ਸਤਲੁਜ-ਯਮੁਨਾ ਵਿਵਾਦ ‘ਤੇ ਮਨੋਹਰ ਤੇ ਮਾਨ ਵਿਚਾਲੇ ਅੱਜ ਹੋਵੇਗੀ ਤੀਜੀ ਮੀਟਿੰਗ, ਕੇਂਦਰੀ ਜਲ ਸ਼ਕਤੀ ਮੰਤਰੀ ਕਰਨਗੇ ਪ੍ਰਧਾਨਗੀ ਚੰਡੀਗੜ੍ਹ / ਬਿਊਰੋ ਨੀਊਜ਼ ਹਰਿਆਣਾ ਸਰਕਾਰ ਨੇ ਉਮੀਦ ਜਤਾਈ ਹੈ ਕਿ ਪੰਜਾਬ ਸਰਕਾਰ ਇਸ ਮਸਲੇ ਨੂੰ ਲੈਕੇ ਹੱਲ ਲਈ ਸਹਿਯੋਗ ਕਰੇਗੀ। ਇਸ ਤੋਂ ਪਹਿਲਾਂ ਦੋਵਾਂ ਮੁੱਖ ਮੰਤਰੀਆਂ ਵਿਚਾਲੇ 14 ਅਕਤੂਬਰ 2022 ਅਤੇ 4 …
Read More »Yearly Archives: 2023
ਅਯੁੱਧਿਆ ਰੇਲਵੇ ਸਟੇਸ਼ਨ ਦਾ ਬਦਲਿਆ ਗਿਆ ਨਾਮ ,,ਰੇਲਵੇ ਨੇ CM ਯੋਗੀ ਦੀ ਪੂਰੀ ਕੀਤੀ ਇੱਛਾ
ਅਯੁੱਧਿਆ ਰੇਲਵੇ ਸਟੇਸ਼ਨ ਦਾ ਬਦਲਿਆ ਗਿਆ ਨਾਮ ,,ਰੇਲਵੇ ਨੇ CM ਯੋਗੀ ਦੀ ਪੂਰੀ ਕੀਤੀ ਇੱਛਾ ਉੱਤਰ ਪ੍ਰਦੇਸ਼ / ਬਿਊਰੋ ਨੀਊਜ਼ ਅਯੁੱਧਿਆ ‘ਚ ਭਗਵਾਨ ਰਾਮਲਲਾ ਦੇ ਪਵਿੱਤਰ ਸਮਾਰੋਹ ਤੋਂ ਪਹਿਲਾਂ ਅਯੁੱਧਿਆ ਜੰਕਸ਼ਨ ਰੇਲਵੇ ਸਟੇਸ਼ਨ ਦਾ ਨਾਂ ਬਦਲ ਦਿੱਤਾ ਗਿਆ ਹੈ। ਹੁਣ ਇਸ ਰੇਲਵੇ ਸਟੇਸ਼ਨ ਨੂੰ ‘ਅਯੁੱਧਿਆ ਧਾਮ’ ਵਿੱਚ ਤਬਦੀਲ ਕਰ ਦਿੱਤਾ …
Read More »ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰਿੰਸੀਪਲ ਸੈਕਟਰੀ ਬਣ ਸਕਦੇ ਹਨ ਆਈਏਐਸ ਵਿਜੇ ਕੁਮਾਰ
1990 ਬੈਚ ਦੇ ਆਈਏਐਸ ਅਧਿਕਾਰੀ ਹਨ ਵਿਜੇ ਕੁਮਾਰ ਸਿੰਘ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸੀਨੀਅਰ ਆਈਏਐਸ ਅਧਿਕਾਰੀ ਵਿਜੇ ਕੁਮਾਰ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰਿੰਸੀਪਲ ਸੈਕਟਰੀ ਬਣ ਸਕਦੇ ਹਨ। 1990 ਬੈਚ ਦੇ ਆਈਏਐਸ ਅਧਿਕਾਰੀ ਵੀ ਕੇ ਸਿੰਘ ਇਸ ਸਮੇਂ ਰੱਖਿਆ ਮੰਤਰਾਲੇ ’ਚ ਸਕੱਤਰ ਦੇ ਅਹੁਦੇ ’ਤੇ ਕੰਮ ਕਰ ਰਹੇ …
Read More »ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਐਸਆਈਟੀ ਸਾਹਮਣੇ ਨਹੀਂ ਹੋਏ ਪੇਸ਼
ਮਜੀਠੀਆ ਨੇ ਦਸਤਾਵੇਜ਼ ਮੁਹੱਈਆ ਕਰਵਾਉਣ ਲਈ ਐਸਆਈਟੀ ਤੋਂ ਹੋਰ ਸਮੇਂ ਦੀ ਕੀਤੀ ਮੰਗ ਪਟਿਆਲਾ/ਬਿਊਰੋ ਨਿਊਜ਼ : ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਡਰੱਗ ਮਾਮਲੇ ’ਚ ਅੱਜ ਬੁੱਧਵਾਰ ਨੂੰ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਏ। ਉਨ੍ਹਾਂ ਐਸਆਈਟੀ ਵੱਲੋਂ ਭੇਜੇ ਗਏ ਨੋਟਿਸ ਦਾ ਜਵਾਬ ਦਿੰਦਿਆਂ ਕਿਹਾ ਕਿ ਜੋ ਦਸਤਾਵੇਜ਼ …
Read More »ਕੇਂਦਰ ਸਰਕਾਰ ਨੇ 26 ਜਨਵਰੀ ਨੂੰ ਹੋਣ ਵਾਲੀ ਪਰੇਡ ਵਿਚੋਂ ਪੰਜਾਬ ਦੀ ਝਾਕੀ ਨੂੰ ਕੀਤਾ ਰਿਜੈਕਟ
ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਇਕ ਵਾਰ ਫਿਰ ਤੋਂ ਪੰਜਾਬ ਨਾਲ ਵਿਤਕਰਾ ਕਰਦੇ ਹੋਏ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਪਰੇਡ ਵਿਚੋਂ ਪੰਜਾਬ ਦੀ ਝਾਕੀ ਨੂੰ ਕੱਢ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਮੁੱਖ ਮੰਤਰੀ …
Read More »ਪੰਜਾਬ ਦੇ 75 ਸ਼ਹਿਰਾਂ ’ਚ ਧੁੰਦ ਦਾ ਰੈਡ ਅਲਰਟ
ਮੌਸਮ ਵਿਭਾਗ ਨੇ ਲੋਕਾਂ ਨੂੰ ਬਿਨਾ ਕੰਮ ਤੋਂ ਘਰੋਂ ਬਾਹਰ ਨਾ ਨਿਕਲਣ ਦੀ ਦਿੱਤੀ ਸਲਾਹ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਮੇਤ ਪੂਰੇ ਉਤਰੀ ਭਾਰਤ ਵਿਚ ਠੰਢ ਦਾ ਕਹਿਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆਂ ਪੰਜਾਬ ਦੇ ਜ਼ਿਆਦਾਤਰ ਸ਼ਹਿਰ ਸੰਘਣੀ ਧੁੰਦ ਦੀ ਚਿੱਟੀ ਚਾਦਰ ਵਿਚ ਲਿਪਟੇ ਹੋਏ ਹਨ। ਸੰਘਣੀ ਧੁੰਦ ਕਾਰਨ ਸੜਕਾਂ …
Read More »ਰਾਹੁਲ ਗਾਂਧੀ ਹੁਣ 14 ਜਨਵਰੀ ਤੋਂ 20 ਮਾਰਚ ਤੱਕ ਕਰਨਗੇ ‘ਭਾਰਤ ਨਿਆਂ ਯਾਤਰਾ’
ਰਾਹੁਲ ਗਾਂਧੀ ਹੁਣ 14 ਜਨਵਰੀ ਤੋਂ 20 ਮਾਰਚ ਤੱਕ ਕਰਨਗੇ ‘ਭਾਰਤ ਨਿਆਂ ਯਾਤਰਾ’ ਪਹਿਲਵਾਨਾਂ ਨੂੰ ਮਿਲਣ ਲਈ ਅਖਾੜੇ ’ਚ ਵੀ ਪਹੁੰਚੇ ਰਾਹੁਲ ਚੰਡੀਗੜ੍ਹ/ਬਿਊਰੋ ਨਿਊਜ਼ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਹੁਣ ‘ਭਾਰਤ ਨਿਆਂ ਯਾਤਰਾ’ ਸ਼ੁਰੂ ਕਰਨਗੇ। ਇਹ ਯਾਤਰਾ 14 ਜਨਵਰੀ ਤੋਂ ਮਨੀਪੁਰ …
Read More »ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਗਠਜੋੜ ਨੂੰ ਲੈ ਕੇ “ਪੰਜਾਬ” ਵਿੱਚ ਦੂਰੀਆਂ ਹੋਰ ਵਧੀਆਂ
ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਗਠਜੋੜ ਨੂੰ ਲੈ ਕੇ “ਪੰਜਾਬ” ਵਿੱਚ ਦੂਰੀਆਂ ਹੋਰ ਵਧੀਆਂ ਰਾਜਾ ਵੜਿੰਗ ਨੇ ਕਿਹਾ : ਹਾਈਕਮਾਨ ਹੀ ਕਰੇਗੀ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ‘ਇੰਡੀਆ’ ਨਾਮ ਦੇ ਗਠਜੋੜ ਨੂੰ ਲੈ ਕੇ ਰੇੜਕਾ ਬਰਕਰਾਰ ਹੈ। ਦਿੱਲੀ ਵਿਚ ਕਾਂਗਰਸ ਹਾਈਕਮਾਨ ਦੀ ਮੀਟਿੰਗ ਦੌਰਾਨ ਪੰਜਾਬ ਕਾਂਗਰਸ ਦੇ ਆਗੂਆਂ ਨੇ …
Read More »ਨੌਜਵਾਨਾਂ ਲਈ ਵੱਡਾ ਤੋਅਫ਼ਾ,,UP CM ਯੋਗੀ ਨੇ ਕਾਂਸਟੇਬਲ ਭਰਤੀ ਵਿੱਚ ਦਿੱਤੀ 3 ਸਾਲ ਉਮਰ ਦੀ ਛੋਟ
ਨੌਜਵਾਨਾਂ ਲਈ ਵੱਡਾ ਤੋਅਫ਼ਾ,,UP CM ਯੋਗੀ ਨੇ ਕਾਂਸਟੇਬਲ ਭਰਤੀ ਵਿੱਚ ਦਿੱਤੀ 3 ਸਾਲ ਉਮਰ ਦੀ ਛੋਟ ਚੰਡੀਗੜ੍ਹ / ਬਿਊਰੋ ਨੀਊਜ਼ ਉੱਤਰ ਪ੍ਰਦੇਸ਼ ਪੁਲਿਸ ਵਿਭਾਗ ਵਿਚ ਆਸਾਮੀਆਂ ਦਾ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਨੌਜਵਾਨਾਂ ਲਈ ਚੰਗੀ ਖਬਰ ਹੈ। ਸੀਐੱਮ ਯੋਗੀ ਆਦਿਤਿਆਨਾਥ ਨੇ ਵੱਡਾ ਤੋਹਫਾ ਦਿੱਤਾ ਹੈ। ਯੂਪੀ ਪੁਲਿਸ ਭਰਤੀ ਨੂੰ …
Read More »ਜਨਵਰੀ 2024 ਵਿਚ ਬੈਂਕ ਰਹਿਣਗੇ 16 ਦਿਨ ਬੰਦ
ਜਨਵਰੀ 2024 ਵਿਚ ਬੈਂਕ ਰਹਿਣਗੇ 16 ਦਿਨ ਬੰਦ ਚੰਡੀਗੜ੍ਹ / ਬਿਊਰੋ ਨੀਊਜ਼ ਨਵੇਂ ਸਾਲ ਦੇ ਪਹਿਲੇ ਮਹੀਨੇ ਜਨਵਰੀ ਵਿਚ ਬੈਂਕ 16 ਦਿਨ ਬੰਦ ਰਹਿਣ ਵਾਲੇ ਹਨ। ਬੈਂਕਾਂ ਦੀ 16 ਦਿਨਾਂ ਛੁੱਟੀਆਂ ਵਿਚ ਐਤਵਾਰ, ਦੂਜੇ ਤੇ ਚੌਥੀ ਸ਼ਨੀਵਾਰ ਦੀ ਛੁੱਟੀ ਸ਼ਾਮਲ ਹੈ। ਸ਼ਨੀਵਾਰ ਤੇ ਐਤਵਾਰ ਦੇ ਇਲਾਵਾ ਬੈਂਕ 10 ਦਿਨ ਤਿਓਹਾਰ …
Read More »