Breaking News
Home / 2023 (page 90)

Yearly Archives: 2023

‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਕਾਰਨ ਦੱਸੋ ਨੋਟਿਸ ਕੀਤਾ ਗਿਆ ਜਾਰੀ

15 ਦਿਨ ਅੰਦਰ ਜਵਾਬ ਨਾ ਦੇਣ ਦੀ ਸੂਰਤ ’ਚ ਹੋਵੇਗੀ ਕਾਰਵਾਈ ਜਲੰਧਰ/ਬਿਊਰੋ ਨਿਊਜ਼ : ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਦਰਮਿਆਨ ਚੱਲ ਰਹੀ ਖਿੱਚੋਤਾਣ ’ਤੇ ਪਾਰਟੀ ਨੇ ਐਕਸ਼ਨ ਲਿਆ ਹੈ। ਆਮ ਆਦਮੀ ਪਾਰਟੀ ਨੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ …

Read More »

ਪੰਜਾਬ ‘ਆਪ’ ਨੇ 14 ਨਵੇਂ ਹਲਕਾ ਇੰਚਾਰਜਾਂ ਦੀ ਸੂਚੀ ਕੀਤੀ ਜਾਰੀ

ਪਿ੍ਰੰਸੀਪਲ ਬੁੱਧਰਾਮ ਧੀਮਾਨ ਨੇ ਨਵੇਂ ਅਹੁਦੇਦਾਰਾਂ ਨੂੰ ਦਿੱਤੀ ਵਧਾਈ ਚੰਡੀਗੜ੍ਹ/ਬਿਊਰੋ ਨਿੳਜ਼ : ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਕਾਰਜਕਾਰੀ ਪ੍ਰਧਾਨ ਪਿ੍ਰੰਸੀਪਲ ਬੁੱਧਰਾਮ ਧੀਮਾਨ ਨੇ ਅੱਜ 14 ਨਵੇਂ ਹਲਕਾ ਇੰਚਾਰਜਾਂ ਸੂਚੀ ਜਾਰੀ ਕਰ ਦਿੱਤੀ ਅਤੇ ਉਨ੍ਹਾਂ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ। ਦੋ ਦਿਨ ਪਹਿਲਾਂ ਪੰਜਾਬ ਭਰ ’ਚ ਆਮ ਆਦਮੀ ਪਾਰਟੀ ਨੇ …

Read More »

ਸੀਆਰਪੀਐੱਫ ਦੀ ਯਸ਼ਸਵਿਨੀ ਮਹਿਲਾ ਬਾਈਕ ਮੁਹਿੰਮ ਮਹਿਲਾ ਸਸ਼ਕਤੀਕਰਨ ਲਈ ਮੀਲ ਦਾ ਪੱਥਰ ਸਾਬਤ ਹੋਵੇਗੀ: ਜਸਬੀਰ ਸਿੰਘ ਸੰਧੂ, ਆਈ.ਜੀ. ਸੀਆਰਪੀਐੱਫ

  ਸੀਆਰਪੀਐੱਫ ਦੀ ਯਸ਼ਸਵਿਨੀ ਮਹਿਲਾ ਬਾਈਕ ਮੁਹਿੰਮ ਮਹਿਲਾ ਸਸ਼ਕਤੀਕਰਨ ਲਈ ਮੀਲ ਦਾ ਪੱਥਰ ਸਾਬਤ ਹੋਵੇਗੀ: ਜਸਬੀਰ ਸਿੰਘ ਸੰਧੂ, ਆਈ.ਜੀ. ਸੀਆਰਪੀਐੱਫ   “ਯਸ਼ਸਵਿਨੀ” ਸੀਆਰਪੀਐੱਫ ਮਹਿਲਾ ਮੋਟਰ ਸਾਈਕਲ ਰੈਲੀ ਗਰੁੱਪ ਸੈਂਟਰ ਸੀਆਰਪੀਐੱਫ,ਖੇਵੜਾ ਸੋਨੀਪਤ ਤੋਂ 18 ਅਕਤੂਬਰ ਨੂੰ ਹੋਵੇਗੀ ਰਵਾਨਾ ।   ਚੰਡੀਗੜ੍ਹ/ ਪ੍ਰਿੰਸ ਗਰਗ   ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੇ ਸਹਿਯੋਗ …

Read More »

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ’ਚ ਨਤਮਸਤਕ ਹੋਏ ਗਿੱਪੀ ਗਰੇਵਾਲ, ਬੀਨੂੁ ਢਿੱਲੋਂ ਤੇ ਕਰਮਜੀਤ ਅਨਮੋਲ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ’ਚ ਨਤਮਸਤਕ ਹੋਏ ਗਿੱਪੀ ਗਰੇਵਾਲ, ਬੀਨੂੁ ਢਿੱਲੋਂ ਤੇ ਕਰਮਜੀਤ ਅਨਮੋਲ ਪੰਜਾਬੀ ਫਿਲਮ ‘ਮੌਜਾਂ ਹੀ ਮੌਜਾਂ’ ਦੀ ਸਟਾਰ ਕਾਸਟ ਨੂੰ ਮਿਲਣ ਪਹੁੰਚੇ ਪਾਕਿਸਤਾਨੀ ਕਲਾਕਾਰ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬੀ ਫਿਲਮ ‘ਮੌਜਾਂ ਹੀ ਮੌਜਾਂ’ ਦੀ ਸਟਾਰ ਕਾਸਟ ਪਾਕਿਸਤਾਨ ਪਹੁੰਚੀ ਹੈ। ਇਸੇ ਦੌਰਾਨ ਇਸ ਫਿਲਮ ਦੇ ਕਲਾਕਾਰ ਗਿੱਪੀ ਗਰੇਵਾਲ, ਬੀਨੂ ਢਿੱਲੋਂ, …

Read More »

ਟਰਾਈਡੈਂਟ ਅਤੇ ਕਿ੍ਰਮਿਕਾ ਗਰੁੱਪ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇਮਾਰੀ

ਟਰਾਈਡੈਂਟ ਅਤੇ ਕਿ੍ਰਮਿਕਾ ਗਰੁੱਪ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇਮਾਰੀ ਪੰਜਾਬ ’ਚ ਆਮਦਨ ਕਰ ਵਿਭਾਗ ਦੀਆਂ 35 ਟੀਮਾਂ ਪਹੁੰਚੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਆਮਦਨ ਕਰ ਵਿਭਾਗ ਨੇ ਟਰਾਈਡੈਂਟ ਅਤੇ ਕ੍ਰਿਮਿਕਾ ਗਰੁੱਪ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਭਾਰਤ ’ਚ ਸਥਿਤ ਟਰਾਈਡੈਂਟ ਅਤੇ ਕ੍ਰਿਮਿਕਾ ਦੀਆਂ ਬਾਂ੍ਰਚਾਂ ਵਿਚ ਕੀਤੀ ਗਈ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਜੱਦੀ ਪਿੰਡ ਸਤੌਜ ’ਚ ਮਨਾਇਆ ਜਨਮ ਦਿਨ

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਜੱਦੀ ਪਿੰਡ ਸਤੌਜ ’ਚ ਮਨਾਇਆ ਜਨਮ ਦਿਨ ਮੁੱਖ ਮੰਤਰੀ ਦੇ ਜਨਮ ਦਿਨ ਮੌਕੇ ਪੰਜਾਬ ’ਚ ਲੱਗੇ ਖੂਨਦਾਨ ਕੈਂਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਜਨਮ ਦਿਨ ਮੌਕੇ ਸੰਗਰੂਰ ਜ਼ਿਲ੍ਹੇ ’ਚ ਪੈਂਦੇ ਜੱਦੀ ਪਿੰਡ ਸਤੌਜ ਪਹੁੰਚ ਕੇ ਆਪਣੇ ਪੁਰਾਣੇ ਘਰ ’ਚ …

Read More »

ਰਾਜਪਾਲ ਬੀਐਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫਿਰ ਲਿਖੀ ਚਿੱਠੀ

ਰਾਜਪਾਲ ਬੀਐਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫਿਰ ਲਿਖੀ ਚਿੱਠੀ ਕਿਹਾ : ਆਪਣਾ ਹਿਸਾਬ ਕਿਤਾਬ ਠੀਕ ਕਰੋ, ਫਿਰ ਕੇਂਦਰ ਕੋਲ ਚੁੱਕਾਂਗਾ ਮੁੱਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਵਾਰ ਫਿਰ ਚਿੱਠੀ ਲਿਖੀ ਗਈ ਹੈ। ਰਾਜਪਾਲ ਨੇ ਚਿੱਠੀ ਵਿਚ ਜਿੱਥੇ …

Read More »

ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹਾਂ ਨੂੰ ਮਾਨਤਾ ਦੇਣ ਤੋਂ ਕੀਤਾ ਇਨਕਾਰ

ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹਾਂ ਨੂੰ ਮਾਨਤਾ ਦੇਣ ਤੋਂ ਕੀਤਾ ਇਨਕਾਰ ਚੀਫ ਜਸਟਿਸ ਨੇ ਕਿਹਾ : ਸਮਲਿੰਗੀ ਵਿਆਹਾਂ ਸਬੰਧੀ ਕਾਨੂੰਨ ਬਣਾਉਣਾ ਸੰਸਦ ਦਾ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ ਦੇਣ ਤੋਂ ਸੁਪਰੀਮ ਕੋਰਟ ਨੇ ਇਨਕਾਰ ਕਰ ਦਿੱਤਾ ਹੈ। ਅੱਜ ਯਾਨੀ 17 ਅਕਤੂਬਰ ਮੰਗਲਵਾਰ ਨੂੰ ਪੰਜ …

Read More »

ਕਾਂਗਰਸ ਵਲੋਂ ਖੜਗੇ ਜਾਂ ਰਾਹੁਲ ਹੋ ਸਕਦੇ ਹਨ ਪ੍ਰਧਾਨ ਮੰਤਰੀ ਅਹੁਦੇ ਲਈ ਉਮੀਦਵਾਰ

ਕਾਂਗਰਸ ਵਲੋਂ ਖੜਗੇ ਜਾਂ ਰਾਹੁਲ ਹੋ ਸਕਦੇ ਹਨ ਪ੍ਰਧਾਨ ਮੰਤਰੀ ਅਹੁਦੇ ਲਈ ਉਮੀਦਵਾਰ ਸ਼ਸ਼ੀ ਥਰੂਰ ਨੇ ਕਿਹਾ : 2024 ਦੀਆਂ ਚੋਣਾਂ ਦੇ ਨਤੀਜੇ ਹੈਰਾਨ ਕਰਨ ਵਾਲੇ ਹੋਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸ਼ਸ਼ੀ ਥਰੂਰ ਨੇ ਕਿਹਾ ਕਿ ਭਾਰਤ ਵਿਚ 2024 ’ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿਚ …

Read More »

ਮੇਰਠ ਦੀ ਇਕ ਫੈਕਟਰੀ ’ਚ ਧਮਾਕਾ-4 ਵਿਅਕਤੀਆਂ ਦੀ ਮੌਤ

ਮੇਰਠ ਦੀ ਇਕ ਫੈਕਟਰੀ ’ਚ ਧਮਾਕਾ-4 ਵਿਅਕਤੀਆਂ ਦੀ ਮੌਤ 30 ਮਿੰਟਾਂ ’ਚ ਦੋ ਵਾਰ ਹੋਇਆ ਧਮਾਕਾ ਮੇਰਠ/ਬਿਊਰੋ ਨਿਊਜ਼ ਮੇਰਠ ’ਚ ਅੱਜ ਮੰਗਲਵਾਰ ਸਵੇਰੇ ਸਾਬੁਣ ਬਣਾਉਣ ਵਾਲੀ ਇਕ ਫੈਕਟਰੀ ਵਿਚ ਭਿਆਨਕ ਧਮਾਕਾ ਹੋ ਗਿਆ। ਇਸ ਧਮਾਕੇ ਨਾਲ 4 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਮਲਬੇ ਵਿਚ ਦਬੇ 10 ਮਜ਼ਦੂਰਾਂ ਨੂੰ ਰੈਸਕਿਊ …

Read More »