੍ਰਕਾਸ਼ …

Read More »