ਕਿਹਾ : ਵਿਰੋਧੀ ਪਾਰਟੀਆਂ ਦੇ ਲੀਡਰਾਂ ਨੂੰ ਆਪਣੇ ਗੁਨਾਹਾਂ ਦਾ ਡਰ ਸਤਾਉਣ ਲੱਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਆਸੀ ਵਿਰੋਧੀ ਪਾਰਟੀਆਂ ’ਤੇ 1 ਨਵੰਬਰ ਦੀ ਬਹਿਸ ਤੋਂ ਭੱਜਣ ਦੇ ਆਰੋਪ ਲਗਾਏ ਹਨ। ਭਗਵੰਤ ਮਾਨ ਨੇ ਕਿਹਾ ਕਿ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਆਪਣੇ ਗੁਨਾਹਾਂ ਤੋਂ …
Read More »Yearly Archives: 2023
ਵਿਧਾਨ ਸਭਾ ਚੋਣਾਂ: ਕਾਂਗਰਸ ਪਾਰਟੀ ਵੱਲੋਂ ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਤਿਲੰਗਾਨਾ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
ਮੱਧ ਪ੍ਰਦੇਸ਼ ’ਚ ਸਾਬਕਾ ਮੁੱਖ ਮੰਤਰੀ ਕਮਲ ਨਾਥ ਸਣੇ 69 ਮੌਜੂਦਾ ਵਿਧਾਇਕਾਂ ਨੂੰ ਮੈਦਾਨ ’ਚ ਉਤਾਰਿਆ ਛੱਤੀਸਗੜ੍ਹ ਵਿੱਚ ਮੌਜੂਦਾ ਮੁੱਖ ਮੰਤਰੀ ਭੁਪੇਸ਼ ਬਘੇਲ ਨੂੰ ਪਾਟਨ ਹਲਕੇ ਤੋਂ ਉਮੀਦਵਾਰ ਐਲਾਨਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੇ ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਤਿਲੰਗਾਨਾ ਵਿੱਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ …
Read More »ਵਿਸ਼ਵ ਕੱਪ ‘ਚ ਭਾਰਤ ਨੇ ਕਾਇਮ ਰੱਖਿਆ ਆਪਣਾ ਰਿਕਾਰਡ, ਅਹਿਮ ਮੁਕਾਬਲੇ ‘ਚ ਪਾਕਿਸਤਾਨ ਨੂੰ ਹਰਾਇਆ
ਵਿਸ਼ਵ ਕੱਪ ‘ਚ ਭਾਰਤ ਨੇ ਕਾਇਮ ਰੱਖਿਆ ਆਪਣਾ ਰਿਕਾਰਡ, ਅਹਿਮ ਮੁਕਾਬਲੇ ‘ਚ ਪਾਕਿਸਤਾਨ ਨੂੰ ਹਰਾਇਆ ਅਹਿਮਦਾਬਾਦ: ਵਿਸ਼ਵ ਕੱਪ 2023 ਦੇ ਅਹਿਮ ਮੁਕਾਬਲੇ ਵਿੱਚ ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾ ਕੇ ਆਪਣੀ ਜਿੱਤ ਦਾ ਸਿਲਸਿਲਾ ਜਾਰੀ ਰੱਖਿਆ ਹੋਇਆ ਹੈ । ਟਾਸ ਜਿੱਤਣ ਤੋਂ ਬਾਅਦ ਭਾਰਤ ਨੇ ਗੇਂਦਬਾਜ਼ੀ ਕਰਨ ਦਾ …
Read More »ਮਾਨ ਸਰਕਾਰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਦੱਸਿਆ ਕਾਨੂੰਨੀ
ਕਿਹਾ : ਕੇਂਦਰੀ ਟੀਮ ਨੂੰ ਐਸਵਾਈਐਲ ਨਹਿਰ ਦਾ ਸਰਵੇਖਣ ਨਹੀਂ ਕਰਨ ਦਿੱਤਾ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਏ ਗਏ। ਮੀਟਿੰਗ ਦੌਰਾਨ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਚ ਕਲਰਕ …
Read More »ਸਾਬਕਾ ਵਿਧਾਇਕ ਅਸ਼ਵਨੀ ਸ਼ੇਖੜੀ ਨੇ ਪੁੱਤਰ ਨਾਲ ਮਿਲ ਕੇ ਆਪਣੇ ਭਰਾ ਨੂੰ ਕੁੱਟਿਆ
ਸਾਬਕਾ ਵਿਧਾਇਕ ਅਸ਼ਵਨੀ ਸ਼ੇਖੜੀ ਨੇ ਪੁੱਤਰ ਨਾਲ ਮਿਲ ਕੇ ਆਪਣੇ ਭਰਾ ਨੂੰ ਕੁੱਟਿਆ ਜ਼ਮੀਨੀ ਵਿਵਾਦ ਦੇ ਚਲਦਿਆਂ ਹੋਇਆ ਝਗੜਾ ਗੁਰਦਾਸਪੁਰ/ਬਿਊਰੋ ਨਿਊਜ਼ : ਗੁਰਦਾਸਪੁਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਬਟਾਲਾ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਰਹੇ ਅਤੇ ਹੁਣ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਅਸ਼ਵਨੀ ਸ਼ੇਖੜੀ ਦਾ ਸ਼ੋਸ਼ਲ ਮੀਡੀਆ ’ਤੇ ਇਕ ਵੀਡੀਓ …
Read More »18 ਆਈਏਐਸ ਅਤੇ 2 ਪੀਸੀਐਸ ਅਧਿਕਾਰੀਆਂ ਦੇ ਹੋਏ ਤਬਾਦਲੇ
18 ਆਈਏਐਸ ਅਤੇ 2 ਪੀਸੀਐਸ ਅਧਿਕਾਰੀਆਂ ਦੇ ਹੋਏ ਤਬਾਦਲੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਅੱਜ ਫਿਰ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ’ਚ 18 ਆਈਏਐਸ ਅਤੇ 2 ਪੀਸੀਐਸ ਅਧਿਕਾਰੀ ਸ਼ਾਮਲ ਹਨ। ਇਹ ਹੁਕਮ ਚੀਫ਼ ਸਕੱਤਰ ਪੰਜਾਬ ਅਨੁਰਾਗ ਸ਼ਰਮਾ ਵੱਲੋਂ ਜਾਰੀ ਕੀਤੇ ਗਏ ਹਨ। ਸਾਰੇ …
Read More »ਪੰਜਾਬ ਵਿਚ ‘ਆਪ’ ਨੇ ਜ਼ਿਲ੍ਹਾ ਪੱਧਰੀ ਕਾਰਜਕਾਰਨੀ ਨੂੰ ਕੀਤਾ ਭੰਗਾ
ਪੰਜਾਬ ਵਿਚ ‘ਆਪ’ ਨੇ ਜ਼ਿਲ੍ਹਾ ਪੱਧਰੀ ਕਾਰਜਕਾਰਨੀ ਨੂੰ ਕੀਤਾ ਭੰਗਾ ਸਾਰੇ ਬਲਾਕਾਂ ਅਤੇ ਸਰਕਲ ਇੰਚਾਰਜਾਂ ਨੂੰ ਵੀ ਅਹੁਦਿਆਂ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਪੱਧਰੀ ਕਾਰਜਕਾਰਨੀ ਕਮੇਟੀਆਂ ਨੂੰ ਭੰਗ ਕਰ ਦਿੱਤਾ ਹੈ। ਸਾਰੇ ਬਲਾਕ ਅਤੇ ਸਰਕਲ ਇੰਚਾਰਜਾਂ ਨੂੰ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ। …
Read More »ਸੁਨੀਲ ਜਾਖੜ ਨੇ ਖੁੱਲ੍ਹੀ ਲਈ ਤਿੰਨਾਂ ਨਾਮਾਂ ਦੀ ਕੀਤੀ ਪੇਸ਼ਕਸ਼
ਸੁਨੀਲ ਜਾਖੜ ਨੇ ਖੁੱਲ੍ਹੀ ਲਈ ਤਿੰਨਾਂ ਨਾਮਾਂ ਦੀ ਕੀਤੀ ਪੇਸ਼ਕਸ਼ ਕਿਹਾ : ਡਾ. ਧਰਮਵੀਰ ਗਾਂਧੀ, ਐਚ. ਐਸ ਫੂਲਕਾ ਅਤੇ ਕੰਵਰ ਸੰਧੂ ਦੀ ਅਗਵਾਈ ’ਚ ਹੋਵੇ ਖੁੱਲ੍ਹੀ ਬਹਿਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਖੁੱਲ੍ਹੀ ਬਹਿਸ ਦੇ ਚੈਲੇਂਜ ਨੂੰ ਲੈ ਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ …
Read More »ਨਗਰ ਨਿਗਮ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ
ਜਲੰਧਰ ਦੇ ਕਈ ਸਿਆਸੀ ਆਗੂ ‘ਆਪ’ ’ਚ ਹੋਏ ਸ਼ਾਮਲ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਵਾਗਤ ਜਲੰਧਰ/ਬਿਊਰੋ ਨਿਊਜ਼ : ਨਗਰ ਨਿਗਮ ਚੋਣਾਂ ਤੋਂ ਪਹਿਲਾਂ ਜਲੰਧਰ ’ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਕਾਂਗਰਸ ਪਾਰਟੀ ਦੇ ਕਈ ਕੌਂਸਲਰਾਂ ਸਮੇਤ ਕਈ ਸਿਆਸੀ ਆਗੂ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ …
Read More »ਪੰਜਾਬ ਭਾਜਪਾ ਦੇ 40 ਆਗੂਆਂ ਦੀ ਸੁਰੱਖਿਆ ਘਟਾਈ
ਪੰਜਾਬ ਭਾਜਪਾ ਦੇ 40 ਆਗੂਆਂ ਦੀ ਸੁਰੱਖਿਆ ਘਟਾਈ ਕੇਂਦਰ ਸਰਕਾਰ ਨੇ ਵਾਈ ਸ਼੍ਰੇਣੀ ਦੀ ਸੁਰੱਖਿਆ ਘਟਾ ਐਕਸ ਸ਼੍ਰੇਣੀ ਦੀ ਕੀਤੀ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਸਰਕਾਰ ਨੇ ਪੰਜਾਬ ਭਾਜਪਾ ਦੇ 40 ਆਗੂਆਂ ਦੀ ਸੁਰੱਖਿਆ ’ਚ ਕਟੌਤੀ ਕਰ ਦਿੱਤੀ ਹੈ। ਇਨ੍ਹਾਂ ਵਿਚੋਂ ਕਈ ਆਗੂ ਉਹ ਹਨ ਜੋ ਕਾਂਗਰਸ ਪਾਰਟੀ ਨੂੰ ਛੱਡ ਕੇ …
Read More »