ਛੱਤੀਸਗੜ੍ਹ ‘ਚ ਸੈਲਫ਼ ਹੈਲਪ ਸਮੂਹਾਂ ਤੇ ਕਰਜ਼ੇ ਮੁਆਫ਼ ਕਰਨ ਸਣੇ ਹੋਰ ਚੋਣ ਵਾਅਦਿਆਂ ਦਾ ਕੀਤਾ ਐਲਾਨ ਜਲਬੰਧਾ/ਬਿਊਰੋ ਨਿਊਜ਼ : ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਛੱਤੀਸਗੜ੍ਹ ਅਸੈਂਬਲੀ ਚੋਣਾਂ ਵਿੱਚ ਪਾਰਟੀ ਦੇ ਮੁੜ ਸੱਤਾ ਵਿੱਚ ਆਉਣ ਦੀ ਸੂਰਤ ਵਿੱਚ ਸੈਲਫ-ਹੈਲਪ ਸਮੂਹਾਂ ਦੇ ਕਰਜ਼ੇ ਮੁਆਫ਼ ਕਰਨ, ਰਸੋਈ ਗੈਸ ਸਿਲੰਡਰ ਪਿੱਛੇ ਪ੍ਰਤੀ ਸਿਲੰਡਰ …
Read More »Yearly Archives: 2023
ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਨਾ ਮਿਲੀ ਰਾਹਤ
ਆਬਕਾਰੀ ਨੀਤੀ ਮਾਮਲੇ ਵਿੱਚ ਅਸਥਾਈ ਤੌਰ ‘ਤੇ 338 ਕਰੋੜ ਰੁਪਏ ਦੇ ਲੈਣ-ਦੇਣ ਦੀ ਪੁਸ਼ਟੀ ਹੋਣ ਦਾ ਦਾਅਵਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਕਥਤਿ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਿਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀਆਂ ਜ਼ਮਾਨਤ ਅਰਜ਼ੀਆਂ ਨੂੰ ਇਹ …
Read More »ਮਰਾਠਾ ਰਾਖਵਾਂਕਰਨ ਅੰਦੋਲਨ ਮਹਾਰਾਸ਼ਟਰ ਦੇ ਕਈ ਜ਼ਿਲ੍ਹਿਆਂ ‘ਚ ਫੈਲਿਆ
ਨਵੀਂ ਦਿੱਲੀ : ਮਹਾਰਾਸ਼ਟਰ ਵਿਚ ਮਰਾਠਾ ਰਾਖਵਾਂਕਰਨ ਦੀ ਮੰਗ ਨੂੰ ਲੈ ਕੇ ਸ਼ੁਰੂ ਹੋਇਆ ਅੰਦੋਲਨ ਹੁਣ ਹਿੰਸਕ ਹੋ ਗਿਆ ਹੈ। ਇਹ ਅੰਦੋਲਨ ਸੂਬੇ ਦੇ ਮਰਾਠਵਾੜਾ ਇਲਾਕੇ ਦੇ 8 ਜ਼ਿਲ੍ਹਿਆਂ ਵਿਚ ਫੈਲ ਗਿਆ ਹੈ। ਇਸ ਤੋਂ ਇਲਾਵਾ ਪੂਣੇ ਅਤੇ ਅਹਿਮਦਨਗਰ ਵਿਚ ਵੀ ਪ੍ਰਦਰਸ਼ਨ ਹੋ ਰਹੇ ਹਨ। ਇਸਦੇ ਚੱਲਦਿਆਂ ਮੁੰਬਈ-ਪੂਣੇ ਐਕਸਪ੍ਰੈਸ ‘ਤੇ …
Read More »ਵਿਧਾਨ ਸਭਾ ਚੋਣਾਂ ਅਤੇ ਭਾਰਤ ਦੀ ਸਿਆਸਤ
ਜਗਰੂਪ ਸਿੰਘ ਸੇਖੋਂ ਭਾਰਤ ਵਿਚ ਪੰਜ ਰਾਜਾਂ ਰਾਜਸਥਾਨ, ਮੱਧ ਪ੍ਰਦੇਸ਼, ਛਤੀਸਗੜ੍ਹ, ਤਿਲੰਗਾਨਾ ਤੇ ਮਿਜ਼ੋਰਮ ਦੀਆਂ ਚੋਣਾਂ ਅਗਲੇ ਮਹੀਨੇ ਹੋ ਰਹੀਆਂ ਹਨ ਜਿਨ੍ਹਾਂ ਦਾ ਨਤੀਜਾ 3 ਦਸੰਬਰ ਨੂੰ ਆਵੇਗਾ। ਇਹ ਚੋਣਾਂ 18ਵੀਆਂ ਲੋਕ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਹੋ ਰਹੀਆਂ ਹਨ ਤੇ ਕੁਝ ਲੋਕ ਇਨ੍ਹਾਂ ਨੂੰ 2024 ਦੀਆਂ ਆਮ ਚੋਣਾਂ …
Read More »ਕੈਨੇਡਾ ਵਿਚ ਸਿੱਖਾਂ ਵੱਲੋਂ ਖ਼ੂਨਦਾਨ ਲਹਿਰ 25ਵੇਂ ਵਰ੍ਹੇ ਦੀਆਂ ਬਰੂਹਾਂ ‘ਤੇ
ਡਾ. ਗੁਰਵਿੰਦਰ ਸਿੰਘ ”ਉਹ ਖੂਨ ਡੋਲ ਕੇ ਜਾਨਾਂ ਲੈ ਰਹੇ ਸਨ, ਅਸੀਂ ਖੂਨ ਦਾਨ ਕਰ ਕੇ ਜਾਨਾਂ ਬਚਾ ਰਹੇ ਹਾਂ” ਸਿੱਖ ਨਸਲਕੁਸ਼ੀ 1984 ਦੇ ਦੁਖਾਂਤ ਨੂੰ ਯਾਦ ਕਰਦਿਆਂ ਕੈਨੇਡਾ ਵਿਚ ਸਿੱਖਾਂ ਵੱਲੋਂ ਖ਼ੂਨਦਾਨ ਲਹਿਰ ਰਾਹੀਂ ਇਤਿਹਾਸਕ ਸੇਵਾ 25ਵੇਂ ਵਰ੍ਹੇ ਦੀਆਂ ਬਰੂਹਾਂ ‘ਤੇ ਪਹੁੰਚ ਚੁੱਕੀ ਹੈ। ਅੱਜ ਬੇਹੱਦ ਫਖ਼ਰ ਵਾਲੀ ਗੱਲ …
Read More »ਖੁੱਲ੍ਹੀ ਬਹਿਸ
ਮੈਂ ਪੰਜਾਬ ਬੋਲਦਾ ਹਾਂ ਐੱਸ ਵਾਈ ਐੱਲ ਲਈ ਅਕਾਲੀ ਦਲ ਤੇ ਕਾਂਗਰਸ ਜ਼ਿੰਮੇਵਾਰ : ਭਗਵੰਤ ਮਾਨ ਲੁਧਿਆਣਾ ‘ਚ ਖੁੱਲ੍ਹੀ ਬਹਿਸ ਮੌਕੇ ਵਿਰੋਧੀ ਧਿਰ ਦੇ ਆਗੂ ਰਹੇ ਗੈਰਹਾਜ਼ਰ ਲੁਧਿਆਣਾ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦਿਵਸ ਮੌਕੇ 1 ਨਵੰਬਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿੱਚ ਰੱਖੀ ਖੁੱਲ੍ਹੀ ਬਹਿਸ ਮੌਕੇ …
Read More »2026 ਵਿੱਚ ਨਵੇਂ ਪਰਮਾਨੈਂਟ ਰੈਜ਼ੀਡੈਂਟਸ ਦੀ ਗਿਣਤੀ ਨੂੰ ਸਥਿਰ ਕਰੇਗੀ ਫੈਡਰਲ ਸਰਕਾਰ
ਓਟਵਾ/ਬਿਊਰੋ ਨਿਊਜ਼ : ਹਾਊਸਿੰਗ ਤੇ ਹੋਰਨਾਂ ਸਰਵਿਸਿਜ਼ ਉੱਤੇ ਪੈ ਰਹੇ ਬੋਝ ਕਾਰਨ ਫੈਡਰਲ ਸਰਕਾਰ ਨੇ ਕੈਨੇਡਾ ਵਿੱਚ ਨਵੇਂ ਪਰਮਾਨੈਂਟ ਰੈਜ਼ੀਡੈਂਟਸ ਦੀ ਗਿਣਤੀ ਨੂੰ2026 ਵਿੱਚ ਸਥਿਰ ਰੱਖਣ ਦਾ ਫੈਸਲਾ ਕੀਤਾ ਹੈ। ਇਹ ਐਲਾਨ ਇਮੀਗ੍ਰੇਸ਼ਨ ਮੰਤਰੀ ਵੱਲੋਂ ਕੀਤਾ ਗਿਆ। ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਪਾਰਲੀਮੈਂਟ ਵਿੱਚ ਅਗਲੇ ਤਿੰਨ ਸਾਲਾਂ ਦੇ ਟੀਚੇ ਰੱਖੇ। …
Read More »ਕੇਜਰੀਵਾਲ ਈਡੀ ਮੂਹਰੇ ਨਹੀਂ ਹੋਏ ਪੇਸ਼
ਗ੍ਰਿਫ਼ਤਾਰੀ ਦੀ ਲਟਕੀ ਤਲਵਾਰ ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਈਡੀ ਸਾਹਮਣੇ ਪੇਸ਼ ਨਹੀਂ ਹੋਏ ਅਤੇ ਉਨ੍ਹਾਂ ‘ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਹੈ। ਧਿਆਨ ਰਹੇ ਕਿ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਪੁੱਛਗਿੱਛ ਕਰਨ ਲਈ ਈਡੀ ਨੇ ਮੁੱਖ ਮੰਤਰੀ …
Read More »ਪਰਾਲੀ ਨੂੰ ਲਾਈ ਅੱਗ ਨਾਲ ਧੂੰਆਂ-ਧੂੰਆਂ ਹੋਇਆ ਪੰਜਾਬ
ਹਸਪਤਾਲਾਂ ਵਿੱਚ ਐਲਰਜੀ ਦੇ ਮਰੀਜ਼ਾਂ ਦੀ ਗਿਣਤੀ ਵਧੀ ਚੰਡੀਗੜ੍ਹ/ਬਿਊਰੋ ਨਿਊਜ਼ : ਇਨ੍ਹੀ ਦਿਨੀਂ ਹਵਾ ਪ੍ਰਦੂਸ਼ਣ ਨੇ ਪੰਜਾਬ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਪੰਜਾਬ ਭਰ ਵਿਚੋਂ ਬਠਿੰਡਾ ਸ਼ਹਿਰ ਵਿੱਚ ਸਭ ਤੋਂ ਵੱਧ ਹਵਾ ਪ੍ਰਦੂਸ਼ਣ ਦਰਜ ਕੀਤਾ ਗਿਆ। ਹਵਾ ਦੀ ਗੁਣਵੱਤਾ ਵਿੱਚ ਨਿਘਾਰ ਕਾਰਨ ਲੋਕਾਂ ਨੂੰ ਸਾਹ ਲੈਣ ਅਤੇ ਅੱਖਾਂ …
Read More »ਪੰਜਾਬ ‘ਚ ਟਰੈਕਟਰਾਂ ਨਾਲ ਸਟੰਟ ਕਰਨ ‘ਤੇ ਪਾਬੰਦੀ
ਟਰੈਕਟਰ ਨੂੰ ਖੁਦ ਲਈ ਜਾਨਲੇਵਾ ਨਾ ਬਣਾਇਆ ਜਾਵੇ : ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ‘ਚ ਪਿੰਡ ਸਾਰਚੂਰ ਵਿੱਚ ਮੇਲੇ ਦੌਰਾਨ ਟਰੈਕਟਰ ‘ਤੇ ਸਟੰਟ ਕਰਦਿਆਂ ਨੌਜਵਾਨ ਸੁਖਮਨਦੀਪ ਸਿੰਘ ਦੀ ਮੌਤ ਤੋਂ ਬਾਅਦ ਸਰਕਾਰ ਹਰਕਤ ਵਿੱਚ ਆ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ‘ਚ ਟਰੈਕਟਰਾਂ ਤੇ …
Read More »